ਪੰਜਾਬ ਸਟੇਟ ਐਥਲੈਟਿਕਸ ਚੈਂਪੀਅਨਸ਼ੀਪ-2023 ਵਿਚ ਪ੍ਰਵੀਨ ਕੁਮਾਰ ਨੇ ਗੋਲਡ ਮੈਡਲ ਜਿਤ ਕੇ ਜ਼ਿਲੇ ਦਾ ਨਾਮ ਕੀਤਾ ਰੋਸ਼ਨ

ਫਾਜਿਲਕਾ 22 ਦਸੰਬਰਸਰਕਾਰੀ  ਸੀਨੀਅਰ ਸੈਕੰਡਰੀ ਸਮਾਰਟ ਸਕੂਲ ਝੂਰੜ ਖੇੜਾ ਦੇ ਹੋਣਹਾਰ ਵਿਦਿਆਰਥੀ ਪ੍ਰਵੀਨ ਕੁਮਾਰ ਨੇ ਪੰਜਾਬ ਸਟੇਟ ਐਥਲੈਟਿਕਸ ਚੈਂਪੀਅਨਸ਼ਿਪ-2023 ਵਿਚ ਭਾਗ ਲਿਆ ਜਿਸ ਵਿੱਚ ਉਸ ਨੇ ਕ੍ਰਮਵਾਰ 100 ਮੀਟਰ,200 ਮੀਟਰ ਅਤੇ 400... Read more »

ਸਿਹਤ ਮੰਤਰੀ ਨੇ ਪੰਜਾਬ ਰਾਜ ਏਡਜ਼ ਕੰਟਰੋਲ ਸੋਸਾਇਟੀ ਦੀਆਂ ਦੋ ਅਹਿਮ ਰਿਪੋਰਟਾਂ ਕੀਤੀਆਂ ਜਾਰੀ 

ਚੰਡੀਗੜ੍ਹ, 22 ਦਸੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਅਗਵਾਈ ਹੇਠ ਪੰਜਾਬ ਲਈ ਇੱਕ ਕਾਇਆਕਲਪੀ ਅਧਿਆਏ ਦੀ ਨਿਸ਼ਾਨਦੇਹੀ ਕਰਦਿਆਂ, ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਸ਼ੁੱਕਰਵਾਰ... Read more »

ਸਰਕਾਰ ਤੁਹਾਡੇ ਦੁਆਰ ਪ੍ਰੋਗਰਾਮ ਤਹਿਤ ਐਸਡੀਐਮ ਦਫ਼ਤਰ ਜਲਾਲਾਬਾਦ ਵਿਖੇ ਲਗਾਇਆ ਗਿਆ ਲੋਕ ਸੁਵਿਧਾ ਕੈਂਪ

ਜਲਾਲਾਬਾਦ/ਫਾਜਿ਼ਲਕਾ, 22 ਦਸੰਬਰ  ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਸਰਕਾਰ ਤੁਹਾਡੇ ਦੁਆਰ ਪ੍ਰੋਗਰਾਮ ਤਹਿਤ ਲੋਕਾਂ ਦੀਆਂ ਬਰੂਹਾਂ ਤੇ ਸਰਕਾਰੀ ਤੇ ਪ੍ਰਸ਼ਾਸਨਿਕ ਸੇਵਾਵਾਂ ਦੇਣ ਦੇ ਉਦੇਸ਼ ਨਾਲ ਡਿਪਟੀ ਕਮਿਸ਼ਨਰ ਡਾ. ਸੇਨੂੰ ਦੁੱਗਲ ਦੀ ਪ੍ਰਧਾਨਗੀ ਹੇਠ ਵਿਸੇਸ਼ ਲੋਕ ਸੁਵਿਧਾ ਕੈਂਪ ਐਸਡੀਐਮ ਦਫ਼ਤਰ ਜਲਾਲਾਬਾਦ ਵਿਖੇ ਲਗਾਇਆ ਗਿਆ।ਜਿਸ ਵਿਚ ਮੁੱਖ ਮਹਿਮਾਨ ਵਜੋਂ ਵਿਧਾਇਕ ਜਲਾਲਾਬਾਦ ਜਗਦੀਪ ਕੰਬੋਜ ਗੋਲਡੀ ਨੇ ਮੁੱਖ ਮਹਿਮਾਨ ਵਜੋਂ ਸਿ਼ਰਕਤ ਕੀਤੀ।      ਵਿਧਾਇਕ ਜਗਦੀਪ ਕੰਬੋਜ ਗੋਲਡੀ ਅਤੇ ਡਿਪਟੀ ਕਮਿ਼ਸਨਰ ਡਾ:... Read more »

ਐਮ ਐਲ ਏ ਕੁਲਵੰਤ ਸਿੰਘ ਵੱਲੋਂ ਨਵ- ਜਨਮੀਆਂ ਬੱਚੀਆਂ ਨੂੰ ਬੇਟੀ ਬਚਾਓ ਬੇਟੀ ਪੜ੍ਹਾਓ ਸਕੀਮ ਤਹਿਤ ਬੇਬੀ ਕਿੱਟਸ ਦੀ ਵੰਡ

ਐਸਏਐਸ ਨਗਰ, 22 ਦਸੰਬਰ:  ਐਮ ਐੱਲ ਏ ਕੁਲਵੰਤ ਸਿੰਘ ਨੇ ਅੱਜ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਪੰਜਾਬ ਦੀ ਤਰਫੋਂ – ਬੇਟੀ ਬਚਾਓ ਬੇਟੀ ਪੜ੍ਹਾਓ ਸਕੀਮ ਦੇ ਤਹਿਤ ਨਵ ਜਨਮੀਆਂ ਬੱਚੀਆਂ... Read more »

ਜ਼ਿਲ੍ਹਾ ਰੋਜ਼ਗਾਰ  ਬਿਊਰੋ ਦਫ਼ਤਰ ਵਿਖੇ 27 ਦਸੰਬਰ ਨੂੰ ਹੋਵੇਗਾ ਰੋਜ਼ਗਾਰ ਕੈਂਪ ਦਾ ਆਯੋਜਨ

ਮੋਗਾ, 22 ਦਸੰਬਰ:ਪੰਜਾਬ ਸਰਕਾਰ ਦੁਆਰਾ ਚਲਾਏ ਜਾ ਰਹੇ ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ ਤਹਿਤ ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਦਫ਼ਤਰ ਮੋਗਾ ਵਿਖੇ 27 ਦਸੰਬਰ, 2023 ਦਿਨ ਬੁੱਧਵਾਰ ਨੂੰ ਇੱਕ ਰੋਜ਼ਗਾਰ... Read more »

ਐਮ ਐੱਲ ਏ ਕੁਲਵੰਤ ਸਿੰਘ ਵੱਲੋਂ ਬੇਟੀ ਬਚਾਓ ਬੇਟੀ ਪੜ੍ਹਾਓ ਸਕੀਮ ਤਹਿਤ 23 ਨਵ-ਜੰਮੀਆਂ ਬੱਚੀਆਂ ਬੇਬੀ ਕਿਟਸ ਦੀ ਵੰਡ

ਐਸ.ਏ.ਐਸ.ਨਗਰ, 22 ਦਸੰਬਰ:ਹਲਕਾ ਵਿਧਾਇਕ ਐਸ.ਏ.ਐਸ.ਨਗਰ ਸ.ਕੁਲਵੰਤ ਸਿੰਘ ਵੱਲੋਂ ਅੱਜ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਬੇਟੀ ਬਚਾਓ ਬੇਟੀ ਪੜ੍ਹਾਓ ਸਕੀਮ ਤਹਿਤ 23 ਨਵ-ਜੰਮੀਆਂ ਬੱਚੀਆਂ ਨੂੰ ਬੇਬੀ ਕਿਟਸ ਵੰਡੀਆਂ ਗਈਆਂ।   ... Read more »

ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ ਕਰਵਾਇਆ ਪੁਸਤਕ ਵੰਡ ਸਮਾਰੋਹ

ਬਠਿੰਡਾ, 22 ਦਸੰਬਰ: ਭਾਸ਼ਾ ਵਿਭਾਗ ਵੱਲੋਂ ਸਥਾਨਕ ਦੇਸ ਰਾਜ ਸਰਕਾਰੀ ਸਕੂਲ ਵਿਖੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ ਪੁਸਤਕ ਵੰਡ ਸਮਾਰੋਹ ਕਰਵਾਇਆ ਗਿਆ, ਜਿਸ ਵਿੱਚ ਸਾਹਿਬਜ਼ਾਦਿਆਂ ਦੀ ਸ਼ਹਾਦਤ, ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਕਾਲ... Read more »

ਮੋਗਾ ਦੀਆਂ ਤਿੰਨ ਔਰਤਾਂ ਡਰੋਨ ਪਾਇਲਟ ਬਣੀਆਂ

ਮੋਗਾ, 22 ਦਸੰਬਰ (000) –  ਨੈਨੋ-ਯੂਰੀਆ ਦੇ ਛਿੜਕਾਅ ਵਿਚ ਲੱਗਦੇ ਸਮੇਂ ਨੂੰ ਘਟਾਉਣ ਲਈ 20 ਪੰਜਾਬੀ ਔਰਤਾਂ ਦਾ ਇਕ ਸਮੂਹ ਪੰਜਾਬ ਦੇ ਖੇਤਾਂ ਵਿਚ ਡਰੋਨ ਪਾਇਲਟ ਦੀ ਭੂਮਿਕਾ ਨਿਭਾਉਣ ਲਈ ਤਿਆਰ ਹਨ... Read more »

ਚੇਤਨ ਸਿੰਘ ਜੌੜਾਮਾਜਰਾ ਨੇ ਸੂਬੇ ਵਿੱਚ ਵਾਟਰਸ਼ੈੱਡ ਪ੍ਰੋਗਰਾਮਾਂ ਲਈ 4.00 ਕਰੋੜ ਦੀ ਗ੍ਰਾਂਟ ਸੌਂਪੀ

ਚੰਡੀਗੜ੍ਹ, 22 ਦਸੰਬਰ: ਪੰਜਾਬ ਦੇ ਭੂਮੀ ਅਤੇ ਜਲ ਸੰਭਾਲ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਸੂਬੇ ਦੇ ਨੀਮ-ਪਹਾੜੀ ਕੰਢੀ ਖੇਤਰ ਨਾਲ ਸਬੰਧਤ ਪੰਜ ਜ਼ਿਲ੍ਹਿਆਂ ਹੁਸ਼ਿਆਰਪੁਰ, ਪਠਾਨਕੋਟ, ਐਸ.ਬੀ.ਐਸ ਨਗਰ, ਐਸ.ਏ.ਐਸ ਨਗਰ ਅਤੇ... Read more »

ਸਰਕਾਰੀ ਸਕੂਲ ਭੈਣੀ ਬਾਘਾ ਵਿਖੇ ਛੋਟੇ ਸਾਹਿਬਜ਼ਾਦਿਆਂ ਦੀ ਯਾਦ ਵਿਚ ਲੇਖ ਅਤੇ ਕਵਿਤਾ ਮੁਕਾਬਲੇ ਕਰਵਾਏ

ਮਾਨਸਾ, 22 ਦਸੰਬਰ:ਭਾਰਤ ਸਰਕਾਰ ਮਹਿਲਾ, ਬਾਲ ਵਿਕਾਸ ਮੰਤਰਾਲਾ ਅਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਤੇ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ’ਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਅਤੇ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਵੱਲੋਂ... Read more »