ਫ਼ਰੀਦਕੋਟ 24 ਫ਼ਰਵਰੀ,2024 ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਪਿਛਲੇ ਲੰਮੇ ਸਮੇਂ ਤੋਂ ਸੇਵਾਵਾਂ ਨਿਭਾ ਰਹੇ ਟਾਈਪਿਸਟ, ਵਸੀਕਾਨਵੀਸ, ਨਕਸ਼ਾਨਵੀਸ, ਨੋਟਰੀ ਪਬਲਿਕ ਅਤੇ ਫੋਟੋ ਸਟੈਟ ਵਾਲਿਆਂ ਦੀ ਸਹੂਲਤ ਲਈ ਜਲਦ ਹੀ ਦੋ ਮੰਜ਼ਿਲਾ ਹਵਾਦਾਰ ਇਮਾਰਤ ਦੀ ਉਸਾਰੀ ਕੀਤੀ... Read more »
ਕੋਟਕਪੂਰਾ 24 ਫਰਵਰੀ 2024 ਵਿਧਾਨ ਸਭਾ ਹਲਕਾ ਕੋਟਕਪੂਰਾ ਦੇ ਪਿੰਡ ਮੋਰਾਂਵਾਲੀ ਵਿਖੇ ਐੱਸ.ਸੀ ਧਰਮਸ਼ਾਲਾ ਦੀ ਇਮਾਰਤ ਕਈ ਸਾਲਾਂ ਤੋਂ ਅਧੂਰੀ ਪਈ ਸੀ। ਇਸ ਇਮਾਰਤ ਨੂੰ ਪੂਰਾ ਕਰਨ ਲਈ ਪੰਜਾਬ ਵਿਧਾਨ ਸਭਾ ਦੇ... Read more »
ਫ਼ਰੀਦਕੋਟ 24 ਫ਼ਰਵਰੀ,2024 ਪੰਜਾਬ ਸਰਕਾਰ ਵਲੋਂ ਪੰਜਾਬ ਪਬਲਿਕ ਸਰਵਿਸ ਕਮਿਸ਼ਨ (ਪੀ.ਪੀ.ਐਸ.ਸੀ) ਰਾਹੀਂ ਖੇਤੀਬਾੜੀ ਵਿਕਾਸ ਅਫਸਰਾਂ ਦੀਆਂ ਅਸਾਮੀਆਂ ਦੀ ਭਰਤੀ ਲਈ ਲਿਖਤੀ ਪ੍ਰੀਖਿਆ ਦੀ ਤਿਆਰੀ ਲਈ ਪ੍ਰੀਖਿਆ ਦੇਣ ਦੇ ਇੱਛੁਕ ਉਮੀਦਵਾਰਾਂ ਲਈ... Read more »
ਅੰਮ੍ਰਿਤਸਰ 23 ਫਰਵਰੀ 2024– ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਪੰਜਾਬ ਵਿੱਚ ਸਿੱਖਿਆ ਕ੍ਰਾਂਤੀ ਦੇ ਨਾਂ ਹੇਠ ਨਵੇਂ ਸ਼ੈਸ਼ਨ ਲਈ ਦਾਖਲਾ ਮੁਹਿੰਮ ਸ਼ੁਰੂ ਕੀਤੀ ਗਈ ਹੈ। ਜਿਸ... Read more »
ਅੰਮਿ੍ਰਤਸਰ, 23 ਫਰਵਰੀ 2024 ( )-ਪੰਜਾਬ ਸਰਕਾਰ ਵੱਲੋਂ ਸੈਰ ਸਪਾਟਾ ਤੇ ਸਭਿਆਚਾਰਕ ਮਾਮਲੇ ਵਿਭਾਗ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਰੰਗਲਾ ਪੰਜਾਬ ਮੇਲੇ ਵਿਚ ਪੰਜਾਬੀਆਂ ਦੀ ਨਿਰਸਾਵਰਥ ਸੇਵਾ ਭਾਵਨਾ ਦੇ ਪਹਿਲੂ ਨੂੰ ਵੀ ਵਿਸ਼ੇਸ਼ ਤੌਰ ਉਤੇ ਲੋਕਾਂ ਸਾਹਮਣੇ ਉਭਾਰਨ ਦੀ ਕੋਸਿਸ਼ ਕੀਤੀ ਜਾਵੇਗੀ। ਇਸ ਦੇ ਨਾਲ ਹੀ ਪੰਜਾਬੀਆਂ ਵੱਲੋਂ ਲੰਗਰ ਰੂਪੀ ਭੋਜਨ ਉਤੇ ਦਿੱਤੇ ਜਾ ਰਹੇ ਦਾਨ ਦੇ ਨਾਲ-ਨਾਲ ਸਮੇਂ ਦੀ ਲੋੜ ਨੂੰ ਮੁੱਖ ਰੱਖਦੇ ਹੋਏ ਕਿਤਾਬਾਂ ਦਾਨ ਕਰਨ ਦੀ ਪਿਰਤ ਵੀ ਸ਼ੁਰੂ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਦੱਸਿਆ ਕਿ 24 ਫਰਵਰੀ ਤੋਂ 29 ਫਰਵਰੀ ਤੱਕ ਇਹ ਸੇਵਾ ਸ੍ਰੀ ਦਰਬਾਰ ਸਾਹਿਬ ਨੂੰ ਜਾਂਦੇ ਮੁੱਖ ਰਸਤੇ ਹੈਰੀਟੇਜ਼ ਸਟਰੀਟ ਵਿਚ ਚਲਾਈ ਜਾਵੇਗੀ। ਡਿਪਟੀ ਕਮਿਸ਼ਨਰ ਦੀ ਯੋਜਨਾਬੰਦੀ ਨੂੰ ਹਕੀਕੀ ਰੂਪ ਦੇਣ ਲਈ ਸਹਾਇਕ ਕਮਿਸ਼ਨਰ ਸ੍ਰੀਮਤੀ ਗੁਰਸਿਮਰਨ ਕੌਰ ਨੇ ਇਸ ਸਬੰਧੀ ਅਧਿਕਾਰੀਆਂ ਨਾਲ ਵਿਰਾਸਤੀ ਸਟਰੀਟ ਵਿਚ ਮੀਟਿੰਗ ਕੀਤੀ ਅਤੇ ਮੌਕੇ ਦਾ ਜਾਇਜ਼ਾ ਲਿਆ। ਉਨਾਂ ਇਸ ਮੌਕੇ ਦੱਸਿਆ ਕਿ ਇਸ ਸੇਵਾ ਵਿਚ ਆਮ ਸ਼ਹਿਰੀਆਂ ਨੂੰ ਸ਼ਾਮਿਲ ਕਰਨ ਲਈ ਸਾਡੀ ਗੱਡੀਆਂ ਸ਼ਹਿਰ ਦੀਆਂ ਗਲੀਆਂ ਵਿਚ ਅਨਾੳੂਸਮੈਂਟ ਕਰ ਰਹੀਆਂ ਹਨ, ਤਾਂ ਕਿ ਪੰਜਾਬੀਆਂ ਨੂੰ ਕਿਤਾਬਾਂ ਦਾਨ ਲਈ ਅੱਗੇ ਲਿਆਂਦਾ ਜਾਵੇ। ਉਨਾਂ ਦੱਸਿਆ ਕਿ ਲੋੜਵੰਦ ਬੱਚਿਆਂ ਲਈ ਕਿਤਾਬਾਂ ਦੇ ਦਾਨ ਤੋਂ ਇਲਾਵਾ ਘਰਾਂ ਵਿਚ ਪਏ ਕੱਪੜੇ ਤੇ ਹੋਰ ਅਜਿਹਾ ਸਮਾਨ ਜੋ ਕਿਸੇ ਜ਼ਰੂਰਤਮੰਦ ਦੇ ਕੰਮ ਆ ਸਕਦਾ ਹੈ, ਨੂੰ ਵੀ ਇਸ ਮੌਕੇ ਦਾਨ ਵਜੋਂ ਲਿਆ ਜਾਵੇਗਾ ਤੇ ਅੱਗੇ ਲੋੜਵੰਦਾਂ ਤੱਕ ਪੁੱਜਦਾ ਕੀਤਾ ਜਾਵੇਗਾ। ਉਨਾਂ ਦੱਸਿਆ ਕਿ ਉਕਤ ਗੱਡੀਆਂ ਵਿਚ ਵੀ ਲੋਕ ਇਹ ਦਾਨ ਦੇ ਸਕਦੇ ਹਨ। ਉਨਾਂ ਦੱਸਿਆ ਕਿ ਇਸ ਤੋਂ ਇਲਾਵਾ ਸਭ ਤੋਂ ਉਤਮ ਦਾਨ ਮੰਨੇ ਜਾਂਦੇ ਖੂਨ ਦੇ ਦਾਨ ਲਈ ਵਿਸ਼ੇਸ ਖੂਨਦਾਨ ਕੈਂਪ ਵੀ ਇਸ ਗਲੀ ਵਿਚ ਲਗਾਇਆ ਜਾਵੇਗਾ। ਉਨਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਆਓ, ਸਾਰੇ ਇਕੱਠੇ ਹੋ ਕੇ ਅਪਣਤ, ਉਦਾਰਤਾ ਅਤੇ ਭਾਈਚਾਰੇ ਦੀ ਭਾਵਨਾ ਦਾ ਜਸ਼ਨ ਮਨਾਈਏ, ਜੋ ਕਿ ਪੰਜਾਬ ਦੇ ਇਤਹਾਸ ਤੇ ਸਭਿਆਚਾਰ ਦੀ ਮੂਲ ਪਛਾਣ ਹੈ। ਇਸ ਮੌਕੇ ਸੋਸ਼ਲ ਵੈਲਫੇਅਰ ਅਧਿਕਾਰੀ ਸ੍ਰੀ ਪਲਵ ਸ੍ਰੇਸ਼ਟਾ, ਪੁਲਿਸ, ਰੈਡ ਕਰਾਸ ਤੇ ਸੈਰ ਸਪਾਟਾ ਵਿਭਾਗ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ। Read more »
ਮੋਗਾ, 23 ਫਰਵਰੀ:ਅੱਜ ਮਾਨਯੋਗ ਜਸਟਿਸ ਨਿਧੀ ਗੁਪਤਾ ਜੱਜ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ-ਕਮ-ਐਡਮਿਨਿਸਟ੍ਰੇਟਿਵ ਜੱਜ ਮੋਗਾ ਜੀ ਵੱਲੋਂ ਸਬ ਜੇਲ੍ਹ ਮੋਗਾ ਦਾ ਦੌਰਾ ਕੀਤਾ ਗਿਆ ਅਤੇ ਸਬ ਜੇਲ ਵਿੱਚ ਬੰਦ ਹਵਾਲਾਤੀਆਂ ਅਤੇ... Read more »
ਚੰਡੀਗੜ੍ਹ, 23 ਫਰਵਰੀ: ਸੂਬੇ ਵਿੱਚ ਖੇਤੀ ਉਤਪਾਦਾਂ ਦੀ ਬਰਾਮਦ ਨੂੰ ਹੁਲਾਰਾ ਦੇਣ ਅਤੇ ਅਤਿ-ਆਧੁਨਿਕ ਫੂਡ ਪ੍ਰੋਸੈਸਿੰਗ ਤਕਨਾਲੌਜੀ ਦੀਆਂ ਸੰਭਾਵਨਾਵਾਂ ਤਲਾਸ਼ਣ ਲਈ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੀ... Read more »
ਫ਼ਰੀਦਕੋਟ 23 ਫ਼ਰਵਰੀ,2024 ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਜਿਲ੍ਹਾ ਫ਼ਰੀਦਕੋਟ ਵੱਲੋ ਪੰਜਾਬ ਪਬਲਿਕ ਸਰਵਿਸ ਕਮਿਸ਼ਨ (ਪੀ.ਪੀ.ਐਸ.ਸੀ) ਰਾਹੀਂ ਖੇਤੀਬਾੜੀ ਵਿਕਾਸ ਅਫਸਰਾਂ ਦੀਆਂ ਅਸਾਮੀਆਂ ਲਈ ਜਿਲ੍ਹਾ ਫਰੀਦਕੋਟ ਵਿੱਚ ਇੱਕ ਹਫਤੇ ਦਾ ਟ੍ਰੇਨਿੰਗ ਕੋਰਸ ਮਿਤੀ 26 ਫਰਵਰੀ 2024 ਤੋ 01 ਮਾਰਚ 2024 ਤੱਕ ਕਰਵਾਇਆ... Read more »
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 23 ਫਰਵਰੀ 2024: ਡਾ. ਸੰਦੀਪ ਕੁਮਾਰ ਗਰਗ, ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ ਜ਼ਿਲ੍ਹਾ ਐਸ.ਏ.ਐਸ ਨਗਰ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜ਼ਿਲ੍ਹਾ ਪੁਲਿਸ ਮੋਹਾਲੀ ਵੱਲੋ ਸਾਈਬਰ ਠੱਗੀਆਂ... Read more »
ਚੰਡੀਗੜ੍ਹ 23 ਫਰਵਰੀ – ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ ਕੀਤੇ ਗਏ ਮੁਲਜ਼ਮ ਕੁਲਦੀਪ ਸਿੰਘ ਨੇ ਥਾਣਾ ਵਿਜੀਲੈਂਸ ਬਿਊਰੋ ਉੱਡਣ ਦਸਤਾ –1, ਪੰਜਾਬ ਮੋਹਾਲੀ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਦਰਜ ਐਫ.ਆਈ.ਆਰ ਨੰਬਰ 28,... Read more »
