ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਜ਼ਿਲ੍ਹਿਆਂ ਵਿਚ ਸਰਗਰਮੀ ਨਾਲ ਕੰਮ ਕਰਨਗੇ ਕੋਰ ਗਰੁੱਪ: ਪਦਮਸ੍ਰੀ ਜਤਿੰਦਰ ਸਿੰਘ ਸ਼ੰਟੀ

ਸ੍ਰੀ ਮੁਕਤਸਰ ਸਾਹਿਬ, 28 ਫਰਵਰੀ         ਮਨੁੱਖੀ ਅਧਿਕਾਰਾਂ ਦੀ ਰਾਖੀ ਅਤੇ ਪੀੜਤਾਂ ਨੂੰ ਨਿਆਂ ਦਿਵਾਉਣ ਲਈ ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਵਚਨਬੱਧ ਹੈ। ਇਸ ਵਾਸਤੇ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਕੋਰ ਗਰੁੱਪ ਬਣਾਏ ਜਾ... Read more »