ਰਾਜ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਤੇ ਯੋਜਨਾਵਾਂ ਜ਼ਮੀਨੀ ਪੱਧਰ ’ਤੇ ਪਹੁੰਚਾਉਣ ਲਈ ਵਰਦਾਨ ਸਾਬਤ ਹੋਣਗੇ ਜਨ ਸੁਣਵਾਈ ਕੈਂਪ-ਵਿਧਾਇਕ ਬੁੱਧ ਰਾਮ

ਮਾਨਸਾ, 20 ਫਰਵਰੀ:ਆਪ ਦੀ ਸਰਕਾਰ, ਆਪ ਦੇ ਦੁਆਰ”ਕੈਂਪਾਂ ਦਾ ਮੰਤਵ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਅਤੇ ਇੱਕੋਂ ਛੱਤ ਥੱਲੇ ਸਰਕਾਰੀ ਸੇਵਾਵਾਂ ਦਾ ਲਾਭ ਮੁਹੱਈਆ ਕਰਾਉਣਾ, ਲੋਕਾਂ ਦੀਆਂ ਮੁਸ਼ਕਿਲਾਂ ਸੁਣਨਾ ਅਤੇ ਉਨ੍ਹਾਂ... Read more »

ਆਈ.ਟੀ.ਆਈ. ਉਟਾਲਾਂ ਵਿਖੇ ਕੈਰੀਅਰ ਟਾਕ ਆਯੋਜਿਤ

ਲੁਧਿਆਣਾ, 20 ਫਰਵਰੀ (000) – ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋਜ਼ਗਾਰ ਤਹਿਤ ਜਿਲ੍ਹਾ ਰੋੋਜ਼ਗਾਰ ਅਤੇ ਕਾਰੋੋਬਾਰ ਬਿਊਰੋ (ਡੀ.ਬੀ.ਈ.ਈ.) ਦੀ ਅਗਵਾਈ ਵਿੱਚ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ (ਆਈ.ਟੀ.ਆਈ.), ਉਟਾਲਾਂ ਵਿਖੇ ਕੈਰੀਅਰ ਟਾਕ ਦਾ ਆਯੋਜਨ... Read more »

ਸਿੱਖਿਆ ਦਾ ਮਿਆਰ ਉੱਚਾ ਚੁੱਕਣ ਲਈ ਸਰਕਾਰ ਨਹੀਂ ਛੱਡੇਗੀ ਕੋਈ ਕਸਰ- ਸਪੀਕਰ ਸੰਧਵਾਂ

ਕੋਟਕਪੂਰਾ 20 ਫ਼ਰਵਰੀ,2024   ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਮੁੜ ਦੁਹਰਾਇਆ ਕਿ ਪੰਜਾਬ ਸਰਕਾਰ ਦਾ ਮੁੱਖ ਟੀਚਾ ਲੋਕਾਂ ਨੂੰ ਚੰਗੀਆਂ ਸਿਹਤ ਸੇਵਾਵਾਂ ਅਤੇ ਸਿੱਖਿਆ ਦੇ ਨਾਲ ਖੇਡਾਂ... Read more »

ਵਿਜੀਲੈਂਸ ਬਿਊਰੋ ਨੇ ਏ.ਆਈ.ਜੀ. ਮਾਲਵਿੰਦਰ ਸਿੰਘ ਸਿੱਧੂ ਕੇਸ ਵਿੱਚ ਲੋੜੀਂਦੇ ਮੁਲਜ਼ਮ ਕੁਲਦੀਪ ਸਿੰਘ ਨੂੰ ਕੀਤਾ ਗ੍ਰਿਫਤਾਰ

ਚੰਡੀਗੜ੍ਹ, 20 ਫਰਵਰੀ :  ਪੰਜਾਬ ਵਿਜੀਲੈਂਸ ਬਿਊਰੋ  ਨੇ ਮੰਗਲਵਾਰ ਨੂੰ ਖੁਰਾਕ, ਜਨਤਕ ਵੰਡ ਅਤੇ ਖੱਪਤਕਾਰ ਮਾਮਲੇ ਵਿਭਾਗ, ਪੰਜਾਬ ਦੇ ਡਰਾਈਵਰ ਕੁਲਦੀਪ ਸਿੰਘ ਨੂੰ ਸੁਪਰੀਮ ਕੋਰਟ ਤੋਂ ਉਸਦੀ ਜ਼ਮਾਨਤ ਪਟੀਸ਼ਨ ਖਾਰਿਜ ਕੀਤੇ ਜਾਣ... Read more »

ਚੇਤਨ ਸਿੰਘ ਜੌੜਾਮਾਜਰਾ ਵੱਲੋਂ ਤਲਵੰਡੀ ਭਾਈ ਅਤੇ ਜ਼ੀਰਾ ਵਿਖੇ ਸੋਧੇ ਪਾਣੀ ਨੂੰ ਸਿੰਜਾਈ ਲਈ ਵਰਤਣ ਦੇ ਪ੍ਰਾਜੈਕਟਾਂ ਦਾ ਉਦਘਾਟਨ

ਚੰਡੀਗੜ੍ਹ/ਫ਼ਿਰੋਜ਼ਪੁਰ, 20 ਫ਼ਰਵਰੀ: ਪੰਜਾਬ ਤੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਸੀਵਰੇਜ ਟਰੀਟਮੈਂਟ ਪਲਾਂਟ ਤਲਵੰਡੀ ਭਾਈ ਅਤੇ ਜ਼ੀਰਾ ਵਿਖੇ ਕ੍ਰਮਵਾਰ 4 ਅਤੇ 8 ਐਮ.ਐਲ.ਡੀ.... Read more »

ਹਾੜੀ ਦੀਆਂ ਫ਼ਸਲਾਂ ਸਬੰਧੀ ਜਾਗਰੂਕਤਾ ਕੈਂਪ ਦਾ ਆਯੋਜਨ 

ਸ੍ਰੀ ਮੁਕਤਸਰ ਸਾਹਿਬ, 20 ਫਰਵਰੀ:                                                  ਕ੍ਰਿਸ਼ੀ ਵਿਗਿਆਨ ਕੇਂਦਰ, ਸ਼੍ਰੀ ਮੁਕਤਸਰ ਸਾਹਿਬ ਵੱਲੋਂ ਅੱਜ ਪਿੰਡ ਬੋਦੀਵਾਲਾ ਖੜਕ ਸਿੰਘ ਵਾਲਾ ਵਿਖੇ ਹਾੜੀ ਰੁੱਤ ਦੀਆਂ ਫ਼ਸਲਾਂ ਸਬੰਧੀ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ, ਜਿਸ... Read more »

3,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਿਪਾਹੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ 

ਚੰਡੀਗੜ੍ਹ, 20 ਫ਼ਰਵਰੀ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਪੁਲਿਸ ਚੌਕੀ ਗ੍ਰੀਨ ਐਵੀਨਿਊ, ਅੰਮ੍ਰਿਤਸਰ ਸ਼ਹਿਰ ਵਿਖੇ ਤਾਇਨਾਤ ਸੀਨੀਅਰ ਸਿਪਾਹੀ ਨਿਸ਼ਾਨ ਸਿੰਘ ਨੂੰ 3,000 ਰੁਪਏ ਦੀ ਰਿਸ਼ਵਤ... Read more »

ਐਸ.ਜੀ.ਪੀ.ਸੀ ਵੋਟਾਂ ਦੀ ਰਜਿਸਟਰੇਸ਼ਨ ਦਾ ਵੀ ਕੈਂਪਾਂ ਵਿੱਚ ਲੋਕ ਲੈ ਸਕਦੇ ਹਨ ਲਾਭ- ਡਿਪਟੀ ਕਮਿਸ਼ਨਰ

ਫ਼ਰੀਦਕੋਟ 20 ਫ਼ਰਵਰੀ,2024 ਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਤਹਿਤ ਲੱਗ ਰਹੇ ਕੈਂਪਾਂ ਵਿੱਚ ਜਿਨਾਂ ਲੋਕਾਂ ਨੇ ਐਸ.ਜੀ.ਪੀ.ਸੀ ਵੋਟਾਂ ਦੀ ਰਜਿਸਟਰੇਸ਼ਨ ਕਰਵਾਉਣੀ ਹੈ ਉਹ ਵੀ ਇਹਨਾਂ ਕੈਂਪਾਂ ਵਿੱਚ ਜਾ ਕੇ ਇਸ... Read more »

ਰੋਸ਼ਨ ਲਾਲ ਬੰਸਲ ਦੀ ਅੰਤਿਮ ਅਰਦਾਸ ਮੌਕੇ ਖੂਨਦਾਨ ਕੈਂਪ ਦਾ ਆਯੋਜਨ

ਕੋਟਕਪੂਰਾ 20 ਫ਼ਰਵਰੀ,2024   ਕੋਟਕਪੂਰਾ ਸ਼ਹਿਰ ਦੀ  ਸਨਮਾਨਤ ਯੋਗ ਸਖਸ਼ੀਅਤ ਸ਼੍ਰੀ ਰੋਸ਼ਨ ਲਾਲ ਬੰਸਲ ਜੋ ਕਿ ਪਿਛਲੇ ਦਿਨੀਂ ਅਕਾਲ ਚਲਾਨਾ ਕਰ ਗਏ ਸਨ। ਉਹਨਾਂ ਦੀ ਅੰਤਿਮ ਅਰਦਾਸ ਮੌਕੇ ਖੂਨਦਾਨ ਕੈਂਪ ਦਾ ਆਯੋਜਨ ਕੀਤਾ।... Read more »

ਕੁਲਜੀਤ ਸਿੰਘ ਸਰਹਾਲ ਨੇ ਪੰਜਾਬ ਜਲ ਸਰੋਤ ਪ੍ਰਬੰਧਨ ਤੇ ਵਿਕਾਸ ਕਾਰਪੋਰੇਸ਼ਨ ਦੇ ਉਪ ਚੇਅਰਮੈਨ ਦਾ ਅਹੁਦਾ ਸੰਭਾਲਿਆ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 20 ਫਰਵਰੀ: ਆਮ ਆਦਮੀ ਪਾਰਟੀ ਸਦਕਾ ਪੂਰੇ ਦੇਸ਼ ਦੀ ਰਾਜਨੀਤੀ ਵਿੱਚ ਤਬਦੀਲੀ ਆਈ ਹੈ ਤੇ ਅੱਜ ਆਮ ਘਰਾਂ ਦੇ ਧੀਆਂ-ਪੁੱਤ ਮੰਤਰੀ, ਵਿਧਾਇਕ, ਚੇਅਰਮੈਨ ਤੇ ਹੋਰ ਉੱਚ ਅਹੁਦਿਆਂ ‘ਤੇ... Read more »