ਭਗਵੰਤ ਮਾਨ ਸਰਕਾਰ ਆਮ ਲੋਕਾਂ ਦੀਆਂ ਇੱਛਾਵਾਂ ਦਾ ਸਨਮਾਨ ਕਰਨ ਲਈ ਵਚਨਬੱਧ – ਐਮ ਐਲ ਏ ਕੁਲਜੀਤ ਸਿੰਘ ਰੰਧਾਵਾ

ਡੇਰਾਬਸੀ, 17 ਫਰਵਰੀ’ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਪੰਜਾਬ ਦੇ ਲੋਕਾਂ ਦੀਆਂ ਇਛਾਵਾਂ ਦਾ ਸਨਮਾਨ ਕਰਨ ਲਈ ਵਚਨਬੱਧ ਹੈ ਅਤੇ ਪੰਜਾਬ ਭਰ ਵਿੱਚ ‘ਆਪ ਦੀ ਸਰਕਾਰ ਆਪ ਦੇ ਦਵਾਰ’ ਮੁਹਿੰਮ... Read more »

ਮੁੱਖ ਮੰਤਰੀ ਮਾਨ ਭਾਜਪਾ ਦੀ ਨਹੀਂ ਸਗੋਂ ਕਿਸਾਨ ਸੰਘਰਸ਼ਾਂ ਦੀ ਏ ਟੀਮ: ਬੰਦੇਸ਼ਾ

ਅੰਮ੍ਰਿਤਸਰ, 17 ਫਰਵਰੀ:—–ਪੰਜਾਬ ਟਰੇਡਰਜ ਕਮਿਸ਼ਨ ਦੇ ਸੰਵਿਧਾਨਕ ਮੈਂਬਰ ਤੇ ਆਮ ਆਦਮੀ ਪਾਰਟੀ ਦੇ ਪੰਜਾਬ ਬੁਲਾਰਾ ਜਸਕਰਨ ਬੰਦੇਸ਼ਾ ਨੇ ਸੂਬੇ ਦੀਆਂ ਕਾਂਗਰਸ ਤੇ ਅਕਾਲੀ ਦਲ  ਰਵਾਇਤੀ ਪਾਰਟੀਆਂ ਵਲੋਂ ਮੌਜੁਦਾ ਕਿਸਾਨ ਸੰਘਰਸ਼ ਨੂੰ ਲੈ ਕੇ ਮੁੱਖ... Read more »

ਸਵੀਪ ਵੋਟਰ ਜਾਗਰੂਕਤਾ ਵੈਨ ਨੇ ਪਿੰਡ ਬੱਲੂਆਣਾ ਵਿਖੇ ਪਹੁੰਚ ਕੇ ਲੋਕਾਂ ਨੂੰ ਵੋਟ ਦੇ ਹੱਕ ਪ੍ਰਤੀ ਕੀਤਾ ਜਾਗਰੂਕ

ਫਾਜ਼ਿਲਕਾ 17 ਜਨਵਰੀ ਭਾਰਤ ਚੋਣ ਕਮਿਸ਼ਨ ਅਤੇ ਚੋਣ ਕਮਿਸ਼ਨ ਪੰਜਾਬ ਵੱਲੋਂ ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਵੋਟਰਾਂ ਨੂੰ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਅਤੇ ਈ.ਵੀ.ਐਮਜ਼, ਵੀਵੀਪੈਟ ਸਬੰਧੀ ਜਾਗਰੂਕਤਾ ਪੈਦਾ ਕਰਨ ਦੇ ਮੰਤਵ ਨਾਲ ਭੇਜੀ ਸਵੀਪ ਵੋਟਰ ਜਾਗਰੂਕਤਾ ਵੈਨ ਵੱਖ-ਵੱਖ ਹਲਕਿਆਂ ਵਿਖੇ ਜਾ ਕੇ ਜਾਗਰੂਕਤਾ ਫੈਲਾਅ ਰਹੀ ਹੈ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ  ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਚਲਾਈ ਗਈ ਇਸ ਵੈਨ ਰਾਹੀਂ ਅੱਜ ਜ਼ਿਲਾ ਫਾਜ਼ਿਲਕਾ ਦੇ ਹਲਕਾ ਬੱਲੂਆਣਾ ਦੇ ਪਿੰਡ ਬੱਲੂਆਣਾ ਵਿਚ ਪਹੁੰਚ ਕੇ ਆਡੀਓ-ਵੀਡੀਓ ਰਾਹੀਂ ਵੋਟ ਦੀ ਮਹੱਤਤਾ ਬਾਰੇ ਲੋਕਾਂ ਵਿੱਚ ਜਾਗਰੂਕਤਾ ਫੈਲਾਈ ਗਈ। ਉਨ੍ਹਾਂ ਦੱਸਿਆ ਕਿ ਇਹ ਵੈਨ ਜ਼ਿਲ੍ਹੇ ਦੇ ਸਾਰੇ ਵਿਧਾਨ ਸਭਾ ਹਲਕਿਆਂ ਦੇ ਵੋਟਰਾਂ ਨੂੰ ਜਾਗਰੂਕ ਕਰਕੇ ਕਵਰ ਕਰੇਗੀ। ਉਨ੍ਹਾਂ ਨੇ ਦੱਸਿਆ ਕਿ ਇਹ ਜਾਗਰੂਕਤਾ ਵੈਨ ਵਿਧਾਨ ਸਭਾ ਚੋਣ ਹਲਕਿਆਂ ਵਿਚ ਜਾ ਕੇ ਵੋਟਰਾਂ ਨੂੰ ਵੋਟਰ ਹੈਲਪਲਾਈਨ1950 ਅਤੇ ਵੋਟਿੰਗ ਮਸ਼ੀਨਾਂ ਦੇ ਕੰਮਕਾਜ਼ ਬਾਰੇ ਜਾਗਰੂਕ ਕਰ ਰਹੀ ਹੈ ਅਤੇ ਇਸ ਦੀ ਵਰਤੋਂ ਬਾਰੇ ਵੀ ਵਿਸਥਾਰਪੂਰਵਕ ਜਾਣਕਾਰੀ ਦੇ ਰਹੀ ਹੈ।  ਇਸ ਮੌਕੇ ਸਹਾਇਕ ਸਵੀਪ ਨੋਡਲ ਅਫਸਰ-ਕਮ-ਜ਼ਿਲ੍ਹਾ ਸਵੀਪ ਆਈਕੋਨ ਪ੍ਰਿੰਸੀਪਲ ਰਾਜਿੰਦਰ ਵਿਖੋਨਾ ਨੇ ਦੱਸਿਆ ਕਿ ਇਸ ਜਾਗਰੂਕਤਾ ਵੈਨ ਦਾ ਉਦੇਸ਼ ਵੋਟਰਾਂ ਖਾਸ ਕਰਕੇ ਨੌਜਵਾਨਾਂ ਨੂੰ ਚੋਣ ਪ੍ਰਕਿਰਿਆ ਬਾਰੇ ਜਾਗਰੂਕ ਕਰਨਾ ਹੈ। ਇਸ ਜਾਗਰੂਕਤਾ ਵੈਨ ਵਿੱਚ ਈ.ਵੀ.ਐਮ ਤੇ ਵੀਵੀਪੈਟ ਮਸ਼ੀਨ ਰੱਖ ਕੇ ਮਾਸਟਰ ਟ੍ਰੇਨਰ ਵੱਲੋਂ ਈ.ਵੀ.ਐਮ ਤੇ ਵੀਵੀਪੈਟ ਮਸ਼ੀਨ ਦੀ ਵਰਤੋਂ ਕਰਨ ਸਬੰਧੀ ਵੋਟਰਾਂ ਨੂੰ ਜਾਗਰੂਕ ਵੀ ਕੀਤਾ ਗਿਆ। Read more »

ਅੰਮ੍ਰਿਤਸਰ ਵਿੱਚ ਸੱਤ ਦਿਨ- ਸੱਤ ਵੱਡੇ ਕਲਾਕਾਰ ਕਰਨਗੇ ਲੋਕਾਂ ਦਾ ਮਨੋਰੰਜਨ

ਅੰਮ੍ਰਿਤਸਰ 17 ਫਰਵਰੀ:– ਪੰਜਾਬ ਸਰਕਾਰ ਵੱਲੋਂ ਰਾਜ ਨੂੰ ਸੈਰ ਸਪਾਟਾ ਕੇਂਦਰ ਵਜੋਂ ਵਿਸ਼ਵ ਭਰ ਵਿੱਚ ਪ੍ਰਸਿੱਧ ਕਰਨ ਲਈ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਅੰਮ੍ਰਿਤਸਰ ਨੂੰ ਰੰਗਲਾ ਪੰਜਾਬ ਮੇਲੇ ਲਈ ਚੁਣਿਆ ਗਿਆ ਹੈ , ਜੋ ਕਿ 23 ਫਰਵਰੀ ਤੋਂ 29 ਫਰਵਰੀ ਤੱਕ... Read more »

ਘਰ ਘਰ ਰਾਸ਼ਨ ਸਕੀਮ ਤਹਿਤ ਅਜਨਾਲਾ ਵਿਚ ਰਾਸ਼ਨ ਦੀ ਵੰਡ ਸ਼ੁਰੂ

ਅਜਨਾਲਾ, 17 ਫਰਵਰੀ–ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿਸ ਦਿਨ ਤੋਂ ਹੋਂਦ ਵਿੱਚ ਆਈ ਹੈ, ਓਸੇ ਦਿਨ ਤੋਂ ਲੋਕਾਂ ਦਾ ਜੀਵਨ ਸੌਖਾ ਕਰਨ ਲਈ ਸਰਕਾਰ ਵੱਲੋਂ ਲਗਾਤਾਰ ਕਦਮ ਚੁੱਕੇ... Read more »

ਕੰਨਿਆ ਸਕੂਲ ਵਿੱਚ ਸਮਾਰਟ ਕਮਰਿਆਂ ਦਾ ਐਮ ਐਲ ਏ ਜਗਦੀਪ ਸਿੰਘ  ਕਾਕਾ ਬਰਾੜ ਨੇ ਕੀਤਾ ਉਦਘਾਟਨ

ਸ੍ਰੀ ਮੁਕਤਸਰ ਸਾਹਿਬ 17 ਫਰਵਰੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਸ੍ਰੀ ਮੁਕਤਸਰ ਸਾਹਿਬ  ਵਿਖੇ ਸੱਤ  ਸਮਾਰਟ ਬਣਾਏ ਗਏ ਕਮਰਿਆਂ ਦਾ ਉਦਘਾਟਨ  ਐਮ.ਐਲ. ਏ.ਸ. ਜਗਦੀਪ ਸਿੰਘ  ਕਾਕਾ ਬਰਾੜ ਨੇ  ਕੀਤਾ ।ਇਸ ਮੌਕੇ... Read more »

ਮੈਡੀਕਲ ਅਫ਼ਸਰ ਵੱਲੋਂ ਸੀ.ਐਚ.ਸੀ ਖੂਈਖੇੜਾ ਦੇ ਵੱਖ-ਵੱਖ ਸਿਹਤ ਕੇਂਦਰਾਂ ਦਾ ਦੌਰਾ

ਫਾਜ਼ਿਲਕਾ, 17 ਫਰਵਰੀ ਬਲਾਕ ਵਿੱਚ ਸਿਹਤ ਸਹੂਲਤਾਂ ਦਾ ਜਾਇਜ਼ਾ ਲੈਣ ਲਈ ਸਿਵਲ ਸਰਜਨ ਫਾਜ਼ਿਲਕਾ ਡਾ: ਕਵਿਤਾ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ: ਵਿਕਾਸ ਗਾਂਧੀ, ਮੈਡੀਕਲ ਅਫ਼ਸਰ ਡਾ: ਜਤਿੰਦਰ ਰਾਜ ਸਿੰਘ ਸੈਣੀ ਦੀਆਂ ਹਦਾਇਤਾਂ... Read more »

ਡਿਪਟੀ ਕਮਿਸ਼ਨਰ ਵੱਲੋਂ ਸਿੱਖਿਆ ਵਿਭਾਗ ਦੀ ਦਾਖਲਾ ਮੁਹਿੰਮ ਦਾ ਜਾਇਜ਼ਾ

ਫਾਜ਼ਿਲਕਾ 17 ਫਰਵਰੀ  ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਡਾ ਸੇਨੂ ਦੁਗਲ ਨੇ ਅੱਜ ਜ਼ਿਲ੍ਹੇ ਦੇ ਪਿੰਡ ਮਿੱਡਾ ਵਿਖੇ ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਵਿੱਚ ਦਾਖਲੇ ਲਈ ਚਲਾਈ ਜਾ ਰਹੀ ਮੁਹਿੰਮ ਦਾ ਜਾਇਜ਼ਾ ਲਿਆ... Read more »

ਹਰੇਕ ਲੋੜਵੰਦ ਤੱਕ ਲਾਭ ਪਹੁੰਚਾਉਣ ਲਈ ਜ਼ਿਲ੍ਹਾ ਪ੍ਰਸਾਸ਼ਨ ਤਤਪਰ: ਡਾ. ਚਰਨਜੀਤ ਸਿੰਘ

ਖਰੜ, 17 ਫਰਵਰੀ:          ‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਫਲੈਗਸ਼ਿਪ ਪ੍ਰੋਗਰਾਮ ਤਹਿਤ ਜ਼ਿਲ੍ਹਾ ਐਸ.ਏ.ਐਸ.ਨਗਰ ਦੇ ਲੋਕਾਂ... Read more »

ਹਰੇਕ ਲੋੜਵੰਦ ਤੱਕ ਲਾਭ ਪਹੁੰਚਾਉਣ ਲਈ ਜ਼ਿਲ੍ਹਾ ਪ੍ਰਸਾਸ਼ਨ ਤਤਪਰ: ਡਾ. ਚਰਨਜੀਤ ਸਿੰਘ

ਖਰੜ, 17 ਫਰਵਰੀ:          ‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਫਲੈਗਸ਼ਿਪ ਪ੍ਰੋਗਰਾਮ ਤਹਿਤ ਜ਼ਿਲ੍ਹਾ ਐਸ.ਏ.ਐਸ.ਨਗਰ ਦੇ ਲੋਕਾਂ... Read more »