ਆਬਕਾਰੀ ਕਮਿਸ਼ਨਰੇਟ, ਪੰਜਾਬ ਦੁਆਰਾ ਆਬਕਾਰੀ ਬਕਾਏ ਵਸੂਲੀ ਕਰਨ ਵਿੱਚ ਲਿਆਂਦੀ ਤੇਜੀ

24 ਅਗਸਤ, 2025, ਫਿਰੋਜ਼ਪੁਰ (): ਆਬਕਾਰੀ ਅਤੇ ਕਰ ਮੰਤਰੀ ਸ੍ਰੀ ਹਰਪਾਲ ਸਿੰਘ ਚੀਮਾ ਵਧੀਕ ਮੁੱਖ ਸਕੱਤਰ-ਕਮ-ਵਿੱਤੀ ਕਮਿਸ਼ਨਰ (ਆਬਕਾਰੀ), ਪੰਜਾਬ ਸੀ.ਡੀ.ਕੇ ਤਿਵਾੜੀ ਅਤੇ ਆਬਕਾਰੀ ਕਮਿਸ਼ਨਰ, ਪੰਜਾਬ ਸ੍ਰੀ ਜਤਿੰਦਰਾ ਜ਼ੋਰਵਾਲ ਦੀ ਗਤੀਸ਼ੀਲ ਅਗਵਾਈ ਹੇਠ ਆਬਕਾਰੀ ਕਮਿਸ਼ਨਰੇਟ, ਪੰਜਾਬ ਨੇ ਵਿੱਤੀ... Read more »

ਸੇਵਾ ਸਦਨ ਵਿਚ ਹਫਤਾਵਾਰੀ ਲੱਗ ਰਹੇ ਜਨਤਾ ਦਰਬਾਰ ਵਿੱਚ ਹੋ ਰਿਹਾ ਸਮੱਸਿਆਵਾ ਦਾ ਨਿਪਟਾਰਾ

ਨੰਗਲ 24 ਅਗਸਤ () ਪੰਜਾਬ ਦੇ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ.ਹਰਜੋਤ ਸਿੰਘ ਬੈਂਸ ਨੇ ਸਾਢੇ ਤਿੰਨ ਸਾਲਾ ਪਹਿਲਾ ਸੁਰੂ ਕੀਤੇ ਜਨਤਾ ਦਰਬਾਰ ਵਿੱਚ ਲਗਾਤਾਰ ਲੋਕਾਂ ਦੀਆਂ ਮੁਸ਼ਕਿਲਾਂ ਦਾ ਹੱਲ ਕੀਤਾ ਜਾ ਰਿਹਾ... Read more »

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਪਿੰਡ ਰਾਮਗੜ੍ਹ ਜਵੰਧਾ ਵਿਖੇ ਕਰੀਬ 04.38 ਕਰੋੜ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦੇ ਕੰਮ ਸ਼ੁਰੂ ਕਰਵਾਏ

ਦਿੜ੍ਹਬਾ/ਸੁਨਾਮ, 23 ਅਗਸਤ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਹਲਕਾ ਦਿੜ੍ਹਬਾ ਦੇ ਪਿੰਡ ਪਿੰਡ ਰਾਮਗੜ੍ਹ ਜਵੰਧਾ ਵਿਖੇ 04,38,23,895 ਰੁਪਏ ਦੇ ਵੱਖੋ ਵੱਖ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ। ਇਹਨਾਂ ਵਿਕਾਸ ਕਾਰਜਾਂ ਤਹਿਤ... Read more »

ਸਿਹਤ ਮੰਤਰੀ ਅਤੇ ਖੇਤੀਬਾੜੀ ਮੰਤਰੀ ਵੱਲੋਂ ਫਾਜ਼ਿਲਕਾ ਜ਼ਿਲ੍ਹੇ ਵਿੱਚ ਹੜ ਪ੍ਰਬੰਧਾਂ ਦੀ ਸਮੀਖਿਆ ਬੈਠਕ

ਫਾਜ਼ਿਲਕਾ, 23 ਅਗਸਤਪੰਜਾਬ ਦੇ ਸਿਹਤ ਮੰਤਰੀ ਡਾ ਬਲਬੀਰ ਸਿੰਘ ਅਤੇ ਖੇਤੀਬਾੜੀ ਮੰਤਰੀ ਸ ਗੁਰਮੀਤ ਸਿੰਘ ਖੁਡੀਆਂ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਫਾਜ਼ਿਲਕਾ ਜ਼ਿਲ੍ਹੇ ਵਿੱਚ ਹੜ੍ਹ  ਰਾਹਤ ਪ੍ਰਬੰਧਾਂ ਦੀ ਸਮੀਖਿਆ ਲਈ ਅਧਿਕਾਰੀਆਂ... Read more »

ਵੋਟ ਚੋਰੀ ਕਰਨ ਵਾਲੀ ਭਾਜਪਾ ਸਰਕਾਰ ਹੁਣ ਪੰਜਾਬੀਆਂ ਦਾ ਰਾਸ਼ਨ ਚੋਰੀ ਕਰਨ ਨੂੰ ਤਿਆਰ ਹੋਈ-ਡਾ: ਬਲਬੀਰ ਸਿੰਘ

ਫਾਜ਼ਿਲਕਾ, 23 ਅਗਸਤਪੰਜਾਬ ਦੇ ਸਿਹਤ ਮੰਤਰੀ ਡਾ: ਬਲਬੀਰ ਸਿੰਘ ਨੇ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਪੰਜਾਬ ਦੇ ਗਰੀਬ ਲੋਕਾਂ ਨੂੰ ਮਿਲਣ ਵਾਲੇ ਰਾਸ਼ਨ ਤੇ ਡਾਕਾ ਮਾਰਨ ਦੀ ਯੋਜਨਾ ਦੀ ਸਖ਼ਤ ਨਿਖੇਧੀ ਕਰਦਿਆਂ... Read more »

‘ਚੇਤਨਾ’ ਪ੍ਰਾਜੈਕਟ ਤਹਿਤ ਮੁੱਢਲੀ ਸਹਾਇਤਾ ਟ੍ਰੇਨਿੰਗ ਕਲਾਸ ਦੀ ਸ਼ੁਰੂਆਤ

ਜਲੰਧਰ, 23 ਅਗਸਤ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ‘ਚੇਤਨਾ’ ਪ੍ਰਾਜੈਕਟ ਤਹਿਤ ਮੁੱਢਲੀ ਸਹਾਇਤਾ ਟ੍ਰੇਨਿੰਗ ਕਲਾਸ ਦੀ ਸ਼ੁਰੂਆਤ ਕੀਤੀ ਗਈ। ਜ਼ਿਲ੍ਹਾ ਰੈੱਡ ਕਰਾਸ ਭਵਨ... Read more »

ਡਾ. ਬਲਜੀਤ ਕੌਰ ਵੱਲੋਂ ਸਮੂਹ ਵਿਭਾਗਾਂ ਦੇ ਮੁੱਖੀਆਂ ਨੂੰ  ਹਦਾਇਤਾਂ; ਦਿਵਿਆਂਗ ਕਰਮਚਾਰੀਆਂ ਨੂੰ ਰਾਤ ਦੀ ਡਿਊਟੀ ਤੋਂ ਛੋਟ

ਚੰਡੀਗੜ੍ਹ, 23 ਅਗਸਤ : ਪੰਜਾਬ ਸਰਕਾਰ ਵੱਲੋਂ ਦਿਵਿਆਂਗ ਕਰਮਚਾਰੀਆਂ ਦੀਆਂ ਮੁਸ਼ਕਲਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਅਤੇ ਉਨ੍ਹਾਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦਿਆਂ ਇੱਕ ਮਹੱਤਵਪੂਰਨ ਫ਼ੈਸਲਾ ਲਿਆ ਗਿਆ ਹੈ। ਸਮਾਜਿਕ ਸੁਰੱਖਿਆ, ਇਸਤਰੀ... Read more »

ਮੁੱਖ ਮੰਤਰੀ ਵੱਲੋਂ ਪਿੰਡ ਮੰਡਿਆਲਾ ਵਿੱਚ ਵਾਪਰੇ ਭਿਆਨਕ ਹਾਦਸੇ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ

*ਚੰਡੀਗੜ੍ਹ, 23 ਅਗਸਤ*: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਮੰਡਿਆਲਾ ਵਿੱਚ ਵਾਪਰੇ ਭਿਆਨਕ ਹਾਦਸੇ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਜਿਸ ਵਿੱਚ ਐਲ.ਪੀ.ਜੀ. ਟੈਂਕਰ... Read more »

ਨੌਜਵਾਨਾਂ ਨੂੰ ਹੁਨਰਮੰਦ ਬਣਾਉਣ ਲਈ ਪੰਜਾਬ ਸਰਕਾਰ ਦੀ ਵੱਡੀ ਪਹਿਲ: ਆਈ.ਟੀ.ਆਈਜ਼. ਵਿੱਚ 814 ਨਵੇਂ ਟਰੇਡ ਸ਼ੁਰੂ, ਸੀਟਾਂ ਵਿੱਚ ਕੀਤਾ 50 ਫ਼ੀਸਦ ਵਾਧਾ

ਚੰਡੀਗੜ੍ਹ, 23 ਅਗਸਤ:ਸੂਬੇ ਵਿੱਚ ਕਿੱਤਾਮੁਖੀ ਸਿਖਲਾਈ ਨੂੰ ਹੁਲਾਰਾ ਦੇਣ ਅਤੇ ਨੌਜਵਾਨਾਂ ਦੀ ਰੋਜ਼ਗਾਰ ਸਮਰੱਥਾ ਨੂੰ ਵਧਾਉਣ ਦੇ ਉਦੇਸ਼ ਨਾਲ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਤਕਨੀਕੀ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ... Read more »

55 ਲੱਖ ਪੰਜਾਬੀਆਂ ਦਾ ਮੁਫ਼ਤ ਰਾਸ਼ਨ ਬੰਦ ਕਰਨ ਦੀਆਂ ਸਾਜ਼ਿਸ਼ਾਂ ਰਚ ਰਹੀ ਹੈ ਕੇਂਦਰ ਸਰਕਾਰ-ਮੁੱਖ ਮੰਤਰੀ

*ਚੰਡੀਗੜ੍ਹ, 23 ਅਗਸਤ*: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਜਨਤਕ ਵੰਡ ਪ੍ਰਣਾਲੀ ਤਹਿਤ 55 ਲੱਖ ਪੰਜਾਬੀਆਂ ਨੂੰ ਮੁਫਤ ਅਨਾਜ ਸਕੀਮ ਤੋਂ ਵਾਂਝਾ ਰੱਖਣ ਦੇ ਫੈਸਲੇ ਨੂੰ ਪੰਜਾਬ ਵਿਰੋਧੀ ਕਦਮ... Read more »