ਵਧੀਆ ਕਾਰਗੁਜਾਰੀ ਦੇ ਆਧਾਰ ਤੇ ਜ਼ਿਲ੍ਹੇ ਨੇ ਕੀਤਾ ਵਨ ਡਿਸਟ੍ਰਿਕਟ ਵਨ ਪ੍ਰੋਡੈਕਟ ਹਾਸਲ : ਡਿਪਟੀ ਕਮਿਸ਼ਨਰ

ਬਠਿੰਡਾ, 12 ਜਨਵਰੀ : ਜ਼ਿਲ੍ਹੇ ਨੇ ਵਧੀਆ ਕਾਰਗੁਜ਼ਾਰੀ ਦੇ ਅਧਾਰ ਤੇ ਰਾਸ਼ਟਰੀ ਓ.ਡੀ.ਓ.ਪੀ (ਵਨ ਡਿਸਟਰਿਕਟ ਵਨ ਪ੍ਰੋਡੈਕਟ) ਐਵਾਰਡ ਹਾਸਲ ਕੀਤਾ ਹੈ। ਇਹ ਐਵਾਰਡ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਵਲੋਂ ਨਵੀਂ ਦਿੱਲੀ ਵਿਖੇ ਹੋਏ ਆਤਮ ਨਿਰਭਰ ਭਾਰਤ ਉਤਸਵ ਦੌਰਾਨ ਵਿਦੇਸ਼ ਮੰਤਰੀ ਭਾਰਤ... Read more »

ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ’12ਵੀਂ ਫੇਲ’ ਫਿਲਮ ਦਿਖਾਈ ਗਈ

ਲੁਧਿਆਣਾ, 12 ਜਨਵਰੀ (000) – ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਿਵਲ ਸੇਵਾਵਾਂ ਵਿੱਚ ਸ਼ਾਮਲ ਹੋਣ ਲਈ ਪ੍ਰੇਰਿਤ ਕਰਨ ਦੇ ਮੰਤਵ ਨਾਲ, ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਵੱਲੋਂ ਸਰਕਾਰੀ ਸਕੂਲ ਆਫ਼ ਐਮੀਨੈਂਸ ਅਤੇ ਮੈਰੀਟੋਰੀਅਸ ਸਕੂਲ... Read more »

ਸਿਖਲਾਈ ਪੂਰੀ ਕਰਨ ਵਾਲੇ ਸਿੱਖਿਆਰਥੀਆਂ ਨੂੰ ਵੰਡੇ ਸਰਟੀਫਿਕੇਟ

ਬਠਿੰਡਾ, 12 ਜਨਵਰੀ : ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿਨੇਸੋਫਟ ਇੰਸਟੀਟਿਊਟ ਵਿਖੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀਮਤੀ ਲਵਜੀਤ ਕਲਸੀ ਨੇ ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ ਵਲੋਂ ਚਲਾਏ ਜਾ ਰਹੇ ਐਨਯੂਐਲਐਮ ਸਕੀਮ ਅਧੀਨ ਸੋਸ਼ਲ ਮੀਡੀਆ ਐਗਜੈਕਟਿਵ ਕੋਰਸ ਸਫਲਤਾ ਪੂਰਵਕ... Read more »

ਡਿਪਟੀ ਕਮਿਸ਼ਨਰ ਵੱਲੋਂ ਪੰਜਾਬ ਰਾਜ ਦਿਹਾਤੀ ਅਜੀਵਿਕਾ ਮਿਸ਼ਨ ਤਹਿਤ ਬਣੀ ਅਮਰੀਨ ਭੈਣਾਂ ਦੀ ਹੱਟੀ ਦਾ ਉਦਘਾਟਨ

ਮੋਗਾ, 12 ਜਨਵਰੀ:ਪੰਜਾਬ ਰਾਜ ਦਿਹਾਤੀ ਅਜੀਵਿਕਾ ਮਿਸ਼ਨ ਤਹਿਤ ਵੱਧ ਤੋਂ ਵੱਧ ਲੜਕੀਆਂ ਨੂੰ ਆਪਣੇ ਪੈਰਾਂ ਉੱਪਰ ਖੜ੍ਹਾ ਕਰਨ ਲਈ ਪੁਰਜ਼ੋਰ ਯਤਨ ਜਾਰੀ ਹਨ। ਇਸ ਮਿਸ਼ਨ ਦੇ ਜ਼ਿਲ੍ਹਾ ਮਿਸ਼ਨ ਡਾਇਰੈਕਟਰ-ਕਮ-ਵਧੀਕ ਡਿਪਟੀ ਕਮਿਸ਼ਨਰ ਵਿਕਾਸ... Read more »

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਦੇ ਨਵੇਂ ਬੋਰਡ ਦੇ ਗਠਨ ਲਈ ਵੋਟਰ ਸੂਚੀਆਂ ਤਿਆਰ ਦੇ ਮੱਦੇਨਜ਼ਰ ਸਪੈਸ਼ਲ ਕੈਂਪ 15 ਜਨਵਰੀ ਨੂੰ

ਬਠਿੰਡਾ, 12 ਜਨਵਰੀ : ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਦੇ ਦਿਸਾ-ਨਿਰਦੇਸ਼ਾਂ ਅਨੁਸਾਰ ਰਿਵਾਈਜਿੰਗ ਅਥਾਰਟੀ ਅਫ਼ਸਰ 34 ਬੱਲੂਆਣਾ ਬੋਰਡ ਚੋਣ ਹਲਕਾ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ-ਕਮ-ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਮੈਡਮ ਲਵਜੀਤ ਕਲਸੀ ਨੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ... Read more »

ਭਾਰਤੀ ਹਵਾਈ ਸੈਨਾ (ਅਗਨੀਵੀਰ) ਭਰਤੀ ਲਈ ਆਨਲਾਈਨ ਅਰਜ਼ੀਆਂ ਦੀ ਮੰਗ

ਲੁਧਿਆਣਾ, 12 ਜਨਵਰੀ (000) – ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਲੁਧਿਆਣਾ ਦੇ ਡਿਪਟੀ ਡਾਇਰੈਕਟਰ ਸ਼੍ਰੀਮਤੀ ਮਿਨਾਕਸ਼ੀ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਭਾਰਤੀ ਹਵਾਈ ਸੈਨਾ ਵੱਲੋਂ (ਅਗਨੀਵੀਰ) ਦੀ ਭਰਤੀ ਲਈ ਉਮੀਦਵਾਰਾਂ ਤੋਂ... Read more »

10 ਅਤੇ 11 ਫਰਵਰੀ 2024 ਨੂੰ ਫਿਰੋਜ਼ਪੁਰ ਵਿਖੇ ਹੋਵੇਗਾ ਰਾਜ ਪੱਧਰੀ ਬਸੰਤ ਮੇਲਾ

ਚੰਡੀਗੜ੍ਹ, 12 ਜਨਵਰੀ:          ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਰਾਜ ਦੇ ਰਵਾਇਤੀ ਤੇ ਵਿਰਾਸਤੀ ਮੇਲਿਆਂ ਨੂੰ ਦੇਸ਼-ਦੁਨੀਆਂ ਤੱਕ ਪ੍ਰਫੁੱਲਤ ਕਰਨ ਅਤੇ ਇਨ੍ਹਾਂ ਮੇਲਿਆਂ ਪ੍ਰਤੀ ਲੋਕਾਂ ਦੀ ਰੁਚੀ ਨੂੰ  ਹੋਰ... Read more »

ਡਾ.ਬਲਜੀਤ ਕੌਰ ਨੇ ਲਖਵੀਰ ਕੌਰ ਪਤਨੀ ਗੁਰਮੀਤ ਸਿੰਘ ਦਾ ਜਾਅਲੀ ਅਨੁਸੂਚਿਤ ਜਾਤੀ ਦਾ ਸਰਟੀਫਿਕੇਟ ਰੱਦ ਕਰਨ ਦੇ ਦਿੱਤੇ ਹੁਕਮ

ਚੰਡੀਗੜ੍ਹ, 12 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿਥੇ ਸੂਬੇ ਦੇ ਹੋਰਾਂ ਵਰਗਾਂ ਦੇ ਹਿੱਤਾਂ ਨੂੰ ਸੁਰੱਖਿਅਤ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ, ਉਥੇ ਹੀ ਅਨੁਸੂਚਿਤ... Read more »

ਪਟਵਾਰੀ 10,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਬਠਿੰਡਾ 12 ਜਨਵਰੀ : ਪੰਜਾਬ ਵਿਜੀਲੈਂਸ ਬਿਉਰੋ ਵੱਲੋਂ ਰਿਸ਼ਵਤਖੋਰੀ ਵਿਰੁੱਧ ਜਾਰੀ ਮੁਹਿੰਮ ਦੌਰਾਨ ਅੱਜ ਪਟਵਾਰੀ ਜਗਜੀਤ ਸਿੰਘ, ਮਾਲ ਹਲਕਾ ਕਲਿਆਣ ਸੁੱਖਾ, ਜਿਲ੍ਹਾ ਬਠਿੰਡਾ ਨੂੰ 10,000 ਰੁਪਏ ਰਿਸ਼ਵਤ ਲੈਦਿਆਂ ਰੰਗੇ ਹੱਥੀ ਗ੍ਰਿਫਤਾਰ ਕਰ... Read more »

ਨੈਸ਼ਨਲ ਹਾਈਵੇ ਦੇ ਕੰਮਾਂ ਵਿੱਚ ਲਿਆਂਦੀ ਜਾਵੇ ਤੇਜੀ – ਈ:ਟੀ:ਓ

ਅੰਮ੍ਰਿਤਸਰ, 12 ਜਨਵਰੀ 2024 — ਸੂਬੇ ਦੇ ਆਰਥਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਸੜਕਾਂ ਦੇ ਜਾਲ  ਦਾ ਅਹਿਮ ਰੋਲ ਹੁੰਦਾ ਹੈ ਤਾਂ ਜੋ ਸੂਬਿਆਂ ਦਾ ਇਕ ਦੂਜੇ ਨਾਲ ਸੜਕੀ ਰਾਬਤਾ ਕਾਇਮ ਹੋ ਸਕੇ ਅਤੇ... Read more »