ਫਾਜ਼ਿਲਕਾ 7 ਮਾਰਚ ਜ਼ਿਲ੍ਹੇ ਦੇ ਪਿੰਡ ਕਿਲਿਆਂਵਾਲੀ ਵਿਖੇ ਬਣੇ ਸਰਕਾਰੀ ਮੱਛੀ ਪੂੰਗ ਫਾਰਮ ਦਾ ਉਦਘਾਟਨ 10 ਮਾਰਚ ਦਿਨ ਐਤਵਾਰ ਨੂੰ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁਡੀਆ ਕਰਨਗੇ। ਸਹਾਇਕ ਡਾਇਰੈਕਟਰ ਮੱਛੀ ਪਾਲਣ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੈਬਨਿਟ ਮੰਤਰੀ ਵੱਲੋਂ ਐਤਵਾਰ ਨੂੰ ਬਾਅਦ ਦੁਪਹਿਰ 2 ਵਜੇ ਇਸ ਮੱਛੀ ਫਾਰਮ ਦਾ ਉਦਘਾਟਨ ਕੀਤਾ ਜਾਵੇਗਾ।। ਇਸ ਮੱਛੀ ਪੂੰਗ ਫਾਰਮ ਦੇ ਬਣਨ ਨਾਲ ਇਲਾਕੇ ਵਿੱਚ ਮੱਛੀ ਪਾਲਣ ਨੂੰ ਉਤਸਾਹਿਤ ਕੀਤਾ ਜਾ ਸਕੇਗਾ ਅਤੇ ਕਿਸਾਨ ਇੱਥੋਂ ਮੱਛੀ ਦਾ ਪੂੰਗ ਪ੍ਰਾਪਤ ਕਰ ਸਕਣਗੇ। Read more »
ਚੰਡੀਗੜ੍ਹ, 6 ਮਾਰਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ 2024-25 ਬਜਟ ਨੂੰ ਸਿਰਫ਼ ਕਿਤਾਬਚਾ ਹੀ ਨਹੀਂ, ਸਗੋਂ ਇੱਕ ਪਵਿੱਤਰ ਦਸਤਾਵੇਜ਼ ਕਰਾਰ ਦਿੰਦਿਆਂ ਕਿਹਾ ਕਿ ਇਹ ਬਜਟ ਇੱਕ ਪ੍ਰਗਤੀਸ਼ੀਲ,... Read more »
ਚੰਡੀਗੜ੍ਹ/ਅੰਮ੍ਰਿਤਸਰ, 6 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਵੱਡੀ ਸਫ਼ਲਤਾ ਹਾਸਲ ਕਰਦਿਆਂ ਗੰਨ ਹਾਊਸ ਚੋਰੀ ਮਾਮਲੇ ਦੇ ਦੋ... Read more »
ਚੰਡੀਗੜ, 7 ਮਾਰਚ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਬੁੱਧਵਾਰ ਨੂੰ ਗ੍ਰੇਟਰ ਲੁਧਿਆਣਾ ਏਰੀਆ ਡਿਵੈਲਪਮੈਂਟ ਅਥਾਰਟੀ (ਗਲਾਡਾ) ਦੇ ਫੀਲਡ ਅਫਸਰ ਵਜੋਂ ਤਾਇਨਾਤ ਜ਼ੋਰਾ ਸਿੰਘ ਨੂੰ... Read more »
ਚੰਡੀਗੜ੍ਹ 6 ਮਾਰਚ – ਐਸ.ਬੀ.ਐਸ. ਨਗਰ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਵਿੱਚ ਮਜ਼ਦੂਰੀ ਅਤੇ ਢੋਆ-ਢੁਆਈ ਦੇ ਠੇਕੇ ਵੱਧ ਰੇਟਾਂ ਉੱਤੇ ਅਲਾਟ ਕਰਨ ਸਬੰਧੀ ਇੱਕ ਕੇਸ ਵਿੱਚ ਖੁਰਾਕ ਤੇ ਜਨਤਕ ਵੰਡ ਵਿਭਾਗ, ਪੰਜਾਬ ਦੇ... Read more »
ਚੰਡੀਗੜ੍ਹ 6 ਮਾਰਚ – ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਤਹਿਤ ਬੁੱਧਵਾਰ ਨੂੰ ਥਾਣਾ ਮੂਲੇਪੁਰ, ਜ਼ਿਲਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਤਾਇਨਾਤ ਸਿਪਾਹੀ ਜਗਜੀਤ ਸਿੰਘ ਨੂੰ 10000 ਰੁਪਏ ਰਿਸ਼ਵਤ... Read more »
ਲੁਧਿਆਣਾ, 6 ਮਾਰਚ (000) – ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਉਪ ਮੰਡਲ ਮੈਜਿਸਟਰੇਟ ਵਿਕਾਸ ਹੀਰਾ ਦੀ ਅਗਵਾਈ ਹੇਠ ਇਕ ਟੀਮ ਨੇ ਸਿਵਲ ਹਸਪਤਾਲ ਲੁਧਿਆਣਾ ਦਾ ਦੌਰਾ ਕਰਕੇ ਸਿਹਤ ਸੇਵਾਵਾਂ ਅਤੇ... Read more »
ਫ਼ਰੀਦਕੋਟ 06 ਮਾਰਚ, 2024 ਪਿਛਲੇ ਦਿਨੀ ਹੋਈ ਗੜ੍ਹੇਮਾਰੀ, ਮੀਂਹ ਅਤੇ ਹਨੇਰੀ ਕਾਰਨ ਫਸਲਾਂ ਤੇ ਹੋਏ ਮਾੜੇ ਅਸਰ ਦਾ ਨਿਰੀਖਣ ਕਰਨ ਲਈ ਮੁੱਖ ਖੇਤੀਬਾੜੀ ਅਫਸਰ ਡਾ. ਅਮਰੀਕ ਸਿੰਘ ਅਤੇ ਉਹਨਾਂ ਦੀ ਟੀਮ ਜਿਸ ਵਿੱਚ... Read more »
ਫ਼ਰੀਦਕੋਟ 06 ਮਾਰਚ 2024 ਡਿਪਟੀ ਕਮਿਸ਼ਨਰ -ਕਮ-ਚੇਅਰਪਰਸਨ ਜਿਲ੍ਹਾ ਜਲ ਅਤੇ ਸੈਨੀਟੇਸ਼ਨ ਮਿਸ਼ਨ ਦੀ ਪ੍ਰਧਾਨਗੀ ਹੇਠ ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਫੇਰ-2 ਤਹਿਤ ਕਰਵਾਏ ਜਾਣ ਵਾਲੇ ਕੰਮਾਂ ਸਬੰਧੀ ਰੀਵਿਊ ਮੀਟਿੰਗ ਕੀਤੀ ਗਈ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ... Read more »
ਲੁਧਿਆਣਾ, 6 ਮਾਰਚ (000) – ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਜ਼ਿਲ੍ਹੇ ਵਿੱਚ ‘ਆਈ-ਐਸਪਾਇਰ’ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ ਗਈ। ਪ੍ਰੋਜੈਕਟ ਦਾ ਉਦੇਸ਼ ਸਕੂਲੀ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਪ੍ਰੇਰਿਤ... Read more »
