ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 15 ਕੈਡਿਟਾਂ ਨੇ ਐਨ.ਡੀ.ਏ. ਅਤੇ ਟੀ.ਈ.ਐਸ. ਕੋਰਸਾਂ ਲਈ ਐਸ.ਐਸ.ਬੀ. ਇੰਟਰਵਿਊ ਕੀਤੀ ਪਾਸ

ਚੰਡੀਗੜ੍ਹ, 27 ਅਗਸਤ:ਸੂਬੇ ਦਾ ਮਾਣ ਵਧਾਉਂਦਿਆਂ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਮੋਹਾਲੀ ਦੇ 15 ਕੈਡਿਟਾਂ ਨੇ ਦਸੰਬਰ 2025 ਵਿੱਚ ਸ਼ੁਰੂ ਹੋਣ ਵਾਲੇ ਨੈਸ਼ਨਲ ਡਿਫੈਂਸ ਅਕੈਡਮੀ (ਐਨ.ਡੀ.ਏ.)-155 ਅਤੇ ਟੈਕਨੀਕਲ ਐਂਟਰੀ ਸਕੀਮ... Read more »

ਪੰਜਾਬ ਵਿੱਚ ਪਸ਼ੂ ਪਾਲਕਾਂ ਲਈ ਕੀਤੇ ਵਿਲੱਖਣ ਉਪਰਾਲਿਆਂ ਨੂੰ ਕੇਂਦਰ ਸਰਕਾਰ ਨੇ ਸਲਾਹਿਆ

ਚੰਡੀਗੜ੍ਹ, 27 ਅਗਸਤ:ਪਸ਼ੂ ਪਾਲਣ ਵਿੱਚ ਪੰਜਾਬ ਦੇ ਮਿਸਾਲੀ ਕੰਮ ਨੂੰ ਮਾਨਤਾ ਦਿੰਦਿਆਂ ਕੇਂਦਰ ਸਰਕਾਰ ਨੇ ਪਸ਼ੂ ਪਾਲਕਾਂ ਨੂੰ ਅਹਿਮ ਜਾਣਕਾਰੀ ਦੇਣ ਅਤੇ ਵੱਖ-ਵੱਖ ਪਸਾਰ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ ਵਾਸਤੇ ਯੂਟਿਊਬ ਅਤੇ ਫੇਸਬੁੱਕ... Read more »

ਝੋਨੇ ਦਾ ਖਰੀਦ ਸੀਜ਼ਨ: ਪੰਜਾਬ ਸਰਕਾਰ ਨਮੀ ਦੇ ਮਾਪ ਨੂੰ ਸਟੈਂਡਰਡਾਈਜ਼ ਕਰਨ ਲਈ ਮੰਡੀਆਂ ਵਿੱਚ ਪੀਏਯੂ ਦੁਆਰਾ ਕੈਲੀਬਰੇਟਿਡ ਨਮੀ ਮੀਟਰ ਲਾਏਗੀ

ਚੰਡੀਗੜ੍ਹ, 26 ਅਗਸਤ: ਸਾਉਣੀ ਖਰੀਦ ਸੀਜ਼ਨ ਤੋਂ ਪਹਿਲਾਂ ਝੋਨੇ ਦੇ ਸੁਚਾਰੂ ਖਰੀਦ ਕਾਰਜਾਂ ਨੂੰ ਯਕੀਨੀ ਬਣਾਉਣ ਲਈ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਦੀ ਅਗਵਾਈ ਵਾਲੇ ਮੰਤਰੀ... Read more »

ਤਾਮਿਲਨਾਡੂ ਦੀ ‘ਮੁੱਖ ਮੰਤਰੀ ਬਰੇਕਫਾਸਟ ਸਕੀਮ’ ਨੂੰ ਪੰਜਾਬ ਵਿੱਚ ਲਾਗੂ ਕਰਨ ਦੀ ਸੰਭਾਵਨਾ ਲੱਭਾਂਗੇ: ਮੁੱਖ ਮੰਤਰੀ ਭਗਵੰਤ ਮਾਨ

ਚੇਨਈ, 26 ਅਗਸਤ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਤਾਮਿਲਨਾਡੂ ਦੀ ‘ਮੁੱਖ ਮੰਤਰੀ ਬਰੇਕਫਾਸਟ ਸਕੀਮ’ ਨੂੰ ਪੰਜਾਬ ਵਿੱਚ ਲਾਗੂ ਕਰਨ ਦੀਆਂ ਸੰਭਾਵਨਾਵਾਂ ਤਲਾਸ਼ੀਆਂ ਜਾਣਗੀਆਂ। ਸ਼ਹਿਰੀ ਖ਼ੇਤਰਾਂ... Read more »

ਪੰਜਾਬ ਪੁਲਿਸ ਨੇ ਐਨਡੀਆਰਐਫ, ਐਸਡੀਆਰਐਫ ਅਤੇ ਫੌਜ ਨਾਲ ਮਿਲ ਕੇ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਬਚਾਅ ਕਾਰਜਾਂ ਨੂੰ ਕੀਤਾ ਤੇਜ਼

ਚੰਡੀਗੜ੍ਹ, 26 ਅਗਸਤ: ਜਲ ਸਰੋਤ ਖੇਤਰਾਂ ਵਿੱਚ ਭਾਰੀ ਮੀਂਹ ਕਾਰਨ ਸਤਲੁਜ, ਬਿਆਸ, ਰਾਵੀ ਅਤੇ ਉਝ ਦਰਿਆਵਾਂ ਵਿੱਚ ਪਾਣੀ ਦੇ ਵਧ ਰਹੇ ਪੱਧਰ ਦੇ ਮੱਦੇਨਜ਼ਰ, ਪੰਜਾਬ ਪੁਲਿਸ ਨੇ ਭਾਰਤੀ ਫੌਜ, ਸੀਮਾ ਸੁਰੱਖਿਆ ਬਲ... Read more »

ਵੋਟ ਚੋਰੀ ਤੋਂ ਬਾਅਦ ਰਾਸ਼ਨ ਚੋਰੀ ਦੀ ਸਾਜਿਸ਼ ਖਿਲਾਫ਼ ਲੋਕ ਹੋਏ ਲਾਮਬੰਦ

ਮਾਨਸਾ, 26 ਅਗਸਤ:ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਪੰਜਾਬ ਵਿਰੁੱਧ ਵੱਡੀ ਸਾਜਿਸ਼ ਰਚੀ ਜਾ ਰਹੀ ਹੈ ਜਿਸ ਤਹਿਤ ਪੰਜਾਬ ਦੇ 55 ਲੱਖ ਲੋਕਾਂ ਦਾ ਮੁਫ਼ਤ ਰਾਸ਼ਨ ਬੰਦ ਕਰ ਦਿੱਤਾ ਜਾਵੇਗਾ। ਹੁਣ ਤੱਕ ਪੰਜਾਬ... Read more »

ਬਟਾਲਾ ਵਿਖੇ ਅਧਿਕਾਰੀਆਂ ਦੀ ਮੁਸ਼ਤੈਦੀ ਨਾਲ ਹੰਸਲੀ ਵਿੱਚ ਫਸੀ ਘਾਹ-ਫੂਸ ਨੂੰ ਤੁਰੰਤ ਜੇ.ਸੀ.ਬੀ ਲਗਾ ਕੇ ਬਾਹਰ ਕੱਢਿਆ

ਬਟਾਲਾ, 26 ਅਗਸਤ (   )  ਬਟਾਲਾ ਸ਼ਹਿਰ ਵਿਚੋਂ ਲੰਘਦੀ ਹੰਸਲੀ ਵਿੱਚ ਘਾਹ-ਫੂਸ ਤੇ ਬੂਟੀ ਆਦਿ ਫਸ ਗਈ ਸੀ, ਜਿਸ ਨੂੰ ਅਧਿਕਾਰੀਆਂ ਦੀ ਮੁਸ਼ਤੈਦੀ ਨਾਲ ਤੁਰੰਤ ਜੇ.ਸੀ.ਬੀ ਲਗਾ ਕੇ ਸਾਫ਼ ਕਰਵਾ ਦਿੱਤਾ ਗਿਆ ਹੈ ਅਤੇ... Read more »

ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ. ਤੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਵੱਲੋਂ

ਖਡੂਰ ਸਾਹਿਬ, (ਤਰਨ ਤਾਰਨ), 26 ਅਗਸਤ ਕੈਬਨਿਟ ਮੰਤਰੀ ਪੰਜਾਬ ਸ. ਹਰਭਜਨ ਸਿੰਘ ਈ. ਟੀ. ਓ. ਅਤੇ ਹਲਕਾ ਵਿਧਾਇਕ ਖਡੂਰ ਸਾਹਿਬ ਸ. ਮਨਜਿੰਦਰ ਸਿੰਘ ਲਾਲਪੁਰਾ ਨੇ ਅੱਜ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ... Read more »

ਮਿਤੀ 13.09.2025 ਨੂੰ ਲੱਗਣ ਵਾਲੀ ਨੈਸ਼ਨਲ ਲੋਕ ਅਦਾਲਤ ਅਤੇ ਮੀਡੀਏਸ਼ਨ ‘ਫਾਰ ਦਾ ਨੇਸ਼ਨ’ ਮੁਹਿੰਮ ਸਬੰਧੀ ਮੀਟਿੰਗ – ਸ੍ਰੀ ਰਾਜ ਕੁਮਾਰ , ਮਾਨਯੋਗ ਜ਼ਿਲਾ ਅਤੇ ਸੈਸ਼ਨਜ਼ ਜੱਜ

ਸ੍ਰੀ ਮੁਕਤਸਰ ਸਾਹਿਬ, 26 ਅਗਸਤ: ਮਾਣਯੋਗ ਚੀਫ ਜਸਟਿਸ ਸ੍ਰੀ ਸ਼ੀਲ ਨਾਗੂ, ਪੈਟਰਨ ਇਨ ਚੀਫ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਮਾਣਯੋਗ ਜਸਟਿਸ ਸ੍ਰੀ ਏ.ਕੇ ਮਿਸ਼ਰਾ, ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਜੀਆਂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ... Read more »

ਸਪੈਸ਼ਲ ਹੋਮ ਅਤੇ ਅਬਜ਼ਰਵੇਸ਼ਨ ਹੋਮ ਵਿਖੇ ਨਸ਼ਿਆਂ ਖਿਲਾਫ ਕਰਵਾਇਆ ਵਿਸ਼ੇਸ਼ ਪ੍ਰੋਗਰਾਮ

ਹੁਸ਼ਿਆਰਪੁਰ, 26 ਅਗਸਤ :        ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਸਪੈਸ਼ਲ ਹੋਮ ਅਤੇ ਅਬਜ਼ਰਵੇਸ਼ਨ ਹੋਮ ਹੁਸ਼ਿਆਰਪੁਰ ਵਿਚ ਇਕ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ, ਜਿਸ ਦਾ ਮੰਤਵ ਸਹਿਵਾਸੀ ਬੱਚਿਆਂ ਨੂੰ ਨਸ਼ਿਆਂ ਦੇ... Read more »