ਫੂਡ ਵਿਕਰੇਤਾ ਰਜਿਸਟ੍ਰੇਸ਼ਨ ਅਤੇ ਲਾਇਸੰਸ ਇਕ ਮਹੀਨੇ ਵਿੱਚਬਣਵਾਉਣ-ਵਧੀਕ ਡਿਪਟੀ ਕਮਿਸ਼ਨਰ

ਮਾਨਸਾ, 13 ਫਰਵਰੀ:ਜ਼ਿਲ੍ਹੇ ਵਿੱਚ ਜੋ ਵੀ ਫੂਡ ਵਿਕਰੇਤਾ ਖਾਣ ਪੀਣ ਦੀਆਂ ਵਸਤਾਂ ਤਿਆਰ ਕਰਦਾ ਅਤੇ ਵੇਚਦਾ ਹੈ, ਜਿਵੇਂ ਕਿ (ਹਲਵਾਈ, ਬੇਕਰੀ, ਕਰਿਆਨਾ, ਕੈਟਰਿੰਗ, ਸਬਜੀ, ਫਲ ਫਰੂਟ, ਫਾਸਟ ਫੂਡ) ਵਾਲੇ ਜਿੰਨ੍ਹਾਂ ਦੀ ਸਲਾਨਾ... Read more »

ਭੋਜਨ ਪਦਾਰਥਾਂ ਦੀ ਨਿਯਮਿਤ ਤੌਰ ਤੇ ਕੀਤੀ ਜਾਵੇ ਚੈਕਿੰਗ- ਡਿਪਟੀ ਕਮਿਸ਼ਨਰ

ਫਾਜ਼ਿਲਕਾ 13 ਫਰਵਰੀ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਨੇ ਅੱਜ ਫੂਡ ਸੇਫਟੀ ਵਿੰਗ ਨਾਲ ਬੈਠਕ ਕਰਦਿਆਂ ਵਿਭਾਗ ਨੂੰ ਹਦਾਇਤ ਕੀਤੀ ਕਿ ਨਿਯਮਿਤ ਤੌਰ ਤੇ ਭੋਜਨ ਪਦਾਰਥਾਂ ਦੀ ਜਾਂਚ ਕੀਤੀ ਜਾਵੇ ਅਤੇ ਦੋਸ਼ੀ ਪਾਏ ਜਾਣ... Read more »

ਸਿੱਖਿਆ ਵਿਭਾਗ ਦੀ ਦਾਖਲਾ ਮੁਹਿੰਮ ਦੀ ਫਾਜ਼ਿਲਕਾ ਤੋਂ ਹੋਈ ਸ਼ੁਰੂਆਤ

ਫਾਜ਼ਿਲਕਾ 13 ਫਰਵਰੀ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਰਕਾਰੀ ਸਕੂਲਾਂ ਵਿੱਚ ਵਿਦਿਅਕ ਸੈਸ਼ਨ 2024-25 ਲਈ ਵਿਸ਼ੇਸ਼ ਦਾਖਲਾ... Read more »

ਪੰਜਾਬ ਦੇ ਗੌਰਵਸ਼ਾਲੀ ਇਤਿਹਾਸ ਅਤੇ ਵਿਰਸੇ ਨੂੰ ਵਿਖਾਉਂਦੀਆਂ ਝਾਕੀਆਂ ਪੁੱਜਣਗੀਆਂ ਫਾਜ਼ਿਲਕਾ ਜ਼ਿਲ੍ਹੇ ਵਿੱਚ

ਫਾਜ਼ਿਲਕਾ 13 ਫਰਵਰੀ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਗਣਤੰਤਰ ਦਿਵਸ ਨੂੰ ਸਮਰਪਿਤ ਪੰਜਾਬ ਦੇ ਗੌਰਵਸ਼ਾਲੀ ਇਤਿਹਾਸ ਅਤੇ ਵਿਰਸੇ ਨੂੰ ਦਰਸ਼ਾਉਂਦੀਆਂ ਤਿੰਨ ਝਾਂਕੀਆਂ ਤਿਆਰ ਕੀਤੀਆਂ ਗਈਆਂ ਹਨ ਜੋ... Read more »

ਸ. ਢਿੱਲਵਾਂ ਨੇ ਸਕੂਲਾਂ ਨੂੰ ਆਧੁਨਿਕ  ਸਾਧਨਾਂ ਨਾਲ ਅਪਗ੍ਰੇਡ ਕਰਨ ਲਈ 2.50 ਲੱਖ ਦੇ ਚੈਕ ਵੰਡੇ

ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਸਿੱਖਿਆ ਅਤੇ ਸਿਹਤ ਦੀਆਂ ਸੰਸਥਾਵਾਂ ਨੂੰ ਆਧੁਨਿਕ ਸਾਧਨਾਂ ਦੇ ਨਾਲ ਅੱਪਗ੍ਰੇਡ ਕਰਨ ਦੇ ਮਿਸ਼ਨ ਤਹਿਤ ਅੱਜ ਵਿਧਾਨ ਸਭਾ ਹਲਕਾ ਕੋਟਕਪੂਰਾ ਦੇ ਸਕੂਲਾਂ ਵਿੱਚ ਆਪਣੇ... Read more »

ਮੌਸਮ ਵਿੱਚ ਆ ਰਹੇ ਬਦਲਾਅ ਕਾਰਨ ਕਿਸਾਨਾਂ ਨੂੰ ਪੀਲੀ ਕੁੰਗੀ ਬਿਮਾਰੀ ਅਤੇ ਹੋਰ ਸਮੱਸਿਆਵਾਂ ਪ੍ਰਤੀ ਜਾਗਰੁਕ ਰਹਿਣ ਦੀ ਲੋੜ : ਡਾ ਅਮਰੀਕ ਸਿੰਘ

ਫ਼ਰੀਦਕੋਟ 13 ਫਰਵਰੀ 2024  ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੀ ਟੀਮ ਵੱਲੋਂ ਮੁੱਖ ਖੇਤੀਬਾੜੀ ਅਫਸਰ ਡਾ.ਅਮਰੀਕ ਸਿੰਘ ਦੀ ਅਗਵਾਈ ਹੇਠ ਬਲਾਕ ਫ਼ਰੀਦਕੋਟ ਦੇ  ਪਿਪਲੀ, ਗੋਲੇਵਾਲਾ ਆਦਿ ਪਿੰਡਾਂ ਦਾ ਦੌਰਾ ਕਰਕੇ ਹਾੜੀ ਦੀਆਂ ਫਸਲਾਂ ਦਾ ਜਾਇਜ਼ਾ ਲਿਆ... Read more »

ਰਾਸ਼ਟਰੀ ਸੜਕ ਸੁਰੱਖਿਆ ਮਹੀਨੇ ਤਹਿਤ ਸਕੂਲੀ ਬੱਚਿਆਂ ਨਾਲ ਕੱਢੀ ਟ੍ਰੈਫਿਕ ਨਿਯਮ ਜਾਗਰੂਕਤਾ ਰੈਲੀ

ਨਿਹਾਲ ਸਿੰਘ ਵਾਲਾ (ਮੋਗਾ) 12 ਫਰਵਰੀ:ਵੱਧ ਤੋਂ ਵੱਧ ਲੋਕਾਂ ਵਿੱਚ ਸੜਕ ਸੁਰੱਖਿਆਂ ਨਿਯਮਾਂ ਦੀ ਚੇਤਨਤਾ ਪੈਦਾ ਕਰਨ ਦੇ ਪੰਜਾਬ ਸਰਕਾਰ ਦੇ ਆਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਮੋਗਾ ਦੀ ਟ੍ਰੈਫਿਕ ਪੁਲਿਸ ਵੱਲੋਂ ਨਿਤ... Read more »

ਅੱਠਵੀਂ, ਦਸਵੀਂ, ਬਾਰਵ੍ਹੀਂ ਦੀਆਂ ਸਲਾਨਾ ਪ੍ਰੀਖਿਆਵਾਂ ਸਮੇਤ ਓਪਨ ਸਕੂਲ 13 ਫਰਵਰੀ ਤੋਂ 30 ਮਾਰਚ ਤੱਕ

ਮੋਗਾ, 12 ਫਰਵਰੀ:ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਠਵੀਂ, ਦਸਵੀਂ ਅਤੇ ਬਾਰਵ੍ਹੀਂ ਸ੍ਰੇਣੀ ਫਰਵਰੀ/ਮਾਰਚ 2024 ਦੀਆਂ ਸਲਾਨਾ ਪ੍ਰੀਖਿਆਵਾਂ (ਸਮੇਤ ਓਪਨ ਸਕੂਲ) ਮਿਤੀ 13 ਫਰਵਰੀ ਤੋਂ 30 ਮਾਰਚ, 2024 ਤੱਕ ਸਵੇਰੇ 11 ਵਜੇ ਤੋਂ... Read more »

ਡਿਪਟੀ ਕਮਿਸ਼ਨਰ ਨੇ ਬਾਰਵੀਂ ਜਮਾਤ ਦੀਆਂ ਵਿਦਿਆਰਥਣਾਂ ਨੂੰ 42 ਬਿਊਟੀ ਐਂਡ ਵੈਲਨੈੱਸ ਤੇ ਅਪੈਰਲ ਕਿੱਟਸ ਵੰਡੀਆਂ

ਫਾਜ਼ਿਲਕਾ 12 ਫਰਵਰੀ 2024….                 ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਵੱਲੋਂ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਫਾਜ਼ਿਲਕਾ ਵਿਖੇ ਕਿੱਤਾ ਮੁਖੀ ਕੋਰਸ ਬਿਊਟੀ ਐਂਡ ਵੈਲਨੈੱਸ ਦੀਆਂ ਬਾਰ੍ਹਵੀਂ ਜਮਾਤ ਦੀਆਂ ਵਿਦਿਆਰਥਣਾਂ ਨੂੰ ਸਵੈ ਰੁਜ਼ਗਾਰ ਲਈ ਟੂਲ ਕਿੱਟਾਂ ਵੰਡੀਆਂ ਗਈਆਂ। ਇਸ ਦੌਰਾਨ... Read more »

ਲੋਕ ਸਮੱਸਿਆਵਾਂ ਦੇ ਹੱਲ ਲਈ ਲਗਾਏ ਜਾ ਰਹੇ ਕੈਂਪਾਂ ’ਚ ਹੁਣ ਤੱਕ 5774 ਤੋਂ ਵਧੇਰੇ ਨਾਗਰਿਕਾਂ ਨੇ ਲਿਆ ਲਾਭ

ਮਾਨਸਾ, 09 ਫਰਵਰੀ:ਪੰਜਾਬ ਸਰਕਾਰ ਵੱਲੋਂ ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਪਿੰਡਾਂ ਤੇ ਸ਼ਹਿਰਾਂ ਦੇ ਲੋਕਾਂ ਨੂੰ ਇੱਕੋਂ ਛੱਤ ਹੇਠ ਵੱਖ-ਵੱਖ ਸੇਵਾਵਾਂ ਮੁਹੱਈਆ ਕਰਵਾਉਣ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ... Read more »