ਵਿਜੀਲੈਂਸ ਬਿਊਰੋ ਨੇ 15,000 ਰੁਪਏ ਰਿਸ਼ਵਤ ਲੈਂਦਾ ਵਕਫ ਬੋਰਡ ਦਾ ਕਾਰਜਕਾਰੀ ਅਫਸਰ ਕੀਤਾ ਕਾਬੂ 

ਚੰਡੀਗੜ੍ਹ, 20 ਮਾਰਚ: ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਬੁੱਧਵਾਰ ਨੂੰ ਬਠਿੰਡਾ ਵਿਖੇ ਤਾਇਨਾਤ ਪੰਜਾਬ ਵਕਫ ਬੋਰਡ ਦੇ ਕਾਰਜਕਾਰੀ ਅਫਸਰ ਲਾਇਕ ਅਹਿਮਦ ਨੂੰ 15,000 ਰੁਪਏ ਰਿਸ਼ਵਤ ਦੀ ਮੰਗ ਕਰਨ ਅਤੇ... Read more »

3,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ 

ਚੰਡੀਗੜ੍ਹ, 20 ਮਾਰਚ: ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਮੰਗਲਵਾਰ ਨੂੰ ਮਾਲ ਹਲਕਾ ਗਿੱਦਰਾਂਵਾਲੀ, ਫਾਜ਼ਿਲਕਾ ਵਿਖੇ ਤਾਇਨਾਤ ਇੱਕ ਮਾਲ ਪਟਵਾਰੀ ਵਿਨੋਦ ਕੁਮਾਰ ਨੂੰ 3,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ... Read more »

ਵਿਜੀਲੈਂਸ ਬਿਊਰੋ ਵੱਲੋਂ 20 ਹਜ਼ਾਰ ਰਿਸ਼ਵਤ ਲੈਂਦਾ ਐਸ.ਡੀ.ਐਮ. ਦਫ਼ਤਰ ਦਾ ਬਿੱਲ ਕਲਰਕ ਗ੍ਰਿਫਤਾਰ 

ਚੰਡੀਗੜ, 20 ਮਾਰਚ ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਬੁੱਧਵਾਰ ਨੂੰ ਐਸ.ਡੀ.ਐਮ ਦਫਤਰ ਮੋਹਾਲੀ ਵਿਖੇ ਤਾਇਨਾਤ ਬਿਲ ਕਲਰਕ ਨਰਿੰਦਰ ਕੁਮਾਰ ਨੂੰ 20,000 ਰੁਪਏ ਰਿਸ਼ਵਤ ਲੈਂਦਾ ਕਾਬੂ... Read more »

ਕਣਕ ਦੇ ਸਟਾਕ ਨੂੰ ਖੁਰਦ ਬੁਰਦ ਕਰਨ ਦੇ ਦੋਸ਼ ਹੇਠ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦਾ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ੍ਹ, 20 ਮਾਰਚ ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਬੁੱਧਵਾਰ ਨੂੰ ਪਠਾਨਕੋਟ ਵਿਖੇ ਤਾਇਨਾਤ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਇੰਸਪੈਕਟਰ ਸੁਸ਼ੀਲ ਕੁਮਾਰ ਨੂੰ ਵੱਖ-ਵੱਖ ਭਲਾਈ... Read more »

ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਸਮੂਹ ਲਾਇਸੰਸ ਅਸਲਾ ਧਾਰਕਾ ਨੂੰ ਨਿਰਦੇਸ਼, 31 ਮਾਰਚ ਤੱਕ ਲਾਇਸੈਂਸੀ ਹਥਿਆਰ ਆਪਣੇ ਨਜ਼ਦੀਕੀ ਪੁਲਿਸ ਸਟੇਸ਼ਨ ‘ਚ ਜਮ੍ਹਾਂ ਕਰਵਾਉਣ

ਲੁਧਿਆਣਾ, 20 ਮਾਰਚ (000) – ਲੋਕ ਸਭਾ ਚੋਣਾਂ ਨੂੰ ਆਜ਼ਾਦ ਅਤੇ ਨਿਰਪੱਖ ਢੰਗ ਨਾਲ ਨੇਪਰੇ ਚਾੜ੍ਹਨ ਅਤੇ ਚੋਣਾਂ ਦੌਰਾਨ ਅਮਨ-ਕਾਨੂੰਨ ਦੀ ਵਿਵਸਥਾ ਨੂੰ ਬਰਕਰਾਰ ਰੱਖਣ ਲਈ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ... Read more »

ਲੋਕ ਸਭਾ ਹਲਕਾ ਬਠਿੰਡਾ ਚ 1639160 ਵੋਟਰ ਕਰਨਗੇ ਆਪਣੀ ਵੋਟ ਦਾ ਇਸਤੇਮਾਲ : ਜ਼ਿਲ੍ਹਾ ਚੋਣ ਅਫ਼ਸਰ

ਬਠਿੰਡਾ, 20 ਮਾਰਚ : ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ੍ਰ. ਜਸਪ੍ਰੀਤ ਸਿੰਘ ਨੇ ਲੋਕ ਸਭਾ ਹਲਕਾ ਬਠਿੰਡਾ ਨਾਲ ਸਬੰਧਤ ਆਰਓ, ਏਆਰਓਜ ਤੇ ਪੁਲ਼ਿਸ ਅਧਿਕਾਰੀਆਂ ਨਾਲ ਸਾਂਝੀ ਮੀਟਿੰਗ ਕਰਕੇ ਸਮੁੱਚੀ ਚੋਣ ਪ੍ਰਕਿਰਿਆ ਨੂੰ ਸਫ਼ਲਤਾਪੂਰਵਕ ਨੇਪਰੇ ਚੜ੍ਹਾਉਣ ਲਈ ਅਧਿਕਾਰੀਆਂ... Read more »

ਜਗਰਾਉਂ ਪੁਲਿਸ ਨੇ ਚੋਣ ਨਾਕਾ ਤੋੜ ਕੇ ਭੱਜੀ ਕਾਰ ‘ਚੋਂ 40.25 ਲੱਖ ਰੁਪਏ ਕੀਤੇ ਬਰਾਮਦ

ਜਗਰਾਉਂ/ਲੁਧਿਆਣਾ, 20 ਮਾਰਚ (000) – ਲੁਧਿਆਣਾ ਦਿਹਾਤੀ ਪੁਲਿਸ ਵੱਲੋਂ ਜਗਰਾਓਂ ਸ਼ਹਿਰ ਦੇ ਤਹਿਸੀਲ ਚੌਂਕ ਵਿੱਚ ਨਾਕਾ ਤੋੜਨ ਵਾਲੀ ਇੱਕ ਵਰਨਾ ਕਾਰ ਵਿੱਚੋਂ 40.25 ਲੱਖ ਰੁਪਏ ਦੀ ਨਕਦੀ ਬਰਾਮਦ ਕੀਤੀ ਹੈ। ਪੁਲਿਸ ਵੱਲੋਂ... Read more »

ਵਿਸ਼ਵ ਓਰਲ ਹੈਲਥ ਦਿਵਸ ਸਬੰਧੀ ਸਿਹਤ ਵਿਭਾਗ ਵੱਲੋਂ ਬਿਰਧ ਆਸ਼ਰਮ ਸ਼੍ਰੀ ਮੁਕਤਸਰ ਸਾਹਿਬ ਵਿਖੇ ਕੀਤਾ ਸਮਾਗਮ

ਸ੍ਰੀ ਮੁਕਤਸਰ ਸਾਹਿਬ, 20 ਮਾਰਚ:             ਸਿਹਤ ਵਿਭਾਗ ਵੱਲੋਂ ਡਾ. ਨਵਜੋਤ ਕੌਰ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਦੀ ਯੋਗ ਅਗਵਾਈ ਵਿੱਚ ਅਤੇ ਡਾ. ਕੁਲਤਾਰ ਸਿੰਘ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਦੀ ਪ੍ਰਧਾਨਗੀ ਹੇਠ... Read more »

ਵਿਸ਼ਵ ਓਰਲ ਹੈਲਥ ਦਿਵਸ ਸਬੰਧੀ ਸਿਹਤ ਵਿਭਾਗ ਵੱਲੋਂ ਬਿਰਧ ਆਸ਼ਰਮ ਸ਼੍ਰੀ ਮੁਕਤਸਰ ਸਾਹਿਬ ਵਿਖੇ ਕੀਤਾ ਸਮਾਗਮ

ਸ੍ਰੀ ਮੁਕਤਸਰ ਸਾਹਿਬ, 20 ਮਾਰਚ:             ਸਿਹਤ ਵਿਭਾਗ ਵੱਲੋਂ ਡਾ. ਨਵਜੋਤ ਕੌਰ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਦੀ ਯੋਗ ਅਗਵਾਈ ਵਿੱਚ ਅਤੇ ਡਾ. ਕੁਲਤਾਰ ਸਿੰਘ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਦੀ ਪ੍ਰਧਾਨਗੀ ਹੇਠ... Read more »

ਡਿਪਟੀ ਕਮਿਸ਼ਨਰ ਨੇ ਨਰਮੇਂ ਦੀ ਫ਼ਸਲ ਨੂੰ ਚਿੱਟੀ ਮੱਖੀ ਅਤੇ ਹੋਰ ਕੀਟਾਂ ਤੋਂ ਬਚਾਉਣ ਲਈ ਨਦੀਨ ਨਸ਼ਟ ਮੁਹਿੰਮ ਨੂੰ ਸਫਲ ਬਨਾਉਣ ਲਈ ਮੀਟਿੰਗ ਦਾ ਕੀਤਾ ਆਯੋਜਨ

ਸ੍ਰੀ ਮੁਕਤਸਰ ਸਾਹਿਬ  20 ਮਾਰਚ ਸ਼੍ਰੀ ਹਰਪ੍ਰੀਤ ਸਿੰਘ ਸੂਦਨ ਡਿਪਟੀ ਕਮਿਸ਼ਨਰ, ਸ਼੍ਰੀ ਮੁਕਤਸਰ ਸਾਹਿਬ ਨੇ ਦਫਤਰ ਡਿਪਟੀ ਕਮਿਸ਼ਨਰ ਦੇ ਮੀਟਿੰਗ ਹਾਲ ਵਿਖੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਨਰਮੇ ਦੀ ਫਸਲ ਤੇ... Read more »