1984 ਦੇ ਦੰਗਾ ਪੀੜਤਾਂ ਦੀ ਸਹਾਇਤਾ ਸਬੰਧੀ ਜਰੂਰੀ ਸੂਚਨਾ

ਸ੍ਰੀ ਮੁਕਤਸਰ ਸਾਹਿਬ 21 ਫਰਵਰੀ  ਜਿਲ੍ਹੇ ਦੇ ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਸੂਦਨ ਨੇ ਕਿਹਾ ਹੈ ਕਿ 1984 ਦੇ ਉਹ ਦੰਗਾ ਪੀੜਿਤ ਡਿਪਟੀ ਕਮਿਸ਼ਨਰ ਦਫਤਰ ਨਾਲ ਸੰਪਰਕ ਕਰ ਸਕਦੇ ਹਨ ਜਿਨਾਂ ਨੂੰ... Read more »

ਮੁੱਖ ਮੰਤਰੀ ਵੱਲੋਂ ਪੱਛਮੀ ਬੰਗਾਲ ਵਿੱਚ ਸਿੱਖ ਪੁਲਿਸ ਅਫਸਰ ਦੀ ਵਤਨਪ੍ਰਸਤੀ ’ਤੇ ਸਵਾਲ ਚੁੱਕਣ ਲਈ ਭਾਜਪਾ ਲੀਡਰਸ਼ਿਪ ਦੀ ਸਖ਼ਤ ਅਲੋਚਨਾ

ਚੰਡੀਗੜ੍ਹ, 21 ਫਰਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੱਛਮੀ ਬੰਗਾਲ ਵਿੱਚ ਸਿੱਖ ਪੁਲਿਸ ਅਫਸਰ ਦੀ ਵਤਨਪ੍ਰਸਤੀ ਉਤੇ ਸਵਾਲ ਚੁੱਕਣ ਲਈ ਭਾਜਪਾ ਨੇਤਾਵਾਂ ਦੀ ਸਖ਼ਤ ਅਲੋਚਨਾ ਕੀਤੀ ਹੈ।ਅੱਜ ਇੱਥੋਂ ਜਾਰੀ... Read more »

ਨਗਰ ਨਿਗਮ ਮੁਲਾਜ਼ਮਾਂ ਦੇ ਨਾਮ ‘ਤੇ 30,000 ਰੁਪਏ ਦੀ ਰਿਸ਼ਵਤ ਲੈਣ ਵਾਲਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ੍ਹ, 21 ਫਰਵਰੀ: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅਮਰਪੁਰਾ, ਲੁਧਿਆਣਾ ਸ਼ਹਿਰ ਨਿਵਾਸੀ ਅਮਰਦੀਪ ਸਿੰਘ ਬਾਂਗੜ, ਜੋ ਜਗਜੀਤ ਨਗਰ, ਲੁਧਿਆਣਾ ਵਿਖੇ ਆਪਣਾ ਦਫ਼ਤਰ ਚਲਾ ਰਿਹਾ ਹੈ, ਨੂੰ... Read more »

ਪਾਰਦਰਸ਼ਤਾ ਹੀ ‘ਘਰ-ਘਰ ਮੁਫਤ ਰਾਸ਼ਨ’ ਸਕੀਮ ਦੀ ਮੁੱਖ ਵਿਸ਼ੇਸ਼ਤਾ : ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ, 21 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਹਾਲ ਹੀ ਵਿੱਚ ਸ਼ੁਰੂ ਕੀਤੀ ਗਈ ‘ਘਰ-ਘਰ ਮੁਫਤ ਰਾਸ਼ਨ ਯੋਜਨਾ’ ਤੋਂ ਝਲਕਦੀ ਪਾਰਦਰਸ਼ਤਾ ਹੀ ਇਸ ਦੀ ਮੁੱਖ ਵਿਸ਼ੇਸ਼ਤਾ... Read more »

ਪੰਜਾਬੀ ਐਨ.ਆਰ.ਆਈਜ਼ ਨਾਲ ਮਿਲਣੀ ਸਮਾਗਮ ਹੁਣ29 ਫਰਵਰੀ ਨੂੰ-ਡਿਪਟੀ ਕਮਿਸ਼ਨਰ

ਮਾਨਸਾ, 21 ਫਰਵਰੀ:  ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਰਾਜ ਭਰ ਵਿੱਚ ਪੰਜਾਬੀ ਐਨ.ਆਰ.ਆਈਜ਼ ਨਾਲ ਮਿਲਣੀ ਦੇ ਉਲੀਕੇ ਗਏ... Read more »

ਲੋੜਵੰਦ ਬੱਚਿਆਂ ਨੂੰ ਸਪੋਸ਼ਰਸ਼ਿਪ ਅਤੇ ਫੋਸਟਰ ਕੇਅਰ ਸਕੀਮ ਤਹਿਤ 4 ਹਜ਼ਾਰ ਰੁਪਏ ਪ੍ਰਤੀ ਮਹੀਨਾ ਵਿੱਤੀ ਸਹਾਇਤਾ ਦੀ ਸੁਵਿਧਾ-ਡਿਪਟੀ ਕਮਿਸ਼ਨਰ

ਮਾਨਸਾ, 21 ਫਰਵਰੀ:ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਮਿਸ਼ਨ ਵਤਸੱਲਿਆ ਸਕੀਮ ਦੇ ਚੈਪਟਰ ਨੰਬਰ 04 ਅਧੀਨ ਨਿਯਮਾਂ ਅਨੁਸਾਰ ਜਿੰਨ੍ਹਾਂ ਬੱਚਿਆ ਦੇ ਮਾਤਾ—ਪਿਤਾ ਜਾਂ ਪਿਤਾ ਦੀ ਮੌਤ ਹੋ ਚੁੱਕੀ ਹੈ, ਉਨ੍ਹਾਂ ਬੱਚਿਆ ਨੂੰ... Read more »

20 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਸਹਾਇਕ ਬੈਂਕ ਮੈਨੇਜਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ, 21 ਫਰਵਰੀ – ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਦੇ ਮਕਸਦ ਨਾਲ ਜਸ਼ਨਦੀਪ ਸਿੰਘ, ਸਹਾਇਕ ਮੈਨੇਜਰ (ਫੀਲਡ ਅਫਸਰ) ਸਟੇਟ ਬੈਂਕ ਆਫ ਇੰਡੀਆ, ਨੂਰਪੁਰਬੇਦੀ, ਜ਼ਿਲ੍ਹਾ ਰੂਪਨਗਰ ਨੂੰ 20 ਹਜ਼ਾਰ... Read more »

10,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ੍ਹ, 21 ਫਰਵਰੀ – ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਸੰਗਰੂਰ ਜ਼ਿਲ੍ਹੇ ਦੇ ਥਾਣਾ ਲੌਂਗੋਵਾਲ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਚਤਰ ਸਿੰਘ ਨੂੰ 10,000 ਰੁਪਏ... Read more »

ਪਿੰਡ ਆਜ਼ਮ ਵਾਲਾ ਵਿੱਚ ਸਰਕਾਰ ਨੇ ਬਣਾਈ ਲਾਈਬ੍ਰੇਰੀ

ਫਾਜ਼ਿਲਕਾ, 21 ਫ਼ਰਵਰੀਵਿਧਾਨ ਸਭਾ ਹਲਕਾ ਬੱਲੂਆਣਾ ਦੇ ਪਿੰਡ ਆਜ਼ਮ ਵਾਲਾ ਵਿਖੇ ਪੰਜਾਬ ਸਰਕਾਰ ਵੱਲੋਂ ਇੱਕ ਨਵੀਂ ਲਾਈਬ੍ਰੇਰੀ ਬਣਾਈ ਗਈ ਹੈ। ਇਸ ਨੂੰ ਲੋਕਾਂ ਨੂੰ ਸਮਰਪਿਤ ਕਰਨ ਮੌਕੇ ਬੱਲੂਆਣਾ ਦੇ ਵਿਧਾਇਕ ਸ਼੍ਰੀ ਅਮਨਦੀਪ... Read more »

ਸਿੰਚਾਈ ਲਈ ਅੰਡਰ ਗਰਾਉਂਡ ਪਾਇਪ ਪਾਉਣ ਲਈ ਸਰਕਾਰ ਦਿੰਦੀ ਹੈ 90 ਫੀਸਦੀ ਤੱਕ ਸਬਸਿਡੀ

ਫਾਜ਼ਿਲਕਾ 21 ਫਰਵਰੀਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਭੁਮੀ ਰੱਖਿਆ ਵਿਭਾਗ ਦੇ ਕੰਮਕਾਜ ਸਬੰਧੀ ਸਮੀਖਿਆ ਬੈਠਕ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਸਿੰਚਾਈ ਲਈ ਕਿਸਾਨਾਂ ਵੱਲੋਂ ਸਮੂਹਿਕ ਤੌਰ ਤੇ ਜਮੀਨ ਦੋਜ਼ ਪਾਇਪ ਲਾਇਨ... Read more »