ਵਿਧਾਇਕ ਕੁਲਵੰਤ ਸਿੰਘ ਨੇ ਐਸਏਐਸ ਨਗਰ ਤੋਂ ਸਾਲਾਸਰ ਧਾਮ-ਖਾਟੂ ਸ਼ਿਆਮ ਧਾਮ ਲਈ ਸ਼ਰਧਾਲੂਆਂ ਦੇ ਪੰਜਵੇਂ ਜੱਥੇ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ

ਐਸ.ਏ.ਐਸ.ਨਗਰ, 26 ਦਸੰਬਰ, 2023: ਵਿਧਾਇਕ ਕੁਲਵੰਤ ਸਿੰਘ ਮੋਹਾਲੀ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਦੇ ਲੋਕਾਂ ਲਈ ਤੀਰਥ ਯਾਤਰਾ ਦਾ ਪ੍ਰਬੰਧ ਕਰਨ ਦਾ ਨੇਕ ਉਪਰਾਲਾ... Read more »

“ਬੱਚੇ ਦੀ ਡੁੱਬਣ ਨਾਲ ਮੌਤ”,ਅਣਗਹਿਲੀ ਦੀ ਸੂਰਤ ਵਿੱਚ ਤੈਅ ਕੀਤੀ ਜਾਵੇਗੀ ਜ਼ਿੰਮੇਵਾਰੀ, ਡੀਸੀ ਆਸ਼ਿਕਾ ਜੈਨ

ਐਸ.ਏ.ਐਸ.ਨਗਰ, 26 ਦਸੰਬਰ, 2023: ਮੋਹਾਲੀ ਦੇ ਸੈਕਟਰ 78 ਵਿੱਚ ਉਸਾਰੀ ਅਧੀਨ ਮਕਾਨ ਦੀ ਜ਼ਮੀਨਦੋਜ਼ ਪਾਣੀ ਦੀ ਟੈਂਕੀ ਵਿੱਚ ਡੁੱਬਣ ਨਾਲ ਇੱਕ ਛੋਟੇ ਬੱਚੇ ਦੀ ਅਚਾਨਕ ਹੋਈ ਮੌਤ ਦਾ ਗੰਭੀਰ ਨੋਟਿਸ ਲੈਂਦਿਆਂ ਡਿਪਟੀ... Read more »

ਸੜ੍ਹਕੀ ਹਾਦਸਿਆਂ ਤੋਂ ਬਚਣ ਲਈ ਨਿਯਮਾਂ ਦੀ ਕਰੋ ਪਾਲਣਾ – ਇੰਚਾਰਜ ਟਰੈਫਿਕ ਐਜੂਕੇਸ਼ਨ ਸੈਲ

ਅੰਮ੍ਰਿਤਸਰ 26 ਦਸੰਬਰ 2023– ਪੁਲਿਸ ਕਮਿਸ਼ਨਰ ਅੰਮ੍ਰਿਤਸਰ ਏਡੀਸੀਬੀ ਟਰੈਫਿਕ ਅੰਮ੍ਰਿਤਸਰ ਦੀ ਦਿਸ਼ਾ ਨਿਰਦੇਸ਼ ਹੇਠ ਟਰੈਫਿਕ ਐਜੂਕੇਸ਼ਨ ਸੈਲ ਦੇ ਇੰਚਾਰਜ ਐਸਆਈ ਦਲਜੀਤ ਸਿੰਘ ਵੱਲੋਂ ਸਮਾਜ ਸੇਵੀ  ਤਜਿੰਦਰ ਸਿੰਘ ਰਿੰਕੂ, ਵਿਕਰਮਜੀਤ ਸਿੰਘ ਅਤੇ ਨਵਤੇਜ ਸਿੰਘ ਸਮਾਜ ਸੇਵੀ ਸੰਸਥਾਵਾਂ... Read more »

ਸਕੂਲ ਆਫ਼ ਐਮੀਨੈਂਸ ਦੇ ਵਿਦਿਆਰਥੀਆਂ ਦਾ ਡਿਪਟੀ ਕਮਿਸ਼ਨਰ ਦਫ਼ਤਰ ਮੋਗਾ ਵਿੱਚ ਐਕਸਪੋਜ਼ਰ ਵਿਜ਼ਟ

ਮੋਗਾ, 26 ਦਸੰਬਰ:ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਕੂਲ ਸਿੱਖਿਆ ਵਿਭਾਗ, ਵੱਲੋਂ ਵਿਦਿਆਰਥੀਆਂ ਦੇ ਵਿੱਦਿਅਕ ਅਨੁਭਵ ਵਿੱਚ ਵਾਧਾ ਕਰਨ ਅਤੇ ਪ੍ਰਸ਼ਾਸ਼ਨਿਕ ਪ੍ਰਣਾਲੀ ਬਾਰੇ ਚੇਤਨਤਾ ਪੈਦਾ ਕਰਨ ਦੇ ਮਨੋਰਥ ਵਜੋਂ ਐਕਸਪੋਜ਼ਰ ਵਿਜ਼ਟ ਕਰਵਾਏ... Read more »

ਬੇਟੀ ਬਚਾਓ, ਬੇਟੀ ਪੜਾਓ ਸਕੀਮ ਅਧੀਨ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ, ਅੰਮ੍ਰਿਤਸਰ ਵਿਖੇ ਲੜਕੀਆਂ ਨੂੰ ਦਿੱਤੀ ਜਾਵੇਗੀ ਫ੍ਰੀ ਕੋਚਿੰਗ

ਅੰਮ੍ਰਿਤਸਰ 26 ਦਸੰਬਰ 2023— ਡਿਪਟੀ ਕਮਿਸ਼ਨਰ, ਸ੍ਰੀ ਘਨਸ਼ਾਮ ਥੋਰੀ ਦੇ ਅਦੇਸ਼ਾਂ ਅਨੁਸਾਰ ਬੇਟੀ ਬਚਾਓ, ਬੇਟੀ ਪੜਾਓ ਸਕੀਮ ਅਧੀਨ ਲੜਕੀਆਂ ਨੂੰ ਆਤਮ ਨਿਰਭਰ ਕਰਨ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਸਕੀਮ ਅਧੀਨ... Read more »

ਬਿਨਾਂ ਮਨਜ਼ੂਰੀ ਚਲਾਏ ਜਾਣ ਵਾਲੇ ‘ਬਾਲ ਘਰ’ ਮੁਖੀ ਨੂੰ ਹੋ ਸਕਦੀ ਹੈ 1 ਸਾਲ ਦੀ ਕੈਦ – ਜਿਲ੍ਹਾ ਬਾਲ ਸੁਰੱਖਿਆ ਅਫਸਰ

ਅੰਮ੍ਰਿਤਸਰ 26 ਦਸੰਬਰ 2023– ਜਿਲ੍ਹਾ ਅੰਮ੍ਰਿਤਸਰ ਵਿੱਚ ਕੋਈ ਵੀ ਬਾਲ ਘਰ, ਜਿਸ ਵਿੱਚ 0 ਤੋਂ 18 ਸਾਲ ਦੇ ਅਨਾਥ ਅਤੇ ਬੇਸਹਾਰਾ ਬੱਚਿਆਂ ਜਾਂ ਦਿਵਿਆਂਗ ਬੱਚਿਆਂ ਲਈ ਕੋਈ ਵੀ ਬਾਲ ਘਰ ਜੋ ਕਿ ਜੁਵੇਨਾਈਲ ਜਸਟਿਸ ਐਕਟ 2015 ਦੀ ਧਾਰਾ 41(1) ਅਧੀਨ ਰਜਿਸਟਰ ਨਹੀ ਹਨ, ਉਨਾਂ ਬਾਲ... Read more »

ਜਿਲ੍ਹੇ ਵਿੱਚ 61 ਸਥਾਨਾਂ ਤੇ ਮਾਡਲ ਫੇਅਰ ਪ੍ਰਾਇਮ ਸ਼ਾਪ ਕੀਤੀਆਂ ਗਈਆਂ ਤਿਆਰ – ਡਿਪਟੀ ਕਮਿਸ਼ਨਰ

ਅੰਮ੍ਰਿਤਸਰ 26 ਦਸੰਬਰ 2023– ਪੰਜਾਬ ਸਰਕਾਰ ਦੁਆਰਾ ਲੋਕਾਂ ਨੂੰ ਪੀ.ਡੀ.ਐਸ. ਵਿੱਚ ਵੰਡੀ ਜਾ ਰਹੀ ਕਣਕ ਦੀ ਜਗ੍ਹਾ ਘਰ-ਘਰ ਪੈਕਡ ਆਟਾ ਦੇਣ ਦੀ ਸ਼ੁਰੂਆਤ ਕਰਨ ਹਿੱਤ ਮਾਰਕਫੈੱਡ ਵੱਲੋਂ ਜਿਲ੍ਹੇ ਵਿੱਚ 61 ਸਥਾਨਾਂ ਦੀ ਚੋਣ ਕਰਕੇ ਮਾਡਲ ਮਾਡਲ ਫੇਅਰ... Read more »

ਬੂਥਗੜ੍ਹ ਬਲਾਕ ਦੇ ਪਿੰਡਾਂ ’ਚ ‘ਵਿਕਸਤ ਭਾਰਤ ਸੰਕਲਪ ਯਾਤਰਾ’ ਜਾਰੀ

ਐਸ.ਏ.ਐਸ.ਨਗਰ/ਬੂਥਗੜ੍ਹ, 26 ਦਸੰਬਰ: “ਵਿਕਸਤ ਭਾਰਤ ਸੰਕਲਪ ਯਾਤਰਾ” ਮੁਹਿੰਮ ਤਹਿਤ ਸਿਹਤ ਬਲਾਕ ਬੂਥਗੜ੍ਹ ਦੇ ਪਿੰਡਾਂ ਵਿਚ ਜਿਥੇ ਲਾਭਪਾਤਰੀਆਂ ਦੇ ਆਯੂਸ਼ਮਾਨ ਸਿਹਤ ਬੀਮਾ ਕਾਰਡ ਬਣਾਏ ਜਾ ਰਹੇ ਹਨ, ਉਥੇ ਟੀ.ਬੀ. ਸਮੇਤ ਵੱਖ-ਵੱਖ ਬੀਮਾਰੀਆਂ ਦੀ... Read more »

ਸਬ-ਇੰਸਪੈਕਟਰ 50,000 ਰੁਪਏ ਰਿਸ਼ਵਤ  ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ, 26 ਦਸੰਬਰ, 2023 – ਪੰਜਾਬ ਦੀ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਅਣਥੱਕ ਲੜਾਈ ਦੌਰਾਨ ਸੋਮਵਾਰ ਨੂੰ ਪੁਲਿਸ ਕਮਿਸ਼ਨਰੇਟ ਦਫ਼ਤਰ, ਅੰਮ੍ਰਿਤਸਰ ਦੀ ਆਰਥਿਕ ਅਪਰਾਧ ਸ਼ਾਖਾ ਵਿਖੇ ਤਾਇਨਾਤ ਸਬ... Read more »

ਆਮ ਲੋਕਾਂ ਨੂੰ ਬੈਂਕ ਦੀਆਂ ਸਾਰੀਆਂ ਭਲਾਈ ਸਕੀਮਾਂ ਦਾ ਲਾਭ ਦੇਣਾ ਬਣਾਇਆ ਜਾਵੇ ਯਕੀਨੀ : ਕਮਿਸ਼ਨਰ ਨਗਰ ਨਿਗਮ

 ਬਠਿੰਡਾ, 26 ਦਸੰਬਰ : ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕਮਿਸ਼ਨਰ ਨਗਰ ਨਿਗਮ ਸ਼੍ਰੀ ਰਾਹੁਲ ਨੇ ਜ਼ਿਲ੍ਹੇ ਅਧੀਨ ਪੈਂਦੇ ਸਾਰੇ ਬੈਂਕ ਅਧਿਕਾਰੀਆਂ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿੱਚ ਤਿਮਾਹੀ ਮੀਟਿੰਗ ਆਯੋਜਿਤ... Read more »