ਸਪੀਕਰ ਸ. ਸੰਧਵਾਂ ਨੇ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਮੈਂਬਰਾਂ ਨੂੰ ਸਹੁੰ ਚੁਕਾਈ

ਫਰੀਦਕੋਟ, 27 ਫਰਵਰੀ () ਜ਼ਿਲ੍ਹਾ ਫਰੀਦਕੋਟ ਦੇ ਸਮੂਹ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਮੈਂਬਰਾਂ ਨੂੰ ਅੱਜ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਅਹੁਦੇ ਦੀ ਸਹੁੰ ਚੁਕਾਈ ਗਈ। ਇਸ ਮੌਕੇ... Read more »

ਦਿਵਿਆਂਗ ਅਤੇ ਸੀਨੀਅਰ ਸਿਟੀਜਨ ਵੋਟਰਾਂ ਲਈ ਸਹੂਲਤਾਂ ਸੰਬੰਧੀ ਜ਼ਿਲ੍ਹਾ ਪੱਧਰੀ ਕਮੇਟੀ ਦੀ ਬੈਠਕ

ਮਾਲੇਰਕੋਟਲਾ, 27 ਫਰਵਰੀ:                  ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੇ ਤਹਿਤ ਦਿਵਿਆਂਗ ਅਤੇ 85 ਸਾਲ ਤੋਂ ਉਪਰ ਦੇ ਸੀਨੀਅਰ ਸਿਟੀਜਨ ਵੋਟਰਾਂ ਦੀ ਸਹੂਲਤ ਲਈ ਗਠਿਤ... Read more »

ਦੂਸ਼ਿਤ ਪਾਣੀ ਕਰਕੇ ਫੈਲੀ ਬਿਮਾਰੀ ਤੋਂ ਬਚਾਅ ਲਈ ਲਗਾਇਆ ਮੈਡੀਕਲ ਕੈਂਪ 

ਫਿਰੋਜ਼ਪੁਰ,27 ਫ਼ਰਵਰੀ (            ) ਸਿਵਲ ਸਰਜਨ ਫ਼ਿਰੋਜ਼ਪੁਰ ਡਾ ਰਾਜੀਵ ਪਰਾਸ਼ਰ ਦੇ ਹੁਕਮਾਂ ਤੇ ਕਮਿਊਨਿਟੀ ਹੈਲਥ ਸੈਂਟਰ ਮਮਦੋਟ ਅਧੀਨ ਪੈਂਦੇ ਪਿੰਡ ਹਜ਼ਾਰਾ ਸਿੰਘ ਵਾਲਾ ਵਿਖੇ ਦੂਸ਼ਿਤ ਪਾਣੀ ਪੀਣ... Read more »

ਮਾਨ ਸਰਕਾਰ ਵਲੋਂ ਜ਼ਿਲ੍ਹੇ ਦੀਆਂ ਸੜਕਾਂ ਲਈ 248 ਕਰੋੜ ਰੁਪਏ ਜਾਰੀ: ਮੀਤ ਹੇਅਰ

ਬਰਨਾਲਾ/ ਧਨੌਲਾ, 27 ਫਰਵਰੀ       ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਕਰੋੜਾਂ ਰੁਪਏ ਦੀ ਲਾਗਤ ਨਾਲ ਬੁਨਿਆਦੀ ਢਾਂਚੇ ਵਿਚ ਸੁਧਾਰ ਲਈ ਵਿਕਾਸ ਕਾਰਜ ਕਰਾਏ ਜਾ ਰਹੇ... Read more »

ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜ਼ਿਲ੍ਹਾ ਜੇਲ੍ਹ ਦਾ ਦੌਰਾ

ਬਰਨਾਲਾ, 27 ਫਰਵਰੀਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ—ਸਹਿਤ—ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਰਨਾਲਾ ਮਿਸ ਅੰਸ਼ੂਲ ਬੇਰੀ ਵੱਲੋਂ ਜ਼ਿਲ੍ਹਾ ਜੇਲ੍ਹ ਬਰਨਾਲਾ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਮਾਨਯੋਗ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ... Read more »

ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ 27 ਫਰਵਰੀ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਜ਼ਿਲ੍ਹਾ ਬਠਿੰਡਾ ਦੇ ਕੋਟ ਸ਼ਮੀਰ ਦੇ ਮਾਲ ਦਫ਼ਤਰ ਵਿਖੇ ਤਾਇਨਾਤ ਪਟਵਾਰੀ ਮਨਜੋਤ ਸਿੰਘ ਨੂੰ 10,000 ਰੁਪਏ... Read more »

ਬਰਿੰਦਰ ਕੁਮਾਰ ਗੋਇਲ ਵੱਲੋਂ ਪੰਜਾਬ ਵਿੱਚ ਕਰੱਸ਼ਰ-ਓਨਰ ਮਾਈਨਿੰਗ ਸਾਈਟਾਂ ਦੀ ਸ਼ੁਰੂਆਤ

ਖਣਨ ਖੇਤਰ ਵਿੱਚ ਪਾਰਦਰਸ਼ਤਾ ਅਤੇ ਨਿਯਮਿਤ ਖਣਨ ਪ੍ਰਣਾਲੀ ਨੂੰ ਮਜ਼ਬੂਤੀ ਨਾਲ ਲਾਗੂ ਕਰਨ ਵੱਲ ਇੱਕ ਹੋਰ ਫ਼ੈਸਲਾਕੁਨ ਕਦਮ ਚੁੱਕਦਿਆਂ ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਪੰਜਾਬ... Read more »

ਕੈਬਿਨੇਟ ਮੰਤਰੀ ਸੰਜੀਵ ਅਰੋੜਾ ਵੱਲੋਂ ਵਜ਼ੀਰਾਬਾਦ, ਮੰਡੀ ਗੋਬਿੰਦਗੜ੍ਹ ਵਿਖੇ ਕਾਰਗਿਲ ਦੇ ਦੱਖਣੀ ਏਸ਼ੀਆ ਦੇ ਸਭ ਤੋਂ ਵੱਡੇ ਪਸ਼ੂ ਚਾਰੇ ਦੇ ਨਿਰਮਾਣ ਪਲਾਂਟ ਦਾ ਉਦਘਾਟਨ

ਚੰਡੀਗੜ੍ਹ, 26 ਫ਼ਰਵਰੀ 2026 ਪੰਜਾਬ ਸਰਕਾਰ ਦੀ ਉਦਯੋਗਿਕ ਵਿਕਾਸ ਅਤੇ ਨਿਵੇਸ਼ ਸਹੂਲਤ ਪ੍ਰਤੀ ਮਜ਼ਬੂਤ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ, ਉਦਯੋਗ ਅਤੇ ਵਪਾਰ, ਨਿਵੇਸ਼ ਪ੍ਰੋਤਸਾਹਨ, ਬਿਜਲੀ ਅਤੇ ਸਥਾਨਕ ਸਰਕਾਰ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ... Read more »

ਗੈਂਗਸਟਰਾਂ ’ਤੇ ਵਾਰ ਦਾ 37ਵਾਂ ਦਿਨ: ਪੰਜਾਬ ਪੁਲੀਸ ਨੇ 601 ਥਾਂਵਾਂ ’ਤੇ ਕੀਤੀ ਛਾਪੇਮਾਰੀ; 203 ਗ੍ਰਿਫ਼ਤਾਰ

ਚੰਡੀਗੜ੍ਹ, 26 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’ ਦੇ 37ਵੇਂ ਦਿਨ ਪੰਜਾਬ ਪੁਲੀਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ... Read more »

ਹੋਲਾ ਮੁਹੱਲਾ: ਸ਼੍ਰੀ ਅਨੰਦਪੁਰ ਸਾਹਿਬ ਵਿਖੇ ਸੰਗਤਾਂ ਦੀ ਸੁਰੱਖਿਆ  ਲਈ 5000 ਪੁਲਿਸ ਮੁਲਾਜ਼ਮ ਤਾਇਨਤਾ, 21 ਪਾਰਕਿੰਗਾਂ ਤੇ ਸ਼ਟਲ ਸੇਵਾਵਾਂ ਦੀ ਵੀ ਦਿੱਤੀ ਜਾਵੇਗੀ ਸਹੂਲਤ

ਚੰਡੀਗੜ੍ਹ/ਸ੍ਰੀ ਅਨੰਦਪੁਰ ਸਾਹਿਬ, 26 ਫਰਵਰੀ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਮਨਾਏ ਜਾਣ ਵਾਲੇ ਪਵਿੱਤਰ ਤਿਉਹਾਰ ਹੋਲਾ ਮੁਹੱਲਾ ਲਈ ਪੁਖਤਾ ਪ੍ਰਬੰਧ ਯਕੀਨੀ ਬਣਾਉਣ ਦੇ ਮੱਦੇਨਜ਼ਰ ਸਪੈਸ਼ਲ ਡਾਇਰੈਕਟਰ... Read more »