“ਆਗਾਮੀ ਚੌਪਾਲ ਓਰੀਜਨਲ, ਪਲਾਸਟਰ ਦੀ ਸਟਾਰ ਕਾਸਟ ਪੰਜਾਬ ਯੂਨੀਵਰਸਿਟੀ ਵਿੱਚ ਟ੍ਰੇਲਰ ਲਾਂਚ ਈਵੈਂਟ ਵਿੱਚ ਤੂਫਾਨ ਦੁਆਰਾ ਭੀੜ ਨੂੰ ਲੈ ਗਈ।”

ਜਿਵੇਂ ਕਿ ਸਾਲ ਦੀ ਸ਼ੁਰੂਆਤ ਵਿੱਚ ਵਾਅਦੇ ਕੀਤੇ ਗਏ ਸਨ, ਚੌਪਾਲ ਆਪਣੀ ਅਸਲੀ ਵੈੱਬ ਸੀਰੀਜ਼, ਪਲਾਸਟਰ ਨੂੰ ਲਾਂਚ ਕਰਨ ਲਈ ਤਿਆਰ ਹੈ, ਜੋ ਕਿ ਪੰਜਾਬ ਦੇ ਮਸ਼ਹੂਰ ਅਦਾਕਾਰ ਅਤੇ ਨਿਰਮਾਤਾ ਪ੍ਰਿੰਸ ਕੰਵਲਜੀਤ... Read more »

ਪੰਜਾਬ ਪੁਲਿਸ ਨੇ ਸੂਬੇ ਭਰ ਦੇ ਰੇਲਵੇ ਸਟੇਸ਼ਨਾਂ ’ਤੇ ਚਲਾਇਆ ਸੂਬਾ ਪੱਧਰੀ ਤਲਾਸ਼ੀ ਅਭਿਆਨ

ਚੰਡੀਗੜ੍ਹ, 4 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚਲਾਈ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਸੋਮਵਾਰ ਨੂੰ ਸੂਬੇ ਭਰ ਦੇ ਸਾਰੇ ਰੇਲਵੇ ਸਟੇਸ਼ਨਾਂ ਅਤੇ... Read more »

ਡੀਜੀਪੀ ਪੰਜਾਬ ਨੇ ਫੋਰਸ ਦਾ ਇੱਕ ਮਹੀਨਾ ਮੁਕੰਮਲ ਹੋਣ ‘ਤੇ ਐਸ.ਐਸ.ਐਫ. ਮੈਨੂਅਲ ਕੀਤਾ ਜਾਰੀ

ਚੰਡੀਗੜ੍ਹ, 4 ਮਾਰਚ: ਆਪਣੇ ਪਹਿਲੇ ਮਹੀਨੇ ਦੀ ਸ਼ੁਰੂਆਤ ਵਿੱਚ ਹੀ ਬੇਮਿਸਾਲ ਕਾਰਗੁਜ਼ਾਰੀ ਦਿਖਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੀ ਗਈ ਸੜਕ ਸੁਰੱਖਿਆ ਫੋਰਸ (ਐਸ.ਐਸ.ਐਫ.) ਨੇ ਕੌਮਾਂਤਰੀ ਮਾਪਦੰਡਾਂ ਦੀ ਤਰਜ਼ ‘ਤੇ... Read more »

ਰਾਜਪਾਲ ਦੇ ਭਾਸ਼ਣ ਤੋਂ ਭੱਜ ਜਾਣ ’ਤੇ ਵਿਰੋਧੀ ਧਿਰ ਉਤੇ ਜੰਮ ਕੇ ਵਰ੍ਹੇ ਮੁੱਖ ਮੰਤਰੀ

ਚੰਡੀਗੜ੍ਹ, 4 ਮਾਰਚਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਰਾਜਪਾਲ ਦੇ ਭਾਸ਼ਣ ਤੋਂ ਭੱਜ ਜਾਣ ਲਈ ਵਿਰੋਧੀ ਧਿਰ ਉਤੇ ਜੰਮ ਕੇ ਵਰ੍ਹਦਿਆਂ ਕਿਹਾ ਕਿ ਅਸਲ ਵਿੱਚ ਸੂਬੇ ਦੀ ਤਰੱਕੀ ਤੇ... Read more »

ਬਾਲ ਘਰਾਂ ਦੇ ਬੱਚਿਆਂ ਲਈ ਕੰਪਿਊਟਰ ਕੋਰਸ ਕੀਤੇ ਜਾਣਗੇ ਸ਼ੁਰੂ:ਡਾ.ਬਲਜੀਤ ਕੌਰ

ਚੰਡੀਗੜ੍ਹ, 4 ਮਾਰਚ ਪੰਜਾਬ ਸਰਕਾਰ ਵੱਲੋਂ ਬਾਲ ਘਰਾਂ ਦੇ 14 ਸਾਲ ਤੋਂ ਵੱਧ ਦੀ ਉਮਰ ਦੇ ਬੱਚਿਆਂ ਲਈ ਕੰਪਿਊਟਰ ਕੋਰਸ ਸ਼ੁਰੂ ਕੀਤੇ ਜਾਣਗੇ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਦੇ ਬਾਲ ਵਿਕਾਸ ਮੰਤਰੀ... Read more »

ਨਹਿਰੂ ਯੁਵਾ ਕੇਂਦਰ ਅਤੇ ਸਵੀਪ ਵੱਲੋਂ ਸਰਕਾਰੀ ਪੋਲੀਟੈਕਨਿਕ ਕਾਲਜ ਖੂਨੀਮਾਜਰਾ ਵਿਖੇ ਯੁਵਾ ਸੰਸਦ ਦਾ ਆਯੋਜਨ

ਐਸ.ਏ.ਐਸ.ਨਗਰ, 04 ਮਾਰਚਨਹਿਰੂ ਯੁਵਾ ਕੇਂਦਰ ਮੁਹਾਲੀ ਅਤੇ ਸਰਕਾਰੀ ਪੋਲੀਟੈਕਨਿਕ ਕਾਲਜ ਖੂਨੀਮਾਜਰਾ ਵੱਲੌਂ ਨੌਜਵਾਨਾਂ  ਵਿੱਚ ਲੀਡਰਸ਼ਿਪ ਦੀ ਭਾਵਨਾ ਨੂੰ ਪ੍ਰਫੂਲਿਤ ਕਰਨ ਅਤੇ ਭਖਦੇ ਯੁਵਕ ਮਸਲਿਆਂ ਬਾਰੇ ਯੁਵਾ ਸੰਸਦ ਦਾ ਆਯੋਜਨ ਕੀਤਾ ਗਿਆ। ਇਸ... Read more »

ਪੀ ਐਮ ਕਿਸਾਨ ਸਕੀਮ ਤਹਿਤ ਈ ਕੇ ਵਾਈ ਸੀ 70 ਫੀਸਦੀ ਮੁਕੰਮਲ ਕਰਕੇ ਪੰਜਾਬ ਵਿੱਚੋਂ ਪਹਿਲਾ ਸਥਾਨ ਹਾਸਲ ਕੀਤਾ : ਡਿਪਟੀ ਕਮਿਸ਼ਨਰ

ਫਰੀਦਕੋਟ 04 ਮਾਰਚ,2024 ਪ੍ਰਧਾਨ ਮੰਤਰੀ ਸਨਮਾਨ ਨਿਧੀ ਯੋਜਨਾ ਤਹਿਤ ਦੋ ਹਜਾਰ ਰੁਪਏ ਦੀ 16ਵੀਂ ਕਿਸ਼ਤ ਦਾ ਲਾਭ 43712 ਲਾਭਪਾਤਰੀਆਂ ਨੂੰ ਮਿਲ ਰਿਹਾ ਹੈl ਇਸ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ 28 ਫਰਵਰੀ 2024 ਨੂੰ ਪ੍ਰਧਾਨ ਮੰਤਰੀ ਵਲੋਂ ਪੀ... Read more »

ਸਿਹਤ ਵਿਭਾਗ ਵੱਲੋਂ ਵਿਸ਼ਵ ਸੁਣਨਸ਼ਕਤੀ ਦਿਵਸ ਮਨਾਇਆ

ਮਾਨਸਾ, 04 ਮਾਰਚ:ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ’ਤੇ ਜ਼ਿਲ੍ਹੇ ਅੰਦਰ ਵੱਖ ਵੱਖ ਥਾਵਾਂ ’ਤੇ ਵਿਸ਼ਵ ਸੁਣਨ ਸ਼ਕਤੀ ਦਿਵਸ ਮਨਾਇਆ ਗਿਆ।ਇਸ ਮੌਕੇ ਡਾ. ਰਣਜੀਤ ਸਿੰਘ ਰਾਏ ਨੇ ਦੱਸਿਆ ਕਿ ਹਰ... Read more »

ਚੇਅਰਮੈਨ ਚੰਦ ਸਿੰਘ ਗਿੱਲ ਵੱਲੋਂ ਆਪਣੇ ਅਖਤਿਆਰੀ ਫੰਡਾਂ ਵਿਚੋਂ ਵਿਕਾਸ ਕਾਰਜਾਂ ਲਈ ਗ੍ਰਾਂਟਾਂ ਦੀ ਰਾਸ਼ੀ ਜਾਰੀ

ਮੱਖੂ/ਮੱਲਾਂਵਾਲਾ, 4 ਮਾਰਚ 2024.  ਚੇਅਰਮੈਨ ਜਿ਼ਲ੍ਹਾ ਯੋਜਨਾ ਕਮੇਟੀ ਸ੍ਰੀ ਚੰਦ ਸਿੰਘ ਗਿੱਲ ਵੱਲੋਂ ਆਪਣੇ ਅਖਤਿਆਰੀ ਫੰਡ ਬੰਧਨ ਮੁਕਤ ਫੰਡ ਫਾਰ ਡੀ.ਪੀ.ਸੀ ਵਿਚੋਂ ਬਲਾਕ ਮੱਖੂ ਦੇ ਪਿੰਡ ਬੂਟੇ ਵਾਲਾ ‘ਚ ਸਟਰੀਟ ਲਾਈਟਾਂ ਲਈ... Read more »

ਸਪੀਕਰ ਸੰਧਵਾਂ ਨੇ ਪਿੰਡ ਕੰਮੇਆਣਾ ਵਿਖੇ ਬਾਬਾ ਸ਼ੈਦੂ ਸ਼ਾਹ ਯਾਦਗਾਰੀ ਟੂਰਨਾਮੈਂਟ ਵਿੱਚ ਕੀਤੀ ਸ਼ਿਰਕਤ

ਫ਼ਰੀਦਕੋਟ 04 ਮਾਰਚ 2024 ਬਾਬਾ ਸ਼ੈਦੂ ਸ਼ਾਹ ਸੱਭਿਆਚਾਰਕ ਅਤੇ ਸਪੋਰਟਸ ਕਲੱਬ ਕੰਮੇਆਣਾ (ਫ਼ਰੀਦਕੋਟ) ਵੱਲੋਂ ਹਰ ਸਾਲ ਦੀ ਤਰ੍ਹਾਂ ਐਨ.ਆਰ.ਆਈ.ਵੀਰਾਂ,ਗ੍ਰਾਮ ਪੰਚਾਇਤ, ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਖੇਡ ਅਤੇ ਸੱਭਿਆਚਾਰਕ ਮੇਲੇ ਵਿੱਚ ਸਪੀਕਰ ਵਿਧਾਨ... Read more »