ਫਾਜਿਲਕਾ 22 ਮਾਰਚ ਡਾ ਚੰਦਰ ਸ਼ੇਖਰ ਸਿਵਲ ਸਰਜਨ ਫ਼ਾਜ਼ਿਲਕਾ ਜੀ ਦੇ ਹੁਕਮਾਂ ਅਨੁਸਾਰ ਡਾ ਕਵਿਤਾ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਦੀ ਅਗਵਾਈ ਵਿੱਚ ਸਿਵਲ ਹਸਪਤਾਲ ਫ਼ਾਜ਼ਿਲਕਾ ਵਿਖ਼ੇ ਵਿਸ਼ਵ ਟੀ ਬੀ ਦਿਵਸ ਦੇ ਸਬੰਧ... Read more »
ਬਠਿੰਡਾ, 22 ਮਾਰਚ : ਮੁੱਖ ਖੇਤੀਬਾੜੀ ਅਫ਼ਸਰ ਡਾ. ਕਰਨਜੀਤ ਸਿੰਘ ਗਿੱਲ ਦੇ ਦਿਸ਼ਾ–ਨਿਰਦੇਸ਼ਾਂ ਅਨੁਸਾਰ ਖੇਤੀਬਾੜੀ ਅਫ਼ਸਰ ਡਾ ਬਲਜਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਖੇਤੀਬਾੜੀ ਵਿਭਾਗ ਵੱਲੋਂ ਪਿੰਡ ਜੋਧਪੁਰ ਰੋਮਾਣਾ ਵਿਖੇ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ। ਕੈਂਪ... Read more »
ਮਲੋਟ / ਸ੍ਰੀ ਮੁਕਤਸਰ ਸਾਹਿਬ 22 ਮਾਰਚ ਵਣ ਮੰਡਲ ਅਫਸਰ ਵਿਸਥਾਰ ਸ਼੍ਰੀ ਪਵਨ ਸ਼੍ਰੀਧਰ ਦੀ ਰਹਿਨੁਮਾਈ ਹੇਠ ਵਣ ਵਿਸਥਾਰ ਰੇਂਜ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਮਲੋਟ ਵਿਖੇ ਇਕ ਰੋਜਾ ਜਾਗਰੂਕਤਾ ਕੈਂਪ... Read more »
ਲੁਧਿਆਣਾ, 22 ਮਾਰਚ (000) – ਜ਼ਿਲ੍ਹਾ ਪ੍ਰਸ਼ਾਸ਼ਨ ਲੁਧਿਆਣਾ ਵੱਲੋਂ 16 ਮਾਰਚ ਨੂੰ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਕਰੀਬ 2 ਕਰੋੜ ਰੁਪਏ ਦੀ ਨਕਦੀ, ਨਸ਼ੀਲੇ ਪਦਾਰਥ, ਸ਼ਰਾਬ ਅਤੇ ਕੀਮਤੀ ਧਾਤਾਂ ਦੀ... Read more »
ਚੰਡੀਗੜ੍ਹ, 22 ਮਾਰਚ – ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਨਗਰ ਕੌਂਸਲ ਬਰਨਾਲਾ ਵਿਖੇ ਬਤੌਰ ਬਿਲਡਿੰਗ ਇੰਸਪੈਕਟਰ ਤਾਇਨਾਤ ਹਰਬਖਸ਼ ਸਿੰਘ ਨੂੰ 25,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ... Read more »
ਚੰਡੀਗੜ੍ਹ, 22 ਮਾਰਚ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਭਾਰਤੀ ਚੋਣ ਕਮਿਸ਼ਨ ਨੇ 5 ਜ਼ਿਲ੍ਹਿਆਂ ਦੇ ਐਸਐਸਪੀਜ਼ ਦੀ ਤੈਨਾਤੀ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਦੀਪਕ ਪਾਰਿਕ... Read more »
ਚੰਡੀਗੜ੍ਹ, 21 ਮਾਰਚ ਪੰਜਾਬ ਦੇ ਵਿੱਤ ਵਿਭਾਗ ਨੇ ਜ਼ਿਲ੍ਹਾ ਖਜ਼ਾਨਾ ਦਫਤਰ, ਅੰਮ੍ਰਿਤਸਰ ਦੇ ਸਹਾਇਕ ਖਜ਼ਾਨਚੀ ਮੁਨੀਸ਼ ਕੁਮਾਰ ਨੂੰ ਤੁਰੰਤ ਮੁਅੱਤਲ ਕਰਨ ਦੇ ਹੁਕਮ ਦਿੱਤੇ ਹਨ, ਜੋ ਕਿ 21 ਮਾਰਚ, 2024 ਨੂੰ ਉਸ... Read more »
ਅੰਮ੍ਰਿਤਸਰ, 21 ਮਾਰਚ, 2024: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਵੀਰਵਾਰ ਨੂੰ ਮੁਨੀਸ਼ ਕੁਮਾਰ, ਸਹਾਇਕ ਖਜ਼ਾਨਾ ਅਫਸਰ (ਏ.ਟੀ.ਓ), ਅੰਮ੍ਰਿਤਸਰ ਨੂੰ ਇੱਕ ਪੈਨਸ਼ਨ ਕੇਸ ਪਾਸ ਕਰਨ ਦੇ ਇਵਜ਼ ’ਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਨਰੇਸ਼ ਡੋਗਰਾ ਵਾਸੀ ਬਜ਼ਾਰ ਨਰਸਿੰਘ, ਅੰਮ੍ਰਿਤਸਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਅਧਾਰ ’ਤੇ ਗ੍ਰਿਫਤਾਰ ਕੀਤਾ ਗਿਆ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਮੁਲਜ਼ਮ ਏ.ਟੀ.ਓ. ਉਸ ਦਾ ਪੈਨਸ਼ਨ ਕੇਸ ਪਾਸ ਕਰਾਉਣ ਲਈ 20,000 ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਹੈ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਵੱਲੋਂ ਟਰੈਪ ਲਗਾ ਕੇ ਦੋਸ਼ੀ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ। ਬੁਲਾਰੇ ਨੇ ਦੱਸਿਆ ਕਿ ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਸਬੰਧੀ ਅਗਲੇਰੀ ਕਾਰਵਾਈ ਜਾਰੀ ਹੈ। Read more »
ਅੰਮ੍ਰਿਤਸਰ 21 ਮਾਰਚ ਮੇਜਰ ਜਨਰਲ ਮਨਜੀਤ ਸਿੰਘ ਮੋਖਾ, ਸੈਨਾ ਮੈਡਲ, ਐਡੀਸ਼ਨਲ ਡਾਇਰੈਕਟਰ ਜਨਰਲ ਐਨਸੀਸੀ ਪੰਜਾਬ,ਹਰਿਆਣਾ, ਹਿਮਾਚਲ ਅਤੇ ਚੰਡੀਗੜ੍ਹ ਡਾਇਰੈਕਟੋਰੇਟ ਨੇ 20 ਅਤੇ 21 ਮਾਰਚ 2024 ਨੂੰ ਐਨਸੀਸੀ ਗਰੁੱਪ ਹੈੱਡਕੁਆਰਟਰ, ਅੰਮ੍ਰਿਤਸਰ ਦਾ ਦੌਰਾ... Read more »
ਚੰਡੀਗੜ੍ਹ, 21 ਮਾਰਚ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਭਾਰਤੀ ਚੋਣ ਕਮਿਸ਼ਨ ਨੇ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ ਨੂੰ ਜਲੰਧਰ ਦਾ ਡਿਪਟੀ ਕਮਿਸ਼ਨਰ ਨਿਯੁਕਤ ਕੀਤਾ ਹੈ।... Read more »
