ਸ੍ਰੀ ਵਿਪਨ ਕੁਮਾਰ ਨੇ ਬਤੌਰ ਨਾਇਬ ਤਹਿਸੀਲਦਾਰ ਅਰਨੀਵਾਲਾ ਸੇਖ ਸੁਭਾਨ ਵਿਖੇ  ਦਾ ਅਹੁੱਦਾ ਸੰਭਾਲਿਆ

ਫਾਜਿਲਕਾ 1 ਫਰਵਰੀਸ੍ਰੀ ਵਿਪਨ ਕੁਮਾਰ ਨੇ ਅਰਨੀਵਾਲਾ ਸੇਖ ਸੁਭਾਨ ਵਿਖੇ ਨਾਇਬ ਤਹਿਸੀਲਦਾਰ ਵੱਜੋ ਆਪਣਾ ਅਹੁੱਦਾ ਸੰਭਾਲਿਆ। ਇਸ ਤੋਂ ਪਹਿਲਾ ਸ੍ਰੀ ਵਿਪਨ ਕੁਮਾਰ ਖੂਈਆ ਸਰਵਰ ਵਿਖੇ ਆਪਣੀ ਸੇਵਾਵਾ ਨਿਭਾ ਰਹੇ ਸਨ। ਇਸ ਮੌਕੇ... Read more »

ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਕੌਮੀ ਸੜਕ ਸੁਰੱਖਿਆ ਮੁਹਿੰਮ ਤਹਿਤ ਕੀਤਾ ਜਾਵੇ ਜਾਗਰੂਕ

ਫਿਰੋਜ਼ਪੁਰ, 1 ਫਰਵਰੀ 2024.             ਪੰਜਾਬ ਸਰਕਾਰ ਵੱਲੋਂ ਟ੍ਰੈਫਿਕ ਨਿਯਮਾਂ ਸਬੰਧੀ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਕੌਮੀ ਸੜਕ ਸੁਰੱਖਿਆ ਮਹੀਨਾ ਮਨਾਇਆ ਜਾ ਰਿਹਾ ਹੈ ਤਾਂ ਜੋ ਸੜਕੀ ਹਾਦਸਿਆਂ ਨੂੰ ਠੱਲ੍ਹ ਪਾਈ ਜਾ ਸਕੇ। ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼... Read more »

ਵਧੀਕ ਡਿਪਟੀ ਕਮਿਸ਼ਨਰ ਵਲੋਂ ਵਿਭਾਗਾਂ ਨੂੰ ਸਾਰੇ ਕਰਮਚਾਰੀਆਂ ਦੀ ਸੂਚੀ ਜਮ੍ਹਾਂ ਕਰਵਾਉਣ ਦੇ ਨਿਰਦੇਸ਼

ਲੁਧਿਆਣਾ, 1 ਫਰਵਰੀ (000) – ਵਧੀਕ ਡਿਪਟੀ ਕਮਿਸ਼ਨਰ (ਜਗਰਾਉਂ) ਮੇਜਰ ਅਮਿਤ ਸਰੀਨ ਵਲੋਂ ਆਗਾਮੀ ਲੋਕ ਸਭਾ ਚੋਣਾਂ ਲਈ ਜ਼ਿਲ੍ਹੇ ਵਿੱਚ ਚੋਣ ਤਿਆਰੀਆਂ ਦਾ ਜਾਇਜ਼ਾ ਲੈਂਦੇ ਹੋਏ ਸਾਰੇ ਵਿਭਾਗਾਂ ਨੂੰ ਡੀ.ਆਈ.ਐਸ.ਈ. ਕੈਪਸੂਲ ਸਾਫਟਵੇਅਰ... Read more »

ਦੀਪਾਂਕਰ ਗਰਗ ਨੇ ਐਸ ਡੀ ਐਮ ਮੋਹਾਲੀ ਦਾ ਚਾਰਜ ਸੰਭਾਲਿਆ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 1 ਫਰਵਰੀ, 2024:ਪੰਜਾਬ ਸਿਵਲ ਸੇਵਾਵਾਂ 2020 ਬੈਚ ਦੇ ਅਧਿਕਾਰੀ ਦੀਪਾਂਕਰ ਗਰਗ ਨੇ ਅੱਜ ਬਤੌਰ ਉਪ ਮੰਡਲ ਮੈਜਿਸਟ੍ਰੇਟ, ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਸਬ ਡਵੀਜ਼ਨ ਅਹੁਦਾ ਸੰਭਾਲ ਲਿਆ ਹੈ। ... Read more »

ਰਾਜ ਪੱਧਰੀ ਬਸੰਤ ਪੰਚਮੀ ਮੇਲੇ ਦੀਆਂ ਤਿਆਰੀਆਂ ਸਬੰਧੀ ਡੀ.ਸੀ. ਨੇ ਅਧਿਕਾਰੀਆਂ ਨਾਲ ਕੀਤੀ ਵਿਸ਼ੇਸ਼ ਮੀਟਿੰਗ

ਫ਼ਿਰੋਜ਼ਪੁਰ, 01 ਫਰਵਰੀ 2024: ਰਾਜ ਪੱਧਰੀ ਬਸੰਤ ਮੇਲੇ ਦੌਰਾਨ ਕਰਵਾਏ ਜਾਣ ਵਾਲੇ ਪਤੰਗਬਾਜ਼ੀ ਮੁਕਾਬਲੇ ਵਾਤਾਵਰਣ ਦੀ ਸੰਭਾਲ, ਨਾਰੀ ਸ਼ਕਤੀ, ਲਿੰਗ ਸਮਾਨਤਾ, ਦਿਵਿਆਂਗਜਨਾਂ ਦੇ ਸਨਮਾਨ ਅਤੇ ਨਿਆਂਸੰਗਤ ਵਿਵਹਾਰ, ਵੋਟ ਬਣਾਉਣ ਅਤੇ ਸੁਚੱਜੀ ਵਰਤੋਂ ਨੂੰ ਸਮਰਪਿਤ ਵਿਸ਼ਿਆਂ ਤਹਿਤ ਕਰਵਾਏ ਜਾਣਗੇ। ਇਹ... Read more »

ਵਾਹਨ ਚਾਲਕ ਦਾ ਸਰੀਰਕ, ਮਾਨਸਿਕ ਅਤੇਦ੍ਰਿਸ਼ਟੀ ਪੱਖੋਂ ਠੀਕ ਹੋਣਾ ਜ਼ਰੂਰੀ ਹੈ

ਮਾਨਸਾ 01 ਫਰਵਰੀ :ਪੰਜਾਬ ਸਰਕਾਰ ਵੱਲੋਂ 15 ਜਨਵਰੀ ਤੋਂ 14 ਫਰਵਰੀ 2024 ਤੱਕ ਸੜਕ ਸੁਰੱਖਿਆ ਮਹੀਨਾ ਮਨਾਇਆ ਜਾ ਰਿਹਾ ਹੈ, ਜਿਸ ਤਹਿਤ ਸਿਵਲ ਸਰਜਨ ਡਾ.ਰਣਜੀਤ ਸਿੰਘ ਰਾਏ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅੱਜ ਟਾਟਾ... Read more »

ਲਿੰਗ ਅਨੁਪਾਤ ਵਿਚ ਸੁਧਾਰ ਲਿਆਉਣ ਦੇ ਮੰਤਵ ਨਾਲ ਜ਼ਿਲ੍ਹੇ ਦੇ ਪਿੰਡਾਂ ਨੂੰ ਕੀਤਾ ਜਾਵੇਗਾ ਸਨਮਾਨਿਤ

ਮਾਨਸਾ, 01 ਫਰਵਰੀ :ਪੀ.ਸੀ.ਪੀ.ਐਨ.ਡੀ.ਟੀ.ਐਕਟ ਅਧੀਨ ਲਿੰਗ ਅਨੁਪਾਤ ਵਿੱਚ ਸੁਧਾਰ ਕਰਨ ਦੇ ਮੰਤਵ ਲਈ ਸਿਵਲ ਸਰਜਨ ਡਾ.ਰਣਜੀਤ ਸਿੰਘ ਰਾਏ ਦੀ ਪ੍ਰਧਾਨਗੀ ਹੇਠ ਸਿਹਤ ਵਿਭਾਗ ਦੇ ਅਧਿਕਾਰੀਆਂ ਦੀ ਇੱਕ ਅਹਿਮ ਮੀਟਿੰਗ ਕੀਤੀ ਹੋਈ। ਇਸ... Read more »

ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਸੰਵੇਦਨਸ਼ੀਲ ਬੂਥਾਂ ਦੀ ਸ਼ਨਾਖ਼ਤ ਦੇ ਦਿੱਤੇ ਆਦੇਸ਼

ਮੋਗਾ 1 ਫਰਵਰੀ:ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਨੇ ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਅੱਜ ਸਮੂਹ ਐਸ.ਡੀ.ਐਮ.ਜ਼ ਤੇ ਡੀ.ਐਸੀ.ਪੀ.ਜ਼ ਨਾਲ ਮੀਟਿੰਗ ਕਰਕੇ ਜ਼ਿਲ੍ਹੇ ਦੇ ਸੰਵੇਦਨਸ਼ੀਲ ਬੂਥ ਦੀ ਸ਼ਨਾਖ਼ਤ ਦਾ ਕੰਮ... Read more »

ਡਰਾਈਵਰਾਂ ਲਈ ਲਗਾਇਆ ਅੱਖਾਂ ਦਾ ਮੁਫ਼ਤ ਚੈੱਕਅੱਪ ਕੈਂਪ

ਮੋਗਾ, 1 ਫਰਵਰੀ:ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਦੀ ਅਗਵਾਈ ਹੇਠ ਜ਼ਿਲ੍ਹੇ ਵਿੱਚ ਰਾਸ਼ਟਰੀ ਸੜਕ ਸੁਰੱਖਿਆ ਮਹੀਨਾ 14 ਫਰਵਰੀ ਤੱਕ ਮਨਾਇਆ ਜਾ ਰਿਹਾ ਹੈ, ਜਿਸ ਵਿੱਚ... Read more »

ਮੁੱਖ ਮੰਤਰੀ ਤੀਰਥ ਯਾਤਰਾ’ ਸਕੀਮ ਤਹਿਤ ਧਰਮਕੋਟ ਤੋਂ ਵਿਸ਼ੇਸ਼ ਬੱਸ ਰਵਾਨਾ

ਧਰਮਕੋਟ (ਮੋਗਾ) 1 ਫਰਵਰੀ:ਪੰਜਾਬ ਸਰਕਾਰ ਦੀ ‘ਮੁੱਖ ਮੰਤਰੀ ਤੀਰਥ ਯਾਤਰਾ’ ਸਕੀਮ ਤਹਿਤ ਅੱਜ ਯਾਤਰੀਆਂ ਦੀ ਇੱਕ ਵਿਸ਼ੇਸ਼ ਬੱਸ ਨੂੰ ਧਰਮਕੋਟ ਤੋਂ ਰਵਾਨਾ ਕੀਤਾ ਗਿਆ। ਇਸ ਬੱਸ ਰਾਹੀਂ ਯਾਤਰੀ ਸ੍ਰੀ ਆਨੰਦਪੁਰ ਸਾਹਿਬ, ਨੈਣਾਦੇਵੀ,... Read more »