ਚੰਡੀਗੜ੍ਹ, 27 ਫ਼ਰਵਰੀ: ਸੂਬਾ ਵਾਸੀਆਂ ਨੂੰ ਵਾਜਬ ਦਰਾਂ ‘ਤੇ ਰੇਤ ਮੁਹੱਈਆ ਕਰਾਉਣਾ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਜ਼ਿਲ੍ਹਿਆਂ ਵਿੱਚ 12 ਹੋਰ... Read more »
ਚੰਡੀਗੜ੍ਹ, 27 ਫਰਵਰੀ: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਖੁਰਾਕ ਤੇ ਸਿਵਲ ਸਪਲਾਈ ਵਿਭਾਗ, ਪੰਜਾਬ ਦਾ ਇੰਸਪੈਕਟਰ ਅਮਨਦੀਪ ਗੁਪਤਾ 90,000 ਰੁਪਏ ਰਿਸ਼ਵਤ ਦੀ ਮੰਗਣ ਦੇ... Read more »
ਚੰਡੀਗੜ੍ਹ, 27 ਫਰਵਰੀ ਪੰਜਾਬ ਦੇ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਨੇ ਨਿਊ ਚੰਡੀਗੜ੍ਹ ਸਥਿਤ ਉਸਾਰੇ ਗਏ ਕੌਮਾਂਤਰੀ ਕ੍ਰਿਕਟ ਸਟੇਡੀਅਮ ਮੁੱਲਾਂਪੁਰ ਨੂੰ ਆਗਾਮੀ ਇੰਡੀਅਨ ਪ੍ਰੀਮੀਅਰ ਲੀਗ ਦੇ ਮੈਚਾਂ ਲਈ ਇਸ ਦੇ ਨੇੜਲੇ ਖੇਤਰ... Read more »
ਫਿਰੋਜ਼ਪੁਰ 27 ਫਰਵਰੀ 2024. ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ ਦੇ ਕਰ ਰਹੀ ਹੈ। ਇਸੇ ਲੜੀ ਤਹਿਤ ਵਿਧਾਇਕ ਫ਼ਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਵੱਲੋਂ ਪਿੰਡ ਕਾਮਲ ਵਾਲਾ... Read more »
ਲੁਧਿਆਣਾ, 27 ਫਰਵਰੀ (000) – ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋਜ਼ਗਾਰ ਤਹਿਤ ਜਿਲ੍ਹਾ ਰੋੋਜ਼ਗਾਰ ਅਤੇ ਕਾਰੋੋਬਾਰ ਬਿਊਰੋ (ਡੀ.ਬੀ.ਈ.ਈ.) ਵੱਲੋਂ ਬੀਤੇ ਕੱਲ੍ਹ ਸਥਾਨਕ ਸਰਕਾਰੀ ਕਾਲਜ (ਲੜਕੀਆਂ) ਵਿਖੇ ਕੈਰੀਅਰ ਟਾਕ ਦਾ ਆਯੋਜਨ ਕਰਵਾਇਆ ਗਿਆ।... Read more »
ਸ੍ਰੀ ਮੁਕਤਸਰ ਸਾਹਿਬ 27 ਫਰਵਰੀਜਿਲ੍ਹੇ ਵਿਚ ਸਰੋਂ ਦੀ ਕਾਸ਼ਤ ਨੂੰ ਪ੍ਰਫੁੱਲਤ ਕਰਨ ਲਈ ਕ੍ਰਿਸ਼ੀ ਵਿਗਿਆਨ ਕੇਂਦਰ, ਸ਼੍ਰੀ ਮੁਕਤਸਰ ਸਾਹਿਬ ਵੱਲੋਂ ਗੋਭੀ ਸਰ੍ਹੋਂ ਦੀ ਕਿਸਮ ਜੀ.ਐਸ.ਸੀ 7 ਦੇ ਪ੍ਰਦਰਸ਼ਨੀ ਪਲਾਟ ਲਗਾਏ ਗਏ ਹਨ।... Read more »
ਮਾਨਸਾ, 27 ਫਰਵਰੀ:ਅਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਅਧਿਕਾਰੀ ਹੁਣੇ ਤੋਂ ਯੋਜਨਾਬੱਧ ਢੰਗ ਨਾਲ ਅਗੇਤਰੇ ਕੰਮਾਂ ਨੂੰ ਨਿਪਟਾਉਣਾ ਯਕੀਨੀ ਬਣਾਉਣ। ਇੰਨ੍ਹਾ ਵਿਚਾਰਾਂ ਦਾ ਪ੍ਰਗਟਾਵਾ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ... Read more »
ਫਾਜ਼ਿਲਕਾ, 27 ਫਰਵਰੀ ਕਾਰਜ ਸਾਧਕ ਅਫਸਰ ਸ੍ਰੀ ਮੰਗਤ ਰਾਮ ਦੇ ਦਿਸ਼ਾ-ਨਿਰਦੇਸ਼ਾਂ *ਤੇ ਨਗਰ ਕੋਂਸਲ ਫਾਜ਼ਿਲਕਾ ਅਤੇ ਪੰਜਾਬ ਪ੍ਰਦੂਸ਼ਨ ਕੰਟਰੋਲ ਬੋਰਡ ਵੱਲੋਂ ਸਾਂਝੇ ਤੌਰ *ਤੇ ਸਿੰਗਲ ਯੂਜ ਪਲਾਸਟਿਕ ਮੁਕਤ ਅਭਿਆਨ ਤਹਿਤ ਕਾਰਵਾਈ ਕਰਦੇ ਹੋਏ ਸ਼ਹਿਰ ਦੇ ਬਜਾਰਾਂ ਵਿਚ... Read more »
ਸ੍ਰੀ ਮੁਕਤਸਰ ਸਾਹਿਬ, 27 ਫਰਵਰੀ: ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ, ਸ੍ਰੀ ਮੁਕਤਸਰ ਸਾਹਿਬ, ਸ੍ਰੀ ਰਾਜ ਕੁਮਾਰ ਵੱਲੋਂ ਅੱਜ ਜ਼ਿਲ੍ਹਾ ਜੇਲ੍ਹ, ਸ੍ਰੀ ਮੁਕਤਸਰ ਸਾਹਿਬ ਦਾ ਦੌਰਾ ਕੀਤਾ ਗਿਆ। ਉਨ੍ਹਾਂ ਵੱਲੋਂ ਜੇਲ੍ਹ ਵਿੱਚ ਬੰਦ ਹਵਾਲਾਤੀ/ਕੈਦੀਆਂ ਨਾਲ ਮੁਲਾਕਾਤ ਕਰਨ ਲਈ ਹਰੇਕ ਬੈਰਕ ਦਾ ਨਰੀਖਣ ਕੀਤਾ ਗਿਆ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਸੁਣੀਆਂ ਗਈਆਂ ਅਤੇ ਉਨ੍ਹਾਂ ਨੂੰ ਵਿਸ਼ਵਾਸ਼ ਦਵਾਇਆ ਕਿ ਜਲਦ ਹੀ ਉਨ੍ਹਾਂ ਦੀ ਮੁਸ਼ਕਲਾਂ ਦਾ ਹੱਲ ਕੀਤਾ ਜਾਵੇਗਾ। ਇਸ ਮੌਕੇ ਉਨ੍ਹਾਂ ਜੇਲ੍ਹ ਵਿੱਚ ਚੱਲ ਰਹੇ ਹਸਪਤਾਲ ਅਤੇ ਖਾਣੇ ਵਾਲੀ ਰਸੋਈ ਦਾ ਵੀ ਨਰੀਖਣ ਕੀਤਾ ਗਿਆ। ਜੇਲ੍ਹ ਵਿੱਚ ਕੈਦੀਆਂ ਅਤੇ ਹਵਾਲਾਤੀਆਂ ਨੂੰ ਮਿਲ ਰਹੀਆਂ ਸਿਹਤ ਸਹੂਲਤਾਂ ਅਤੇ ਖਾਣੇ ’ਤੇ ਤਸੱਲੀ ਪ੍ਰਗਟ ਕੀਤੀ। ਇਸ ਤੋਂ ਇਲਾਵਾ ਜੇਲ੍ਹ ਵਿੱਚ ਚੱਲ ਰਹੇ ਲੀਗਲ ਏਡ ਕਲੀਨਿਕ ਵਿੱਚ ਮੌਜੂਦ ਵਕੀਲ ਸਾਹਿਬਾਨ ਅਤੇ ਪੈਰਾ ਲੀਗਲ ਵਲੰਟੀਅਰਜ਼ ਵੱਲੋਂ ਕੈਦੀਆਂ/ਹਵਾਲਾਤੀਆਂ ਨੂੰ ਮਿਲ ਰਹੀ ਕਾਨੂੰਨੀ ਸਹਾਇਤਾ ਤੇ’ ਤਸੱਲੀ ਪ੍ਰਗਟ ਕੀਤੀ। ਇਸ ਮੌਕੇ ਮਿਸ: ਹਰਪ੍ਰੀਤ ਕੌਰ, ਸਿਵਲ ਜੱਜ (ਸੀਨੀਅਰ ਡਵੀਜਨ) ਸਾਹਿਤ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ੍ਰੀ ਮੁਕਤਸਰ ਸਾਹਿਬ ਤੋਂ ਇਲਾਵਾ ਜੇਲ੍ਹ ਸੁਪਰਡੰਟ ਸਮੇਟ ਸਟਾਫ਼ ਅਤੇ ਚੀਫ਼ ਲੀਗਲ ਏਡ ਡੀਫੈਂਨਸ ਕਾਉਂਸਲਸ ਅਤੇ ਪੈਰਾ ਲੀਗਲ ਵਲੰਟੀਅਰ ਵੀ ਹਾਜ਼ਰ ਸਨ। Read more »
ਮੋਗਾ, 27 ਫਰਵਰੀ – ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਮੋਗਾ ਦੇ ਵਿਕਾਸ ਨੂੰ ਹੋਰ ਹੁਲਾਰਾ ਦਿੰਦਿਆਂ 76 ਕਿਲੋਮੀਟਰ ਤੋਂ ਵਧੇਰੇ ਲੰਬਾਈ ਵਾਲੀਆਂ ਚਾਰ ਸੜਕਾਂ ਦੀ ਮੁਰੰਮਤ ਦਾ ਕੰਮ ਸ਼ੁਰੂ ਕੀਤਾ ਗਿਆ ਹੈ। ਕਰੀਬ... Read more »
