ਜਿਲ੍ਹੇ ਦੇ ਹਰੇਕ ਲੋੜਵੰਦ ਦਿਵਿਆਂਗ ਨੂੰ ਦਿੱਤੇ ਜਾਣਗੇ ਸਹਾਇਕ ਉਪਕਰਣ – ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 22 ਜਨਵਰੀ 2024– ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਦੀ ਅਗਵਾਈ ਹੇਠ ਜਿਲ੍ਹਾ ਸਮਾਜਿਕ ਸੁੱਰਖਿਆ ਅਫ਼ਸਰ ਸ: ਅਸੀਸਇੰਦਰ ਸਿੰਘ ਵਲੋਂ  ਅੱਜ ਅਲਿਮਕੋ ਦੀ ਸਹਾਇਤਾ ਨਾਲ  ਗੋਲਬਾਗ, ਮਜੀਠਾ ਅਤੇ ਅਟਾਰੀ ਵਿਖੇ  ਲਗਾਏ ਗਏ ਵਿਸ਼ੇਸ਼ ਕੈਂਪ ਵਿੱਚ 211 ਦਿਵਿਆਂਗ ਵਿਕਅਤੀਆਂ ਨੂੰ ਕਰੀਬ 50 ਲੱਖ... Read more »

ਭਿਖਾਰੀਆਂ ਦੇ ਮੁੜ ਵਸੇਬੇ ਲਈ ਸਮਾਈਲ ਬੈਗਰੀ ਸਕੀਮ

ਅੰਮ੍ਰਿਤਸਰ 18 ਜਨਵਰੀ 2024:—ਸ੍ਰੀ ਵਿਵੇਕ ਕੁਮਾਰ ਮੋਦੀ ਸਹਾਇਕ ਕਮਿਸ਼ਨਰ ਅੰਮ੍ਰਿਤਸਰ ਜ਼ਿਲਾ ਅੰਮ੍ਰਿਤਸਰ ਵਿੱਚ ਭਿਖਾਰੀਆਂ ਦੇ ਮੁੜ ਵਸੇਬੇ ਲਈ ਸਮਾਈਲ ਬੈਗਰੀ ਸਕੀਮ ਤਹਿਤ ਮੀਟਿੰਗ ਕੀਤੀ ਗਈ ਜਿਸ ਵਿੱਚ ਪੁਲਿਸ ਵਿਭਾਗ ਹੈਲਥ ਵਿਭਾਗ  ਮਿਊਂਸਿਪਲ ਕਾਰਪੋਰੇਸ਼ਨ ਸਿੱਖਿਆ ਵਿਭਾਗ... Read more »

ਸਵਦੇਸ ਦਰਸ਼ਨ 2.0 ਤਹਿਤ ਜ਼ਿਲੇ੍ਹ ਵਿਚ ਹੋਣ ਵਾਲੇ ਲੋਗੋ ਅਤੇ ਟੈਗਲਾਈਨ ਮੁਕਾਬਲੇ ਵਿੱਚ ਹੋਇਆ ਵਾਧਾ -ਵਧੀਕ ਡਿਪਟੀ ਕਮਿਸ਼ਨਰ

ਅੰਮ੍ਰਿਤਸਰ 15 ਜਨਵਰੀ 2024 :                               ਕੇਦਰ ਦੇ ਸੈਰ ਸਪਾਟਾ ਵਿਭਾਗ ਵਲੋ ਪੰਜਾਬ ਦੇ ਵਾਸੀਆਂ ਨੂੰ ਧਾਰਮਿਕ, ਇਤਿਹਾਸਕ ਅਤੇ ਵਿਰਾਸਤੀ ਸਥਾਨਾਂ ਬਾਰੇ ਜਾਣਕਾਰੀ ਦੇਣ ਲਈ ਜਿਲ੍ਹਾ ਪ੍ਰਸਾਸ਼ਨ ਦੇ ਸਹਿਯੋਗ ਨਾਲ ਸਵੇਦਸ਼ ਦਰਸ਼ਨ 2.0 ਤਹਿਤ ਲੋਗੋ  ਅਤੇ ਅੰਮ੍ਰਿਤਸਰ ਨੂੰ ਦਰਸਾਉਂਦੇ... Read more »

ਜ਼ਿਲ੍ਹੇ ਵਿੱਚ 508 ਲੰਬਿਤ ਪਏ ਇੰਤਕਾਲ ਜਿਲ੍ਹਾ ਅਤੇ ਤਹਿਸੀਲ ਪੱਧਰ ਤੇ ਵਿਸ਼ੇਸ਼ ਕੈਪ ਲਗਾ ਕੇ ਕੀਤੇ ਦਰਜ- ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 15 ਜਨਵਰੀ  2024–                ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਵੱਲੋਂ ਦਿੱਤੇ ਨਿਰਦੇਸ਼ਾਂ ਉੱਤੇ ਅਮਲ ਕਰਦਿਆਂ ਹੋਇਆਂ ਅੱਜ ਜ਼ਿਲ੍ਹੇ ਅਤੇ ਸਬ ਡਵੀਜ਼ਨਾਂ ਵਿੱਚ ਵਿਸ਼ੇਸ਼ ਕੈਂਪ ਲਗਾ ਕੇ 508 ਲੰਬਿਤ ਪਏ ਇੰਤਕਾਲ ਦਰਜ ਕੀਤੇ ਗਏ ਹਨ।... Read more »

ਰਾਸ਼ਟਰੀ ਯੁਵਾ ਦਿਵਸ ਅੰਮ੍ਰਿਤਸਰ ਵਿਖੇ ਮਨਾਇਆ ਗਿਆ।

ਅੰਮ੍ਰਿਤਸਰ 12 ਜਨਵਰੀ 2024— ਪ੍ਰੋਗਰਾਮ ਦੇ ਮੁੱਖ ਮਹਿਮਾਨ ਏ.ਸੀ.ਪੀ., ਟ੍ਰੈਫਿਕ ਪੁਲਿਸ ਸ਼੍ਰੀ ਜਸਬੀਰ ਸਿੰਘ ਸਨ ਅਤੇ ਵਿਸ਼ੇਸ਼ ਮਹਿਮਾਨ ਪ੍ਰਿੰਸੀਪਲ ਸ਼੍ਰੀ ਜਤਿੰਦਰ ਸਿੰਘ ਸਨ, ਪ੍ਰੋਗਰਾਮ ਦੇ ਹੋਰ ਮਹਿਮਾਨ ਐਸ.ਪੀ ਟ੍ਰੈਫਿਕ ਸੈੱਲ ਸ਼੍ਰੀ ਸਲਵੰਤ ਸਿੰਘ ਜੀ, ਹੈੱਡ ਕਾਂਸਟੇਬਲ ਸ਼੍ਰੀ ਸਲਵੰਤ... Read more »

ਨਗਰ ਨਿਗਮ ਅੰਮ੍ਰਿਤਸਰ ਨੇ ਸ਼ਹਿਰ ਦੀ ਸਫ਼ਾਈ ਲਈ ਇੱਕ ਹੋਰ ਟਰੱਕ ਮਾਊਂਟਿਡ ਰੋਡ ਸਵੀਪਿੰਗ ਮਸ਼ੀਨ ਕੀਤੀ ਸ਼ਾਮਲ

ਅੰਮ੍ਰਿਤਸਰ  10.01.2024:    ਡਿਪਟੀ ਕਮਿਸ਼ਨਰ, ਅੰਮ੍ਰਿਤਸਰ ਅਤੇ ਕਮਿਸ਼ਨਰ ਨਗਰ ਨਿਗਮ, ਅੰਮ੍ਰਿਤਸਰ ਸ. ਘਨਸ਼ਾਮ ਥੋਰੀ ਨੇ ਕਿਹਾ ਕਿ ਨਗਰ ਨਿਗਮ ਅੰਮ੍ਰਿਤਸਰ ਦਾ ਇਹ ਮੁੱਖ ਫਰਜ਼ ਹੈ ਕਿ ਉਹ ਆਪਣੇ ਨਾਗਰਿਕਾਂ ਨੂੰ ਸਾਰੀਆਂ ਨਾਗਰਿਕ ਸਹੂਲਤਾਂ ਪ੍ਰਦਾਨ ਕਰੇ। ਸ਼ਹਿਰ... Read more »

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਹਰੇਕ ਰਿਟਰਨਿੰਗ ਅਧਿਕਾਰੀ ਆਪਣੇ ਹਲਕੇ ਵਿੱਚ ਲਗਾਏ ਵਿਸ਼ੇਸ਼ ਕੈਂਪ – ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 10 ਜਨਵਰੀ 2024 (        ) –             ਜ਼ਿਲਾ ਚੋਣ ਅਫ਼ਸਰ ਸ੍ਰੀ ਘਨਸ਼ਾਮ ਥੋਰੀ ਨੇ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਲਈ ਵੱਧ ਤੋਂ ਵੱਧ ਵੋਟਾਂ ਬਣਾਉਣ ਵਾਸਤੇ ਜਿਲ੍ਹੇ ਦੇ ਸਮੂਹ ਰਿਟਰਨਿੰਗ ਅਧਿਕਾਰੀਆਂ ਨੂੰ  ਨਿਰਦੇਸ਼ ਦਿੱਤੇ... Read more »

ਚਾਈਨਾ ਡੋਰ ਦੀ ਵਰਤੋਂ ਨਾ ਕਰਨ ਬਾਰੇ ਬੱਚਿਆਂ ਨੂੰ ਕੀਤਾ ਜਾਗਰੂਕ

ਅੰਮ੍ਰਿਤਸਰ 9 ਜਨਵਰੀ 2024— ਸ਼੍ਰੀ ਗੁਰਪ੍ਰੀਤ ਸਿੰਘ ਭੁੱਲਰ ਪੁਲਿਸ ਕਮਿਸ਼ਨਰ ਸਾਹਿਬ, ਏਡੀਸੀਪੀ ਟਰੈਫਿਕ ਅੰਮ੍ਰਿਤਸਰ ਸ਼੍ਰੀਮਤੀ ਅਮਨਦੀਪ ਕੌਰ ਦੇ ਦਿਸ਼ਾ ਨਿਰਦੇਸ਼ ਹੇਠ ਅੱਜ ਟਰੈਫਿਕ ਐਜੂਕੇਸ਼ਨ ਸੈਲ ਦੇ ਇੰਚਾਰਜ ਐਸ ਆਈ ਦਲਜੀਤ ਸਿੰਘ ਐਚ ਸੀ ਸਲਵੰਤ ਸਿੰਘ ਲੇਡੀ... Read more »

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਫਾਰਮ 29 ਫਰਵਰੀ ਤੱਕ ਲਏ ਜਾਣਗੇ – ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 9 ਜਨਵਰੀ 2024 (        ) – ਜ਼ਿਲਾ ਚੋਣ ਅਫ਼ਸਰ ਸ੍ਰੀ ਘਨਸ਼ਾਮ ਥੋਰੀ ਨੇ ਸ੍ਰੋੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਲਈ ਵੋਟਰ ਸੂਚੀਆਂ ਦੀ ਤਿਆਰੀ ਸਬੰਧੀ ਐਸ ਡੀ ਐਮ ਨਾਲ ਕੀਤੀ ਮੀਟਿੰਗ ਨੂੰ ਸੰਬੋਧਨ ਕਰਦੇ... Read more »

ਕਿਸੇ ਵੀ ਤਰਾਂ ਦੀ ਨਵੀਂ ਜਮੀਨੀ ਪੱਧਰ ਦੀ ਖੋਜ ਲਈ ਐਵਾਰਡ  ਲੈਣ ਵਾਸਤੇ 31 ਜਨਵਰੀ ਤੱਕ ਅਪਲਾਈ ਕੀਤਾ ਜਾ ਸਕਦਾ-ਸਹਾਇਕ ਕਮਿਸ਼ਨਰ

ਅੰਮ੍ਰਿਤਸਰ, 8 ਜਨਵਰੀ ( )- ਸਹਾਇਕ ਕਮਿਸ਼ਨਰ ਮੈਡਮ ਗੁਰਸਿਮਰਨ ਕੌਰ ਨੇ ਜਿਲ੍ਹੇ ਦੇ ਵੱਡੇ ਵਿਦਿਅਕ ਅਦਾਰਿਆਂ ਤੇ ਵੱਖੑਵੱਖ ਵਿਭਾਗਾਂ ਦੇ ਮੁੱਖੀਆਂ ਨਾਲ ਮੀਟਿੰਗ ਕਰਦੇ ਦੱਸਿਆ ਕਿ ਵਾਤਾਵਰਣ, ਸਾਇੰਸ ਤੇ ਤਕਨਾਲੋਜੀ ਵਿਭਾਗ ਪੰਜਾਬ... Read more »