ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਵਾਲੇ ਨੌਜਵਾਨ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ

ਪਟਿਆਲਾ ਦੇ ਰਹਿਣ ਵਾਲੇ ਇੱਕ ਨੌਜਵਾਨ ਦੇ ਵੱਲੋਂ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਸੀ। ਇਸ ਤੋਂ ਬਾਅਦ ਸਕੂਲ ਪ੍ਰਸ਼ਾਸਨ ਨੇ ਕਾਰਵਾਈ ਕਰਦਿਆਂ ਮੁਲਜ਼ਮ ਨੂੰ ਕਾਬੂ ਕਰ ਲਿਆ ਹੈ। ਦੱਸ... Read more »

ਵੈਟਰਨਜ਼ ਡੇ: ਮੋਹਿੰਦਰ ਭਗਤ ਵੱਲੋਂ ਰੱਖਿਆ ਸੇਵਾਵਾਂ ਦੇ ਸਾਬਕਾ ਸੈਨਿਕਾਂ ਦੇ ਜਜ਼ਬੇ ਅਤੇ ਕੁਰਬਾਨੀ ਦੀ ਸ਼ਲਾਘਾ

ਚੰਡੀਗੜ੍ਹ/ਅੰਮ੍ਰਿਤਸਰ 14 ਜਨਵਰੀ 2026: ਰਾਸ਼ਟਰ ਪ੍ਰਤੀ ਜਜ਼ਬੇ, ਕੁਰਬਾਨੀ ਅਤੇ ਜੀਵਨ ਸਮਰਪਿਤ ਕਰਨ ਦੀ ਸੇਵਾ ਨੂੰ ਸ਼ਰਧਾਂਜਲੀ ਭੇਟ ਕਰਦਿਆਂ, ਪੱਛਮੀ ਕਮਾਂਡ ਦੀ ਅਗਵਾਈ ਹੇਠ ਵਜਰਾ ਕੋਰ ਨੇ 14 ਜਨਵਰੀ 2026 ਨੂੰ ਖਾਸਾ, ਅੰਮ੍ਰਿਤਸਰ... Read more »

ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 169 ਲਾਪਤਾ ਸਰੂਪ ਬਰਾਮਦ; ਇਹ ਪ੍ਰਾਪਤੀ ਨਹੀਂ, ਸਗੋਂ ਸਾਡਾ ਫ਼ਰਜ਼ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸ੍ਰੀ ਮੁਕਤਸਰ ਸਾਹਿਬ, 14 ਜਨਵਰੀ: ਮਾਘੀ ਦੇ ਪਵਿੱਤਰ ਮੌਕੇ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਮੁਕਤਸਰ ਸਾਹਿਬ ਦਾ ਦੌਰਾ ਕੀਤਾ, ਜਿੱਥੇ ਉਨ੍ਹਾਂ ਨੇ ਗੁਰਦੁਆਰਾ ਸ੍ਰੀ ਟੁੱਟੀ ਗੰਢੀ ਸਾਹਿਬ... Read more »

‘ਯੁੱਧ ਨਸ਼ਿਆਂ ਵਿਰੁੱਧ’ ਦੇ 319ਵੇਂ ਦਿਨ ਪੰਜਾਬ ਪੁਲਿਸ ਵੱਲੋਂ 5.4 ਕਿਲੋ ਹੈਰੋਇਨ ਸਮੇਤ 98 ਨਸ਼ਾ ਤਸਕਰ ਕਾਬੂ

ਚੰਡੀਗੜ੍ਹ, 14 ਜਨਵਰੀ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ 319ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 333 ਥਾਵਾਂ... Read more »

ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਇਤਿਹਾਸਕ ਗੁਰਦੁਆਰਾ ਕੁਸ਼ਟ ਨਿਵਾਰਨ ਭਾਤਪੁਰ ਸਾਹਿਬ ਟੇਕਿਆ ਮੱਥਾ

ਨੰਗਲ 14 ਜਨਵਰੀ () ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਨੇ ਇਤਿਹਾਸਕ ਗੁਰਦੁਆਰਾ ਕੁਸ਼ਟ ਨਿਵਾਰਨ ਭਾਤਪੁਰ ਸਾਹਿਬ ਛੇਵੀ ਪਾਤਸ਼ਾਹੀ ਵਿਖੇ ਮਾਘੀ ਦੇ ਸੁੱਭ ਦਿਹਾੜੇ ਮੌਕੇ ਮੱਥਾਂ ਟੇਕਿਆ ਅਤੇ ਸਮੁੱਚੀ ਲੋਕਾਈ... Read more »

ਅੰਮ੍ਰਿਤਸਰ ਦੇ ਆਪ ਵਿਧਾਇਕ ਅਜੈ ਗੁਪਤਾ ਦੀ ਪਤਨੀ ਦਾ ਦੇਹਾਂਤ: ਅੱਜ ਦੁਪਹਿਰ 2:00 ਵਜੇ ਦੁਰਗਿਆਣਾ ਸ਼ਿਵਪੁਰੀ ਵਿੱਚ ਅੰਤਿਮ ਸੰਸਕਾਰ

ਅੰਮ੍ਰਿਤਸਰ, 14 ਜਨਵਰੀ: ਅੰਮ੍ਰਿਤਸਰ ਕੇਂਦਰੀ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਡਾ. ਅਜੈ ਗੁਪਤਾ ਦੀ ਪਤਨੀ ਰੇਣੂ ਗੁਪਤਾ ਦਾ ਦੇਹਾਂਤ ਹੋ ਗਿਆ ਹੈ। ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਦੁਪਹਿਰ 2:00 ਵਜੇ ਦੁਰਗਿਆਣਾ... Read more »

ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਜਲੰਧਰ-ਅੰਮ੍ਰਿਤਸਰ ਬਾਈਪਾਸ ਨਿਰਵਾਣਾ ਰਿਜੋਰਟ ਤੋਂ ਲੈ ਕੇ ਅਗਰਸੈਨ ਚੌਂਕ ਤੱਕ ਸਟਰੀਟ ਲਾਈਟਾਂ ਲੋਕ ਸਮਰਪਿਤ

ਬਟਾਲਾ, 14 ਜਨਵਰੀ (    ) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸ਼ਿੰਘ ਸੈਰੀ ਕਲਸੀ ਵਲੋਂ ਬਟਾਲਾ ਸ਼ਹਿਰ ਨੂੰ ਸੁੰਦਰ ਬਣਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਜਲੰਧਰ-ਅੰਮ੍ਰਿਤਸਰ... Read more »

ਹੀਨਾ ਦੇਵੀ  ਨੇ ਸਾਂਝੀ ਰਸੋਈ ‘ਚ ਪਾਇਆ 5,100 ਰੁਪਏ ਦਾ ਯੋਗਦਾਨ

ਹੁਸ਼ਿਆਰਪੁਰ, 14 ਜਨਵਰੀ :              ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਮੁਹੱਲਾ ਈਸ਼ ਨਗਰ, ਹੁਸ਼ਿਆਰਪੁਰ ਵਿਖੇ ਚਲਾਇਆ ਜਾ ਰਿਹਾ ‘ਸਾਂਝੀ ਰਸੋਈ’ ਪ੍ਰੋਜੈਕਟ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਅਗਵਾਈ... Read more »

ਜ਼ਿਲ੍ਹਾ ਸੰਗਰੂਰ ਦੇ ਆਂਗਣਵਾੜੀ ਕੇਂਦਰਾਂ ਵਿੱਚ 6 ਮਹੀਨੇ ਦੇ ਬੱਚਿਆਂ ਲਈ ਅੰਨਪ੍ਰਾਸ਼ਨ ਦਿਵਸ ਮਨਾਇਆ

ਸੰਗਰੂਰ, 14 ਜਨਵਰੀ (000) – ਜ਼ਿਲ੍ਹਾ ਸੰਗਰੂਰ ਦੇ ਸਾਰੇ ਆਂਗਣਵਾੜੀ ਕੇਂਦਰਾਂ ਵਿੱਚ ਅੰਨਪ੍ਰਾਸ਼ਨ ਦਿਵਸ ਮਨਾਇਆ ਗਿਆ। ਇਸ ਦਿਨ 6 ਮਹੀਨੇ ਦੀ ਉਮਰ ਪੂਰੀ ਕਰ ਚੁੱਕੇ ਨੰਨ੍ਹੇ ਬੱਚਿਆਂ ਨੂੰ ਮਾਂ ਦੇ ਦੁੱਧ ਦੇ... Read more »

ਵਿਧਾਇਕ ਅਮਰਗੜ੍ਹ  ਪਿੰਡ ਰਾਣਵਾਂ ਦੇ ਅਗਾਂਹਵਧੂ ਕਿਸਾਨ ਹੁਸ਼ਿਆਰ ਸਿੰਘ ਰਾਣੂ ਦੇ ਖੇਤ ਪੁੱਜੇ

ਮਾਲੇਰਕੋਟਲਾ, 14 ਜਨਵਰੀ:                 ਵਿਧਾਇਕ ਅਮਰਗੜ੍ਹ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਵੱਲੋਂ ਅੱਜ ਪਿੰਡ ਰਾਣਵਾਂ ਦੇ ਅਗਾਂਹਵਧੂ ਅਤੇ ਪ੍ਰਗਤੀਸੀਲ ਕਿਸਾਨ ਹੁਸ਼ਿਆਰ ਸਿੰਘ ਰਾਣੂ ਦੇ ਖੇਤਾਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕਿਸਾਨ ਵੱਲੋਂ ਫਸਲ ਵਿਭਿੰਨਤਾ ਅਪਣਾ ਕੇ ਉਗਾਈਆਂ ਗਈਆਂ ਵੱਖ-ਵੱਖ ਕਿਸਮਾਂ ਦੀਆਂ ਫਸਲਾਂ ਦਾ ਵਿਸਥਾਰ ਨਾਲ ਜਾਇਜ਼ਾ ਲਿਆ ਅਤੇ ਖੇਤੀ ਦੇ ਨਵੇਂ ਤਰੀਕਿਆਂ ਦੀ ਭਰਪੂਰ ਸਰਾਹਨਾ ਕੀਤੀ।      ਵਿਧਾਇਕ ਨੇ ਕਿਸਾਨ ਹੁਸ਼ਿਆਰ ਸਿੰਘ ਰਾਣੂ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਅਜਿਹੇ ਤਜਰਬੇਬਾਜ਼ ਅਤੇ ਨਵੀਨ ਸੋਚ ਵਾਲੇ ਕਿਸਾਨ ਅੱਜ ਦੇ ਸਮੇਂ ਵਿੱਚ ਹੋਰ ਕਿਸਾਨਾਂ ਲਈ ਪ੍ਰੇਰਣਾ ਸਰੋਤ ਬਣ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦਾ ਹਰ ਕਿਸਾਨ ਆਪਣੀ ਜ਼ਮੀਨ ਦੇ ਕੁਝ ਹਿੱਸੇ ‘ਤੇ ਫਸਲ ਵਿਭਿੰਨਤਾ ਅਪਣਾ ਕੇ ਅਜਿਹੇ ਤਜਰਬੇ ਕਰੇ ਅਤੇ ਹੌਲੀ-ਹੌਲੀ ਇਸ ਖੇਤਰਫਲ ਨੂੰ ਵਧਾਏ, ਤਾਂ ਜੋ ਖੇਤੀ ਨੂੰ ਹੋਰ ਲਾਭਕਾਰੀ ਅਤੇ ਟਿਕਾਊ ਬਣਾਇਆ ਜਾ ਸਕੇ। ਪ੍ਰੋ. ਗੱਜਣਮਾਜਰਾ ਨੇ ਦੱਸਿਆ ਕਿ ਫਸਲ ਵਿਭਿੰਨਤਾ ਨਾਲ ਜਿੱਥੇ ਪਾਣੀ ਦੀ ਖਪਤ ਵਿੱਚ ਕਾਫ਼ੀ ਕਮੀ ਆਉਂਦੀ ਹੈ, ਉੱਥੇ ਹੀ ਕੀਟਨਾਸ਼ਕਾਂ ਅਤੇ ਰਸਾਇਣਕ ਖਾਦਾਂ ‘ਤੇ ਆਉਣ ਵਾਲਾ ਖਰਚ ਵੀ ਲਗਭਗ ਮੁਕ ਜਾਂਦਾ ਹੈ, ਜਿਸ ਨਾਲ ਕਿਸਾਨ ਦੀ ਲਾਗਤ ਘੱਟ ਅਤੇ ਆਮਦਨ ਵਿੱਚ ਵਾਧਾ ਹੁੰਦਾ ਹੈ। ਉਨ੍ਹਾਂ ਕਿਹਾ ਕਿ ਇਹ ਮਾਡਲ ਖੇਤੀ ਕਿਸਾਨਾਂ ਨੂੰ ਆਰਥਿਕ ਤੌਰ ‘ਤੇ ਮਜ਼ਬੂਤ ਬਣਾਉਣ ਦੇ ਨਾਲ-ਨਾਲ ਵਾਤਾਵਰਨ ਸੰਭਾਲ ਵਿੱਚ ਵੀ ਅਹਿਮ ਯੋਗਦਾਨ ਪਾਉਂਦੀ ਹੈ। ਉਨ੍ਹਾਂ ਕਿਹਾ ਕਿ ਫਸਲ ਵਿਭਿੰਨਤਾ ਰਾਹੀਂ ਤਿਆਰ ਹੋਈ ਫਸਲ ਦੀ ਰਹਿੰਦ-ਖੁਹੰਦ ਨੂੰ ਖੇਤਾਂ ਵਿੱਚ ਹੀ ਮਿਲਾ ਦਿੱਤਾ ਜਾਂਦਾ ਹੈ, ਜਿਸ ਨਾਲ ਮਿੱਟੀ ਦੀ ਉਪਜਾਊ ਸ਼ਕਤੀ ਵਧਦੀ ਹੈ, ਜਦਕਿ ਰਵਾਇਤੀ ਤਰੀਕਿਆਂ ਨਾਲ ਰਹਿੰਦ-ਖੁਹੰਦ ਸਾੜਨ ਕਾਰਨ ਪ੍ਰਦੂਸ਼ਣ ਵਧਦਾ ਹੈ ਅਤੇ ਧਰਤੀ ਦੇ ਪੋਸ਼ਟਿਕ ਤੱਤ ਨਸ਼ਟ ਹੁੰਦੇ ਹਨ।               ਵਿਧਾਇਕ ਨੇ ਜ਼ੋਰ ਦੇ ਕੇ ਕਿਹਾ ਕਿ ਹਰੇਕ ਇਨਸਾਨ ਪੋਸ਼ਟਿਕ ਤੱਤਾਂ ਨਾਲ ਭਰਪੂਰ ਅਤੇ ਸ਼ੁੱਧ ਖੁਰਾਕ ਦਾ ਹੱਕਦਾਰ ਹੈ ਅਤੇ ਇਸ ਲਈ ਜੈਵਿਕ ਅਤੇ ਕੁਦਰਤੀ ਖੇਤੀ ਨੂੰ ਉਤਸ਼ਾਹਿਤ ਕਰਨਾ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ। ਉਨ੍ਹਾਂ ਕਿਸਾਨਾਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਜੇ ਅਸੀਂ ਅੱਜ ਆਪਣੀ ਖੇਤੀ ਨੂੰ ਸਹੀ ਦਿਸ਼ਾ ਦੇਵਾਂਗੇ ਤਾਂ ਭਵਿੱਖ ਦੀਆਂ ਪੀੜ੍ਹੀਆਂ ਨੂੰ ਸਿਹਤਮੰਦ ਪੰਜਾਬ ਦੇ ਸਕਾਂਗੇ।               ਇਸ ਮੌਕੇ ਵਿਧਾਇਕ ਅਮਰਗੜ੍ਹ ਨੇ ਪਿੰਡ ਰਾਣਵਾਂ ਦੇ ਵਸਨੀਕਾਂ ਨੂੰ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਵੱਲੋਂ ਜਲਦ ਹੀ ਪਿੰਡ ਵਿੱਚ ਨਹਿਰੀ ਪਾਣੀ ਦੀ ਸੁਵਿਧਾ ਮੁਹੱਈਆ ਕਰਵਾਈ ਜਾਵੇਗੀ, ਤਾਂ ਜੋ ਕਿਸਾਨਾਂ ਨੂੰ ਸਿੰਚਾਈ ਲਈ ਕੋਈ ਮੁਸ਼ਕਲ ਨਾ ਆਵੇ ਅਤੇ ਖੇਤੀ ਹੋਰ ਵੀ ਲਾਭਕਾਰੀ ਬਣ ਸਕੇ। Read more »

ਗਮਾਡਾ ਵੱਲੋਂ 5,460 ਕਰੋੜ ਰੁਪਏ ਦੀ ਕੀਮਤ ਵਾਲੀਆਂ 42 ਪ੍ਰਮੁੱਖ ਸਥਾਨਾਂ ਦੀ ਆਨਲਾਈਨ ਨਿਲਾਮੀ ਦੀ ਪੇਸ਼ਕਸ਼; ਸਾਲ 2026 ਦੀ ਪਹਿਲੀ ਮੈਗਾ ਨਿਲਾਮੀ 14 ਜਨਵਰੀ ਤੋਂ 11 ਫਰਵਰੀ ਤੱਕ: ਹਰਦੀਪ ਸਿੰਘ ਮੁੰਡੀਆਂ

ਚੰਡੀਗੜ੍ਹ, 14 ਜਨਵਰੀ 2026:ਯੋਜਨਾਬੱਧ ਸ਼ਹਿਰੀ ਵਿਕਾਸ ਨੂੰ ਤੇਜ਼ ਕਰਨ ਅਤੇ ਰੀਅਲ ਅਸਟੇਟ ਦੇ ਮੌਕਿਆਂ ਤੱਕ ਪਹੁੰਚ ਨੂੰ ਵਧਾਉਣ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ... Read more »