ਦੂਜਾ ਮੌਕਾ: ਭਗਵੰਤ ਮਾਨ ਸਰਕਾਰ ਵੱਲੋਂ ਮੁੜ ਵਸੇਬਾ ਅਤੇ ਰੋਜ਼ਗਾਰ ਵਿੱਚ ਸਹਾਇਤਾ ਦੇਣ ਨਾਲ ਨਸ਼ਾ ਵਿਰੋਧੀ ਮੁਹਿੰਮ ਦੇ ਮਹੱਤਵਪੂਰਨ ਨਤੀਜੇ ਆਏ ਸਾਹਮਣੇ

ਚੰਡੀਗੜ੍ਹ, 22 ਮਾਰਚ:  ਪੰਜਾਬ ਨਸ਼ਿਆਂ ਵਿਰੁੱਧ ਆਪਣੀ ਜੰਗ ਵਿੱਚ ਨਿਰੰਤਰ ਬਦਲਾਅ ਦੀ ਗਵਾਹੀ ਭਰ ਰਿਹਾ ਹੈ ਕਿਉਂਕਿ ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ ਮੁਹਿੰਮ’ ਦੇ ਲਾਗੂਕਰਨ ਨੂੰ ਹੁਣ ਮੁੜ ਵਸੇਬੇ ਅਤੇ ਪੁਨਰ... Read more »

ਪੰਜਾਬ ਵਿੱਚ ਵਿਸ਼ਵ ਪੱਧਰੀ ਸੜਕਾਂ ਦਾ ਮਜ਼ਬੂਤ ਨੈੱਟਵਰਕ ਕਾਇਮ ਕਰ ਰਹੀ ਹੈ ਆਪ ਸਰਕਾਰ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 300 ਕਿਲੋਮੀਟਰ ਨਵੀਆਂ ਸੜਕਾਂ ਦਾ ਨੀਂਹ ਪੱਥਰ ਰੱਖਿਆ

ਫਾਜ਼ਿਲਕਾ, 22 ਮਾਰਚਪੰਜਾਬ ਭਰ ਵਿੱਚ ਵਿਸ਼ਵ ਪੱਧਰੀ ਸੜਕਾਂ ਦਾ ਵਿਸ਼ਾਲ ਨੈੱਟਵਰਕ ਕਾਇਮ ਕਰਦੇ ਹੋਏ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਬੁਨਿਆਦੀ ਢਾਂਚੇ ਦੇ ਵਿਕਾਸ ਵਿੱਚ ਤੇਜ਼ੀ ਲਿਆਂਦੀ ਹੈ, ਜਿਸ ਤਹਿਤ ਪੰਜਾਬ ਦੇ... Read more »

ਵਿਸ਼ਵ ਓਰਲ ਹੈਲਥ ਦਿਵਸ ਮੌਕੇ ਜੀ. ਐਨ .ਐਮ. ਸੀਨੀਅਰ ਸੈਕੈਂਡਰੀ ਸਕੂਲ ਵਿਖੇ ਜਾਗਰੂਕਤਾ ਸੈਮੀਨਾਰ ਤੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ 

ਰੂਪਨਗਰ, 22 ਮਾਰਚ: ਸਿਹਤ ਵਿਭਾਗ ਪੰਜਾਬ ਅਤੇ ਸਿਵਲ ਸਰਜਨ ਰੂਪਨਗਰ ਡਾ. ਨਵਰੂਪ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਵਿਸ਼ਵ ਓਰਲ ਹੈਲਥ ਦਿਵਸ ਮੌਕੇ ਜੀ.ਐਨ. ਐਮ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ ਵਿਖੇ ਜਾਗਰੂਕਤਾ ਸੈਮੀਨਾਰ ਆਯੋਜਿਤ... Read more »

ਪੰਜਾਬ ਦੀ ਧਰਤੀ ਹਮੇਸ਼ਾਂ ਤੋਂ ਹੀ ਕਲਾ, ਸੱਭਿਆਚਾਰ ਅਤੇ ਰਿਵਾਇਤਾਂ ਨਾਲ ਭਰਪੂਰ ਰਹੀ: ਹਰਪਾਲ ਸਿੰਘ ਚੀਮਾ

ਲਹਿਰਾਗਾਗਾ, 22 ਮਾਰਚ: ਸੂਬੇ ਦੇ ਨੌਜਵਾਨਾਂ ਨੂੰ ਪੰਜਾਬ ਦੇ ਅਮੀਰ ਵਿਰਸੇ ਨਾਲ ਜੋੜਨ ਅਤੇ ਲੋਕ ਕਲਾਵਾਂ ਨੂੰ ਪ੍ਰੋਤਸਾਹਿਤ ਕਰਨ ਦੇ ਉਦੇਸ਼ ਨਾਲ ਪੰਜਾਬ ਕਲਾ ਪ੍ਰੀਸ਼ਦ, ਚੰਡੀਗੜ੍ਹ ਵੱਲੋਂ ਪੰਜਾਬ ਸਰਕਾਰ ਦੇ ਸਹਿਯੋਗ ਨਾਲ... Read more »

ਪੰਜਾਬ ਰਾਜ ਟ੍ਰੇਡਰਜ਼ ਕਮਿਸ਼ਨ ਦੀਆਂ ਹਲਕਾ-ਵਾਰ ਮੀਟਿੰਗਾਂ ਤਹਿਤ ਲਾਇਬ੍ਰੇਰੀ ਰੋਡ ਗੁਰਦਾਸਪੁਰ ਵਿਖੇ ਮੀਟਿੰਗ

ਗੁਰਦਾਸਪੁਰ, 22 ਮਾਰਚ (  ) ਪੰਜਾਬ ਰਾਜ ਟ੍ਰੇਡਰਜ਼ ਕਮਿਸ਼ਨ ਦੀਆਂ ਹਲਕਾਵਾਰ ਮੀਟਿੰਗਾਂ ਤਹਿਤ ਲਾਇਬ੍ਰੇਰੀ ਰੋਡ ਗੁਰਦਾਸਪੁਰ ਬਾਜ਼ਾਰ ਵਿਖੇ ਵਪਾਰੀਆਂ ਤੇ ਦੁਕਾਨਦਾਰਾਂ ਨਾਲ ਇੱਕ ਅਹਿਮ ਮੀਟਿੰਗ ਕੀਤੀ ਗਈ। ਇਸ ਮੌਕੇ ਪੰਜਾਬ ਰਾਜ ਟ੍ਰੇਡਰਜ਼... Read more »

ਗੈਂਗਸਟਰਾਂ ‘ਤੇ ਵਾਰ ਦਾ 61ਵਾਂ ਦਿਨ: ਪੰਜਾਬ ਪੁਲਿਸ ਵੱਲੋਂ 529 ਥਾਵਾਂ ‘ਤੇ ਛਾਪੇਮਾਰੀ; 212 ਗ੍ਰਿਫ਼ਤਾਰ

ਚੰਡੀਗੜ੍ਹ, 22 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ‘ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 61ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ... Read more »

ਭਗਵੰਤ ਮਾਨ ਸਰਕਾਰ ਦਾ ਯੂਨੀਵਰਸਲ ਹੈਲਥਕੇਅਰ ਮਾਡਲ ਆਯੁਸ਼ਮਾਨ ਭਾਰਤ ਤੋਂ ਅੱਗੇ ਨਿਕਲਿਆ, ਬਿਨਾਂ ਕਿਸੇ ਸ਼ਰਤ ਹਰ ਪਰਿਵਾਰ ਨੂੰ ਕੀਤਾ ਕਵਰ

ਚੰਡੀਗੜ੍ਹ, 22 ਮਾਰਚ 2026: ਅਜਿਹੇ ਸਮੇਂ ਵਿੱਚ ਜਦੋਂ ਇਲਾਜ ਦੇ ਵਧਦੇ ਖਰਚੇ ਭਾਰਤੀ ਪਰਿਵਾਰਾਂ ਨੂੰ ਵਿੱਤੀ ਸੰਕਟ ਵੱਲ ਧੱਕ ਰਹੇ ਨੇ , ਸਿਹਤ ਸੇਵਾਵਾਂ ਲਈ ਫੰਡ ਦੇਣ ਅਤੇ ਉਹਨਾਂ ਨੂੰ ਮੁਹੱਈਆ ਕਰਵਾਉਣ... Read more »

ਪੰਜਾਬ ਪੁਲਿਸ ਨੇ ਬੀ.ਐਸ.ਐਫ. ਨਾਲ ਸਾਂਝੇ ਆਪ੍ਰੇਸ਼ਨ ਵਿੱਚ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਦਾ ਕੀਤਾ ਪਰਦਾਫਾਸ਼ ; 24.5 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਡਰੱਗ ਮਨੀ ਅਤੇ ਮਲਟੀ-ਕਾਪਰ ਡਰੋਨ ਸਮੇਤ ਤਿੰਨ ਕਾਬੂ

ਚੰਡੀਗੜ੍ਹ, 22 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ ਪੰਜਾਬ ਪੁਲਿਸ ਦੀ ਐਂਟੀ ਨਾਰਕੋਟਿਕਸ ਟਾਸਕ... Read more »

ਮਹਿਲਾਵਾਂ ਦੀ ਸਿਹਤ ਤੇ ਸਨਮਾਨ ਲਈ ਮਾਨ ਸਰਕਾਰ ਦਾ ਮਜ਼ਬੂਤ ਕਦਮ—127.95 ਕਰੋੜ ਰੁਪਏ ਸਿੱਧੇ ਖਾਤਿਆਂ ਵਿੱਚ ਜਾਰੀ: ਡਾ. ਬਲਜੀਤ ਕੌਰ

ਚੰਡੀਗੜ੍ਹ, ਮਾਰਚ 22: “ਮਹਿਲਾਵਾਂ ਦੀ ਭਲਾਈ ਅਤੇ ਸਸ਼ਕਤੀਕਰਨ ਸਾਡੀ ਸਰਕਾਰ ਦੀ ਪਹਿਲੀ ਤਰਜੀਹ ਹੈ,” ਇਹ ਗੱਲ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਹੀ। ਉਨ੍ਹਾਂ ਦੱਸਿਆ ਕਿ ਮੁੱਖ... Read more »

ਪ੍ਰਮੁੱਖ ਜ਼ਿਲ੍ਹਿਆਂ ਤੋਂ ਓ.ਟੀ.ਐਸ. ਸਕੀਮ ਤਹਿਤ 111.16 ਕਰੋੜ ਰੁਪਏ ਦੀ ਪ੍ਰਾਪਤੀ ਨਾਲ ਭਗਵੰਤ ਮਾਨ ਸਰਕਾਰ ਵਿੱਚ ਕਾਰੋਬਾਰੀਆਂ ਦਾ ਭਰੋਸਾ ਹੋਇਆ ਪ੍ਰਤੱਖ

ਚੰਡੀਗੜ੍ਹ, 22 ਮਾਰਚ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਕਿਹਾ ਕਿ ਵੈਟ ਬਕਾਏ ਲਈ ਯਕਮੁਸ਼ਤ ਨਿਪਟਾਰਾ (ਓ.ਟੀ.ਐਸ.) ਸਕੀਮ ਨੂੰ ਭਾਰੀ ਹੁੰਗਾਰਾ ਮਿਲਿਆ ਹੈ, ਜਿਸ ਤਹਿਤ ਲਗਭਗ 298.39... Read more »