ਬਠਿੰਡਾ ਮਿਲਟਰੀ ਸਟੇਸ਼ਨ ਵੱਲੋਂ ਮਨਾਇਆ ਗਿਆ ਵੇਟਰਨਜ਼ ਡੇਅ

ਬਠਿੰਡਾ, 15 ਜਨਵਰੀ : ਬਠਿੰਡਾ ਮਿਲਟਰੀ ਸਟੇਸ਼ਨ ਵਿਖੇ ਹਰ ਸਾਲ ਦੀ ਤਰ੍ਹਾਂ 8ਵਾਂ ਆਰਮਡ ਫੋਰਸਿਜ਼ ਵੇਟਰਨਜ਼ ਡੇ ਮਨਾਇਆ ਗਿਆ। ਇਸ ਦਿਨ 1953 ਵਿੱਚ, ਭਾਰਤੀ ਫੌਜ ਦੇ ਪਹਿਲੇ ਭਾਰਤੀ ਕਮਾਂਡਰ-ਇਨ-ਚੀਫ, ਫੀਲਡ ਮਾਰਸ਼ਲ ਕੇ.ਐਮ.... Read more »

ਲੰਬਿਤ ਇੰਤਕਾਲ ਦਰਜ ਕਰਨ ਲਈ ਲਾਏ ਕੈਂਪਾਂ ਨੂੰ ਭਰਵਾਂ ਹੁੰਗਾਰਾ: ਅਨਮੋਲ ਗਗਨ ਮਾਨ 

ਮਾਜਰੀ/ ਖਰੜ, 15 ਜਨਵਰੀ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਦਿੱਤੇ ਨਿਰਦੇਸ਼ਾਂ ਉੱਤੇ ਅਮਲ ਕਰਦਿਆਂ ਮਾਲ ਵਿਭਾਗ ਨੇ 15 ਜਨਵਰੀ (ਸੋਮਵਾਰ) ਨੂੰ ਹਰੇਕ ਤਹਿਸੀਲ ਅਤੇ ਸਬ ਤਹਿਸੀਲ ਵਿੱਚ ਵਿਸ਼ੇਸ਼ ਕੈਂਪ ਲਗਾ... Read more »

ਸਰਕਾਰ ਦੀ ‘ਬਿੱਲ ਲਿਆਓ, ਇਨਾਮ ਪਾਓ’ ਸਕੀਮ ਨੂੰ ਲੋਕਾਂ ਵੱਲੋਂ ਮਿਲ ਰਿਹੈ ਭਰਵਾਂ ਹੁੰਗਾਰਾ

ਮੋਗਾ, 15 ਜਨਵਰੀ:ਪੰਜਾਬ ਸਰਕਾਰ ਵੱਲੋਂ ਚਲਾਈ ਗਈ ‘ਬਿੱਲ ਲਿਆਓ, ਇਨਾਮ ਪਾਓ’ ਸਕੀਮ ਲੋਕਾਂ ਨੂੰ ਵਸਤੂਆਂ ਦੀ ਖਰੀਦ ਉਪਰੰਤ ਡੀਲਰਾਂ ਤੋਂ ਬਿੱਲ ਪ੍ਰਾਪਤ ਕਰਨ ਲਈ ਉਤਸ਼ਾਹਿਤ ਕਰਨ ਲਈ ਇੱਕ ਵਿਸ਼ੇਸ਼ ਉਪਰਾਲਾ ਹੈ। ਇਸ... Read more »

ਲਾਲਜੀਤ ਸਿੰਘ ਭੁੱਲਰ ਵੱਲੋਂ ਸੜਕ ਸੁਰੱਖਿਆ ਮਹੀਨੇ ਦੀ ਸ਼ੁਰੂਆਤ, ਸੜਕੀ ਹਾਦਸਿਆਂ ‘ਚ ਮੌਤ ਦਰ ਘਟਾਉਣ ਲਈ ਸਮੂਹਿਕ ਯਤਨਾਂ ਦੀ ਲੋੜ ‘ਤੇ ਜ਼ੋਰ

ਚੰਡੀਗੜ੍ਹ, 15 ਜਨਵਰੀ: ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਸੂਬੇ ਵਿੱਚ ਸੜਕੀ ਹਾਦਸਿਆਂ ਵਿੱਚ ਹੋਣ ਵਾਲੀਆਂ ਮੌਤਾਂ ਦੀ ਦਰ ਘਟਾਉਣ ਲਈ ਸਾਰੇ ਭਾਈਵਾਲਾਂ ਨੂੰ ਸਰਗਰਮੀ ਨਾਲ ਯੋਗਦਾਨ ਪਾਉਣ... Read more »

ਸਿਹਤ ਸਹੂਲਤਾਂ ਨੂੰ ਲੈ ਕੇ ਪੰਜਾਬ ਸਰਕਾਰ ਵਚਨਵੱਧ ਤੇ ਯਤਨਸ਼ੀਲ : ਜਗਰੂਪ ਸਿੰਘ ਗਿੱਲ

ਬਠਿੰਡਾ, 15 ਜਨਵਰੀ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਆਮ ਲੋਕਾਂ ਮਿਆਰੀ ਸਿਹਤ ਸਹੂਲਤਾਂ ਦੇਣ ਲਈ ਵਚਨਵੱਧ ਅਤੇ ਯਤਨਸ਼ੀਲ ਹੈ। ਮੁੱਖ ਮੰਤਰੀ ਦੀ ਦੂਰਅੰਦੇਸ਼ੀ ਸੋਚ ਸਦਕਾ ਆਮ ਲੋਕਾਂ ਦੀ ਸਿਹਤ ਭਲਾਈ ਦੇ ਮੰਤਵ... Read more »

ਰਾਜ ਪੱਧਰੀ ਬਸੰਤ ਮੇਲੇ ਦੌਰਾਨ ਪਤੰਗਬਾਜ਼ੀ ਮੁਕਾਬਲਿਆਂ ‘ਚ ਭਾਗ ਲੈਣ ਲਈ ਆਨਲਾਈਨ ਰਜਿਸਟ੍ਰੇਸ਼ਨ ਸ਼ੁਰੂ – ਧੀਮਾਨ

ਫ਼ਿਰੋਜ਼ਪੁਰ, 15 ਜਨਵਰੀ 2024:          ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਰਾਜ ਦੇ ਰਵਾਇਤੀ ਤੇ ਵਿਰਾਸਤੀ ਮੇਲਿਆਂ ਨੂੰ ਦੇਸ਼-ਦੁਨੀਆਂ ਤੱਕ ਪ੍ਰਫੁੱਲਤ ਕਰਨ ਅਤੇ ਇਨ੍ਹਾਂ ਮੇਲਿਆਂ ਪ੍ਰਤੀ ਲੋਕਾਂ ਦੀ ਰੁਚੀ... Read more »

14ਵੇਂ ਰਾਸ਼ਟਰੀ ਵੋਟਰ ਦਿਵਸ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਸਮਾਗਮ ਡੀ.ਐਮ. ਕਾਲਜ ਵਿਖੇ

ਮੋਗਾ, 15 ਜਨਵਰੀ:ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 25 ਜਨਵਰੀ, 2024 ਨੂੰ ਰਾਸ਼ਟਰੀ ਵੋਟਰ ਦਿਵਸ ਮਨਾਇਆ ਜਾ ਰਿਹਾ ਹੈ। ਇਸ ਸਾਲ ਦੇ 14ਵੇਂ ਰਾਸ਼ਟਰੀ ਵੋਟਰ... Read more »

ਪੰਜਾਬ ਸਰਕਾਰ ਲੋਕਾਂ ਨੂੰ ਖਜਲ—ਖੁਆਰੀ ਤੋਂ ਰਹਿਤ ਸੁਵਿਧਾਵਾਂ ਦੇਣ ਲਈ ਵਚਨਬਧ—ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ

ਫਾਜ਼ਿਲਕਾ, 15 ਜਨਵਰੀਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਖਜਲ—ਖੁਆਰੀ ਤੋਂ ਰਹਿਤ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ।ਪੰਜਾਬ ਸਰਕਾਰ ਵੱਲੋਂ ਲਗਾਤਾਰ ਲੋਕ... Read more »

ਪ੍ਰਵੇਸ਼ ਪ੍ਰੀਖਿਆ ਲਈ ਬਣਾਏ ਪ੍ਰੀਖਿਆ ਕੇਂਦਰਾਂ ਦੇ ਵਿਦਿਆਰਥੀਆਂ ਲਈਇੱਕ ਦਿਨ ਦੀ ਛੁੱਟੀ ਘੋਸ਼ਿਤ

ਮਾਨਸਾ, 15 ਜਨਵਰੀ :ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਪਰਮਵੀਰ ਸਿੰਘ ਨੇ ਦੱਸਿਆ ਕਿ ਜਵਾਹਰ ਨਵੋਦਿਆ ਵਿਦਿਆਲਿਆ ਵੱਲੋਂ ਛੇਵੀਂ ਜਮਾਤ ਦੀ ਹੋਣ ਵਾਲੀ ਪ੍ਰਵੇਸ਼ ਪ੍ਰੀਖਿਆ 20 ਜਨਵਰੀ 2024 ਦਿਨ ਸ਼ਨੀਵਾਰ ਨੂੰ ਸਵੇਰੇ 11.30 ਵਜੇ ਤੋਂ... Read more »

ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਦੇ ਵਸਨੀਕਾਂ ਵਲੋਂ ਸਕੀਮ ਦਾ ਲਿਆ ਜਾ ਰਿਹਾ ਭਰਪੂਰ ਲਾਹਾ

ਲੁਧਿਆਣਾ, 15 ਜਨਵਰੀ (000) – ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਦੇ ਵਸਨੀਕਾਂ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਦਾ ਭਰਪੂਰ ਲਾਹਾ ਲਿਆ ਜਾ ਰਿਹਾ ਹੈ। ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਵਲੋਂ, ਆਪਣੇ ਮੁੱਖ... Read more »