ਐੱਸ.ਏ.ਐੱਸ. ਨਗਰ, 08 ਫਰਵਰੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ. ਗੁਰਜੀਤ ਸਿੰਘ ਗਿੱਲ, ਸ. ਸੁਖਵਿੰਦਰ ਸਿੰਘ ਭੋਲਾ ਮਾਨ ਅਤੇ ਸ.ਜਸਵਿੰਦਰ ਸਿੰਘ ਸਿੱਧੂ ਨੂੰ ਡਾਇਰੈਕਟਰ ਗਮਾਡਾ ਨਿਯੁਕਤ ਕੀਤਾ... Read more »
ਮੋਗਾ, 8 ਫਰਵਰੀ:ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾ ਤਹਿਤ ਲੋਕਾਂ ਨੂੰ ਪ੍ਰਭਾਵਸ਼ਾਲੀ ਪੁਲਿਸ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਡਾਇਰੈਕਟਰ ਜਨਰਲ ਪੁਲਿਸ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਭਗੌੜੇ ਅਪਰਾਧੀਆਂ ਨੂੰ ਗ੍ਰਿਫਤਾਰ ਕਰਨ... Read more »
ਮਾਨਸਾ, 08 ਫਰਵਰੀ:ਪੰਜਾਬ ਸਰਕਾਰ ਵੱਲੋਂ ਐਨ.ਆਰ.ਆਈਜ਼ ਦੀਆਂ ਸਮੱਸਿਆਵਾਂ ਦੇ ਹੱਲ ਲਈ ਕਰਵਾਈ ਜਾ ਰਹੀ ਐਨ.ਆਰ.ਆਈ. ਮਿਲਣੀ ਪ੍ਰੋਗਰਾਮ ਤਹਿਤ ਮਾਨਸਾ ਜ਼ਿਲ੍ਹੇ ਦੇ ਪ੍ਰਵਾਸੀ ਭਾਰਤੀਆਂ ਦੀਆਂ ਮੁਸ਼ਕਲਾਂ ਦੇ ਹੱਲ ਲਈ 16 ਫਰਵਰੀ ਨੂੰ ਸੰਗਰੂਰ... Read more »
ਫਾਜ਼ਿਲਕਾ 8 ਫਰਵਰੀ ਸਿਹਤ ਵਿਭਾਗ ਫਾਜ਼ਿਲਕਾ ਵੱਲੋਂ ਨਵਜਾਤ ਬੱਚਿਆ ਅਤੇ ਗਰਭਵਤੀ ਔਰਤਾਂ ਦੀ ਸਿਹਤ ਪ੍ਰਤੀ ਸਮੇਂ ਸਮੇਂ ‘ਤੇ ਨਿਰਿਖਣ ਕੀਤਾ ਜਾਂਦਾ ਰਹਿੰਦਾ ਹੈ ।ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਾ ਕਵਿਤਾ ਸਿੰਘ ਕਾਰਜਕਾਰੀ... Read more »
ਧਰਮਕੋਟ (ਮੋਗਾ) 8 ਫਰਵਰੀ:ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾ ਤਹਿਤ ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਦੀ ਅਗਵਾਈ ਹੇਠ ਵੱਖ ਵੱਖ ਵਿਭਾਗਾਂ ਵੱਲੋਂ ਸੜਕ ਸੁਰੱਖਿਆ ਮਹੀਨਾ-2024 ਤਹਿਤ ਜਾਗਰੂਕਤਾ ਗਤੀਵਿਧੀਆਂ ਚਲਾਈਆਂ ਜਾ ਰਹੀਆਂ ਹਨ। ਇਹ ਗਤੀਵਿਧੀਆਂ 14... Read more »
ਫਾਜ਼ਿਲਕਾ ਸ਼ਹਿਰ ਵਿਚੋਂ ਬੀਤੇ 2 ਦਿਨਾਂ ਦੌਰਾਨ 66 ਬੇਸਹਾਰਾ ਗਊਵੰਸ਼ ਨੂੰ ਭੇਜਿਆ ਗਿਆ ਸਰਕਾਰੀ ਗਊਸ਼ਾਲਾ-ਡਿਪਟੀ ਕਮਿਸ਼ਨਰ
ਫਾਜਿ਼ਲਕਾ 8 ਫਰਵਰੀਜਿ਼ਲ੍ਹਾ ਪ੍ਰਸ਼ਾਸਨ ਫਾਜਿ਼ਲਕਾ ਵੱਲੋਂ ਫਾਜ਼ਿਲਕਾ ਸ਼ਹਿਰ ਵਿਚੋਂ ਬੇਸਹਾਰਾ ਗਊਵੰਸ਼ ਨੂੰ ਗਊਸਾ਼ਲਾ ਭੇਜਣ ਦੀ ਮੁਹਿੰਮ ਤਹਿਤ ਫਰਵਰੀ ਮਹੀਨੇ ਦੇ 2 ਬੀਤੇ ਦਿਨਾਂ ਦੌਰਾਨ ਤੱਕ 66 ਬੇਸਹਾਰਾ ਗਊਵੰਸ਼ ਨੂੰ ਸਰਕਾਰੀ ਗਉ਼ਸ਼ਾਲਾ ਸਲੇਮਸ਼ਾਹ... Read more »
ਮੋਗਾ, 8 ਫਰਵਰੀ:ਪੰਜਾਬ ਸਰਕਾਰ ਤੇ ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਮੋਗਾ ਦੇ ਵੱਖ ਵੱਖ ਵਿਭਾਗ ਸੜਕ ਸੁਰੱਖਿਆ ਮਹੀਨਾ-2024 ਨਾਲ ਸਬੰਧਤ ਗਤੀਵਿਧੀਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਚਲਾ... Read more »
ਫਿਰੋਜ਼ਪੁਰ , 08 ਫਰਵਰੀ : ਕੁਸ਼ਟ ਰੋਗ ਲਾਇਲਾਜ ਨਹੀਂ ਬਸ਼ਰਤੇ ਇਸ ਬੀਮਾਰੀ ਦਾ ਸਮੇਂ ‘ਤੇ ਪਤਾ ਲੱਗ ਜਾਏ ਤੇ ਇਲਾਜ ਸ਼ੁਰੂ ਹੋ ਜਾਏ। ਇਹ ਸ਼ਬਦ ਡਾ ਗੁਰਮੇਜ ਡਿਪਟੀ ਮੈਡੀਕਲ ਕਮਿਸ਼ਨਰ ਨੇ ਵਿਸ਼ਵ... Read more »
ਫਾਜ਼ਿਲਕਾ, 8 ਫਰਵਰੀਡਿਪਟੀ ਕਮਿਸ਼ਨਰ ਫਾਜਿਲਕਾ ਡਾ. ਸੇਨੂ ਦੁੱਗਲ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਿਵਿਆਂਗਜਨਾਂ ਦੇ ਸਨਮਾਨ ਅਤੇ ਸੁਰੱਖਿਆ ਲਈ ਵਚਨਬਧ ਹੈ। ਉਨ੍ਹਾਂ... Read more »
ਫਾਜ਼ਿਲਕਾ, 8 ਫਰਵਰੀਐੱਨ. ਐੱਸ. ਕਿਊ. ਐੱਫ. ਦੇ ਸਕਿਲ ਮਾਡਲ ਦੇ ਜਿਲ੍ਹਾ ਪੱਧਰੀ ਮੁਕਾਬਲੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ (ਲੜਕੇ) ਫਾਜ਼ਿਲਕਾ ਵਿਖੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ: ਸਿ:) ਫਾਜ਼ਿਲਕਾ ਪੰਕਜ ਕੁਮਾਰ ਅੰਗੀ ਦੀ... Read more »
