ਪਵਿੱਤਰ ਧਰਤੀ ਦੇ ਵਿਕਾਸ ਲਈ ਪੰਜਾਬ ਸਰਕਾਰ ਵਚਨਬੱਧ, ਕਰੋੜਾਂ ਰੁਪਏ ਨਾਲ ਹੋ ਰਹੇ ਵਿਕਾਸ ਕਾਰਜਾਂ ਨੇ ਨਗਰ ਦੀ ਬਦਲੀ ਤਸਵੀਰ – ਕੈਬਨਿਟ ਮੰਤਰੀ

ਕੀਰਤਪੁਰ ਸਾਹਿਬ 01 ਮਈ :  ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੌਰਾਨ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਵਿਧਾਇਕ ਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਪੰਜਾਬ ਸਰਕਾਰ ਵੱਲੋਂ ਕੀਰਤਪੁਰ ਸਾਹਿਬ ਦੇ 400... Read more »

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਚੰਡੀਗੜ੍ਹ; 1 ਮਈ:-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਨੇ ਅੱਜ ਜਨਤਕ ਸੁਰੱਖਿਆ ਨੂੰ ਮਜ਼ਬੂਤ ਕਰਨ, ਕਿਸਾਨਾਂ ਦੀ ਆਮਦਨ ਵਧਾਉਣ ਅਤੇ ਰੈਗੂਲੇਟਰੀ ਢਾਂਚੇ ਨੂੰ ਹੋਰ ਬਿਹਤਰ ਬਣਾਉਣ ‘ਤੇ... Read more »

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਚੰਡੀਗੜ੍ਹ, 1 ਮਈ- ਮਈ ਦਿਵਸ ਮੌਕੇ ਅੱਜ ਪੰਜਾਬ ਵਿਧਾਨ ਸਭਾ ਨੇ 13 ਸਾਲਾਂ ਬਾਅਦ ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧਾ ਕਰਨ ਲਈ ਸਦਨ ਵਿੱਚ ਸਰਬਸੰਮਤੀ ਨਾਲ ਮਤਾ ਪਾਸ ਕੀਤਾ। ਸਰਕਾਰੀ ਅਤੇ ਪ੍ਰਾਈਵੇਟ... Read more »

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਚੰਡੀਗੜ੍ਹ, 1 ਮਈ:– ਕੌਮਾਂਤਰੀ ਮਜ਼ਦੂਰ ਦਿਵਸ ਦੇ ਮੌਕੇ ਕਿਰਤ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਸੂਬੇ ਭਰ ਦੇ ਮਜ਼ਦੂਰਾਂ ਲਈ ਘੱਟੋ-ਘੱਟ ਉਜਰਤਾਂ ਦੀਆਂ ਦਰਾਂ ਨੂੰ ਸੋਧਣ ਅਤੇ... Read more »

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਚੰਡੀਗੜ੍ਹ, 1 ਮਈ:-ਜੇਲ੍ਹ ਪ੍ਰਣਾਲੀ ਨੂੰ ਆਧੁਨਿਕ ਬਣਾਉਣ ਦੇ ਮੰਤਵ ਨਾਲ ਪੰਜਾਬ ਵਿਧਾਨ ਸਭਾ ਨੇ ਅੱਜ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਨੂੰ ਸਰਬਸੰਮਤੀ ਨਾਲ ਪਾਸ ਕਰ ਦਿੱਤਾ। ਇਹ ਬਿਲ ਪੰਜਾਬ ਦੇ... Read more »

ਪੰਜਾਬ ਵੱਲੋਂ ਨਵਾਂ ਮੀਲ ਪੱਥਰ ਕਾਇਮ: ਸ਼ੁਰੂਆਤ ਤੋਂ ਹੁਣ ਤੱਕ ਦੀ ਸਭ ਤੋਂ ਵੱਧ ਜੀ.ਐਸ.ਟੀ. ਪ੍ਰਾਪਤੀ, ਵਿਕਾਸ ਦਰ ਵਿੱਚ ਭਾਰਤ ‘ਚ ਸੱਭ ਤੋਂ ਅੱਗੇ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 1 ਮਈ– ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ... Read more »

ਵਿਧਾਇਕ ਸ਼ੈਰੀ ਕਲਸੀ ਨੇ ਸੁੰਦਰ ਨਗਰ ਵਿਖੇ ਐਲ.ਈ.ਡੀ ਸਟ੍ਰੀਟ ਲਾਈਟ ਲਾਉਣ ਦਾ ਉਦਘਾਟਨ ਕੀਤਾ

ਬਟਾਲਾ, 1 ਮਈ ( ) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸ਼ਿੰਘ ਸ਼ੈਰੀ ਕਲਸੀ ਵਲੋਂ ਬਟਾਲਾ ਸ਼ਹਿਰ ਦੀਆਂ ਵੱਖ ਵੱਖ ਵਾਰਡਾਂ ਵਿੱਚ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਤਹਿਤ... Read more »

ਐਨ ਐਮ ਐਮ ਐਸ ਪ੍ਰੀਖਿਆ: ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਦੀ ਵਿਦਿਆਰਥਣ ਆਲੀਆ ਨਾਜ਼ ਜ਼ਿਲ੍ਹੇ ਵਿੱਚੋਂ ਮੋਹਰੀ

ਬਰਨਾਲਾ, 1 ਮਈ-      ਸਿੱਖਿਆ ਵਿਭਾਗ (ਐਸ ਸੀ ਈ ਆਰ ਟੀ ਪੰਜਾਬ) ਵੱਲੋਂ ਐਨ ਐਮ ਐਮ ਐਸ ਪ੍ਰੀਖਿਆ ਦੇ ਪਿਛਲੇ ਦਿਨੀਂ ਐਲਾਨੇ ਨਤੀਜੇ ਵਿੱਚ ਸਥਾਨਕ ਸ ਸ ਸ ਸ ਲੜਕੀਆਂ ਬਰਨਾਲਾ... Read more »

ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਠੀਕਰੀ ਪਹਿਰਾ ਲਗਾਉਣ ਦੇ ਹੁਕਮ ਜਾਰੀ

ਮਾਨਸਾ, 01 ਮਈ :            ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀਮਤੀ ਨਵਜੋਤ ਕੌਰ ਆਈ.ਏ.ਐਸ. ਨੇ ਪੰਜਾਬ ਵਿਲੇਜ਼ ਤੇ ਸਮਾਲ ਟਾਊਨਜ਼/ਪੈਟਰੋਲ ਐਕਟ 1918 ਦੀ ਧਾਰਾ 3 ਅਧੀਨ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਦਿੱਤਾ ਹੈ ਕਿ ਮਾਨਸਾ ਜ਼ਿਲ੍ਹੇ ਅੰਦਰ... Read more »

ਡਿਪਟੀ ਕਮਿਸ਼ਨਰ ਮਾਲੇਰਕੋਟਲਾ ਵੱਲੋਂ ਸਵੈ-ਗਿਣਤੀ ਨਾਲ ਪਹਿਲੇ ਪੜਾਅ ਦੌਰਾਨ ਨੇ ਕੀਤੀ ਆਨਲਾਈਨ ਰਜਿਸਟਰੇਸ਼ਨ

ਮਾਲੇਰਕੋਟਲਾ, 01 ਮਈ :             ਜਨਗਣਨਾ 2027 ਦਾ ਪਹਿਲਾ ਪੜਾਅ ਸਵੈ-ਗਿਣਤੀ ਸ਼ੁਰੂ ਹੋ ਚੁੱਕੀ ਹੈ ਪ੍ਰਿੰਸੀਪਲ ਸੈਂਸਸ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ ਨੇ se.census.gov.in ਪੋਰਟਲ ‘ਤੇ ਆਪਣੀ ਜਾਣਕਾਰੀ ਭਰ ਕੇ ਜ਼ਿਲ੍ਹੇ ਦੀ ਸਮੂਹ ਅਵਾਮ ਨੂੰ ਅਪੀਲ ਕੀਤੀ ਕਿ ਉਹ ਇਸ ਪ੍ਰਕਿਰਿਆ ਨੂੰ ਮੁਕੰਮਲ ਕਰਵਾਉਣ... Read more »