ਹੁਸ਼ਿਆਰਪੁਰ ‘ਚ ਔਰਤ ਨੇ ਆਪਣੀਆਂ ਦੋ ਧੀਆਂ ਸਮੇਤ ਮਾਰੀ ਨਹਿਰ ‘ਚ ਛਾਲ

ਹੁਸ਼ਿਆਰਪੁਰ ਦੇ ਮੁਕੇਰੀਆਂ ‘ਚ ਮਾਂ ਨੇ ਆਪਣੀਆਂ ਦੋ ਧੀਆਂ ਸਮੇਤ ਨਹਿਰ ‘ਚ ਛਾਲ ਮਾਰ ਦਿੱਤੀ। ਦੱਸ ਦਈਏ ਕਿ 4 ਮਹੀਨੇ ਦੀ ਨੀਰੂ ਅਤੇ 5 ਸਾਲ ਦੀ ਭੂਮਿਕਾ ਦੀ ਨਹਿਰ ‘ਚ ਡੁੱਬਣ ਕਾਰਨ... Read more »

ਫਿਲੀਪੀਨਜ਼ ‘ਚ ਪੰਜਾਬੀ ਨੌਜਵਾਨ ਦਾ ਗੋ+ਲੀ ਮਾਰ ਕੇ ਕੀਤਾ ਕ+ਤ+ਲ

ਖੰਨਾ ਦੇ ਨੌਜਵਾਨ ਦੀ ਫਿਲੀਪੀਨਜ਼ ‘ਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਉਹ ਲੰਬੇ ਸਮੇਂ ਤੋਂ ਮਨੀਲਾ ਵਿੱਚ ਫਾਇਨਾਂਸ ਦਾ ਕਾਰੋਬਾਰ ਕਰਦਾ ਸੀ। ਮ੍ਰਿਤਕ ਗੁਰਦੇਵ ਸਿੰਘ (58) ਨੰਦ ਸਿੰਘ ਐਵੀਨਿਊ, ਖੰਨਾ... Read more »

ਕੈਨੇਡਾ ਦੀ ਧਰਤੀ ਨੇ ਨਿਗਲਿਆ ਇੱਕ ਹੋਰ ਪੰਜਾਬੀ ਨੌਜਵਾਨ, 3 ਕਿੱਲੇ ਜ਼ਮੀਨ ਵੇਚ ਕੇ ਗਿਆ ਸੀ ਕੈਨੇਡਾ

ਕੈਨੇਡਾ ਤੋਂ ਇੱਕ ਵਾਰ ਫਿਰ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ। ਦੱਸ ਦਈਏ ਕਿ ਸੰਗਰੂਰ ਦੇ ਮਨਿੰਦਰ ਨਾਂ ਦੇ ਨੌਜਵਾਨ ਦੀ ਕੈਨੇਡਾ ਵਿੱਚ ਹਰਟ ਅਟੈਕ ਦੇ ਨਾਲ ਮੌਤ ਹੋ ਗਈ। ਜਿਸ ਤੋਂ... Read more »

DJ ‘ਤੇ ਭੰਗੜਾ ਪਾਉਂਦੇ ਸਮੇਂ ਹੋਇਆ ਵਿਵਾਦ ਤਾਂ ਦੇਖੋ ਕੀ ਕਰ ਦਿੱਤਾ ਮੁੰਡੇ ਦਾ ਹਾਲ

ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਪਿੰਡ ਭੈਲ ਵਿਖੇ ਤੇਜ ਧਾਰ ਹਥਿਆਰਾਂ ਨਾਲ ਨੌਜਵਾਨ ਦਾ ਕਤਲ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਨੌਜਵਾਨ ਦੀ ਪਹਿਚਾਣ ਸ਼ਮਸ਼ੇਰ ਸਿੰਘ ਸਿੰਘ (22) ਪੁੱਤਰ... Read more »

ਪੰਜਾਬ ਦੀਆਂ ਔਰਤਾਂ ਲਈ ਵੱਡੀ ਖੁਸ਼ਖ਼ਬਰੀ, ਸਰਕਾਰ ਵੱਲੋਂ 1000 ਰੁਪਏ ਦੇਣ ਦੀ ਤਿਆਰੀ

ਪੰਜਾਬ ‘ਚ ਲੋਕ ਸਭਾ ਚੋਣਾਂ ਤੋਂ ਪਹਿਲਾਂ ‘ਆਪ’ ਸਰਕਾਰ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਭੱਤਾ ਦੇਣ ਜਾ ਰਹੀ ਹੈ। ਇਸ ਦੀਆਂ ਤਿਆਰੀਆਂ ਵੀ ਮੁਕੰਮਲ ਕਰ ਲਈਆਂ ਗਈਆਂ ਹਨ। ਇਹ ਯੋਜਨਾ 4... Read more »

ਸਿਰਸਾ ਵਿਖੇ ਪਲਟੀ ਪੰਜਾਬ ਦੇ ਸ਼ਰਧਾਲੂਆਂ ਨਾਲ ਭਰੀ ਟਰਾਲੀ, ਪੰਜਾਬ ਦੇ 5 ਲੋਕਾਂ ਦੀ ਹੋਈ ਮੌ+ਤ

ਪੰਜਾਬ ਦੇ ਪਾਤੜਾਂ ਮੰਡੀ ਤੋਂ ਗੂਗਾਮੈੜੀ ਵਿਖੇ ਮੱਥਾ ਟੇਕਣ ਜਾ ਰਹੇ ਸ਼ਰਧਾਲੂਆਂ ਦੀ ਟਰਾਲੀ ਵੀਰਵਾਰ ਰਾਤ ਸਿਰਸਾ ਹਰਿਆਣਾ ਦੇ ਪਿੰਡ ਰੂਪਾਵਾਸ ਨੇੜੇ ਚੋਪਟਾ ਨੌਹਰ ਰੋਡ ‘ਤੇ ਟਰਾਲੀ ਦੀ ਹੁੱਕ ਟੁੱਟਣ ਕਾਰਨ ਟਰੈਕਟਰ... Read more »

ਪੰਜਾਬ ਦੇ ਸਕੂਲਾਂ ‘ਚ ਹੁਣ ਆਨਲਾਈਨ ਹਾਜ਼ਰੀ ਸ਼ੁਰੂ, ਬੱਚਿਆਂ ਦੀ ਗੈਰ-ਹਾਜ਼ਰੀ ‘ਤੇ ਮਾਪਿਆਂ ਨੂੰ ਪਹੁੰਚੇਗਾ ਸੁਨੇਹਾ

ਪੰਜਾਬ ਦੇ ਸਾਰੇ ਸਰਕਾਰੀ ਐਲੀਮੈਂਟਰੀ, ਮਿਡਲ, ਹਾਈ ਸਕੂਲਾਂ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਆਨਲਾਈਨ ਹਾਜ਼ਰੀ ਦੀ ਸਹੂਲਤ ਸ਼ੁਰੂ ਹੋਣ ਜਾ ਰਹੀ ਹੈ। ਹੁਣ ਮਾਪਿਆਂ ਨੂੰ ਇਸ ਗੱਲ ਦੀ ਚਿੰਤਾ ਨਹੀਂ ਕਰਨੀ ਪਵੇਗੀ... Read more »

ਜਗਤਾਰ ਸਿੰਘ ਹਵਾਰਾ ਨੂੰ ਅਦਾਲਤ ਵੱਲੋਂ ਮਿਲੀ ਵੱਡੀ ਰਾਹਤ, RDX ਮਾਮਲੇ ‘ਚ ਹੋਏ ਬਰੀ

ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਮਾਮਲੇ ‘ਚ ਦੋਸ਼ੀ ਕਰਾਰ ਦਿੱਤੇ ਬੱਬਰ ਖਾਲਸਾ ਇੰਟਰਨੈਸ਼ਨਲ ਦੇ ਸਮਰਥਕ ਜਗਤਾਰ ਸਿੰਘ ਹਵਾਰਾ ਨੂੰ ਆਰਡੀਐਕਸ ਮਾਮਲੇ ‘ਚ ਚੰਡੀਗੜ੍ਹ ਦੀ ਅਦਾਲਤ ਨੇ ਬਰੀ ਕਰ ਦਿੱਤਾ ਹੈ।... Read more »

ਪੰਜਾਬੀ ਗਾਇਕ Gurnam Bhullar ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜਿੱਥੇ ਕਿ ਰੋਜ਼ਾਨਾ ਹੀ ਹਜ਼ਾਰਾਂ ਲੱਖਾਂ ਦੀ ਗਿਣਤੀ ਵਿੱਚ ਸੰਗਤਾਂ ਨਤਮਸਤਕ ਹੋਣ ਪਹੁੰਚਦੀਆਂ ਹਨ । ਇਸ ਪਵਿੱਤਰ ਗੁਰੂ ਘਰ ਵਿਖੇ ਸੰਗਤਾਂ ਆਪਣੇ ਪਰਿਵਾਰ ਦੀ ਸੁੱਖ-ਸ਼ਾਂਤੀ ਲਈ ਵਾਹਿਗੁਰੂ ਤੋਂ... Read more »

ਗੁਰਦੁਆਰਾ ਸਾਹਿਬ ‘ਚ ਪੁਲਿਸ ਅਤੇ ਨਿਹੰਗਾਂ ਵਿਚਾਲੇ ਹੋਈ ਫਾਇਰਿੰਗ, ਇੱਕ ਪੁਲਿਸ ਮੁਲਾਜ਼ਮ ਦੀ ਹੋਈ ਮੌ+ਤ

ਪੰਜਾਬ ਦੇ ਕਪੂਰਥਲਾ ਦੇ ਸੁਲਤਾਨਪੁਰ ਲੋਧੀ ਤੋਂ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ। ਦੱਸ ਦਈਏ ਕਿ ਇੱਥੇ ਸਥਿਤ ਗੁਰਦੁਆਰਾ ਸ੍ਰੀ ਅਕਾਲ ਬੁੰਗਾ ਸਾਹਿਬ ਵਿਖੇ ਸੰਚਾਲਨ ਦੇ ਕਬਜ਼ੇ ਨੂੰ ਲੈ ਕੇ ਫਾਇਰਿੰਗ ਹੋਈ... Read more »