ਯੁਵਕ ਸੇਵਾਵਾਂ ਵਿਭਾਗ ਦੇ ਦੋ ਰੋਜ਼ਾ ਓਪਨ ਯੁਵਕ ਮੇਲੇ ਦਾ ਬੀਤੇ ਕੱਲ੍ਹ ਰੰਗਾਰੰਗ ਆਗਾਜ਼

ਲੁਧਿਆਣਾ 19 ਜਨਵਰੀ (000) – ਨੌਜਵਾਨਾਂ ਵਿਚਲੀ ਕਲਾ ਦਾ ਨਿਖਾਰ ਕਰਨ ਲਈ ਅਤੇ ਉਨ੍ਹਾਂ ਦੀ ਸਖਸ਼ੀਅਤ ਦੀ ਉਸਾਰੀ ਕਰਨ ਲਈਯੁਵਕ ਸੇਵਾਵਾਂ ਵਿਭਾਗ ਆਪਣੀ ਅਹਿਮ ਭੂਮਿਕਾ ਨਿਭਾਅ ਰਿਹਾ ਹੈ। ਨੌਜਵਾਨਾਂ ਨੂੰ ਸੱਭਿਆਚਾਰ ਨਾਲ... Read more »

ਵਧੀਕ ਡਿਪਟੀ ਕਮਿਸ਼ਨਰ ਨੇ ਗਣਤੰਤਰ ਦਿਵਸ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

ਮਾਨਸਾ, 19 ਜਨਵਰੀ :ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਨਿਰਮਲ ਓਸੇਪਚਨ ਨੇ ਸਥਾਨਕ ਬੱਚਤ ਭਵਨ ਵਿਖੇ 26 ਜਨਵਰੀ ਨੂੰ ਦੇਸ਼ ਦੇ ਗਣਤੰਤਰ ਦਿਵਸ ਮੌਕੇ ਕਰਵਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਸਮਾਰੋਹ ਦੀਆਂ ਤਿਆਰੀਆਂ ਦਾ... Read more »

ਬਲਾਕ ਪੱਧਰੀ ਧੀਆਂ ਦੀ ਲੋਹੜੀ ਪ੍ਰੋਗਰਾਮ ਦਾ ਆਯੋਜਨ

ਫਿਰੋਜ਼ਪੁਰ, 19 ਜਨਵਰੀ 2024 (   ) ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹਾ ਪ੍ਰੋਗਰਾਮ ਅਫਸਰ ਸ੍ਰੀਮਤੀ ਰਿਚਿਕਾ ਨੰਦਾ ਦੀ ਪ੍ਰਧਾਨਗੀ ਹੇਠ ਦੇਵ ਸਮਾਜ ਸੀਨੀਅਰ ਸੈਕੰਡਰੀ ਸਕੂਲ ਵਿਖੇ ਬਲਾਕ ਪੱਧਰੀ ਧੀਆਂ ਦੀ ਲੋਹੜੀ ਦਾ ਪ੍ਰੋਗਰਾਮ ਕਰਵਾਇਆ ਗਿਆ। ਪ੍ਰੋਗਰਾਮ... Read more »

ਪੰਜਾਬ ਸਰਕਾਰ ਵੱਲੋਂ ਸਮੂਹ ਸਰਕਾਰੀ, ਅਰਧ ਸਰਕਾਰੀ, ਨਿੱਜੀ ਦਫ਼ਤਰਾਂ/ਅਦਾਰਿਆਂ, ਨਿੱਜੀ ਦੁਕਾਨਾਂ ਤੇ ਸੜਕਾਂ ਦੇ ਨਾਮ/ਦਿਸ਼ਾ ਸੂਚਕ ਬੋਰਡ ਪੰਜਾਬੀ ਭਾਸ਼ਾ ਵਿਚ ਲਿਖੇ ਜਾਣ ਦੀਆਂ ਜਾਰੀ ਹਦਾਇਤਾਂ

ਫਾਜ਼ਿਲਕਾ 19 ਜਨਵਰੀਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਤੇ ਸਿੱਖਿਆ ਤੇ ਭਾਸ਼ਾਵਾਂ ਬਾਰੇ ਕੈਬਨਿਟ ਮੰਤਰੀ ਸ: ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਸੂਬੇ ‘ਚ ਪੰਜਾਬੀ ਭਾਸ਼ਾ ਦੀਆਂ ਪ੍ਰਫੁੱਲਤਾ ਲਈ ਭਾਸ਼ਾ... Read more »

ਵਿਧਾਇਕ ਵਿਜੈ ਸਿੰਗਲਾ ਨੇ ਮਾਨਸਾ ਦੇ ਖੇਡ ਕਲੱਬਾਂ ਨੂੰ 2.25 ਲੱਖਰੁਪਏ ਦੀ ਰਾਸ਼ੀ ਦੇ ਚੈੱਕ ਸੌਂਪੇ

ਮਾਨਸਾ 19 ਜਨਵਰੀ:ਵਿਧਾਇਕ ਮਾਨਸਾ ਡਾ. ਵਿਜੈ ਸਿੰਗਲਾ ਨੇ ਮਾਨਸਾ ਹਲਕੇ ਦੇ ਵੱਖ-ਵੱਖ ਖੇਡ ਕਲੱਬਾਂ ਲਈ ਖੇਡ ਅਤੇ ਯੂਵਕ ਸੇਵਾਵਾਂ ਵਿਭਾਗ ਦੇ ਸਹਿਯੋਗ ਨਾਲ 2.25 ਲੱਖ ਰੁਪਏ ਦੀ ਰਾਸ਼ੀ ਦੇ ਚੈੱਕ ਵੰਡੇ।   ... Read more »

ਵਿਧਾਇਕ ਫਾਜ਼ਿਲਕਾ ਨੇ ਵੱਖ-ਵੱਖ ਪਿੰਡਾਂ ਵਿੱਚ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨਪਿੰਡ ਵਾਸੀਆਂ ਦੀਆਂ ਮੁਸ਼ਕਲਾਂ ਵੀ ਸੁਣੀਆਂ  

ਫਾਜ਼ਿਲਕਾ 19 ਜਨਵਰੀ 2024…..    ਫਾਜ਼ਿਲਕਾ ਦੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਵੱਲੋਂ ਫਾਜ਼ਿਲਕਾ ਬਲਾਕ ਦੇ ਪਿੰਡ ਪੱਕਾ ਚਿਸਤੀ, ਚੂਹੜੀਵਾਲਾ ਚਿਸਤੀ, ਖਾਨਵਾਲਾ, ਚਾਨਣ ਵਾਲਾ ਅਤੇ ਮੁੱਠਿਆਂ ਵਾਲਾ ਪਿੰਡਾਂ ਦਾ ਦੌਰਾ ਕਰਕੇ ਜਿੱਥੇ ਲੋਕਾਂ... Read more »

ਪੁਲਿਸ ਵੱਲੋਂ ਮੋਬਾਇਲ ਫੋਨ ਅਤੇ ਮੋਬਾਇਲ ਅਸੈਸਰੀ ਚੋਰੀ ਕਰਨ ਵਾਲੇ ਦੋ ਦੋਸ਼ੀ ਗ੍ਰਿਫ਼ਤਾਰ

ਫਾਜ਼ਿਲਕਾ 19 ਜਨਵਰੀ 2024     ਸੀਨੀਅਰ ਕਪਤਾਨ ਪੁਲਿਸ ਫਾਜਿਲਕਾ ਸ੍ਰੀ ਮਨਜੀਤ ਸਿੰਘ ਢੇਸੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਉਪ ਕਪਤਾਨ ਪੁਲਿਸ ਸ.ਡ. ਜਲਾਲਾਬਾਦ ਦੀ ਯੋਗ ਅਗਵਾਈ ਹੇਠ ਚੋਰੀ ਅਤੇ ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਨੂੰ... Read more »

ਵਿਧਾਇਕ ਬੁੱਧ ਰਾਮ ਨੇ ਵੱਖ ਵੱਖ ਪਿੰਡਾਂ ਦੇ ਯੁਵਕ ਸੇਵਾਵਾਂ ਕਲੱਬਾਂ ਨੂੰ1 ਲੱਖ 25 ਹਜ਼ਾਰ ਰੁਪਏ ਦੀ ਰਾਸ਼ੀ ਦੇ ਚੈੱਕ ਸੌਂਪੇ

ਮਾਨਸਾ, 19 ਜਨਵਰੀ:ਨੌਜਵਾਨ ਦੇਸ਼ ਦਾ ਸਰਮਾਇਆ ਹੁੰਦੇ ਹਨ। ਦੇਸ਼ ਦੀ ਤਰੱਕੀ ਤੇ ਖੁਸ਼ਹਾਲੀ ਲਈ ਨੌਜਵਾਨਾਂ ਅਹਿਮ ਭੂਮਿਕਾ ਅਦਾ ਕਰ ਸਕਦੇ ਹਨ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਬੁਢਲਾਡਾ ਅਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ... Read more »

 ਕੋਈ ਵੀ ਕੇਸਾਧਾਰੀ ਸਿੱਖ ਵੋਟਰ ਐਸ.ਜੀ.ਪੀ.ਸੀ. ਦੀ ਵੋਟ ਬਣਾਉਣ ਤੋਂ ਵਾਝਾਂ ਨਾ ਰਹੇ – ਧੀਮਾਨ

ਫਿਰੋਜ਼ੁਪਰ 19 ਜਨਵਰੀ 2024.             ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਲਈ ਕੇਸਧਾਰੀ ਸਿੱਖਾਂ ਦੀ ਵੋਟਰ ਰਜਿਸਟ੍ਰੇਸ਼ਨ ਦਾ ਕੰਮ 21 ਅਕਤੂਬਰ 2023 ਤੋਂ ਸ਼ੁਰੂ ਹੋਇਆ ਹੈ ਜੋ ਕਿ  29 ਫਰਵਰੀ 2024 ਤੱਕ ਚੱਲੇਗਾ। ਇਸ ਲਈ ਜ਼ਿਲ੍ਹਾ ਫਿਰੋਜ਼ਪੁਰ ਵਿਖੇ ਚਾਰ ਚੋਣ ਹਲਕੇ 18-ਮਮਦੋਟ, 19-ਫਿਰੋਜ਼ਪੁਰ,20-ਤਲਵੰਡੀ ਭਾਈ ਅਤੇ 21-ਜ਼ੀਰਾ ਪੈਂਦੇ... Read more »

ਐਸ.ਜੀ.ਪੀ.ਸੀ.ਚੋਣਾਂ ਤਹਿਤ ਵੋਟਰ ਸੂਚੀਆਂ ਦੀ ਤਿਆਰੀ ਸਬੰਧੀ 22 ਅਤੇ 23 ਜਨਵਰੀ ਨੂੰ ਲੱਗੇਗਾ ਸਪੈਸ਼ਲ ਕੈਂਪ

ਫਾਜ਼ਿਲਕਾ 19 ਜਨਵਰੀਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ.ਜੀ.ਪੀ.ਸੀ.) ਚੋਣਾਂ ਤਹਿਤ ਵੋਟਰ ਸੂਚੀਆਂ ਦੀ ਤਿਆਰੀ ਸਬੰਧੀ ਜ਼ਿਲ੍ਹੇ ਵਿਚ 22 ਅਤੇ 23 ਜਨਵਰੀ 2024 ਨੂੰ ਸਪੈਸ਼ਲ ਕੈਂਪ ਲੱਗੇਗਾ। ਇਨਾ ਸ਼ਬਦਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ... Read more »