ਰਜਿਸਟਰੀ ਨਾ ਹੋਣ ਦੀ ਸੂਰਤ ਵਿੱਚ ਜਮ੍ਹਾਂ ਕਰਵਾਈ ਗਈ ਫੀਸ ਹੋਵੇਗੀ ਵਾਪਸ- ਡਿਪਟੀ ਕਮਿਸ਼ਨਰ

ਫ਼ਰੀਦਕੋਟ 08  ਫ਼ਰਵਰੀ,2024 ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ ਨੇ ਅੱਜ ਜਾਣਕਾਰੀ ਦਿੰਦੇ ਦੱਸਿਆ ਕਿ ਜਿਨਾਂ ਲੋਕਾਂ ਨੇ ਅਚੱਲ ਸੰਪਤੀ ਦੀ ਰਜਿਸਟਰੀ ਨਾ ਹੋਣ ਕਾਰਨ ਰਜਿਸਟਰੀ ਕੀਮਤ ਦਾ 1 ਪ੍ਰਤੀਸ਼ਤ ਸਰਕਾਰ ਨੂੰ ਜਮਾਂ ਕਰਵਾਇਆ ਸੀ, ਉਹ ਹੁਣ ਵਾਪਸ... Read more »

ਲੋਕ ਸਭਾ ਚੋਣਾਂ-2024 -ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵਲੋਂ ਡਿਜ਼ੀਟਲ ਮੋਬਾਇਲ ਵੈਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਲੁਧਿਆਣਾ, 08 ਫਰਵਰੀ – ਮੁੱਖ ਚੋਣ ਅਫ਼ਸਰ ਪੰਜਾਬ, ਚੰਡੀਗੜ੍ਹ ਵਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਹੇਠ, ਡਿਪਟੀ ਕਮਿਸ਼ਨਰ ਲੁਧਿਆਣਾ-ਕਮ-ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵਲੋਂ ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ, ਜ਼ਿਲ੍ਹਾ ਲੁਧਿਆਣਾ ਦੀ ਆਮ ਜਨਤਾ... Read more »

ਆਯੂਸ਼ਮਾਨ ਭਾਰਤ – ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਸਕੀਮ ਤਹਿਤ  36 ਕਰੋੜ ਰੁਪਏ ਦਾ ਕੀਤਾ ਮੁਫ਼ਤ ਇਲਾਜ

ਫਾਜਿਲਕਾ 8 ਫਰਵਰੀ ਡਾ.ਬਲਵੀਰ ਸਿੰਘ ਸਿਹਤ ਮੰਤਰੀ ਪੰਜਾਬ ਸਰਕਾਰ ਅਤੇ ਡਿਪਟੀ ਕਮਿਸ਼ਨਰ ਡਾਕਟਰ ਸੇਨੂ ਦੁੱਗਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਫਾਜ਼ਿਲਕਾ ‘ਚ ਲੋਕਾਂ ਨੂੰ ਸਿਹਤ ਸਹੂਲਤਾਂ ਦਾ ਮਿਆਰ ਵਧਾਉਣ ਅਤੇ ਸਿਹਤ ਸਹੂਲਤਾਂ ਹਰ ਇੱਕ ਦੀ... Read more »

ਬਸੰਤ ਮੇਲੇ ਦੇ ਨਾਕਆਊਟ ਮੁਕਾਬਿਲਾਂ ਵਿੱਚ ਮਹਿਲਾਵਾਂ, ਸਕੂਲੀ ਬੱਚਿਆਂ ਅਤੇ ਦਿਵਿਆਂਗਜਨਾਂ ਨੇ ਲਿਆ ਹਿੱਸਾ

ਫਿਰੋਜ਼ਪੁਰ 8 ਫਰਵਰੀ ਅੱਜ ਬਸੰਤ ਪੰਚਮੀ ਪਤੰਗ ਮੇਲੇ ਦੇ ਚੌਥੇ ਦਿਨ ਦੇ ਨਾਕਆਊਟ ਮੁਕਾਬਿਲਆਂ ਦੌਰਾਨ ਸ਼ਹੀਦ ਭਗਤ ਸਿੰਘ ਸਟੇਟ ਯੂਨਿਵਰਸਿਟੀ ਦੇ ਮੈਦਾਨ ਵਿੱਚ ਭਾਰੀ ਗਿਣਤੀ ਵਿਚ ਮਹਿਲਾਵਾਂ, ਸਕੂਲੀ ਬੱਚਿਆਂ  ਅਤੇ ਦਿਵਿਆਂਗਜਨਾਂ ਨੇ... Read more »

ਡਾਕਟਰ ਨੀਲੂ ਚੁੱਘ  ਵੱਲੋਂ ਕੁਸ਼ਠ ਆਸ਼ਰਮ ਫਾਜ਼ਿਲਕਾ  ਦਾ ਕੀਤਾ ਗਿਆ ਦੌਰਾ

ਫਾਜਿਲਕਾ 8 ਫਰਵਰੀ ਸਿਵਲ ਸਰਜਨ ਫਾਜ਼ਿਲਕਾ ਡਾ ਕਵਿਤਾ ਸਿੰਘ, ਜ਼ਿਲ੍ਹਾ ਲੈਪਰੋਸੀ ਅਫ਼ਸਰ ਡਾ ਨੀਲੂ ਚੁੱਘ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਾਕਟਰ ਨੀਲੂ ਚੁੱਘ  ਵੱਲੋਂ ਕੁਸ਼ਠ ਆਸ਼ਰਮ ਫਾਜ਼ਿਲਕਾ  ਦਾ ਦੌਰਾ ਕੀਤਾ ਗਿਆ  ।ਇਸ ਦੋਰਾਨ ਕੁਸ਼ਠ ਰੋਗ... Read more »

ਜੇਲ੍ਹ ਕੰਪਲੈਕਸ ਉਪਰ ਅਤੇ ਇਸਦੇ 500 ਮੀਟਰ ਦੇ ਘੇਰੇ ਦੁਆਲੇ ਨੋ ਡਰੋਨ ਜੋਨ ਘੋਸ਼ਿਤ

ਮਾਨਸਾ, 08 ਫਰਵਰੀ :ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਨਿਰਮਲ ਓਸੇਪਚਨ ਨੇ ਫੋਜ਼ਦਾਰੀ ਜਾਬਤਾ ਸੰਘਤਾ 1973 ਤਹਿਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਜੇਲ੍ਹ ਮਾਨਸਾ ਦੇ ਕੰਪਲੈਕਸ ਦੇ ਉੱਪਰ ਅਤੇ ਇਸ ਦੇ 500 ਮੀਟਰ ਦੇ... Read more »

ਪਾਬੰਦੀਸ਼ੁਦਾ ਵਸਤੂਆਂ ਨੂੰ ਜੇਲ੍ਹ ਅਹਾਤੇ ’ਚ ਲੈਕੇ ਜਾਣ ਦੀ ਮਨਾਹੀ

ਮਾਨਸਾ, 08 ਫਰਵਰੀ :ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਨਿਰਮਲ ਓਸੇਪਚਨ ਨੇ ਸੀ.ਆਰ.ਪੀ.ਸੀ ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਕਿਸੇ ਵੀ ਵਿਅਕਤੀ ਵੱਲੋਂ ਕਿਸੇ ਵੀ ਤਰੀਕੇ ਨਾਲ ਜਾਂ ਕਿਸੇ ਵੀ ਡਿਵਾਈਸ... Read more »

9 ਫ਼ਰਵਰੀ ਨੂੰ 14 ਥਾਵਾਂ ਤੇ ਲਗਾਏ ਜਾਣਗੇ ਸਪੈਸ਼ਲ ਕੈਂਪ : ਜਸਪ੍ਰੀਤ ਸਿੰਘ

ਬਠਿੰਡਾ, 8 ਫ਼ਰਵਰੀ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਆਮ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਉਨ੍ਹਾਂ ਦੇ ਦਰਾਂ ਨੇੜੇ ਜਾ ਕੇ ਕਰਨ ਲਈ ਵਚਨਬੱਧ... Read more »

ਕੌਮਾਂ ਨੂੰ ਜਿਊਂਦਾ ਰੱਖਣ ਲਈ ਵਿਰਾਸਤ ਨੂੰ ਸੰਭਾਲਣਾ ਜ਼ਰੂਰੀ : ਜਗਰੂਪ ਸਿੰਘ ਗਿੱਲ

ਬਠਿੰਡਾ, 8 ਫ਼ਰਵਰੀ : ਕੌਮਾਂ ਨੂੰ ਜਿਊਂਦਾ ਰੱਖਣ ਲਈ ਵਿਰਾਸਤ ਨੂੰ ਸੰਭਾਲਣਾ ਬਹੁਤ ਜ਼ਰੂਰੀ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਵਿਧਾਇਕ ਬਠਿੰਡਾ (ਸ਼ਹਿਰੀ) ਸ. ਜਗਰੂਪ ਸਿੰਘ ਗਿੱਲ ਨੇ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ... Read more »

ਜਵਾਹਰ ਨਵੋਦਿਆ ਵਿਦਿਆਲਿਆ ਸੈਸ਼ਨ 2024-25 ਦਾਖਲੇ ਲਈ ਪ੍ਰਵੇਸ਼ ਪ੍ਰੀਖਿਆ 10 ਫਰਵਰੀ ਨੂੰ

ਲੁਧਿਆਣਾ, 08 ਫਰਵਰੀ (000) – ਜਵਾਹਰ ਨਵੋਦਿਆ ਵਿਦਿਆਲਿਆ ਲੁਧਿਆਣਾ ਵਿੱਚ ਜਮਾਤ ਨੌਵੀਂ ਅਤੇ ਗਿਆਰਵੀਂ ਸੈਸ਼ਨ 2024-25 ਵਿੱਚ ਦਾਖਲੇ ਦੀ ਪ੍ਰਵੇਸ਼ ਪ੍ਰੀਖਿਆ ਮਿਤੀ 10 ਫਰਵਰੀ 2024 ਨੂੰ ਆਯੋਜਿਤ ਕੀਤੀ ਜਾਵੇਗੀ। ਇਸ ਸਬੰਧੀ ਵਿਸਥਾਰ... Read more »