ਭਾਰੀ ਮੀਂਹ ਮਗਰੋਂ ਉਪਜੀ ਸਥਿਤੀ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀ ਫੀਲਡ ‘ਚ ਡਟੇ 

ਬਰਨਾਲਾ, 27 ਅਗਸਤ    ਭਾਰੀ ਮੀਂਹ ਮਗਰੋਂ ਜ਼ਿਲ੍ਹੇ ਵਿੱਚ ਉਪਜੀ ਸਥਿਤੀ ਦੇ ਮੱਦੇਨਜ਼ਰ ਲੋਕਾਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀ ਫੀਲਡ ਵਿੱਚ ਡਟੇ ਹੋਏ ਹਨ।   ਇਸ ਤਹਿਤ ਜਿੱਥੇ... Read more »

ਅਨੁਸੂਚਿਤ ਜਾਤੀਆਂ ਦੀ ਸੁਰੱਖਿਆ ਲਈ ਅੱਤਿਆਚਾਰ ਰੋਕਥਾਮ ਕਾਨੂੰਨ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨਾ ਪੰਜਾਬ ਸਰਕਾਰ ਦੀ ਪ੍ਰਮੁੱਖ ਤਰਜੀਹ: ਡਾ. ਬਲਜੀਤ ਕੌਰ

ਚੰਡੀਗੜ੍ਹ, 27 ਅਗਸਤ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਹ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਕਿ ਸਮਾਜ ਦੇ ਗਰੀਬ ਤੇ ਹਾਸ਼ੀਆਗਤ ਵਰਗ ਦੇ ਲੋਕਾਂ... Read more »

ਪੰਜਾਬ ਸਰਕਾਰ ਨੇ ਜਲਵਾਯੂ ਅਨੁਕੂਲ ਅਤੇ ਟਿਕਾਊ ਬਾਗਬਾਨੀ ਬਾਰੇ ਤਕਨਾਲੋਜੀ ਐਕਸਚੇਂਜ ਵਰਕਸ਼ਾਪ ਦੀ ਕੀਤੀ ਮੇਜ਼ਬਾਨੀ

ਚੰਡੀਗੜ੍ਹ, 27 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਬਾਗਬਾਨੀ ਖੇਤਰ ਨੂੰ ਹੁਲਾਰਾ ਦੇਣ ਲਈ ਅਹਿਮ ਕਦਮ ਚੁੱਕੇ ਜਾ ਰਹੇ ਹਨ। ਇਸ ਦਿਸ਼ਾ ਵਿੱਚ ਕਦਮ ਪੁੱਟਦਿਆਂ, ਪੰਜਾਬ... Read more »

ਮੁੱਖ ਮੰਤਰੀ ਵੱਲੋਂ ਪੰਜਾਬ ਸਰਕਾਰ ਦਾ ਹੈਲੀਕਾਪਟਰ ਬਚਾਅ ਤੇ ਰਾਹਤ ਕਾਰਜਾਂ ਲਈ ਤਾਇਨਾਤ, ਕੈਬਨਿਟ ਸਾਥੀਆਂ ਨਾਲ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ

*ਗੁਰਦਾਸਪੁਰ, 27 ਅਗਸਤ*:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮਾਨਵਤਾ ਪੱਖੀ ਪਹੁੰਚ ਅਪਣਾਉਂਦੇ ਹੋਏ ਸੂਬੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਫਸੇ ਪਰਿਵਾਰਾਂ ਨੂੰ ਰਾਹਤ ਸਮੱਗਰੀ ਪਹੁੰਚਾਉਣ ਅਤੇ ਲੋਕਾਂ ਨੂੰ ਸੁਰੱਖਿਅਤ... Read more »

ਪੰਜਾਬ ਸਰਕਾਰ ਨੇ ਹੜ੍ਹਾਂ ਨਾਲ ਨਜਿੱਠਣ ਲਈ ਝੋਕੀ ਪੂਰੀ ਤਾਕਤ: ਬਚਾਅ ਅਤੇ ਰਾਹਤ ਕਾਰਜ ਜੰਗੀ ਪੱਧਰ ‘ਤੇ ਜਾਰੀ

ਚੰਡੀਗੜ੍ਹ, 27 ਅਗਸਤ:ਮੌਜੂਦਾ ਹੜ੍ਹ ਸੰਕਟ ਨਾਲ ਨਜਿੱਠਣ ਲਈ ਤੁਰੰਤ ਕਾਰਵਾਈ ਕਰਦਿਆਂ ਪੰਜਾਬ ਸਰਕਾਰ ਨੇ ਰਾਹਤ ਕਾਰਜਾਂ ਦੀ ਨਿਗਰਾਨੀ ਅਤੇ ਵਸਨੀਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਆਪਣੀ ਪੂਰੀ ਕੈਬਨਿਟ ਨੂੰ ਪ੍ਰਭਾਵਿਤ ਜ਼ਿਲ੍ਹਿਆਂ... Read more »

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਤਰਨ ਤਾਰਨ ਵਿਧਾਨ ਸਭਾ ਹਲਕੇ ਦੇ ਪੋਲਿੰਗ ਸਟੇਸ਼ਨਾਂ ਨੂੰ ਤਰਕਸੰਗਤ ਬਣਾਉਣ ਦਾ ਐਲਾਨ

ਚੰਡੀਗੜ੍ਹ, 27 ਅਗਸਤ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਭਾਰਤ ਦੇ ਚੋਣ ਕਮਿਸ਼ਨ ਨੇ 21-ਤਰਨ ਤਾਰਨ ਵਿਧਾਨ ਸਭਾ ਹਲਕੇ ਵਿੱਚ ਪੋਲਿੰਗ ਸਟੇਸ਼ਨਾਂ ਦੇ ਰੈਸ਼ਨੇਲਾਈਜੇਸ਼ਨ ਦੇ ਪ੍ਰਸਤਾਵ ਨੂੰ... Read more »

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਰਮਚਾਰੀ ਯੂਨੀਅਨਾਂ ਨਾਲ ਉਨ੍ਹਾਂ ਦੇ ਮੁੱਦਿਆਂ ਨੂੰ ਹੱਲ ਕਰਨ ਲਈ ਕੀਤੀਆਂ ਮੀਟਿੰਗਾਂ

ਚੰਡੀਗੜ੍ਹ, 27 ਅਗਸਤਪੰਜਾਬ ਦੇ ਵਿੱਤ ਮੰਤਰੀ ਅਤੇ ਕਰਮਚਾਰੀਆਂ ਦੇ ਮਸਲਿਆਂ ਦੇ ਹੱਲ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਵੱਖ-ਵੱਖ ਆਰਟ ਐਂਡ ਕਰਾਫਟ ਟੀਚਰਜ਼ ਯੂਨੀਅਨਾਂ, ਈ.ਟੀ.ਟੀ. ਟੀ.ਈ.ਟੀ.... Read more »

ਸੂਬੇ ਭਰ ਵਿੱਚ ਹੜ੍ਹ ਕੰਟਰੋਲ ਰੂਮ 24×7 ਕਾਰਜਸ਼ੀਲ, ਲੋਕ ਹੰਗਾਮੀ ਹਾਲਾਤ ‘ਚ ਤੁਰੰਤ ਸੰਪਰਕ ਕਰਨ: ਬਰਿੰਦਰ ਕੁਮਾਰ ਗੋਇਲ

ਚੰਡੀਗੜ੍ਹ, 27 ਅਗਸਤ: ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਕਿਹਾ ਕਿ ਹੰਗਾਮੀ ਸਥਿਤੀਆਂ ਵਿੱਚ ਲੋਕਾਂ ਦੀ ਸਹਾਇਤਾ ਲਈ ਸੂਬੇ ਭਰ ਵਿੱਚ ਹੜ੍ਹ ਕੰਟਰੋਲ ਰੂਮ 24×7 ਕੰਮ ਕਰ... Read more »

ਐਸ.ਸੀ.ਕਮਿਸਨ ਵਲੋਂ ਪਿੰਡ ਧਲੇਤਾ ਮਾਮਲੇ ਵਿੱਚ ਡਿਪਟੀ ਕਮਿਸ਼ਨਰ ਜਲੰਧਰ ਤੋਂ ਰਿਪੋਰਟ ਤਲਬ

ਚੰਡੀਗੜ੍ਹ, 27 ਅਗਸਤ: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਜਲੰਧਰ ਜ਼ਿਲ੍ਹੇ ਦੇ ਧਲੇਤਾ ਪਿੰਡ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦੀ ਜ਼ਮੀਨ ਉੱਤੇ ਸਿਵਲ ਪ੍ਰਸ਼ਾਸ਼ਨ ਅਤੇ ਪੁਲਿਸ ਪ੍ਰਸ਼ਾਸ਼ਨ ਵੱਲੋਂ ਕਬਜਾ ਕਰਨ ਸਬੰਧੀ ਮਾਮਲੇ... Read more »

ਪੰਜਾਬ ਨੇ ਲੇਬਰ ਸੈੱਸ ਇਕੱਠਾ ਕਰਨ ਦਾ ਬਣਾਇਆ ਰਿਕਾਰਡ, 310 ਕਰੋੜ ਰੁਪਏ ਕੀਤੇ ਇਕੱਠੇ: ਸੌਂਦ

ਚੰਡੀਗੜ੍ਹ, 27 ਅਗਸਤ: ਪੰਜਾਬ ਸਰਕਾਰ ਨੇ ਵਿੱਤੀ ਸਾਲ 2024-25 ਵਿੱਚ ਰਿਕਾਰਡ 310 ਕਰੋੜ ਰੁਪਏ ਦਾ ਲੇਬਰ ਸੈੱਸ ਇਕੱਠਾ ਕੀਤਾ ਹੈ, ਜੋ ਕਿ ਪਿਛਲੇ ਚਾਰ ਸਾਲਾਂ ਵਿੱਚ ਸਭ ਤੋਂ ਵੱਧ ਹੈ। ਲੇਬਰ ਸੈੱਸ... Read more »