ਆਰਥਿਕ ਤੌਰ ‘ਤੇ ਕਮਜ਼ੋਰ ਅਤੇ ਅਨਾਥ ਬੱਚਿਆਂ ਲਈ ਪੰਜਾਬ ਸਰਕਾਰ ਵੱਲੋਂ 4000 ਰੁਪਏ ਪ੍ਰਤੀ ਬੱਚਾ ਸਹਾਇਤਾ: ਡਾ.ਬਲਜੀਤ ਕੌਰ

ਚੰਡੀਗੜ੍ਹ, 24 ਅਗਸਤ:ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਜਿੱਥੇ ਸੂਬੇ ਦੇ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਦਿਨ-ਰਾਤ ਯਤਨਸ਼ੀਲ ਹੈ, ਉੱਥੇ ਹੀ ਆਰਥਿਕ ਤੌਰ ਤੇ ਕਮਜ਼ੋਰ ਪਰਿਵਾਰਾਂ ਦੇ... Read more »

ਪਿਛਲੀਆਂ ਅਕਾਲੀ-ਭਾਜਪਾ ਤੇ ਕਾਂਗਰਸ ਸਰਕਾਰਾਂ ਤੋਂ ਵਿਰਾਸਤ ਵਿੱਚ ਮਿਲੇ ਆਬਕਾਰੀ ਬਕਾਏ ਦੀ ਵਸੂਲੀ ਕੀਤੀ ਤੇਜ਼ : ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 24 ਅਗਸਤ ਵਿੱਤੀ ਅਨੁਸ਼ਾਸਨ ਨੂੰ ਮਜ਼ਬੂਤ ਕਰਨ ਅਤੇ ਮਾਲੀਆ ਪ੍ਰਾਪਤੀ ਨੂੰ ਵੱਧ ਤੋਂ ਵੱਧ ਕਰਨ ਲਈ ਇੱਕ ਦ੍ਰਿੜ ਯਤਨ ਵਿੱਚ, ਪੰਜਾਬ ਦੇ ਵਿੱਤ, ਯੋਜਨਾਬੰਦੀ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ... Read more »

ਪੰਜਾਬ ਮੰਡੀ ਬੋਰਡ ਦੇ ਸਕੱਤਰ ਵੱਲੋਂ ਸੰਗਰੂਰ ਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਨਿਰੀਖਣ

ਸੰਗਰੂਰ, 24 ਅਗਸਤ (000) – ਵਿਕਾਸ ਪ੍ਰੋਜੈਕਟਾਂ ਵਿੱਚ ਗੁਣਵੱਤਾ ਅਤੇ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਤਹਿਤ ਪੰਜਾਬ ਮੰਡੀ ਬੋਰਡ ਦੇ ਸਕੱਤਰ, ਸ੍ਰੀ ਰਾਮਵੀਰ ਨੇ ਅੱਜ ਸੰਗਰੂਰ ਜ਼ਿਲ੍ਹੇ ਵਿੱਚ... Read more »

ਦਲਿਤ ਵਿਕਾਸ ਬੋਰਡ ਦਾ ਮੈਂਬਰ ਬਣਨ ਤੇ ਦਲੀਪ ਹੰਸ ਤੇ ਸਾਥੀਆਂ ਵੱਲੋਂ ਕੈਬਨਿਟ ਮੰਤਰੀ ਹਰਜੋਤ ਬੈਂਸ ਦਾ ਕੀਤਾ ਧੰਨਵਾਦ

ਨੰਗਲ 24 ਅਗਸਤ () ਪੰਜਾਬ ਦਲਿਤ ਵਿਕਾਸ ਬੋਰਡ ਦੇ ਨਵ ਨਿਯੁਕਤ ਮੈਂਬਰ ਸ੍ਰੀ ਦਲੀਪ ਹੰਸ ਅੱਜ ਸਾਥੀਆਂ ਸਮੇਤ ਕੈਬਨਿਟ ਮੰਤਰੀ ਹਰਜੋਤ ਬੈਂਸ ਦੀ ਰਿਹਾਇਸ਼ 2 ਆਰਵੀਆਰ ਵਿਖੇ ਪਹੁੰਚੇ ਤੇ ਉਥੇ ਪਹੁੰਚ ਕੇ... Read more »

ਵਿਧਾਨ ਸਭਾ ਹਲਕਾ ਦਿੜ੍ਹਬਾ ਦੇ ਪਿੰਡ ਬਣ ਰਹੇ ਨੇ ਵਿਕਾਸ ਦਾ ਧੁਰਾ: ਹਰਪਾਲ ਸਿੰਘ ਚੀਮਾ

ਦਿੜ੍ਹਬਾ/ ਸੁਨਾਮ, 24 ਅਗਸਤ ਵਿਧਾਨ ਸਭਾ ਹਲਕਾ ਦਿੜ੍ਹਬਾ ਵਿਕਾਸ ਪੱਖੋਂ ਮਿਸਾਲ ਬਣ ਰਿਹਾ ਹੈ ਤੇ ਇਸ ਹਲਕੇ ਦੇ ਪਿੰਡ ਵਿਕਾਸ ਦਾ ਧੁਰਾ ਬਣੇ ਹੋਏ ਹਨ। ਹਲਕੇ ਦੇ ਪਿੰਡਾਂ ਨੂੰ ਸ਼ਹਿਰਾਂ ਦੀ ਤਰਜ਼... Read more »

ਕੇਂਦਰ ਵੱਲੋਂ 55 ਲੱਖ ਗਰੀਬ ਲੋਕਾਂ ਦੇ ਰਾਸ਼ਨ ਕਾਰਡ ਰੱਦ ਕਰਨ ਦੀ ਨਿਖੇਧੀ ਕਰਦੀ ਹੈ ਪੰਜਾਬ ਸਰਕਾਰ-ਵਿਧਾਇਕ ਬੁੱਧ ਰਾਮ

ਮਾਨਸਾ, 24 ਅਗਸਤ:ਵਿਧਾਇਕ ਹਲਕਾ ਬੁਢਲਾਡਾ ਪ੍ਰਿੰਸੀਪਲ  ਬੁੱਧ ਰਾਮ ਅਤੇ ਵਿਧਾਇਕ ਮਾਨਸਾ ਡਾ. ਵਿਜੈ ਸਿੰਗਲਾ ਨੇ ਅੱਜ ਜਨਤਕ ਵੰਡ ਪ੍ਰਣਾਲੀ ਤਹਿਤ 55 ਲੱਖ ਪੰਜਾਬੀਆਂ ਨੂੰ ਮੁਫਤ ਅਨਾਜ ਸਕੀਮ ਤੋਂ ਵਾਂਝਾ ਰੱਖਣ ਦੇ ਫੈਸਲੇ... Read more »

55 ਲੱਖ ਗ਼ਰੀਬ ਪੰਜਾਬੀਆਂ ਨੂੰ ਮਿਲਣ ਵਾਲੇ ਮੁਫ਼ਤ ਰਾਸ਼ਨ ਨੂੰ ਬੰਦ ਕਰਨ ਦੀ ਕੇਂਦਰ ਸਰਕਾਰ ਦੀ ਸਾਜ਼ਿਸ਼ ਨੂੰ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ : ਕਾਰਜਕਾਰੀ ਪ੍ਰਧਾਨ ਸ਼ੈਰੀ ਕਲਸੀ

ਗੁਰਦਾਸਪੁਰ, 24 ਅਗਸਤ (                 ) – ਭਾਰਤੀ ਜਨਤਾ ਪਾਰਟੀ ਦੀ ਕੇਂਦਰ ਸਰਕਾਰ ਪੰਜਾਬ ਦੇ ਕੁੱਲ 1.53 ਕਰੋੜ ਰਾਸ਼ਨ ਕਾਰਡਾਂ ਵਿੱਚੋਂ 55 ਲੱਖ ਗ਼ਰੀਬ ਪੰਜਾਬੀਆਂ... Read more »

ਡਿਪਟੀ ਕਮਿਸ਼ਨਰ ਵੱਲੋਂ ਪਿੰਡ ਪੰਧੇਰ ਵਿੱਚ ਚੱਲ ਰਹੇ ਪਰਾਲੀ ਕੰਪੋਸਟ ਪਲਾਂਟ ਦਾ ਦੌਰਾ

ਬਰਨਾਲਾ, 24 ਅਗਸਤ   ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ ਬੈਨਿਥ ਵੱਲੋਂ ਪਿੰਡ ਪੰਧੇਰ ਵਿੱਚ ਸੀਆਈਆਈ ਫਾਊਂਡੇਸ਼ਨ ਦੁਆਰਾ ਪਰਾਲੀ ਤੋਂ ਖਾਦ ਬਣਾਉਣ ਲਈ ਲਗਾਏ ਗਏ ਪਲਾਂਟ ਦਾ ਦੌਰਾ ਕੀਤਾ ਗਿਆ।  ਡਿਪਟੀ ਕਮਿਸ਼ਨਰ ਬਰਨਾਲਾ... Read more »

ਮਾਲੇਰਕੋਟਲਾ ਵਿੱਚ “ਫਿੱਟ ਇੰਡੀਆ ਮੁਹਿੰਮ” ਤਹਿਤ “ਸੰਡੇ ਅੋਨ ਸਾਈਕਲ ” ਰੈਲੀ ਦਾ ਆਯੋਜਨ

ਮਾਲੇਰਕੋਟਲਾ, 24 ਅਗਸਤ –                   ਫਿੱਟ ਇੰਡੀਆ ਮੁਹਿੰਮ” ਤਹਿਤ “ਸੰਡੇ ਅੋਨ ਸਾਈਕਲ ” ਰੈਲੀ ਦਾ ਆਯੋਜਨ ਸਥਾਨਕ ਡਾਕਟਰ ਜਾਕਿਰ ਹੂਸੈਨ ਵਿਖੇ ਪੁਲਿਸ ਪ੍ਰਸਾਸ਼ਨ ਵਲੋਂ ਕੀਤਾ ਗਿਆ ਇਸ ਸਾਈਕਲ ਰੈਲੀ ਵਿੱਚ ਨੌਜਵਾਨਾਂ, ਸਕੂਲੀ ਬੱਚਿਆਂ,ਸ਼ਹਿਰ ਨਿਵਾਸੀਆਂ,ਸਾਈਕਲਿੰਗ ਪ੍ਰੇਮੀਆਂ ਅਤੇ ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਨੇ ਉਤਸ਼ਾਹ ਨਾਲ ਭਾਗ ਲਿਆ।  ਰੈਲੀ ਨੂੰ ਜਿਲ੍ਹਾਂ ਪੁਲਿਸ ਮੁਖੀ ਗਗਨ ਅਜੀਤ ਸਿੰਘ ਅਤੇ ਐਸ.ਪੀ. ਅਹਿਮਦਗੜ੍ਹ ਰਾਜਨ ਸ਼ਰਮਾ ਨੇ ਹਰੀ ਝੰਡੀ... Read more »

ਵਿਧਾਇਕ ਬੱਲੂਆਣਾ ਨੇ ਹਲਕੇ ਦੇ ਪਿੰਡ ਬਿਸ਼ਨਪੁਰਾ ਅਤੇ ਬਾਜ਼ੀਪੁਰ ਭੋਮਾ ਵਿਖੇ 69.4 ਲੱਖ ਦੀ ਲਾਗਤ ਵਾਲੇ ਵੱਖ-ਵੱਖ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ

ਫਾਜ਼ਿਲਕਾ/ਬੱਲੂਆਣਾ 24 ਅਗਸਤ 2025…. ਵਿਧਾਇਕ ਬੱਲੂਆਣਾ ਸ੍ਰੀ. ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਹਲਕੇ ਦੇ ਪਿੰਡ ਬਿਸ਼ਨਪੁਰਾ ਅਤੇ ਬਾਜ਼ੀਦਪੁਰ ਭੋਮਾ ਵਿਖ਼ੇ ਜਨ ਸੁਣਵਾਈ ਕੀਤੀ ਤੇ ਪਿੰਡ ਵਾਸੀਆਂ ਦੀਆਂ ਮੁਸ਼ਕਲਾਂ ਸੁਣੀਆਂ। ਪਿੰਡ ਬਿਸ਼ਨਪੁਰ ਵਿਖੇ... Read more »