ਰੰਗਲਾ ਪੰਜਾਬ ਫੰਡ ‘ਚ ਸਿਵਲ ਹਸਪਤਾਲ ਨੂੰ ਮਿਲੀਆਂ  2 ਐਂਬੂਲੈਂਸਾਂ

ਹੁਸ਼ਿਆਰਪੁਰ, 25 ਮਾਰਚ: ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਰੰਗਲਾ ਪੰਜਾਬ ਫੰਡ ਤਹਿਤ ਪੰਜਾਬ ਸਰਕਾਰ ਵੱਲੋਂ ਸਿਵਲ ਹਸਪਤਾਲ ਹੁਸ਼ਿਆਰਪੁਰ ਨੂੰ ਦੋ ਨਵੀਆਂ ਐਂਬੂਲੈਂਸਾਂ ਭੇਟ ਕੀਤੀਆਂ। ਇਸ ਮੌਕੇ ਬੋਲਦਿਆਂ ਉਨ੍ਹਾਂ ਕਿਹਾ ਕਿ ਸਰਕਾਰੀ... Read more »

ਨਸ਼ਿਆਂ ਖਿਲਾਫ਼ ਵਿਆਪਕ ਜੰਗ ਹੈ ‘ਯੁੱਧ ਨਸ਼ਿਆਂ ਵਿਰੁੱਧ’ : ਮਨੀਸ਼ ਸਿਸੋਦੀਆ

ਜਲੰਧਰ, 25 ਮਾਰਚ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਭਾਰੀ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ, ਜੋ ਬਲਾਕ ਕੋਆਰਡੀਨੇਟਰਾਂ ਦੇ ਟ੍ਰੇਨਿੰਗ ਸੈਸ਼ਨ ਵਿੱਚ ਸ਼ਿਰਕਤ ਕਰਨ ਲਈ ਅੱਜ ਜਲੰਧਰ... Read more »

ਵਿਜੀਲਸ ਬਿਊਰੋ ਵੱਲੋਂ 20 ਹਜਾਰ ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਰੰਗੇ ਹੱਥੀਂ ਕਾਬੂ

ਚੰਡੀਗੜ੍ਹ 25 ਮਾਰਚ: ਪੰਜਾਬ ਵਿਜੀਲੈਂਸ ਬਿਊਰੋ  ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਕਾਊਂਟਰ ਇੰਟੈਲੀਜੈਂਸ ਦਫ਼ਤਰ, ਜ਼ਿਲ੍ਹਾ ਪਟਿਆਲਾ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ ਹਰਪਾਲ ਸਿੰਘ ਨੂੰ 20 ਹਜਾਰ ਰੁਪਏ  ਰਿਸ਼ਵਤ... Read more »

ਮਾਨ ਸਰਕਾਰ ਨੇ ਪੰਜਾਬ ਦੇ ਕਲਾਸਰੂਮਾਂ ਨੂੰ ਭਵਿੱਖਮੁਖੀ ਬਣਾਇਆ, ਏਆਈ ਹੈਕਾਥੌਨ ਦੌਰਾਨ 1000 ਤੋਂ ਵੱਧ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਅਤਿ-ਆਧੁਨਿਕ ਤਕਨਾਲੋਜੀ ਦੀ ਸਿਖਲਾਈ

*ਚੰਡੀਗੜ੍ਹ/ਐਸ.ਏ.ਐਸ. ਨਗਰ, 25 ਮਾਰਚ:* ਸਕੂਲੀ ਸਿੱਖਿਆ ਵਿੱਚ ਨਿਵੇਕਲੀਆਂ ਤਕਨੀਕਾਂ ਨੂੰ ਸ਼ਾਮਲ ਕਰਨ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਏਆਈ ਹੈਕਾਥੌਨ ਕਰਵਾਈ ਗਈ, ਜੋ ਆਪਣੀ ਕਿਸਮ ਦੇ ਪਹਿਲੇ... Read more »

ਗੈਂਗਸਟਰਾਂ ‘ਤੇ ਵਾਰ ਦਾ 64ਵਾਂ ਦਿਨ: ਪੰਜਾਬ ਪੁਲਿਸ ਵੱਲੋਂ 540 ਥਾਵਾਂ ‘ਤੇ ਛਾਪੇਮਾਰੀ; 206 ਗ੍ਰਿਫ਼ਤਾਰ

ਚੰਡੀਗੜ੍ਹ, 25 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ‘ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 64ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ... Read more »

ਅਨੁਸੂਚਿਤ ਜਾਤੀਆਂ ਨੂੰ ਵਜ਼ੀਫ਼ੇ ਵੰਡਣ ਵਿੱਚ ਪੰਜਾਬ ਕੌਮੀ ਪੱਧਰ ’ਤੇ ਦੂਜੇ ਸਥਾਨ ’ਤੇ , ਭਗਵੰਤ ਮਾਨ ਸਰਕਾਰ ਅਧੀਨ ਲਗਭਗ 10 ਲੱਖ ਵਿਦਿਆਰਥੀਆਂ ਨੂੰ ਮਿਲਿਆ ਲਾਭ : ਡਾ. ਬਲਜੀਤ ਕੌਰ

ਚੰਡੀਗੜ੍ਹ / ਐਸ.ਏ.ਐਸ. ਨਗਰ, 25 ਮਾਰਚ : ਪੰਜਾਬ ਦੇ ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਦੱਸਿਆ ਕਿ ਭਗਵੰਤ ਮਾਨ ਸਰਕਾਰ ਨੇ ਵਿਦਿਅਕ ਸਸ਼ਕਤੀਕਰਨ ਵੱਲ ਵੱਡਾ ਕਦਮ... Read more »

ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੀਆਂ ਸ਼ਿਕਾਇਤਾਂ ਨੂੰ ਜਲਦੀ ਅਤੇ ਨਿਰਪੱਖਤਾ ਨਾਲ ਹੱਲ ਕਰਨ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 25 ਮਾਰਚ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮਾਂ ਦੀਆਂ ਸ਼ਿਕਾਇਤਾਂ ਦੇ ਹੱਲ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵਜੋਂ ਅੱਜ ਪੰਜਾਬ ਭਰ ਦੇ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਦੇ ਨੁਮਾਇੰਦਿਆਂ... Read more »

ਮੁੱਖ ਮੰਤਰੀ ਸਿਹਤ ਯੋਜਨਾ ਪੰਜਾਬੀਆਂ ਦੇ 10 ਲੱਖ ਰੁਪਏ ਤੱਕ ਮੁਫ਼ਤ ਇਲਾਜ ਲਈ ਵਰਦਾਨ ਸਾਬਤ ਹੋਈ-ਡਾ. ਬਲਬੀਰ ਸਿੰਘ

ਚੰਡੀਗੜ੍ਹ /ਪਟਿਆਲਾ, 25 ਮਾਰਚ:                    ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ... Read more »

ਅੰਮ੍ਰਿਤਸਰ ਵਿੱਚ 7 ਕਿਲੋਗ੍ਰਾਮ ਹੈਰੋਇਨ ਸਮੇਤ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਕਾਬੂ

ਚੰਡੀਗੜ੍ਹ/ਅੰਮ੍ਰਿਤਸਰ, 25 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਨਸ਼ੀਲੇ... Read more »

27 ਮਾਰਚ ਨੂੰ ਨੰਗਲ ਦੇ ਵਕੀਲਾਂ ਨੂੰ ਮਿਲਣਗੇ ਨਵੇਂ ਚੈਂਬਰ- ਹਰਜੋਤ ਸਿੰਘ ਬੈਂਸ

ਨੰਗਲ 24 ਮਾਰਚ: ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਐਲਾਨ ਕੀਤਾ ਹੈ ਕਿ 27 ਮਾਰਚ ਨੂੰ ਨੰਗਲ ਦੇ ਵਕੀਲ ਸਾਹਿਬਾਨਾਂ ਨੂੰ ਨਵੇਂ ਚੈਂਬਰ ਸੌਂਪੇ ਜਾਣਗੇ। ਇਹ ਕਦਮ ਵਕੀਲਾਂ ਦੀ ਲੰਬੇ... Read more »