ਮੋਗਾ, 16 ਫਰਵਰੀ:ਪੰਜਾਬ ਸਰਕਾਰ, ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਦੇ ਦਿਸ਼ਾ-ਨਿਰਦੇਸ਼ਾ ਹੇਠ ਅਤੇ ਸੀਨੀਅਰ ਕਪਤਾਨ ਪੁਲਿਸ ਮੋਗਾ ਸ੍ਰੀ ਵਿਵੇਕ ਸ਼ੀਲ ਸੋਨੀ ਦੀ ਅਗਵਾਈ ਵਿੱਚ ਟ੍ਰੈਫਿਕ ਐਜੂਕੇਸ਼ਨ ਸੈੱਲ ਮੋਗਾ ਵੱਲੋਂ ਰਾਸ਼ਟਰੀ ਸੜਕ ਸੁਰੱਖਿਆ ਮਹੀਨਾ-2024 ਸਫ਼ਲਤਾਪੂਰਵਕ... Read more »
ਮੋਗਾ, 16 ਫਰਵਰੀ – ਜ਼ਿਲ੍ਹਾ ਮੋਗਾ ਦੇ ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਸਿਨੇਮਾ, ਮਲਟੀਪਲੈਕਸ, ਹੋਟਲ, ਸਨਅਤ ਅਤੇ ਹਸਪਤਾਲਾਂ ਦੇ ਪ੍ਰਬੰਧਕਾਂ ਨਾਲ ਮੀਟਿੰਗ ਕਰਕੇ ਉਹਨਾਂ ਨੂੰ 25 ਫਰਵਰੀ ਤੱਕ ਆਫ਼ਤ ਪ੍ਰਬੰਧਨ ਪਲਾਨ... Read more »
ਮੋਗਾ, 16 ਫਰਵਰੀ – ਸ੍ਰੀਮਤੀ ਅਨੀਤਾ ਦਰਸ਼ੀ ਵਧੀਕ ਡਿਪਟੀ ਕਮਿਸ਼ਨਰ (ਵ) ਨੇ ਦੱਸਿਆ ਕਿ ਸ੍ਰੀਮਤੀ ਸਾਕਸ਼ੀ ਜੈਨ, ਪਬਲਿਕ ਸੈਕਟਰ ਕੰਸਲਟੈਂਟ ਗ੍ਰਾਂਟ ਥਾਰਨਟਨ ਭਾਰਤ ਦੇ ਨਾਲ 30 ਕਾਰੀਗਰਾਂ ਨੇ ਮਲੋਆ (ਨੇੜੇ ਚੰਡੀਗੜ੍ਹ) ਦਾ... Read more »
ਸ੍ਰੀ ਮੁਕਤਸਰ ਸਾਹਿਬ, 16 ਫਰਵਰੀ: ਨਾਲਸਾ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ ਨਗਰ (ਮੋਹਾਲੀ) ਦੀਆਂ ਹਦਾਇਤਾਂ ਅਨੁਸਾਰ ਅੱਜ ਬਿਰਧ ਆਸ਼ਰਮ, ਜਲਾਲਬਾਦ ਰੋਡ, ਸ੍ਰੀ ਮੁਕਤਸਰ ਸਾਹਿਬ ਵਿਖੇ ਬਜ਼ੁਰਗਾਂ ਦੇ ਹੱਕਾਂ ਲਈ ਸੈਮੀਨਾਰ... Read more »
ਸਾਹਿਬਜ਼ਾਦਾ ਅਜੀਤ ਸਿੰਘ, 16 ਫਰਵਰੀ 2024: ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਸਹੂਲਤ ਲਈ ਸ਼ੁਰੂ ਕੀਤੀ ਗਈ ‘ਆਪ ਦੀ ਸਰਕਾਰ ਆਪ ਦੇ ਘਰ’ ਮੁਹਿੰਮ ਤਹਿਤ ਸ਼ੁੱਕਰਵਾਰ ਨੂੰ ਡਾ.ਸਬ ਡਵੀਜ਼ਨ ਮੁਹਾਲੀ ਦੇ ਪਿੰਡ ਗੁਡਾਣਾ,... Read more »
ਫਰੀਦਕੋਟ, 16 ਫਰਵਰੀ, 2024 ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਨੇ ਅੱਜ ਸਰਕਾਰੀ ਪ੍ਰਾਇਮਰੀ ਸਕੂਲ ਟਿੱਬੀ ਭਰਾਈ ਵਿਖੇ ਸਕੂਲ ਦੀ ਚਾਰ ਦੀਵਾਰੀ ਦਾ ਉਦਘਾਟਨ ਕਰਦਿਆਂ ਕਿਹਾ ਕਿ ਜਦੋਂ ਤੋਂ ਆਮ ਆਦਮੀ ਪਾਰਟੀ... Read more »
ਫਾਜ਼ਿਲਕਾ 16 ਫਰਵਰੀ ਆਮ ਲੋਕਾਂ ਨੂੰ ਚੰਗੀਆਂ ਸਿਹਤ ਸਹੂਲਤਾਂ ਦੇਣ ਲਈ ਸਿਹਤ ਵਿਭਾਗ ਦੇ ਉੱਚ ਅਧਿਕਾਰੀਆਂ ਵੱਲੋਂ ਸਮੇਂ-ਸਮੇਂ ‘ਤੇ ਹਸਪਤਾਲਾਂ ਦਾ ਨਿਰੀਖਣ ਕੀਤਾ ਜਾਂਦਾ ਹੈ। ਇਸ ਤਹਿਤ ਫਾਜ਼ਿਲਕਾ ਦੇ ਕਾਰਜਕਾਰੀ ਸਿਵਲ ਸਰਜਨ... Read more »
ਫਾਜ਼ਿਲਕਾ 16 ਫਰਵਰੀ ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਡਾ. ਸੇਨੂ ਦੁੱਗਲ ਨੇ ਜ਼ਿਲ੍ਹੇ ਵਿੱਚ ਸਵੀਪ ਗਤੀਵਿਧੀਆਂ ਤੇਜ਼ ਕਰਨ ਦੀ ਹਦਾਇਤ ਕੀਤੀ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਲੋਕਾਂ ਨੂੰ ਮਤਦਾਨ ਦੇ ਹੱਕ ਸਬੰਧੀ ਜਾਗਰੂਕ ਕਰਨ ਲਈ ਇੱਕ ਪ੍ਰਚਾਰ ਵਾਹਨ ਜ਼ਿਲ੍ਹੇ ਵਿੱਚ ਲਗਾਇਆ ਗਿਆ ਹੈ ਜੋ ਕਿ ਵੱਖ-ਵੱਖ ਪਿੰਡਾਂ ਵਿੱਚ ਪਹੁੰਚ ਕੇ ਲੋਕਾਂ ਨੂੰ ਵੋਟ ਦੇ ਮਹੱਤਵ ਬਾਰੇ ਜਾਗਰੂਕ ਕਰ ਰਿਹਾ ਹੈ। ਡਿਪਟੀ ਕਮਿਸ਼ਨਰ ਨੇ ਹਦਾਇਤ ਕੀਤੀ ਕਿ ਸਵੀਪ ਗਤੀਵਿਧੀਆਂ ਸਬੰਧੀ ਸ਼ਡਿਊਲ ਤਿਆਰ ਕਰਕੇ ਉਸੇ ਅਨੁਸਾਰ ਪੂਰੇ ਜ਼ਿਲ੍ਹੇ ਵਿੱਚ ਗਤੀਵਿਧੀਆਂ ਕਰਵਾਈਆਂ ਜਾਣ ਤਾਂ ਜੋ ਲੋਕਾਂ ਨੂੰ ਨੈਤਿਕ ਮਤਦਾਨ ਬਾਰੇ ਜਾਗਰੂਕ ਕੀਤਾ ਜਾ ਸਕੇ ਅਤੇ ਲੋਕਾਂ ਨੂੰ ਉਨ੍ਹਾਂ ਦੇ ਵੋਟ ਦੇ ਅਧਿਕਾਰ ਤੋਂ ਜਾਣੂੰ ਕਰਵਾ ਕੇ ਉਨ੍ਹਾਂ ਨੂੰ ਮਤਦਾਨ ਲਈ ਪ੍ਰੇਰਿਤ ਕੀਤਾ ਜਾਵੇ। ਜਿਕਰਯੋਗ ਹੈ ਕਿ ਆਉਣ ਵਾਲੇ ਕੁਝ ਮਹੀਨਿਆਂ ਵਿੱਚ ਹੀ ਲੋਕ ਸਭਾ ਚੋਣਾਂ ਹੋਣ ਵਾਲੀਆਂ ਹਨ। ਇਸ ਸਬੰਧੀ ਮੁੱਖ ਚੋਣ ਅਫਸਰ ਪੰਜਾਬ ਵੱਲੋਂ ਅੱਜ ਡਿਪਟੀ ਕਮਿਸ਼ਨਰਾਂ ਨਾਲ ਵੀਡੀਓ ਕਾਨਫਰੰਸ ਰਾਹੀਂ ਮੀਟਿੰਗ ਵੀ ਕੀਤੀ ਗਈ ਸੀ। ਜਿਸ ਉਪਰੰਤ ਡਿਪਟੀ ਕਮਿਸ਼ਨਰ ਵੱਲੋਂ ਸਵੀਪ ਗਤੀਵਿਧੀਆਂ ਤੇਜ਼ ਕਰਨ ਦੀਆਂ ਹਦਾਇਤਾਂ ਦਿੱਤੀਆਂ ਗਈਆਂ। ਇਸ ਮੌਕੇ ਤਹਿਸੀਲਦਾਰ ਚੋਣਾਂ ਬਲਵਿੰਦਰ ਸਿੰਘ ਵੀ ਹਾਜ਼ਰ ਸਨ। Read more »
ਜਲਾਲਾਬਾਦ ਦੇ ਵਿਧਾਇਕ ਸ਼੍ਰੀ ਜਗਦੀਪ ਕੰਬੋਜ ਗੋਲਡੀ ਨੇ ਕਿਹਾ ਹੈ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੱਚਮੁੱਚ ਹੀ ਲੋਕਾਂ ਦੀ ਹਮਦਰਦ ਸਰਕਾਰ ਹੈ ਜੋ ਲੋਕਾਂ ਦੇ... Read more »
ਚੰਡੀਗੜ੍ਹ, 15 ਫਰਵਰੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਦੇ ਕਿਸਾਨਾਂ ਨਾਲ ਇਕਮੁੱਠਤਾ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਇਸ ਸੰਕਟ ਦੀ ਘੜੀ ਵਿੱਚ ਦੇਸ਼ ਦੇ ਅਨਾਜ... Read more »
