ਪੰਜਾਬ ਪੁਲੀਸ ਵੱਲੋਂ ਆਪਣੀ ਕਿਸਮ ਦੀ ਪਹਿਲੀ ਆਰਟੀਫੀਸ਼ੀਅਲ ਇੰਟੈਲੀਜੈਂਸ ਅਤੇ ਮਸ਼ੀਨ ਲਰਨਿੰਗ ਲੈਬ ਕੀਤੀ ਜਾਵੇਗੀ ਸਥਾਪਿਤ 

ਚੰਡੀਗੜ੍ਹ, 24 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਸੋਚ ਤਹਿਤ ਸੂਬੇ ਵਿੱਚ ਪੰਜਾਬ ਪੁਲੀਸ ਦੇ ਕੰਮ-ਕਾਜ ਨੂੰ ਹੋਰ ਆਧੁਨਿਕ ਅਤੇ ਆਰਟੀਫੀਸ਼ੀਅਲ ਇੰਟੈਲੀਜੈਂਸ (ਏ.ਆਈ.) ਦੀਆਂ ਨਵੀਨਤਮ ਤਕਨੀਕਾਂ ਨਾਲ ਲੈਸ ਕਰਨ ਦੇ... Read more »

ਡਿਪਟੀ ਕਮਿਸ਼ਨਰ ਵਲੋਂ 75ਵੇਂ ਗਣਤੰਤਰ ਦਿਵਸ ਸਮਾਗਮ ਦੀ ਫੁੱਲ ਡਰੈਸ ਰਿਹਰਸਲ ਦਾ ਨਿਰੀਖਣ

ਲੁਧਿਆਣਾ, 24 ਜਨਵਰੀ – ਡਿਪਟੀ ਕਮਿਸ਼ਨਰ ਸ੍ਰੀਮਤੀ ਸੁਰਭੀ ਮਲਿਕ ਅਤੇ ਪੁਲਿਸ ਕਮਿਸ਼ਨਰ ਸ੍ਰੀ ਕੁਲਦੀਪ ਸਿੰਘ ਚਾਹਲ ਵਲੋਂ ਸਥਾਨਕ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ 75ਵੇਂ ਗਣਤੰਤਰ ਦਿਵਸ ਸਮਾਰੋਹ ਦੀ ਫੁੱਲ ਡਰੈੱਸ ਰਿਹਰਸਲ ਮੌਕੇ ਸ਼ਿਰਕਤ... Read more »

ਡਿਪਟੀ ਕਮਿਸ਼ਨਰ ਨੇ ਸਰਕਾਰੀ ਗਊਸ਼ਾਲਾ ਲਈ ਦਾਨ ਦੇਣ ਲਈ ਕਿੳ ਆਰ ਕੋਡ ਕੀਤਾ ਜਾਰੀ

ਫਾਜਿ਼ਲਕਾ, 24 ਜਨਵਰੀ ਫਾਜਿ਼ਲਕਾ ਜਿ਼ਲ੍ਹੇ ਦੀ ਸਰਕਾਰੀ ਗਊਸ਼ਾਲਾ (ਕੈਟਲ ਪੌਂਡ) ਸਲੇਮਸ਼ਾਹ ਵਿਖੇ ਬੇਸਹਾਰਾ ਗਾਂਵਾਂ ਦੀ ਸੰਭਾਲ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਲਾਘਾਯੋਗ ਉਪਰਾਲੇ ਕੀਤੇ ਜਾ ਰਹੇ ਹਨ। ਇੱਥੇ ਗਾਂਵਾਂ ਦੀ ਹੋਰ ਬਿਹਤਰ ਸੰਭਾਲ ਹੋ ਸਕੇ ਅਤੇ ਹੋਰ ਗਊਵੰਸ ਨੂੰ... Read more »

ਸ਼ਹੀਦ ਭਗਤ ਸਿੰਘ ਸਟੇਡੀਅਮ ਫਾਜ਼ਿਲਕਾ ਵਿਖੇ ਗਣਤੰਤਰ ਦਿਵਸ ਸਮਾਗਮ ਦੀ ਹੋਈ ਫੁੱਲ ਡਰੈਸ ਰਿਹਰਸਲ

ਫਾਜ਼ਿਲਕਾ 24 ਜਨਵਰੀ 2024…… ਗਣਤੰਤਰ ਦਿਵਸ ਦੇ ਮੌਕੇ ‘ਤੇ 26 ਜਨਵਰੀ ਨੂੰ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ ਸ਼ਹੀਦ ਭਗਤ ਸਿੰਘ ਬਹੁਮੰਤਵੀ ਖੇਡ ਸਟੇਡੀਅਮ ਫਾਜ਼ਿਲਕਾ ਵਿਖੇ ਹੋਈ, ਜਿਸ ਦੌਰਾਨ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਵਲੋਂ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ। ਇਸ ਮੌਕੇ ਡਿਪਟੀ ਕਮਿਸ਼ਨਰ ਅਤੇ... Read more »

ਡਾ ਬਲਜੀਤ ਕੌਰ ਦੇ ਭਰੋਸੇ ਤੋਂ ਬਾਅਦ ਪੰਜਾਬ ਰਾਜ ਖੇਤੀਬਾੜੀ ਸੇਵਾ ਸਭਾਵਾਂ ਕਰਮਚਾਰੀ ਯੂਨੀਅਨ ਵੱਲੋਂ ਹੜਤਾਲ ਖਤਮ

ਚੰਡੀਗੜ੍ਹ, 23 ਜਨਵਰੀ: ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦੇ ਭਰੋਸੇ ਤੋਂ ਬਾਅਦ ਪੰਜਾਬ ਰਾਜ ਖੇਤੀਬਾੜੀ ਸੇਵਾ ਸਭਾਵਾਂ ਕਰਮਚਾਰੀ ਯੂਨੀਅਨ ਵੱਲੋਂ ਲੰਬੇ ਸਮੇਂ ਤੋਂ ਕੀਤੀ ਜਾ ਰਹੀ ਹੜਤਾਲ... Read more »

ਖੇਤੀ ਮੰਤਰਾਲਾ ਦਿੱਲੀ ਵੱਲੋਂ ਲੁਧਿਆਣਾ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ

ਲੁਧਿਆਣਾ, 23 ਜਨਵਰੀ (000) – ਖੇਤੀ ਮੰਤਰਾਲਾ ਦਿੱਲੀ, ਭਾਰਤ ਸਰਕਾਰ ਦੇ ਟੈਕਨੀਕਲ ਐਕਸਪਰਟ ਡਾਕਟਰ ਏ.ਕੇ. ਪਾਲ ਵੱਲੋਂ ਪੰਜਾਬ ਵਿੱਚ ਕਨੋਲਾ (ਗੋਭੀ) ਸਰੋਂ, ਗੋਭੀ ਸਰੋਂ ਦੀ ਜੀਉ ਟੈਗਿੰਗ, ਕਣਕ ਦੀਆਂ ਕਿਸਮਾਂ ਉੱਤੇ ਤਾਪਮਾਨ... Read more »

ਫਾਜ਼ਿਲਕਾ ਸ਼ਹਿਰ ਵਿਚੋਂ ਬੀਤੇ 2 ਦਿਨਾਂ ਦੌਰਾਨ 135 ਬੇਸਹਾਰਾ ਗਊਵੰਸ਼ ਨੂੰ ਭੇਜਿਆ ਗਿਆ ਸਰਕਾਰੀ ਗਊਸ਼ਾਲਾ-ਡਿਪਟੀ ਕਮਿਸ਼ਨਰ

ਫਾਜਿ਼ਲਕਾ 23 ਜਨਵਰੀ 2024…. ਜਿ਼ਲ੍ਹਾ ਪ੍ਰਸ਼ਾਸਨ ਫਾਜਿ਼ਲਕਾ ਵੱਲੋਂ ਫਾਜ਼ਿਲਕਾ ਸ਼ਹਿਰ ਵਿਚੋਂ ਬੇਸਹਾਰਾ ਗਊਵੰਸ਼ ਨੂੰ ਗਊਸਾ਼ਲਾ ਭੇਜਣ ਦੀ ਮੁਹਿੰਮ ਤਹਿਤ 2 ਬੀਤੇ ਦਿਨਾਂ ਦੌਰਾਨ ਤੱਕ 135 ਬੇਸਹਾਰਾ ਗਊਵੰਸ਼ ਨੂੰ ਸਰਕਾਰੀ ਗਉ਼ਸ਼ਾਲਾ ਸਲੇਮਸ਼ਾਹ ਵਿਚ ਭੇਜਿਆ ਗਿਆ ਹੈ। ਇਹ ਜਾਣਕਾਰੀ ਜਿ਼ਲ੍ਹੇ ਦੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਆਈਏਐਸ ਨੇ ਦਿੱਤੀ ਹੈ। ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ... Read more »

400 ਗ੍ਰਾਮ ਅਫੀਮ ਸਮੇਤ ਦੋਸ਼ੀ ਗ੍ਰਿਫਤਾਰ

ਫਾਜ਼ਿਲਕਾ 23 ਜਨਵਰੀ 2024…         ਡੀ.ਜੀ.ਪੀ ਪੰਜਾਬ ਸ੍ਰੀ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀਨੀਅਰ ਕਪਤਾਨ ਪੁਲਿਸ ਫਾਜ਼ਿਲਕਾ ਸ੍ਰੀ ਮਨਜੀਤ ਸਿੰਘ ਢੇਸੀ ਦੀਆਂ ਹਦਾਇਤਾਂ ਮੁਤਾਬਿਕ ਸ੍ਰੀ ਅਰੁਨ ਮੁੰਡਨ ਉਪ ਕਪਤਾਨ ਪੁਲਿਸ ਸ.ਡ. ਅਬੋਹਰ ਦੀ ਯੋਗ... Read more »

ਗਣਤੰਤਰ ਦਿਵਸ ਸਮਾਗਮ ਮੌਕੇ ਹੋਣ ਵਾਲੇ ਸਭਿਆਚਾਰਕ ਸਮਾਗਮ ਦੀ ਰਿਹਰਸਲ ਡੀਸੀ ਡੀਏਵੀ ਸਕੂਲ ਦੇ ਵਿਹੜੇ ‘ਚ ਹੋਈ

ਫਾਜਿ਼ਲਕਾ, 23 ਜਨਵਰੀ 2024… ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਕੌਮੀ ਜਜ਼ਬੇ ਅਤੇ ਉਤਸਾਹ ਨਾਲ ਫਾਜਿ਼ਲਕਾ ਦੇ ਸ਼ਹੀਦ ਭਗਤ ਸਿੰਘ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਮਨਾਇਆ ਜਾਣਾ ਹੈ। ਇਸ ਮੌਕੇ ਪੇਸ਼ ਹੋਣ ਵਾਲੇ ਸਭਿਆਚਾਰਕ ਪ੍ਰੋਗਰਾਮ ਦੀ ਰਿਹਰਸਲ ਡੀਸੀ ਡੀਏਵੀ ਸਕੂਲ ਦੇ ਵਿਹੜੇ ਵਿਚ... Read more »

ਜ਼ਿਲ੍ਹੇ ਦੇ ਵਿਧਾਨ ਸਭਾ ਚੋਣ ਹਲਕਿਆਂ ਚ ਫੋਟੋ ਵੋਟਰ ਸੂਚੀਆਂ ਦੀ ਕੀਤੀ ਅੰਤਿਮ ਪ੍ਰਕਾਸ਼ਨਾ: ਪੂਨਮ ਸਿੰਘ

ਬਠਿੰਡਾ, 23 ਜਨਵਰੀ : ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਤੇ ਡਿਪਟੀ ਕਮਿਸ਼ਨਰ ਸ਼੍ਰੀ ਸੌਕਤ ਅਹਿਮਦ ਪਰੇ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਯੋਗਤਾ ਮਿਤੀ 1 ਜਨਵਰੀ 2024 ਦੇ ਆਧਾਰ ਤੇ ਵਿਧਾਨ ਸਭਾ ਚੋਣ ਹਲਕਾ 90-ਰਾਮਪੁਰਾ ਫੂਲ, 91-ਭੁੱਚੋ ਮੰਡੀ (ਅ.ਜ), 92-ਬਠਿੰਡਾ (ਸ਼ਹਿਰੀ),... Read more »