ਸਰਕਾਰ ਤੁਹਾਡੇ ਦੁਆਰ‘ ਤਹਿਤ ਲੋਕਾਂ ਦੀਆਂ ਸ਼ਿਕਾਇਤਾਂ ਦਾ ਕੀਤਾ ਜਾਵੇਗਾ ਨਿਪਟਾਰਾ: ਧੀਮਾਨ

ਫਿਰੋਜ਼ਪੁਰ 2 ਫਰਵਰੀ 2024.             ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਰਾਜ ਦੇ ਲੋਕਾਂ ਨੂੰ ਉਨ੍ਹਾਂ ਦੀਆਂ ਬਰੂਹਾਂ ਤੇ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਅਤੇ ਉਨ੍ਹਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਦੇ ਉਦੇਸ਼... Read more »

ਝਾਕੀਆਂ 05 ਫਰਵਰੀ ਨੂੰ ਮਾਨਸਾ ਵਿਖੇ ਪੁੱਜਣਗੀਆਂ-ਡਿਪਟੀ ਕਮਿਸ਼ਨਰ

ਮਾਨਸਾ, 02 ਫਰਵਰੀ :ਪੰਜਾਬ ਸਰਕਾਰ ਵੱਲੋਂ ’ਦੇਸ਼ ਦੀ ਆਜ਼ਾਦੀ ਦੇ ਸੰਘਰਸ਼ ਵਿੱਚ ਪੰਜਾਬੀਆਂ ਦੇ ਅਹਿਮ ਯੋਗਦਾਨ’, ’ਨਾਰੀ ਸ਼ਕਤੀ’ ਅਤੇ ’ਪੰਜਾਬ ਦੇ ਅਮੀਰ ਸਭਿਆਚਾਰਕ ਵਿਰਸੇ ਨੂੰ ਰੂਪਮਾਨ ’ ਕਰਨ ਲਈ ਵਿਸ਼ੇਸ਼ ਤੌਰ ’ਤੇ... Read more »

ਸੜ੍ਹਕ ਸੁਰੱਖਿਆ ਮਹੀਨਾ ਤਹਿਤ ਟਰੱਕ ਯੂਨੀਅਨ ਸਰਦੂਲਗੜ੍ਹ ਵਿਖੇ ਚਾਲਕਾਂ ਨੂੰ ਦਿੱਤੀ ਆਵਾਜਾਈ ਨਿਯਮਾਂ ਸਬੰਧੀ ਜਾਣਕਾਰੀ

ਮਾਨਸਾ, 02 ਫਰਵਰੀ :ਪੰਜਾਬ ਸਰਕਾਰ ਵੱਲੋਂ 15 ਜਨਵਰੀ ਤੋਂ 14 ਫਰਵਰੀ 2024 ਤੱਕ ਮਨਾਏ ਜਾ ਰਹੇ ਸੜ੍ਹਕ ਸੁਰੱਖਿਆ ਮਹੀਨੇ ਤਹਿਤ ਅੱਜ ਏ.ਐਸ.ਆਈ. ਸ਼੍ਰੀ ਸੁਰੇਸ਼ ਕੁਮਾਰ ਵੱਲੋਂ ਟਰੱਕ ਯੂਨੀਅਨ ਸਰਦੂਲਗੜ੍ਹ ਵਿਖੇ ਚਾਲਕਾਂ ਨੂੰ... Read more »

ਐਸ.ਡੀ.ਐਮ. ਚਾਰੂ ਮਿਤਾ ਵੱਲੋਂ ਆਗਾਮੀ ਵਿਧਾਨ ਸਭਾ ਚੋਣਾਂ-2024 ਸਬੰਧੀ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ

ਮੋਗਾ, 2 ਫਰਵਰੀ:ਪੰਜਾਬ ਵਿੱਚ 2024 ਦੀਆਂ ਲੋਕ ਸਭਾ ਚੋਣਾਂ ਅਪ੍ਰੈਲ ਵਿੱਚ ਹੋਣ ਦੀ ਸੰਭਾਵਨਾ ਹੈ। ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਵੱਲੋਂ ਇਨ੍ਹਾਂ ਚੋਣਾਂ ਦੀਆਂ ਤਿਆਰੀਆਂ ਕਰਨੀਆਂ ਸ਼ੁਰੂ ਕਰ ਦਿੱਤੀਆਂ ਹਨ। ਇਹ ਚੋਣਾਂ ਪਾਰਦਰਸ਼ੀ ਅਤੇ... Read more »

ਮਗਸੀਪਾ ਖੇਤਰੀ ਕੇਂਦਰ ਬਠਿੰਡਾ ਵੱਲੋਂ ਸਰਕਾਰੀ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਦੋ ਰੋਜ਼ਾ ਸਿਖਲਾਈ ਵਰਕਸ਼ਾਪ ਦਾ ਆਯੋਜਨ

ਮਾਨਸਾ, 02 ਫਰਵਰੀ: ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵਿੱਚ ਸੇਵਾਵਾਂ ਨਿਭਾਅ ਰਹੇ ਅਧਿਕਾਰੀਆਂ ਕਰਮਚਾਰੀਆਂ ਦੀ ਦੋ ਰੋਜ਼ਾ ਸਰਵਿਸ ਟਰੇਨਿੰਗ ਮਗਸੀਪਾ ਖੇਤਰੀ ਕੇਂਦਰ ਬਠਿੰਡਾ ਵੱਲੋਂ ਸਿਖਲਾਈ ਅਧਿਕਾਰੀ ਮਨਦੀਪ ਸਿੰਘ ਦੀ ਅਗਵਾਈ ਹੇਠ ਸਥਾਨਕ... Read more »

ਰਾਸ਼ਟਰੀ ਸੜਕ ਸੁਰੱਖਿਆ ਮਹੀਨੇ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੋਗਾ ਦੇ ਵਿਦਿਆਰਥੀਆਂ ਨੂੰ ਟ੍ਰੈਫਿਕ ਨਿਯਮਾਂ ਬਾਰੇ ਕੀਤਾ ਜਾਗਰੂਕ

ਮੋਗਾ, 2 ਫਰਵਰੀ:ਰਾਸ਼ਟਰੀ ਸੜਕ ਸੁਰੱਖਿਆ ਮਹੀਨੇ ਤਹਿਤ ਅੱਜ ਟ੍ਰੈਫਿਕ ਪੁਲਿਸ ਮੋਗਾ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੋਗਾ ਦੇ ਵਿਦਿਆਰਥੀਆਂ ਨੂੰ ਟ੍ਰੈਫਿਕ ਨਿਯਮਾਂ ਬਾਰੇ ਜਾਗਰੂਕ ਕਰਨ ਲਈ ਇੱਕ ਕੈਂਪ ਦਾ ਆਯੋਜਨ ਕੀਤਾ ਗਿਆ।... Read more »

ਵਿਜੀਲੈਂਸ ਬਿਊਰੋ ਵੱਲੋਂ ਖਪਤਕਾਰਾਂ ਤੋਂ ਰਿਸ਼ਵਤ ਲੈਣ ਦੇ ਦੋਸ਼ ’ਚ ਪੀ.ਐਸ.ਪੀ.ਸੀ.ਐਲ. ਮੀਟਰ ਰੀਡਰ ਵਿਰੁੱਧ ਭ੍ਰਿਸ਼ਟਾਚਾਰ ਦਾ ਕੇਸ ਦਰਜ 

ਚੰਡੀਗੜ੍ਹ, 1 ਫਰਵਰੀ :  ਪੰਜਾਬ ਵਿਜੀਲੈਂਸ ਬਿਊਰੋ ਨੇ ਪੀ.ਐਸ.ਪੀ.ਸੀ.ਐਲ. ਸਬ-ਡਵੀਜ਼ਨ ਫਿਰੋਜ਼ਪੁਰ ਸ਼ਹਿਰ ਵਿਖੇ ਤਾਇਨਾਤ ਮੀਟਰ ਰੀਡਰ ਨਵਦੀਪ ਸਿੰਘ ਵਿਰੁੱਧ ਬਿਜਲੀ ਖਪਤਕਾਰਾਂ ਨੂੰ ਡਰਾ ਧਮਕਾ ਕੇ ਰਿਸ਼ਵਤ ਲੈਣ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ... Read more »

ਪੰਜਾਬ ਸਰਕਾਰ ਵੱਲੋਂ ਕੰਡਿਆਲੀ ਤਾਰ ਤੋਂ ਪਾਰ ਪੈਂਦੀਆਂ ਜਮੀਨਾਂ ਲਈ ਮੁਆਵਜ਼ਾ ਰਾਸ਼ੀ ਜਾਰੀ-ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 1 ਫਰਵਰੀ 2024 (      )-ਪੰਜਾਬ ਸਰਕਾਰ ਵੱਲੋਂ ਕੰਡਿਆਲੀ ਤਾਰ ਤੋਂ ਪਾਰ ਅੰਤਰਰਾਸ਼ਟਰੀ ਸਰਹੱਦ ਤੱਕ ਸਥਿਤ ਰਕਬਾ, ਜਿਸ ਵਿਚ ਖੇਤੀ ਕਰਨ ਦੀਆਂ ਕਈ ਦਿੱਕਤਾਂ ਕਿਸਾਨਾਂ ਨੂੰ ਆਉਂਦੀਆਂ ਹਨ, ਨੂੰ ਇਸ ਲਈ ਮੁਆਵਜ਼ਾ ਰਾਸ਼ੀ ਸਾਲ 2022-23 ਲਈ ਪ੍ਰਤੀ ਏਕੜ 10 ਹਜ਼ਾਰ ਰੁਪਏ... Read more »

13 ਦੀਆਂ 13 ਲੋਕ ਸਭਾ ਸੀਟਾਂ ਤੇ ਕਰਾਗੇ ਜਿੱਤ ਪ੍ਰਾਪਤ- ਈ.ਟੀ.ਓ

ਅੰਮ੍ਰਿਤਸਰ, 1 ਫਰਵਰੀ: 2024– ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈਟੀਓ ਨੇ ਮਾਝਾ ਖੇਤਰ ਦੇ ਦੋ ਇਤਿਹਾਸਕ ਜ਼ਿਲਿ੍ਹਆਂ ਅੰਮ੍ਰਿਤਸਰ ਅਤੇ ਤਰਨਤਾਰਨ ਨੂੰ ਜੋੜਨ ਵਾਲੀ ਪੁਰਾਣੀ ਸੜਕ ਨੂੰ ਚਾਰ ਮਾਰਗੀ ਕਰਨ ਲਈ... Read more »

ਮੁੱਖ ਮੰਤਰੀ ਦਾ ‘ਰੋਜ਼ਗਾਰ ਮਿਸ਼ਨ’ ਜਾਰੀ, 518 ਹੋਰ ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ

ਚੰਡੀਗੜ੍ਹ, 1 ਫਰਵਰੀਸਰਕਾਰੀ ਨੌਕਰੀਆਂ ਮੁਹੱਈਆ ਕਰ ਕੇ ਸੂਬੇ ਦੇ ਨੌਜਵਾਨਾਂ ਨੂੰ ਅਖ਼ਤਿਆਰ ਦੇਣ ਦਾ ਆਪਣਾ ਮਿਸ਼ਨ ਜਾਰੀ ਰੱਖਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀਰਵਾਰ ਨੂੰ ਸਿੱਖਿਆ, ਉਚੇਰੀ ਸਿੱਖਿਆ, ਵਿੱਤ,... Read more »