ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਗੁਰਪੁਰਬ ਨੂੰ ਨਿਵੇਕਲੇ ਢੰਗ ਨਾਲ ਮਨਾਇਆ ਗਿਆ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 17 ਜਨਵਰੀ, 2024:  ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਗੁਰਪੁਰਬ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹਾ, ਜੋ ਗੁਰੂ ਸਾਹਿਬ ਦੇ ਸਭ ਤੋਂ ਵੱਡੇ ਸਪੁੱਤਰ, ਸਾਹਿਬਜ਼ਾਦਾ ਅਜੀਤ... Read more »

ਪੰਜਾਬ ਨੇ ਮੈਡੀਕਲ ਕਾਲਜ ਮੋਹਾਲੀ ਵਿਖੇ ਆਪਣਾ ਪਹਿਲਾ ‘ਮਾਨਵੀ ਮਿਲਕ ਬੈਂਕ’ ਸ਼ੁਰੂ ਕੀਤਾ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 17 ਜਨਵਰੀ, 2024: ਪੰਜਾਬ ਨੇ ਰੋਟਰੀ ਕਲੱਬ, ਚੰਡੀਗੜ੍ਹ ਦੇ ਸਹਿਯੋਗ ਨਾਲ ਮੋਹਾਲੀ ਦੇ ਡਾ. ਬੀ ਆਰ ਅੰਬੇਦਕਰ ਸਟੇਟ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ਼ (ਏ.ਆਈ.ਐੱਮ.ਐੱਸ.) ਵਿਖੇ ਆਪਣਾ ਪਹਿਲਾ ਹਿਊਮਨ ਮਿਲਕ... Read more »

ਵਿਧਾਇਕ ਮਦਨ ਲਾਲ ਬੱਗਾ ਵੱਲੋਂ ਵਾਰਡ ਨੰਬਰ 93 ‘ਚ ਨਵੇਂ ਟਿਊਬਵੈਲ ਦਾ ਉਦਘਾਟਨ

ਲੁਧਿਆਣਾ, 17 ਜਨਵਰੀ – ਹਲਕੇ ਦੇ ਵਸਨੀਕਾਂ ਨੂੰ ਪੀਣ ਵਾਲੇ ਪਾਣੀ ਦੀ ਕਿੱਲਤ ਤੋਂ ਨਿਜਾਤ ਦਿਵਾਉਣ ਦੇ ਮੰਤਵ ਨਾਲ, ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵੱਲੋਂ ਸਥਾਨਕ... Read more »

ਮੁੱਖ ਮੰਤਰੀ ਤੀਰਥ ਯਾਤਰਾ ਸਕੀਮ -ਸ਼ਰਧਾਲੂਆਂ ਦੇ ਵੱਖ-ਵੱਖ ਜੱਥੇ ਸ੍ਰੀ ਆਨੰਦਪੁਰ ਸਾਹਿਬ, ਸ੍ਰੀ ਦਰਬਾਰ ਸਾਹਿਬ, ਖਾਟੂ ਸ਼ਯਾਮ ਤੇ ਸਾਲਾਸਰ ਲਈ ਰਵਾਨਾ

ਰਾਏਕੋਟ/ਲੁਧਿਆਣਾ, 17 ਜਨਵਰੀ – ਵਿਧਾਨ ਸਭਾ ਹਲਕਾ ਰਾਏਕੋਟ ਦੇ ਵਸਨੀਕਾਂ ਵਿੱਚ ਮੁੱਖ ਮੰਤਰੀ ਤੀਰਥ ਯਾਤਰਾ ਪ੍ਰਤੀ ਭਾਰੀ ਉਤਸਾਹ ਦੇਖਣ ਨੂੰ ਮਿਲ ਰਿਹਾ ਹੈ। ਵਿਧਾਇਕ ਹਾਕਮ ਸਿੰਘ ਠੇਕੇਦਾਰ ਵਲੋਂ ਸ਼ਰਧਾਲੂਆਂ ਦੇ ਵੱਖ-ਵੱਖ ਜੱਥੇ... Read more »

ਖੇਡ ਮੰਤਰੀ ਮੀਤ ਹੇਅਰ ਵੱਲੋਂ ਕਬੱਡੀ ਖਿਡਾਰੀ ਤੇ ਕੋਚ ਦੇਵੀ ਦਿਆਲ ਦੇ ਦੇਹਾਂਤ ਉੱਤੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ, 17 ਜਨਵਰੀ ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਬੱਡੀ ਦੇ ਮਹਾਨ ਖਿਡਾਰੀ ਤੇ ਕੋਚ ਦੇਵੀ ਦਿਆਲ ਦੇ ਦੇਹਾਂਤ ਉੱਤੇ ਡੂੰਘਾ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਦੇਵੀ ਦਿਆਲ ਜੋ... Read more »

ਮੁੱਖ ਮੰਤਰੀ ਦੀਆਂ ਹਦਾਇਤਾਂ ’ਤੇ ਸਰਕਾਰੀ ਸਕੂਲਾਂ ਵਿੱਚ ਇਨਕਲਾਬੀ ਸੁਧਾਰਾਂ ਲਈ ਵਿਆਪਕ ਪੱਧਰ ’ਤੇ ਮੁਹਿੰਮ ਜਾਰੀ

ਚੰਡੀਗੜ੍ਹ, 17 ਜਨਵਰੀ ਸੂਬੇ ਦੇ ਵਿਦਿਆਰਥੀਆਂ ਨੂੰ ਸਰਕਾਰੀ ਸਕੂਲਾਂ ਵਿੱਚ ਮਿਆਰੀ ਸਿੱਖਿਆ ਦੇਣ ਲਈ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਨਵੀਆਂ ਪਹਿਲਕਦਮੀਆਂ ਕਰਨ ਸਬੰਧੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ... Read more »

ਮੈਂ ਸੂਬੇ ਦੀ ਸ਼ਾਂਤੀ, ਤਰੱਕੀ ਤੇ ਖ਼ੁਸ਼ਹਾਲੀ ਦਾ ਰਖਵਾਲਾ ਹਾਂ ਅਤੇ ਧਮਕੀਆਂ ਮੈਨੂੰ ਲੋਕਾਂ ਦੀ ਸੇਵਾ ਕਰਨੋਂ ਨਹੀਂ ਰੋਕ ਸਕਦੀਆਂਃ ਮੁੱਖ ਮੰਤਰੀ

ਚੰਡੀਗੜ੍ਹ, 17 ਜਨਵਰੀ ਕੁੱਝ ਕੱਟੜਪੰਥੀ ਤਾਕਤਾਂ ਵੱਲੋਂ ਦਿੱਤੀ ਜਾ ਰਹੀ ਜਾਨੋਂ ਮਾਰਨ ਦੀ ਧਮਕੀ ਤੋਂ ਨਿਡਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਉਹ... Read more »

ਆਗਾਮੀ ਗਣਤੰਤਰ ਦਿਵਸ ਤੋਂ ਲੋਕਾਂ ਦੀ ਸੇਵਾ ਲਈ ਸਮਰਪਿਤ ਹੋਵੇਗੀ ਸੜਕ ਸੁਰੱਖਿਆ ਫੋਰਸ: ਮੁੱਖ ਮੰਤਰੀ

ਚੰਡੀਗੜ੍ਹ, 17 ਜਨਵਰੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਸ਼ੁੱਭ ਦਿਹਾੜੇ ਉੱਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 461 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ ਅਤੇ ਲੋਕਾਂ ਨੂੰ... Read more »

ਮੁੱਖ ਮੰਤਰੀ ਨੇ ਸੜਕ ਹਾਦਸੇ ਵਿੱਚ ਪੁਲਿਸ ਮੁਲਾਜ਼ਮਾਂ ਦੀ ਮੌਤ ‘ਤੇ ਦੁੱਖ ਪ੍ਰਗਟਾਇਆ

ਚੰਡੀਗੜ੍ਹ, 17 ਜਨਵਰੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਹੁਸ਼ਿਆਰਪੁਰ ਨੇੜੇ ਸੜਕ ਹਾਦਸੇ ਵਿੱਚ ਤਿੰਨ ਪੁਲਿਸ ਮੁਲਾਜ਼ਮਾਂ ਦੀ ਮੌਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਦੇ ਪਰਿਵਾਰਾਂ... Read more »

ਪੰਜਾਬ ਪੁਲਿਸ ਵੱਲੋਂ ਸੜਕ ਹਾਦਸਿਆਂ ਦੇ ਕਾਰਨਾਂ ਦੀ ਜਾਂਚ ਲਈ ਰੋਡ ਕਰੈਸ਼ ਇਨਵੈਸਟੀਗੇਸ਼ਨ ਵਾਹਨ ਲਾਂਚ

ਚੰਡੀਗੜ੍ਹ, 16 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਦੀਆਂ ਸੜਕਾਂ ਨੂੰ ਸੁਰੱਖਿਅਤ ਬਣਾਉਣ ਦੇ ਉਦੇਸ਼ ਨਾਲ ਆਪਣੀ ਕਿਸਮ ਦੀ ਪਹਿਲੀ ਪਹਿਲਕਦਮੀ ਤਹਿਤ, ਪੰਜਾਬ ਪੁਲਿਸ ਵੱਲੋਂ ਸੂਬੇ ਵਿੱਚ ਚੱਲ... Read more »