ਚੋਣ ਕਮਿਸ਼ਨ ਵੱਲੋਂ ਲੋਕ ਸਭਾ ਚੋਣਾਂ-2024 ਤੋਂ ਪਹਿਲਾਂ ਈ.ਵੀ.ਐਮਜ਼. ਅਤੇ ਵੀ.ਵੀ.ਪੈਟਜ਼. ਬਾਰੇ ਦੇਸ਼-ਵਿਆਪੀ ਜਾਗਰੂਕਤਾ ਪ੍ਰੋਗਰਾਮ ਸ਼ੁਰੂ

ਚੰਡੀਗੜ੍ਹ, 19 ਜਨਵਰੀ: ਆਗਾਮੀ ਲੋਕ ਸਭਾ ਚੋਣਾਂ-2024 ਤੋਂ ਪਹਿਲਾਂ ਨਾਗਰਿਕਾਂ ਨੂੰ ਵੋਟਿੰਗ ਪ੍ਰਕਿਰਿਆ ਦਾ ਖਾਸ ਤਜ਼ੁਰਬਾ ਦੇਣ ਅਤੇ ਵੋਟਿੰਗ ਮਸ਼ੀਨਾਂ ਨਾਲ ਜਾਣੂ ਕਰਵਾਉਣ ਲਈ ਇਲੈਕਟ੍ਰਾਨਿਕ ਵੋਟਿੰਗ ਮਸ਼ੀਨ (ਈ.ਵੀ.ਐਮ.) ਅਤੇ ਵੋਟਰ ਵੈਰੀਫਾਈਬਲ ਪੇਪਰ... Read more »

ਡਿਪਟੀ ਕਮਿਸ਼ਨਰ ਵੱਲੋਂ ਗਣਤੰਤਰਤਾ ਦਿਵਸ ਮਨਾਉਣ ਸਬੰਧੀ ਅਧਿਕਾਰੀਆਂ ਨਾਲ ਕੀਤੀ ਰੀਵਿਊ ਮੀਟਿੰਗ

ਬਠਿੰਡਾ, 19 ਜਨਵਰੀ : ਸਥਾਨਕ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਜ਼ਿਲ੍ਹਾ ਪੱਧਰੀ ਗਣਤੰਤਰਤਾ ਦਿਵਸ 26 ਜਨਵਰੀ 2024 ਨੂੰ ਪੂਰੇ ਸ਼ਾਨੋ-ਸ਼ੌਕਤ ਨਾਲ ਮਨਾਉਣ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਵੱਲੋਂ ਵੱਖ-ਵੱਖ ਅਧਿਕਾਰੀਆਂ ਨਾਲ ਰੀਵਿਊ ਮੀਟਿੰਗ ਕੀਤੀ ਗਈ ।  ਡਿਪਟੀ ਕਮਿਸ਼ਨਰ ਨੇ ਮੀਟਿੰਗ... Read more »

ਸੇਵਾ ਕੇਂਦਰਾਂ ਵਿਚ ਜਨਵਰੀ 2023 ਤੋਂ ਦਸੰਬਰ 2023 ਤੱਕ ਲੋਕਾਂ ਨੂੰ ਵੱਖ-ਵੱਖ ਵਿਭਾਗਾਂ ਦੀਆਂ ਕੁੱਲ 126972 ਸੇਵਾਵਾਂ ਮੁਹੱਈਆ ਕਰਵਾਈਆਂ ਗਈਆਂ – ਧੀਮਾਨ

ਫ਼ਿਰੋਜ਼ਪੁਰ, 19 ਜਨਵਰੀ 2024.             ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪ੍ਰਸ਼ਾਸਕੀ ਸੁਧਾਰਾਂ ਤਹਿਤ ਜ਼ਿਲ੍ਹੇ ਦੇ 26 ਪੇਂਡੂ ਅਤੇ ਸ਼ਹਿਰੀ ਸੇਵਾ ਕੇਂਦਰਾਂ ਵਿਚ ਲੋਕਾਂ ਨੂੰ ਵੱਖ-ਵੱਖ ਵਿਭਾਗਾਂ ਨਾਲ ਸਬੰਧਿਤ 433 ਕਿਸਮ ਦੀਆਂ ਸੇਵਾਵਾਂ ਮਿੱਥੇ ਸਮੇਂ ਵਿੱਚ ਪ੍ਰਦਾਨ ਕੀਤੀਆਂ ਜਾ ਰਹੀਆਂ... Read more »

ਜਵਾਹਰ ਨਵੋਦਿਆ ਵਿੱਦਿਆਲਿਆ ਦੇ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ ਮਿਤੀ 20 ਜਨਵਰੀ ਨੂੰ ਧਾਰਾ 144 ਲਾਗੂ

ਫਿਰੋਜ਼ਪੁਰ, 19 ਜਨਵਰੀ 2024.             ਜਵਾਹਰ ਨਵੋਦਿਆ ਵਿੱਦਿਆਲਿਆ ਮਹੀਆਂਵਾਲਾ ਕਲਾਂ ਲਈ 20 ਜਨਵਰੀ 2024 ਨੂੰ ਪ੍ਰੀਖਿਆ ਕਰਵਾਈ ਜਾ ਰਹੀ ਹੈ। ਇਸ ਪ੍ਰੀਖਿਆ ਨੂੰ ਨਿਰਵਿਘਨ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਮੈਜਿਸਟਰੇਟ ਫਿਰੋਜ਼ਪੁਰ ਸ੍ਰੀ ਰਾਜੇਸ਼ ਧੀਮਾਨ ਆਈ.ਏ.ਐਸ. ਵੱਲੋਂ ਫੌਜਦਾਰੀ ਜਾਬਤਾ, ਸੰਘਤਾ 1973 (2 ਆਫ 1972) ਦੀ ਧਾਰਾ 144 ਅਧੀਨ ਪ੍ਰਾਪਤ ਹੋਏ... Read more »

ਅਨੀਮੀਆ ਮੁਕਤ ਪ੍ਰੋਗਰਾਮ ਤਹਿਤ ਅਧਿਆਪਕਾਂ ਤੇ ਆਂਗਨਵਾੜੀ ਵਰਕਰਾਂ ਨੂੰ ਦਿੱਤੀ ਅਨੀਮੀਆ ਸਬੰਧੀ ਟ੍ਰੇਨਿੰਗ

ਮੋਗਾ 19 ਜਨਵਰੀ:ਸਿਵਲ ਸਰਜਨ ਮੋਗਾ ਡਾ: ਰਾਜੇਸ਼ ਅਤਰੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਟੀਕਾਕਰਨ ਅਫਸਰ ਡਾ:ਅਸ਼ੋਕ ਸਿੰਗਲਾ ਦੀ ਅਗਵਾਈ ਹੇਠ “ਹਫਤਾਵਾਰੀ ਆਇਰਨ ਅਤੇ ਫੋਲਿਕ ਐਸਿਡ ਸਪਲੀਮੈਂਟਸ” ਤਹਿਤ ਸਕੂਲ  ਅਧਿਆਪਕਾਂ ਅਤੇ ਆਗਣਵਾੜੀ ਵਰਕਰਾਂ ਨੂੰ... Read more »

ਵਧੀਕ ਡਿਪਟੀ ਕਮਿਸ਼ਨਰ ਨੇ ਗਣਤੰਤਰ ਦਿਵਸ ਸਮਾਗਮ ਦੀਆਂ ਤਿਆਰੀਆਂ ਸਬੰਧੀ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਨਾਲ ਕੀਤੀ  ਮੀਟਿੰਗ

ਫਿਰੋਜ਼ਪੁਰ, 19 ਜਨਵਰੀ 2024:             26 ਜਨਵਰੀ 2024 ਨੂੰ ਗਣਤੰਤਰ ਦਿਵਸ ਦੇ ਜ਼ਿਲ੍ਹਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਦਾ ਜਾਇਜਾ ਲੈਣ ਲਈ ਵਧੀਕ ਡਿਪਟੀ ਕਮਿਸ਼ਨਰ ਡਾ. ਨਿਧੀ ਕੁਮਦ ਬਾਮਬਾ ਨੇ ਕੰਟੋਨਮੈਂਟ ਬੋਰਡ ਸਟੇਡੀਅਮ ਵਿਖੇ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਨਾਲ ਮੀਟਿੰਗ ਕੀਤੀ ਅਤੇ ਸਮਾਗਮ ਦੀਆਂ ਤਿਆਰੀਆਂ ਮੁਕੰਮਲ ਕਰਨ ਦੀਆਂ ਹਦਾਇਤਾਂ ਕੀਤੀਆਂ।             ਵਧੀਕ... Read more »

ਜ਼ਿਲ੍ਹਾ ਪੱਧਰੀ ਗਣਤੰਤਰਤਾ ਦਿਵਸ ਸਮਾਗਮ ਦੀਆਂ ਰਿਹਰਸਲਾਂ ਸ਼ੁਰੂ

ਮੋਗਾ, 19 ਜਨਵਰੀ –ਮੋਗਾ ਵਿਖੇ ਜ਼ਿਲ੍ਹਾ ਪੱਧਰੀ ਗਣਤੰਤਰਤਾ ਦਿਵਸ ਸਮਾਗਮ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸਥਾਨਕ ਦਾਣਾ ਮੰਡੀ ਵਿਖੇ ਮਨਾਇਆ ਜਾਵੇਗਾ, ਜਿਸ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਅੱਜ... Read more »

ਠੰਡ ਵਿੱਚ ਜੇਕਰ ਲਾਵਾਰਿਸ ਬਜ਼ੁਰਗ, ਬੱਚੇ ਅਤੇ ਔਰਤਾਂ ਦਿਖਣ ਤਾਂ ਜ਼ਿਲ੍ਹਾ ਪ੍ਰਸ਼ਾਸ਼ਨ ਨਾਲ ਸੰਪਰਕ ਕਰੋ – ਡਿਪਟੀ ਕਮਿਸ਼ਨਰ

ਮੋਗਾ, 19 ਜਨਵਰੀ (000) – ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਉਹਨਾਂ ਦੇ ਧਿਆਨ ਵਿੱਚ ਆਉਂਦਾ ਹੈ ਕਿ ਕੋਈ ਲਾਵਾਰਿਸ ਬਜ਼ੁਰਗ, ਬੱਚਾ, ਔਰਤ... Read more »

ਜ਼ਿਲ੍ਹੇ ‘ਚ ਪੰਜ ਜਾਂ ਪੰਜ ਤੋਂ ਵਧੇਰੇ ਵਿਅਕਤੀਆਂ ਦੇ ਇਕੱਠੇ ਹੋਣ ‘ਤੇ ਪਾਬੰਦੀ

ਮੋਗਾ, 19 ਜਨਵਰੀ:  ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਸ੍ਰ ਕੁਲਵੰਤ ਸਿੰਘ ਨੇ ਫੌਜ਼ਦਾਰੀ ਜਾਬਤਾ ਸੰਘਤਾ ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਿਲ੍ਹਾ ਮੋਗਾ ‘ਚ ਕੁੱਝ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ... Read more »

ਨਹਿਰੂ ਯੁਵਾ ਕੇਂਦਰ ਲੁਧਿਆਣਾ ਵਲੋਂ ਰਾਸ਼ਟਰੀ ਸੜਕ ਸੁਰੱਖਿਆ ਜਾਗਰੂਕਤਾ ਹਫ਼ਤਾ ਮਨਾਇਆ ਜਾ ਰਿਹਾ

ਲੁਧਿਆਣਾ, 19 ਜਨਵਰੀ (000) – ਨਹਿਰੂ ਯੁਵਾ ਕੇਂਦਰ ਲੁਧਿਆਣਾ ਵੱਲੋਂ ਲੁਧਿਆਣਾ ਟ੍ਰੈਫਿਕ ਪੁਲਿਸ ਦੇ ਸਹਿਯੋਗ ਨਾਲ, ਜਨਵਰੀ ਮਹੀਨੇ ਵਿੱਚ ਵੱਖ-ਵੱਖ ਥਾਵਾਂ ‘ਤੇ ਜਾਗਰੂਕਤਾ ਪ੍ਰੋਗਰਾਮ ਕਰਕੇ ‘ਰਾਸ਼ਟਰੀ ਸੜਕ ਸੁਰੱਖਿਆ ਜਾਗਰੂਕਤਾ ਹਫ਼ਤਾ – 2024’... Read more »