ਬਠਿੰਡਾ, 14 ਫਰਵਰੀ : ਡਿਪਟੀ ਕਮਿਸ਼ਨਰ ਸ.ਜਸਪ੍ਰੀਤ ਸਿੰਘ ਨੇ ਜ਼ਿਲ੍ਹੇ ਅੰਦਰ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਦਾ ਦੌਰਾ ਕਰਕੇ ਜਾਇਜ਼ਾ ਲਿਆ। ਇਸ ਦੌਰਾਨ ਜਿੱਥੇ ਉਨ੍ਹਾਂ ਅਧਿਕਾਰੀਆਂ ਕੋਲੋਂ ਚੱਲ ਰਹੇ ਵੱਖ-ਵੱਖ ਪ੍ਰਗਤੀ ਕਾਰਜਾਂ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਹਾਸਲ ਕੀਤੀ ਗਈ, ਉਥੇ ਹੀ ਉਨ੍ਹਾਂ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ। ਦੌਰੇ ਦੌਰਾਨ ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਵੱਲੋਂ 6.03 ਕਰੋੜ ਦੀ ਲਾਗਤ ਨਾਲ ਆਈ.ਟੀ.ਆਈ ਮਹਿਰਾਜ ਦੀ ਨਵੀਂ ਇਮਾਰਤ ਦੇ ਪ੍ਰਗਤੀ ਕਾਰਜਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਆਈ.ਟੀ.ਆਈ ਦੇ ਪ੍ਰਿੰਸੀਪਲ ਨਿਰਮਲ ਸਿੰਘ ਨੂੰ ਆਦੇਸ਼ ਦਿੱਤੇ ਕਿ ਟ੍ਰੇਨਿੰਗ ਪ੍ਰਾਪਤ ਕਰ ਰਹੇ ਸਿਖਿਆਰਥੀਆਂ ਨੂੰ ਤੁਰੰਤ ਇਸ ਆਈ.ਟੀ.ਆਈ ਦੀ ਨਵੀਂ ਇਮਾਰਤ ਵਿਚ ਤਬਦੀਲ ਕੀਤਾ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਵੀ ਹਦਾਇਤ ਕੀਤੀ ਕਿ ਉਹ ਜੋ ਵੀ ਥੋੜ੍ਹਾ ਬਹੁਤ ਕੰਮ ਬਕਾਇਆ ਰਹਿੰਦਾ ਹੈ, ਉਸ ਨੂੰ ਜਲਦ ਨੇਪਰੇ ਚਾੜ੍ਹਿਆ ਜਾਵੇ। ਇਸ ਉਪਰੰਤ ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਨੇ ਸਬ ਡਵੀਜਨ... Read more »
ਸ੍ਰੀ ਭੈਣੀ ਸਾਹਿਬ(ਲੁਧਿਆਣਾ), 14 ਫਰਵਰੀ (000) – ਭਾਰਤ ਦੀ ਅਜ਼ਾਦੀ ਦੀ ਲੜਾਈ ਦਾ ਮੁੱਢ ਸ਼੍ਰੀ ਸਤਿਗੁਰੂ ਰਾਮ ਸਿੰਘ ਜੀ ਨੇ ਅੰਗਰੇਜ ਸਾਮਰਾਜ ਵਿਰੁੱਧ ਨਾ ਮਿਲਵਤਰਨ ਲਹਿਰ ਚਲਾ ਕੇ ਬੰਨ੍ਹਿਆ ਅਤੇ ਦੇਸ਼ ਨੂੰ... Read more »
ਮੋਗਾ 14 ਫ਼ਰਵਰੀ: ਸੀਨੀਅਰ ਕਪਤਾਨ ਪੁਲਿਸ ਮੋਗਾ ਦੇ ਦਿਸ਼ਾ ਨਿਰਦੇਸ਼ ਹੇਠ ਅਤੇ ਜੋਰਾ ਸਿੰਘ ਕਾਗੜਾ ਡੀਐੱਸਪੀ ਟ੍ਰੈਫਿਕ ਮੋਗਾ ਦੀ ਰਹਿਨੁਮਾਈ ਹੇਠ ਰਾਸ਼ਟਰੀ ਸੜਕ ਸੁਰੱਖਿਆ ਮਹੀਨਾ ਨੂੰ ਮੁੱਖ ਰੱਖਦਿਆਂ ਨੈਸਲੇ ਇੰਡੀਆ ਲਿਮਿਟਡ ਮੋਗਾ... Read more »
ਲੁਧਿਆਣਾ, 14 ਫਰਵਰੀ- ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਹਲਵਾਰਾ ਸਿਵਲ ਏਅਰਪੋਰਟ ਦੇ ਨਿਰਮਾਣ ਵਿੱਚ ਹੋਈ ਪ੍ਰਗਤੀ ਦਾ ਜਾਇਜ਼ਾ ਲਿਆ ਗਿਆ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਸਾਹਨੀ ਵੱਲੋਂ... Read more »
ਫਾਜ਼ਿਲਕਾ 14 ਫਰਵਰੀਸ੍ਰੀ ਗੌਰਵ ਯਾਦਵ ਆਈਪੀਐਸ ਡੀਜੀਪੀ ਪੰਜਾਬ ਦੀ ਹਦਾਇਤਾਂ ਮੁਤਬਿਕ ਸ੍ਰੀ ਵਰਿੰਦਰ ਸਿੰਘ ਬਰਾੜ ਸੀਨੀਅਰ ਕਪਤਾਨ ਪੁਲਿਸ ਫਾਜ਼ਿਲਕਾ ਦੇ ਨਿਰਦੇਸ਼ਾਂ ਤਹਿਤ ਸ੍ਰੀ ਸੁਬੇਗ ਸਿੰਘ ਉਪ ਕਪਤਾਨ ਪੁਲਿਸ ਸਬ ਡਿਵੀਜ਼ਨ ਫਾਜ਼ਿਲਕਾ ਵੱਲੋਂ ਬੀਐਸਐਫ ਨਾਲ ਮਿਲ... Read more »
ਲੁਧਿਆਣਾ, 14 ਫਰਵਰੀ – ਸੀਵਰੇਜ ਸਪਲਾਈ ਦੀ ਸੁਚਾਰੂ ਵਿਵਸਥਾ ਨੂੰ ਕਾਇਮ ਰੱਖਣ ਦੇ ਮੰਤਵ ਨਾਲ ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵਲੋਂ ਵਾਰਡ ਨੰਬਰ 8 (86) ਅਧੀਨ... Read more »
ਸ੍ਰੀ ਮੁਕਤਸਰ ਸਾਹਿਬ 14 ਫਰਵਰੀਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਤਹਿਤ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ... Read more »
ਚੰਡੀਗੜ੍ਹ/ਮੋਹਾਲੀ/ਪਟਿਆਲਾ, 14 ਫ਼ਰਵਰੀ: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਇੱਥੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਪਣੀਆਂ ਹੱਕੀ ਮੰਗਾਂ ਨੂੰ... Read more »
ਫਾਜ਼ਿਲਕਾ 14 ਫਰਵਰੀ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਡੀਜੀਪੀ ਸ੍ਰੀ ਗੌਰਵ ਯਾਦਵ ਦੀ ਅਗਵਾਈ ਅਨੁਸਾਰ ਸਥਾਪਿਤ ਕੀਤੀ ਸੜਕ ਸੁਰੱਖਿਆ ਫੋਰਸ ਦੇ ਸਾਰਥਕ ਨਤੀਜੇ ਨਿਕਲਣ ਲੱਗੇ ਹਨ।... Read more »
ਫਾਜ਼ਿਲਕਾ, 14 ਫਰਵਰੀ ਸੜਕੀ ਦੁਰਘਟਨਾਂਵਾਂ ਦੀ ਰੋਕਥਾਮ ਦੇ ਮੱਦੇਨਜਰ ਮਨਾਏ ਜਾ ਰਹੇ ਕੌਮੀ ਸੜਕ ਸੁਰੱਖਿਆ ਮਹੀਨਾ ਤਹਿਤ ਰੀਜਨਲ ਟਰਾਂਸਪੋਰਟ ਅਫਸਰ -ਕਮ- ਵਧੀਕ ਡਿਪਟੀ ਕਮਿਸ਼ਨਰ ਸ. ਰਵਿੰਦਰ ਸਿੰਘ ਅਰੋੜਾ ਦੀ ਅਗਵਾਈ ਹੇਠ ਸਿਹਤ... Read more »
