ਲੁਧਿਆਣਾ, 21 ਜਨਵਰੀ – ਨੌਜਵਾਨਾਂ ਵਿਚਲੀ ਕਲਾ ਦਾ ਨਿਖਾਰ ਕਰਨ ਲਈ ਅਤੇ ਉਨ੍ਹਾਂ ਦੀ ਸਖਸ਼ੀਅਤ ਦੀ ਉਸਾਰੀ ਕਰਨ ਲਈ ਯੁਵਕ ਸੇਵਾਵਾਂ ਵਿਭਾਗ ਆਪਣੀ ਅਹਿਮ ਭੂਮਿਕਾ ਨਿਭਾਅ ਰਿਹਾ ਹੈ। ਨੌਜਵਾਨਾਂ ਨੂੰ ਸੱਭਿਆਚਾਰ ਨਾਲ... Read more »
ਲੁਧਿਆਣਾ, 20 ਜਨਵਰੀ (000) – ਜਵਾਹਰ ਨਵੋਦਿਆ ਵਿਦਿਆਲਿਆ, ਧਨਾਂਨਸੂ ਵਿਖੇ ਛੇਵੀਂ ਕਲਾਸ ਦੇ ਦਾਖਲੇ ਲਈ ਪ੍ਰਵੇਸ਼ ਪ੍ਰੀਖਿਆ ਅੱਜ ਸੁਚਾਰੂ ਢੰਗ ਨਾਲ ਸੰਪਨ ਹੋਈ। ਸਕੂਲ ਪ੍ਰਿੰਸੀਪਲ ਨਿਸ਼ੀ ਗੋਇਲ ਨੇ ਇਸ ਸਬੰਧੀ ਜਾਣਕਾਰੀ ਸਾਂਝੀ... Read more »
ਚੰਡੀਗੜ੍ਹ, 20 ਜਨਵਰੀ, 2024 – ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਪੰਜਾਬ ਮਿਉਂਸਪਲ ਭਵਨ, ਸੈਕਟਰ 35, ਚੰਡੀਗੜ੍ਹ ਵਿਖੇ ਹੋਏ ਸੂਬਾ ਪੱਧਰੀ ਸਮਾਰੋਹ ਦੌਰਾਨ ਜੇਤੂਆਂ ਨੂੰ ਟਰਾਫੀਆਂ ਅਤੇ ਸਰਟੀਫਿਕੇਟ ਵੰਡੇ। ਉਹਨਾਂ... Read more »
ਫਾਜ਼ਿਲਕਾ 20 ਜਨਵਰੀ 2024…. ਸ੍ਰੀ ਗੌਰਵ ਯਾਦਵ ਆਈ.ਪੀ.ਐਸ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਚੰਡੀਗੜ੍ਹ, ਡਿਪਟੀ ਇੰਸਪੈਕਟਰ ਜਨਰਲ, ਫਿਰੋਜਪੁਰ ਰੇਂਜ, ਫਿਰੋਜਪੁਰ ਦੇ ਦਿਸ਼ਾ ਨਿਰਦੇਸ਼ਾਂਅਤੇ ਸ੍ਰੀ ਮਨਜੀਤ ਸਿੰਘ ਢੇਸੀ ਸੀਨੀਅਰ ਕਪਤਾਨ ਪੁਲਿਸ ਫਾਜਿਲਕਾ ਦੀ ਅਗਵਾਈ ਹੇਠ ਨਸ਼ਿਆਂ ਖਿਲਾਫ ਵਿੱਢੀ ਗਈ ਮੁਹਿੰਮ ਤਹਿਤ ਨਸ਼ਾ ਸਮਗਲਰਾਂ ਦੇ ਖਿਲਾਫ ਕਾਰਵਾਈ ਕਰਦੇ ਹੋਏ ਸ੍ਰੀ ਅਤੁਲ ਸੋਨੀ ਉਪ ਕਪਤਾਨ ਪੁਲਿਸ ਨਾਰਕੋਟਿਕ ਫਾਜਿਲਕਾ ਵੱਲੋਂ ਮੁਕੱਦਮਾ ਨੰਬਰ 33 ਮਿਤੀ 26-02-2014 ਅ/ਧ 15/61/85 ਐਨ.ਡੀ.ਪੀ.ਐਸ ਐਕਟ ਥਾਣਾ ਸਿਟੀ ਜਲਾਲਾਬਾਦ, ਮੁਕੱਦਮਾ ਨੰਬਰ 96 ਮਿਤੀ 15-08-2015 ਅ/ਧ 21/61/85 ਐਨ.ਡੀ.ਪੀ.ਐਸ. ਐਕਟ ਥਾਣਾ ਸਿਟੀ ਜਲਾਲਾਬਾਦ ਅਤੇ ਮੁਕੱਦਮਾ ਨੰਬਰ 54 ਮਿਤੀ 24/05/2016 ਅ/ਧ 21,29/61/85 ਐੱਨ.ਪੀ.ਐੱਸ. ਐਕਟ... Read more »
ਫਾਜ਼ਿਲਕਾ 20 ਜਨਵਰੀ 2024…. ਭਾਰਤ ਚੋਣ ਕਮਿਸ਼ਨ ਤੇ ਪੰਜਾਬ ਚੋਣ ਕਮਿਸ਼ਨ ਅਤੇ ਜ਼ਿਲ੍ਹਾ ਚੋਣ ਅਫਸਰ- ਕਮ-ਡਿਪਟੀ ਕਮਿਸ਼ਨਰ ਡਾ.ਸੇਨੂ ਦੁੱਗਲ ਆਈ.ਏ.ਐੱਸ ਦੇ ਦਿਸ਼ਾ ਨਿਰਦੇਸ਼ਾ ਹੇਠ ਸਵੀਪ ਗਤੀਵਿਧੀਆਂ ਤਹਿਤ ਜ਼ਿਲ੍ਹਾ ਪੱਧਰੀ ਭਾਸ਼ਣ ਅਤੇ ਮਹਿੰਦੀ ਮੁਕਾਬਲੇ ਕਰਵਾਏ ਗਏ। ਸਕੂਲੀ ਵਿਦਿਆਰਥੀਆਂ ਨੇ ਇਨ੍ਹਾਂ ਮੁਕਾਬਲਿਆਂ ਰਾਹੀਂ ਜ਼ਿਲ੍ਹੇ ਦੇ ਲੋਕਾਂ ਨੂੰ ਵੋਟਾਂ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ। ਜ਼ਿਲ੍ਹਾ ਚੋਣ ਅਫਸਰ ਡਾ. ਸੇਨੂ ਦੁੱਗਲ ਨੇ ਦੱਸਿਆ ਕਿ ਇਹ ਮੁਕਾਬਲੇ ਜ਼ਿਲ੍ਹਾ ਸਿੱਖਆ ਅਫਸਰ ਫਾਜਿਲਕਾ ਡਾ. ਸੁਖਬੀਰ ਸਿੰਘ ਬੱਲ ਦੇ ਸਹਿਯੋਗ ਨਾਲ ਸਿੱਖਿਆ ਵਿਭਾਗ ਫਾਜ਼ਿਲਕਾ ਵੱਲੋਂ ਕਰਵਾਏ ਗਏ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਲੋਕਾਂ ਨੂੰ ਵੋਟ ਦੇ ਹੱਕ ਪ੍ਰਤੀ ਜਾਗਰੂਕ ਕਰਨ ਲਈ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਵਿੱਚ ਸਵੀਪ ਤਹਿਤ ਵੱਖ-ਵੱਖ ਗਤੀਵਿਧੀਆਂ ਕਰਵਾਈਆ ਗਈਆਂ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦਾ ਕੋਈ ਵੀ ਨੌਜਵਾਨ ਵਿਦਿਆਰਥੀ ਵੋਟ ਦੇ ਅਧਿਕਾਰ ਤੋਂ ਵਾਂਝਾਂ ਨਾ ਰਹੇ। ਉਨ੍ਹਾਂ ਕਿਹਾ ਕਿ ਵੋਟ ਹਰੇਕ ਨਾਗਰਿਕ ਦਾ ਅਧਿਕਾਰ ਹੈ, ਪਰ ਬਿਨ੍ਹਾਂ ਕਿਸੇ ਲਾਲਚ, ਡਰ ਅਤੇ ਭੈਅ ਤੋਂ ਵੋਟ ਦਾ ਇਸਤੇਮਾਲ ਕਰਨਾ ਵੀ ਹਰੇਕ ਨਾਗਰਿਕ ਦਾ ਫਰਜ਼ ਹੈ, ਜਿਸਨੂੰ ਖਾਸ ਕਰਕੇ ਨੌਜਵਾਨ ਪੀੜ੍ਹੀ ਨੂੰ ਜਿੰਨੀ ਜਲਦ ਸਮਝ ਆ ਜਾਵੇ ਤਾਂ ਬਹੁਤ ਵਧੀਆ ਹੋਵੇਗਾ। ਉਨ੍ਹਾਂ... Read more »
ਮਲੌਦ,ਪਾਇਲ, ਲੁਧਿਆਣਾ 20 ਜਨਵਰੀ (000)- ਜੰਮੂ ਕਸ਼ਮੀਰ ਦੇ ਰਾਜੌਰੀ ਸੈਕਟਰ ਵਿਖੇ ਸ਼ਹੀਦ ਹੋਏ ਪਿੰਡ ਰਾਮਗੜ੍ਹ ਸਰਦਾਰਾਂ ਦੇ ਅਗਨੀਵੀਰ ਅਜੈ ਸਿੰਘ ਦਾ ਅੰਤਿਮ ਸੰਸਕਾਰ ਅੱਜ ਉਹਨਾਂ ਦੇ ਜੱਦੀ ਪਿੰਡ ਰਾਮਗੜ੍ਹ ਸਰਦਾਰਾਂ ਵਿਖੇ ਫੌਜ... Read more »
ਅੰਮ੍ਰਿਤਸਰ 20 ਜਨਵਰੀ 2024 ਜਿਲ੍ਹਾ ਚੋਣ ਅਫ਼ਸਰ ਅੰਮ੍ਰਿਤਸਰ ਅਤੇ ਸ੍ਰੀਮਤੀ ਅਮਨਦੀਪ ਕੌਰ ਵਧੀਕ ਡਿਪਟੀ ਕਮਿਸ਼ਨਰ ਸ਼ਹਿਰੀ ਵਿਕਾਸ ਕਮ ਚੋਣਕਾਰ ਰਜਿਸਟਰੇਸ਼ਨ ਅਫ਼ਸਰ 017-ਅੰਮ੍ਰਿਤਸਰ ਕੇਂਦਰੀ ਦੇ ਦਿਸ਼ਾ ਨਿਰਦੇਸ਼ਾ ਤੇ ਸ੍ਰੀ ਬਰਿੰਦਰਜੀਤ ਸਿੰਘ ਨੋਡਲ ਅਫ਼ਸਰ ਸਵੀਪ ਨੇ ਅੰਮ੍ਰਿਤਸਰ ਕੇਂਦਰੀ... Read more »
ਅੰਮ੍ਰਿਤਸਰ 20 ਜਨਵਰੀ 2024 ਅਲਿਮਕੋ ਵਲੋਂ ਜਿਲ੍ਹਾ ਪ੍ਰਸਾਸ਼ਨ ਦੀ ਸਹਾਇਤਾ ਨਾਲ ਦਿਵਿਆਂਗਜਨਾਂ ਅਤੇ ਬਜ਼ੁਰਗ ਨਾਗਰਿਕਾਂ ਦੀ ਭਲਾਈ ਲਈ ਮੈਡੀਕਲ ਅਸੈਸਮੈਂਟ ਕੈਂਪ ਪਿਛਲੇ ਸਾਲ ਵੱਖ-ਵੱਖ ਥਾਵਾਂ ਤੇ ਲਗਾਏ ਗਏ ਸਨ। ਉਸ ਸਮੇਂ ਦੌਰਾਨ ਜਿਨਾਂ ਦਿਵਿਆਂਗਜਨਾਂ ਦੀ... Read more »
ਬਠਿੰਡਾ, 20 ਜਨਵਰੀ : ਅੱਜ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਚ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਦੀ ਪ੍ਰਧਾਨਗੀ ਹੇਠ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਇੰਡਸਟਰੀਆਂ ਦੇ ਨੁਮਾਇਦਿਆਂ ਨਾਲ ਜ਼ਿਲ੍ਹਾ ਸਕਿੱਲ ਕਮੇਟੀ ਦੀ ਮੀਟਿੰਗ... Read more »
ਮਾਨਸਾ, 19 ਜਨਵਰੀ:ਵਧੀਕ ਜ਼ਿਲ੍ਹਾ ਮੈਜਿਸਟਰੇਟ-ਕਮ-ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਨਿਰਮਲ ਓਸੇਪਚਨ ਨੇ ਫੌਜ਼ਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ 26 ਜਨਵਰੀ, 2024 ਨੂੰ ਬਹੁਮੰਤਵੀ ਖੇਡ ਸਟੇਡੀਅਮ,... Read more »
