ਕਾਨਿਆਂਵਾਲੀ ਮਾਈਨਰ ਦੀ ਸਮਰੱਥਾ ਅਤੇ ਪਾਣੀ ਦਾ ਨਿਰੰਤਰ ਵਹਾਅ ਯਕੀਨੀ ਬਣਾਇਆ ਜਾਵੇਗਾ: ਬਰਿੰਦਰ ਕੁਮਾਰ ਗੋਇਲ

*ਚੰਡੀਗੜ੍ਹ, 10 ਮਾਰਚ:* ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਵਿਧਾਨ ਸਭਾ ਵਿੱਚ ਭਰੋਸਾ ਦਿੱਤਾ ਕਿ ਗੰਗ ਕੈਨਾਲ ਵਿੱਚੋਂ ਨਿਕਲਦੇ ਕਾਨਿਆਂਵਾਲੀ ਮਾਈਨਰ ਦੀ ਕਪੈਸਿਟੀ ਅਤੇ ਇਸ ਦੇ ਪਾਣੀ... Read more »

ਹੁਣ ਤੱਕ 7800 ਤੋਂ ਵੱਧ ਲੋਕਾਂ ਨੇ ਵਾਜਿਬ ਮੁੱਲ ਦੀਆਂ ਦੁਕਾਨਾਂ ਲਈ ਅਰਜ਼ੀਆਂ ਦਿੱਤੀਆਂ: ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ, 10 ਮਾਰਚ: ਖੁਰਾਕ ਸੁਰੱਖਿਆ ਦੇ ਲਾਭ ਤੇਜ਼ੀ ਨਾਲ ਲਾਭਪਾਤਰੀਆਂ ਤੱਕ ਪਹੁੰਚਾਉਣ ਦੇ ਉਦੇਸ਼ ਨਾਲ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਵੱਲੋਂ ਵਾਜਿਬ ਮੁੱਲ ਦੀਆਂ ਦੁਕਾਨਾਂ (ਫੇਅਰ ਪ੍ਰਾਈਸ ਸ਼ਾਪ) ਅਲਾਟ ਕਰਨ... Read more »

ਮਾਨ ਸਰਕਾਰ ਨੇ ਉਸਾਰੀ ਕਿਰਤੀਆਂ ਦੀਆਂ ਅਰਜ਼ੀਆਂ ਦੇ ਨਿਪਟਾਰੇ ਦਾ ਸਮਾਂ 165 ਦਿਨਾਂ ਤੋਂ ਘਟਾ ਕੇ 62 ਦਿਨ ਕੀਤਾ: ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ

ਚੰਡੀਗੜ੍ਹ, 10 ਮਾਰਚ: ਪੰਜਾਬ ਦੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਉਸਾਰੀ ਕਿਰਤੀਆਂ ਦੀ ਭਲਾਈ ਯਕੀਨੀ ਬਣਾਉਣ ਵੱਲ... Read more »

ਲੋਕਤੰਤਰ ਦੀਆਂ ਜੜ੍ਹਾਂ ਮਜ਼ਬੂਤ ਕਰਨ ਵਿੱਚ ਔਰਤਾਂ ਦੀ ਅਹਿਮ ਭੂਮਿਕਾ: ਪੰਜਾਬ ਨੇ ਸ਼ਾਨਦਾਰ ਕਾਰਗੁਜ਼ਾਰੀ ਵਾਲੀਆਂ ਮਹਿਲਾ ਬੀ.ਐਲ.ਓ. ਨੂੰ ਕੀਤਾ ਸਨਮਾਨਿਤ

ਚੰਡੀਗੜ੍ਹ, 10 ਮਾਰਚ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ, ਜ਼ਮੀਨੀ ਪੱਧਰ ‘ਤੇ ਚੋਣ ਪ੍ਰਕਿਰਿਆ ਨੂੰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਣ ਵਾਲੀਆਂ ਮਹਿਲਾ ਬੂਥ ਲੈਵਲ ਅਫਸਰਾਂ (ਬੀਐਲਓਜ਼) ਦੇ ਸਮਰਪਣ ਨੂੰ ਮਾਨਤਾ ਅਤੇ ਸਨਮਾਨ ਦੇਣ... Read more »

ਡੀਸੀ ਨਵਜੋਤ ਕੌਰ ਵੱਲੋਂ ਮੁੱਖ ਮੰਤਰੀ ਸਿਹਤ ਯੋਜਨਾ ਦੀ ਪ੍ਰਗਤੀ ਦਾ ਜਾਇਜ਼ਾ

ਮਾਨਸਾ, 9 ਮਾਰਚ: ਡਿਪਟੀ ਕਮਿਸ਼ਨਰ ਸ਼੍ਰੀਮਤੀ ਨਵਜੋਤ ਕੌਰ ਆਈ.ਏ.ਐੱਸ ਵੱਲੋਂ ਅੱਜ ‘ਮੁੱਖ ਮੰਤਰੀ ਸਿਹਤ ਯੋਜਨਾ’ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਇੱਕ ਵਿਸ਼ੇਸ਼ ਸਮੀਖਿਆ ਮੀਟਿੰਗ ਕੀਤੀ ਗਈ। ਇਸ ਦੌਰਾਨ ਉਨ੍ਹਾਂ ਅਧਿਕਾਰੀਆਂ ਨੂੰ... Read more »

ਸਮਾਜ ਵਿੱਚ ਨਸ਼ਾ ਵਿਰੋਧੀ ਪ੍ਰਚਾਰ ਲਈ ਵਿਦਿਆਰਥੀ ਕਰ ਸਕਦੇ ਹਨ ਅਹਿਮ ਰੋਲ ਅਦਾ – ਮੁੱਖ ਮੰਤਰੀ ਫੀਲਡ ਅਫ਼ਸਰ

ਰੂਪਨਗਰ, 09 ਮਾਰਚ: ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਨਸ਼ਾ ਮੁਕਤ ਭਾਰਤ ਅਭਿਆਨ ਸਕੀਮ ਤਹਿਤ ਨੌਜ਼ਵਾਨਾਂ ਨੂੰ ਨਸ਼ਿਆਂ ਬਾਰੇ ਜਾਗਰੂਕ ਕਰਨ ਲਈ ਸਰਕਾਰੀ ਕਾਲਜ ਰੂਪਨਗਰ ਵਿਖੇ ਸਮਾਗਮ ਆਯੋਜਿਤ ਕੀਤਾ... Read more »

ਸ਼ਿਲਪਕਾਰਾਂ ਤੇ ਕਲਾਕਾਰਾਂ ਦੀ ਮਹਿਮਾਨ ਨਵਾਜ਼ੀ ਵਿੱਚ ਕੋਈ ਕਸਰ ਬਾਕੀ ਨਾ ਛੱਡੀ ਜਾਵੇ: ਨਵਜੋਤ ਕੌਰ

ਮਾਨਸਾ, 9 ਮਾਰਚ: ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਅੱਜ  ਬੱਚਤ ਭਵਨ ਵਿਖੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ 13 ਤੋਂ 22 ਮਾਰਚ ਤੱਕ ਅਨਾਜ ਮੰਡੀ ਮਾਨਸਾ ਵਿਖੇ ਆਯੋਜਿਤ ਕੀਤੇ ਜਾ... Read more »

ਅਧੂਰੇ ਵਾਅਦਿਆਂ ‘ਤੇ ਪਰਦਾ ਪਾਉਣ ਲਈ ਕਾਂਗਰਸ ਬਹਿਸ ਤੋਂ ਭੱਜ ਰਹੀ ਹੈ: ਅਮਨ ਅਰੋੜਾ

ਚੰਡੀਗੜ੍ਹ, 9 ਮਾਰਚ:- ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਕਾਂਗਰਸ ਆਪਣੀ “ਰਾਜਨੀਤਿਕ ਤੌਰ ‘ਤੇ ਦੀਵਾਲੀਆ” ਹੋਣ ਦੀ ਸਥਿਤੀ ਕੱਜਣ ਲਈ... Read more »

ਡਾ. ਰਵਜੋਤ ਸਿੰਘ ਨੇ ਪੰਜਾਬ ਬਜਟ 2026–27 ਨੂੰ ਇਤਿਹਾਸਕ, ਉਦਾਰ ਅਤੇ ਦੂਰਦਰਸ਼ੀ ਕਰਾਰ ਦਿੱਤਾ

ਚੰਡੀਗੜ੍ਹ, 9 ਮਾਰਚ:ਐਨ.ਆਰ.ਆਈ. ਮਾਮਲੇ ਅਤੇ ਸੰਸਦੀ ਕਾਰਜ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਪੰਜਾਬ ਬਜਟ 2026–27 ਨੂੰ ਇਤਿਹਾਸਕ, ਉਦਾਰ ਅਤੇ ਦੂਰਦਰਸ਼ੀ ਦੱਸਦਿਆਂ ਕਿਹਾ ਕਿ ਇਹ ਬਜਟ ਪੰਜਾਬ ਦੇ ਲੋਕਾਂ ਲਈ ਸਮਾਂਬੱਧ ਵਿਕਾਸ,... Read more »

ਮੁੱਖ ਜੰਗਲੀ ਜੀਵ ਵਾਰਡਨ ਬਸੰਤਾ ਰਾਜਕੁਮਾਰ ਨੂੰ ਸਰਬਸੰਮਤੀ ਨਾਲ ਆਈਐਫਐਸ ਐਸੋਸੀਏਸ਼ਨ, ਪੰਜਾਬ ਚੈਪਟਰ ਦਾ ਪ੍ਰਧਾਨ ਚੁਣਿਆ ਗਿਆ

ਚੰਡੀਗੜ੍ਹ, 9 ਮਾਰਚ:ਪੰਜਾਬ ਦੇ ਭਾਰਤੀ ਜੰਗਲਾਤ ਸੇਵਾ ਅਧਿਕਾਰੀਆਂ ਦੀ ਜਨਰਲ ਬਾਡੀ ਮੀਟਿੰਗ ਵਿੱਚ ਅੱਜ ਬਸੰਤਾ ਰਾਜਕੁਮਾਰ ਆਈਐਫਐਸ ਨੂੰ ਸਰਬਸੰਮਤੀ ਨਾਲ ਆਈਐਫਐਸ ਐਸੋਸੀਏਸ਼ਨ, ਪੰਜਾਬ ਚੈਪਟਰ ਦਾ ਪ੍ਰਧਾਨ ਚੁਣਿਆ ਗਿਆ ਹੈ। ਜ਼ਿਕਰਯੋਗ ਹੈ ਕਿ... Read more »