ਮੰਤਰੀ ਸਮੂਹ ਨੇ ਆਉਣ ਵਾਲੇ ਕਣਕ ਖ਼ਰੀਦ ਸੀਜ਼ਨ ਦੇ ਪ੍ਰਬੰਧਾਂ ਦਾ ਲਿਆ ਜਾਇਜ਼ਾ

ਚੰਡੀਗੜ੍ਹ, 25 ਫਰਵਰੀ: ਫ਼ਸਲੀ ਖ਼ਰੀਦ ਸਬੰਧੀ ਤਿਆਰੀਆਂ ਦੀ ਨਿਗਰਾਨੀ ਲਈ ਗਠਿਤ ਮੰਤਰੀ ਸਮੂਹ(ਜੀਓਐਮ) ਜਿਸ ਵਿੱਚ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ... Read more »

ਪਾਕਿਸਤਾਨ ਦੀ ਸ਼ਹਿ ਪ੍ਰਾਪਤ ਅੱਤਵਾਦ ਦਾ ਟਾਕਰਾ ਕਰ ਰਹੀ ਹੈ ਪੰਜਾਬ ਪੁਲਿਸ-ਭਗਵੰਤ ਸਿੰਘ ਮਾਨ

*ਜਲੰਧਰ, 25 ਫਰਵਰੀ*:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸਰਹੱਦੀ ਸੂਬਾ ਹੋਣ ਦੇ ਨਾਤੇ ਪੰਜਾਬ ਨੂੰ ਹਰ ਰੋਜ਼ ਪਾਕਿਸਤਾਨ ਵੱਲੋਂ ਸਮਾਜ ਵਿਰੋਧੀ ਅਨਸਰਾਂ ਅਤੇ ਡਰੋਨਾਂ ਦੀ ਘੁਸਪੈਠ ਰਾਹੀਂ... Read more »

ਮਾਨ ਸਰਕਾਰ ਦਾ 0 ਤੋਂ 6 ਸਾਲ ਦੇ ਬੱਚਿਆਂ ਦੇ ਭਵਿੱਖ ਲਈ ਵੱਡਾ ਕਦਮ: 6110 ਆਂਗਨਵਾੜੀ ਅਸਾਮੀਆਂ ਲਈ ਭਰਤੀ

ਚੰਡੀਗੜ੍ਹ, 25 ਫਰਵਰੀ:ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਹੈ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ 0 ਤੋਂ 6... Read more »

ਵਿਜੀਲੈਂਸ ਬਿਊਰੋ ਨੇ ਏਐਸਆਈ ਨੂੰ 15000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ

ਚੰਡੀਗੜ੍ਹ 25 ਫਰਵਰੀ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੁਲਿਸ ਚੌਕੀ ਕੈਲਾਸ਼ ਚੌਕ, ਲੁਧਿਆਣਾ ਦੇ ਇੰਚਾਰਜ ਵਜੋਂ ਤਾਇਨਾਤ ਸਹਾਇਕ ਸਬ-ਇੰਸਪੈਕਟਰ ਜਨਕ ਰਾਜ ਨੂੰ 15,000 ਰੁਪਏ ਰਿਸ਼ਵਤ... Read more »

ਭਗਵੰਤ ਮਾਨ ਸਰਕਾਰ ਨੇ ਮੁਖ ਮੰਤਰੀ ਸਿਹਤ ਯੋਜਨਾ ਸਬੰਧੀ ਰਜਿਸਟਰੇਸ਼ਨ ਨੂੰ ਬਣਾਇਆ ਸੌਖਾ

ਚੰਡੀਗੜ੍ਹ: 24 ਫਰਵਰੀ: ਭਗਵੰਤ ਮਾਨ ਸਰਕਾਰ ਨੇ ਅੱਜ ਆਪਣੀ ਪ੍ਰਮੁੱਖ ਮੁੱਖ ਮੰਤਰੀ ਸਿਹਤ ਯੋਜਨਾ (ਐਮਐਮਐਸਵਾਈ) ਸਬੰਧੀ ਰੁਕਾਵਟਾਂ ਨੂੰ ਦੂਰ ਕਰਦਿਆਂ ਐਲਾਨ ਕੀਤਾ ਕਿ ਲੋਕ ਹੁਣ ਸੂਬੇ ਭਰ ਦੇ ਕਾਮਨ ਸਰਵਿਸ ਸੈਂਟਰਾਂ (ਸੀਐਸਸੀ)... Read more »

ਪ੍ਰਦੀਪ ਸਿੰਘ ਬੈਂਸ ਨੇ ਸ੍ਰੀ ਚਮਕੌਰ ਸਾਹਿਬ ਵਿਖੇ ਉਪ ਮੰਡਲ ਮੈਜਿਸਟ੍ਰੇਟ ਵਜੋਂ ਅਹੁਦਾ ਸੰਭਾਲਿਆ

ਸ੍ਰੀ ਚਮਕੌਰ ਸਾਹਿਬ 24 ਫਰਵਰੀ: ਸ. ਪ੍ਰਦੀਪ ਸਿੰਘ ਬੈਂਸ ਪੀ.ਸੀ.ਐਸ ਨੇ ਸ੍ਰੀ ਚਮਕੌਰ ਸਾਹਿਬ ਵਿਖੇ ਬਤੌਰ ਉਪ ਮੰਡਲ ਮੈਜਿਸਟ੍ਰੇਟ ਆਪਣਾ ਅਹੁਦਾ ਸੰਭਾਲ ਲਿਆ ਹੈ। ਉਹ ਇਸ ਤੋ ਪਹਿਲਾ ਉਪ ਮੰਡਲ ਪਾਇਲ (ਲੁਧਿਆਣਾ)... Read more »

ਜਨਗਣਨਾ 2027 ਸਬੰਧੀ ਜ਼ਿਲ੍ਹਾ ਫ਼ਰੀਦਕੋਟ ਵਿੱਚ ਪਹਿਲੇ ਫੇਜ਼ ਦੀ ਦੋ ਦਿਨਾਂ ਵਿਸ਼ੇਸ਼ ਟ੍ਰੇਨਿੰਗ ਕਰਵਾਈ

ਫ਼ਰੀਦਕੋਟ, 24 ਫਰਵਰੀ 2026 () ਜਨਗਣਨਾ 2027 ਦੇ ਸਫਲ ਆਯੋਜਨ ਲਈ ਜ਼ਿਲ੍ਹਾ ਫ਼ਰੀਦਕੋਟ ਵਿੱਚ ਪਹਿਲੇ ਫੇਜ਼ ਤਹਿਤ 23 ਅਤੇ 24 ਫਰਵਰੀ ਨੂੰ ਦੋ ਦਿਨਾਂ ਵਿਸ਼ੇਸ਼ ਟ੍ਰੇਨਿੰਗ ਦਾ ਆਯੋਜਨ ਕੀਤਾ ਗਿਆ। ਇਸ ਟ੍ਰੇਨਿੰਗ ਵਿੱਚ ਜ਼ਿਲ੍ਹੇ ਨਾਲ ਸਬੰਧਤ ਚਾਰਜ ਅਫ਼ਸਰਾਂ ਅਤੇ ਟੈਕਨੀਕਲ... Read more »

1 ਤੇ 2 ਮਾਰਚ ਨੂੰ ਹੋਣ ਵਾਲੀਆ ਵਿਰਾਸਤੀ ਖੇਡਾਂ ਲਈ ਪ੍ਰਸਾਸ਼ਨ ਵੱਲੋਂ ਅਗਾਓ ਤਿਆਰੀਆਂ ਦੀ ਰੀਵਿਊ ਮੀਟਿੰਗ

ਸ੍ਰੀ ਅਨੰਦਪੁਰ ਸਾਹਿਬ 24 ਫਰਵਰੀ : ਹੋਲਾ ਮਹੱਲਾ ਮੌਕੇ 1 ਅਤੇ 2 ਮਾਰਚ ਨੂੰ ਸ੍ਰੀ ਅਨੰਦਪੁਰ ਸਾਹਿਬ ਦੇ ਚਰਨ ਗੰਗਾ ਸਟੇਡੀਅਮ ਵਿਚ ਹੋਣ ਵਾਲੀਆ ਵਿਰਾਸਤੀ ਖੇਡਾਂ ਲਈ ਪ੍ਰਸਾਸ਼ਨ ਵੱਲੋਂ ਅਗਾਓ ਤਿਆਰੀਆਂ ਮੁਕੰਮਲ... Read more »

ਸੇਫ ਸਕੂਲ ਵਾਹਨ ਪਾਲਸੀ ਤਹਿਤ ਸਕੂਲੀ ਬੱਸਾਂ ਦੀ ਕੀਤੀ ਵਿਸ਼ੇਸ਼ ਚੈਕਿੰਗ

ਮਾਲੇਰਕੋਟਲਾ, 24 ਫਰਵਰੀ-                   ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਹਰਪ੍ਰੀਤ ਕੌਰ ਸੰਧੂ ਦੀਆਂ ਹਦਾਇਤਾਂ ਅਨੁਸਾਰ ਸੇਫ ਸਕੂਲ ਵਾਹਨ ਪਾਲਸੀ ਅਧੀਨ ਵਿਦਿਆਰਥੀਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਵੱਖ-ਵੱਖ ਸਕੂਲੀ ਬੱਸਾਂ... Read more »

ਬੇਟੀ ਬਚਾਓ ਬੇਟੀ ਪੜਾਓ ਅਭਿਆਨ ਤਹਿਤ ਸਰਕਾਰੀ ਕੰਨਿਆ ਸਕੂਲ ਫਾਜ਼ਿਲਕਾ ਵਿਖੇ ਪ੍ਰੋਗਰਾਮ ਦਾ ਆਯੋਜਨ

ਫਾਜ਼ਿਲਕਾ 24 ਫਰਵਰੀ 2026ਬੇਟੀ ਬਚਾਓ ਬੇਟੀ ਪੜਾਓ ਅਭਿਆਨ ਤਹਿਤ ਔਰਤਾਂ ਦੇ ਅਧਿਕਾਰਾਂ ਪ੍ਰਤੀ ਅਤੇ ਲੜਕੇ -ਲੜਕੀਆਂ ਨੂੰ ਬਰਾਬਰਤਾ ਦਾ ਹੱਕ ਦੇਣ ਪ੍ਰਤੀ ਜਾਗਰੂਕਤਾ ਪੈਦਾ ਕਰਨ ਹਿੱਤ ਸਰਕਾਰੀ ਕੰਨਿਆ ਸਕੂਲ ਫਾਜ਼ਿਲਕਾ ਵਿਖੇ ਪ੍ਰੋਗਰਾਮ... Read more »