ਡੀ ਸੀ ਨੇ ਮਾਈਂਡਸਪਾਰਕ ਪ੍ਰੋਗਰਾਮ ਦੇ ਪ੍ਰਭਾਵ ਦੀ ਸਮੀਖਿਆ ਕੀਤੀ

ਐਸ.ਏ.ਐਸ.ਨਗਰ, 21 ਦਸੰਬਰ:ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਐਜੂਕੇਸ਼ਨਲ ਇਨੀਸ਼ੀਏਟਿਵ (ਈਆਈ) ਦੇ ਮਾਈਂਡਸਪਾਰਕ ਪ੍ਰੋਗਰਾਮ ਅਧੀਨ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਸਿੱਖਣ ਦੇ ਹੁਨਰ ’ਤੇ ਪੈਣ ਵਾਲੇ ਪ੍ਰਭਾਵ ਦਾ ਜਾਇਜ਼ਾ ਲੈਂਦੇ ਹੋਏਅਧਿਆਪਕਾਂ ਨੂੰ... Read more »

50 ਗ੍ਰਾਮ ਹੈਰੋਇਨ ਸਮੇਤ ਦੋ ਦੋਸ਼ੀਆਂ ਨੂੰ ਕੀਤਾ ਗ੍ਰਿਫਤਾਰ

ਐਸ.ਏ.ਐਸ.ਨਗਰ, 21 ਦਸੰਬਰ:                       ਰੇਜ ਐਂਟੀ-ਨਾਰਕੋਟਿਕਸ ਕਮ ਸ਼ਪੈਸ਼ਲ ਓਪਰੇਸ਼ਨ ਸੈਲ ਕੈਂਪ ਐਟ ਫੇਸ-7 ਮੋਹਾਲੀ ਦੀ ਟੀਮ ਨੇ ਸ੍ਰੀ ਜਸਕਰਨ ਸਿੰਘ ਏ.ਡੀ.ਜੀ.ਪੀ. ਰੂਪਨਗਰ ਰੇਂਜ... Read more »

ਵੋਟਿੰਗ ਮਸ਼ੀਨ ਅਤੇ ਵੀ ਵੀ ਪੈਟ  ਸਬੰਧੀ ਜਾਗਰੂਕਤਾ  ਪੈਦਾ ਕਰਨ ਲਈ ਜਿਲੇ ਵਿੱਚ ਕੈਂਪਾਂ ਦਾ ਆਯੋਜਨ

ਐਸ.ਏ.ਐਸ.ਨਗਰ, 21 ਦਸੰਬਰ: ਭਾਰਤੀ ਚੋਣ ਕਮਿਸ਼ਨ ਵੱਲੋਂ ਈ ਵੀ ਐਮ ਮਸ਼ੀਨ ਅਤੇ ਵੀ ਵੀ ਪੈਟ ਸਬੰਧੀ ਆਮ ਨਾਗਰਿਕਾਂ ਦੇ ਤੋਖਲਿਆਂ ਨੂੰ ਦੂਰ ਕਰਨ ਅਤੇ ਪਹਿਲੀ ਵਾਰ ਵੋਟ ਪਾਉਣ ਵਾਲੇ ਨੌਜਵਾਨ ਵੋਟਰਾਂ ਨੂੰ... Read more »

ਸਿਂਗਲ ਯੂਜ਼ ਪਲਾਸਟਿਕ (ਪਲਾਸਟਿਕ ਕੈਰੀ ਬੈਂਗ) ਦੀ ਵਰਤੋ ਅਤੇ ਵੇਚਣ ਵਾਲਿਆ ਖਿਲਾਫ ਕਾਰਵਾਈ

ਫਾਜ਼ਿਲਕਾ, 21 ਦਸੰਬਰ ਪੰਜਾਬ ਪ੍ਰਦੂਸ਼ਨ ਕੰਟਰੋਲ ਬੋਰਡ ਅਤੇ ਨਗਰ ਕੌਂਸਲ ਫਾਜਿਲਕਾ ਵੱਲੋ ਸਾਂਝੇ ਤੌਰ *ਤੇ ਸਬਜੀ ਮੰਡੀ, ਫਰਸ਼ ਨੰ. 14, ਗਊਸ਼ਾਲਾ ਰੋੜ ਅਤੇ ਹੋਟਲ ਬਜ਼ਾਰ ਵਿਚ ਪੋਲੀਥੀਨ (ਪਲਾਸਟਿਕ ਕੈਰੀ ਬੈਂਗ) ਸਿਂਗਲ ਯੂਜ਼ ਪਲਾਸਟਿਕ ਵਰਤਣ ਅਤੇ ਵੇਚਣ ਵਾਲਿਆਂ... Read more »

ਪੰਜਾਬ ਦੇ 10 ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਸਕੂਰਾ ਸਾਇੰਸ ਅਦਾਨ-ਪ੍ਰਦਾਨ ਪ੍ਰੋਗਰਾਮ ਤਹਿਤ ਜਾਪਾਨ ਦਾ ਦੌਰਾ ਕੀਤਾ

ਚੰਡੀਗੜ੍ਹ, 21 ਦਸੰਬਰ: ਸਕੂਰਾ ਸਾਇੰਸ ਅਦਾਨ-ਪ੍ਰਦਾਨ ਪ੍ਰੋਗਰਾਮ ਤਹਿਤ ਪੰਜਾਬ ਦੇ 10 ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਸਾਇੰਸ ਤਕਨਾਲੋਜੀ ਅਤੇ ਵੱਖ-ਵੱਖ ਦੇਸ਼ਾਂ ਦੀਆਂ ਸੱਭਿਆਚਾਰਕ ਕਦਰਾਂ-ਕੀਮਤਾਂ ਦੀ ਜਾਣਕਾਰੀ ਹਾਸਲ ਕਰਨ ਲਈ ਜਾਪਾਨ ਦਾ ਦੌਰਾ... Read more »

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸੀਨੀਅਰ ਫੋਟੋਗਰਾਫ਼ਰ ਸੰਤੋਖ ਸਿੰਘ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ, 21 ਦਸੰਬਰ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸੀਨੀਅਰ ਫੋਟੋਗਰਾਫ਼ਰ ਸੰਤੋਖ ਸਿੰਘ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਅੱਜ ਇੱਥੋਂ ਜਾਰੀ ਬਿਆਨ ਵਿੱਚ ਵਿਧਾਨ... Read more »

ਜ਼ਿਲ੍ਹਾ ਫਾਜ਼ਿਲਕਾ ਦੀਆਂ ਤਹਿਸੀਲਾਂ ਤੇ ਸਬ ਤਹਿਸੀਲਾਂ ਅੰਦਰ ਲਗਾਏ ਗਏ ਰੈਵੀਨਿਉ ਕੈਂਪ

ਫਾਜ਼ਿਲਕਾ, 21 ਦਸੰਬਰਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੋਕਾਂ ਨੂੰ ਮਾਲ ਮਹਿਕਮੇ ਨਾਲ ਸਬੰਧਤ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ ਜ਼ਿਲੇਹ ਅੰਦਰ ਰੈਵੀਨਿਓ ਕੈਂਪ ਲਗਾਏ ਗਏ। ਜ਼ਿਲੇਹ ਦੀਆਂ ਤਹਿਸੀਲਾਂ ਤੇ... Read more »

ਵਿਧਾਇਕ ਬੱਲੂਆਣਾ ਨੇ ਪਿੰਡ ਬਹਾਵਲ ਵਾਸੀ ਵਿਖੇ ਵੱਖ-ਵੱਖ ਵਿਕਾਸ ਦੇ ਕੰਮਾਂ ਵਾਸਤੇ 41 ਲੱਖ 20 ਹਜਾਰ ਰੁਪਏ ਦੀ ਗ੍ਰਾਂਟ ਵੰਡੀ

ਫਾਜ਼ਿਲਕਾ 21 ਦਸੰਬਰਪੰਜਾਬ ਸਰਕਾਰ ਵਲੋਂ ਪਿੰਡਾਂ ਦੀ ਨੁਹਾਰ ਬਦਲਣ ਲਈ ਸੂਬੇ ਦੇ ਹਰ ਪਿੰਡ ਵਿਚ ਵਿਕਾਸ ਦੀ ਲਹਿਰ ਚਲਾਈ ਗਈ ਹੈ। ਪਿੰਡਾਂ ਨੂੰ ਸ਼ਹਿਰਾ ਵਾਲੀਆਂ ਸਹੂਲਤਾ ਦੇਣ ਲਈ ਲੱਖਾਂ ਰੁਪਏ ਦੀਆਂ ਗ੍ਰਾਟਾਂ... Read more »

ਐਚ.ਪੀ.ਸੀ.ਐਲ ਨੇ ਬਠਿੰਡਾ ਚ ਨਵੀਨਤਾਕਾਰੀ ਪੈਟਰੋਲ ਅਤੇ ਬਿਜਲੀ ਵਿਕਰੀ ਮੁਹਿੰਮ ਦੀ ਕੀਤੀ ਸ਼ੁਰੂਆਤ

ਠਿੰਡਾ, 21 ਦਸੰਬਰ : ਐਚ.ਪੀ.ਸੀ.ਐਲ ਇੱਕ ਜਨਤਕ ਖੇਤਰ ਦਾ ਉੱਦਮ ਹੈ ਅਤੇ ਇੱਕ ਕਿਸਮਤ 500 ਕੰਪਨੀ ਹੈ ਜੋ ਪੈਟਰੋਲੀਅਮ ਉਤਪਾਦਾਂ ਦੀ ਰਿਫਾਈਨਿੰਗ, ਵੰਡ ਅਤੇ ਮਾਰਕੀਟਿੰਗ ਵਿੱਚ ਸ਼ਾਮਲ ਹੈ। ਤਿਉਹਾਰ ਦੀ ਭਾਵਨਾ ਵਿੱਚ, ਹਿੰਦੁਸਤਾਨ ਪੈਟਰੋਲੀਅਮ ਕਾਰਪੋਰੇਸ਼ਨ ਲਿਮਿਟੇਡ (HPCL) ਨੇ... Read more »

ਸਰਕਾਰੀ ਸਕੂਲਾਂ ਦੀ ਬਦਲੀ ਜਾਵੇਗੀ ਨੁਹਾਰ : ਜਗਰੂਪ ਸਿੰਘ ਗਿੱਲ

ਬਠਿੰਡਾ, 21 ਦਸੰਬਰ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਅਹਿਮ ਤੇ ਕ੍ਰਾਂਤੀਕਾਰੀ ਤਬਦੀਲੀਆਂ ਲਿਆਂਦੀਆਂ ਜਾ ਰਹੀਆਂ ਹਨ। ਇਸ ਤਹਿਤ ਬਠਿੰਡਾ ਸ਼ਹਿਰੀ ਹਲਕੇ ਨਾਲ ਸਬੰਧਤ ਸਾਰੇ... Read more »