ਸਰਹੱਦ ਪਾਰ ਦੇ ਤਸਕਰੀ ਨੈੱਟਵਰਕਾਂ ਨੂੰ ਵੱਡਾ ਝਟਕਾ; ਅੰਮ੍ਰਿਤਸਰ ਵਿੱਚ 1.01 ਕਿਲੋ ਹੈਰੋਇਨ, 45.19 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਤਿੰਨ ਵਿਅਕਤੀ ਗ੍ਰਿਫ਼ਤਾਰ

ਚੰਡੀਗੜ੍ਹ/ਅੰਮ੍ਰਿਤਸਰ, 17 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਚਲਾਈ ਜਾ ਰਹੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆ ਵਿਰੁੱਧ’ ਤਹਿਤ ਨਸ਼ਾ ਕਾਰੋਬਾਰੀਆਂ ਦੇ ਗੱਠਜੋੜ ਖ਼ਿਲਾਫ਼  ਵੱਡੀ ਕਾਰਵਾਈ ਕਰਦਿਆਂ ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ... Read more »

ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਹਰਿਮੰਦਰ ਸਾਹਿਬ, ਭਗਵਾਨ ਵਾਲਮੀਕਿ ਤੀਰਥ ਸਥਲ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ

ਅੰਮ੍ਰਿਤਸਰ, 16 ਮਾਰਚ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਐਤਵਾਰ ਨੂੰ ਸ੍ਰੀ ਹਰਿਮੰਦਰ ਸਾਹਿਬ, ਭਗਵਾਨ ਵਾਲਮੀਕਿ ਤੀਰਥ ਸਥਲ ਅਤੇ ਸ੍ਰੀ ਦੁਰਗਿਆਣਾ ਮੰਦਰ... Read more »

ਮੈਗਾ ਪੀ.ਟੀ.ਐਮ. ਦੌਰਾਨ “ਫਿਊਚਰ ਟਾਈਕੂਨ’ ਪ੍ਰੋਗਰਾਮ ਸਬੰਧੀ ਕੀਤਾ ਗਿਆ ਜਾਗਰੂਕ

ਅੰਮ੍ਰਿਤਸਰ, 5 ਫਰਵਰੀ:            ਅੰਮ੍ਰਿਤਸਰ ਜ਼ਿਲ੍ਹਾ ਦੇ ਡਿਪਟੀ ਕਮਿਸ਼ਨਰ ਮੈਡਮ ਸਾਕਸ਼ੀ ਸਾਹਨੀ ਵੱਲੋਂ ਜਿਲੇ ਦੇ ਪ੍ਰਤਿਭਾਸ਼ਾਲੀ ਵਿਅਕਤੀਆਂ ਨੂੰ ਆਪਣਾ ਕਾਰੋਬਾਰ ਸ਼ੁਰੂ ਕਰਨ ਲਈ ਮੌਕਾ ਦੇਣ ਵਾਸਤੇ ‘ਫਿਊਚਰ ਟਾਈਕੂਨ’ ਨਾਂ ਦਾ ਵਿਸ਼ੇਸ਼ ਪ੍ਰੋਗਰਾਮ ਸ਼ੁਰੂ ਕੀਤਾ ਹੈ। ਇਸ ਪ੍ਰੋਗਰਾਮ ਬਾਰੇ ਆਮ... Read more »

ਨਵੀਆਂ ਵਿਕਸਿਤ ਹੋ ਰਹੀਆਂ ਅਣ ਅਧਿਕਾਰਿਤ ਕਲੋਨੀਆਂ ਉੱਪਰ ਚੱਲਿਆ ਪੀਲਾ ਪੰਜਾ

ਅੰਮ੍ਰਿਤਸਰ 25 ਜਨਵਰੀ 2025– ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਏਡੀਏ ਦੇ ਮੁੱਖ ਪ੍ਰਸ਼ਾਸਕ ਅੰਕੁਰਜੀਤ ਸਿੰਘ, ਆਈ.ਏ.ਐਸ ਅਤੇ ਵਧੀਕ ਮੁੱਖ ਪ੍ਰਸ਼ਾਸਕ ਮੇਜਰ ਅਮਿਤ ਸਰੀਨ, ਪੀ.ਸੀ.ਐਸ ਵੱਲੋਂ ਜਾਰੀ ਹੁਕਮਾਂ ਦੀ ਪਾਲਣਾ ਕਰਦੇ ਹੋਏ ਜਿਲ੍ਹਾ ਟਾਊਨ ਪਲਾਨਰ (ਰੈਗੂਲੇਟਰੀ)... Read more »

ਕੈਬਨਿਟ ਮੰਤਰੀ ਹਰਭਜਨ ਸਿੰਘ ਵੱਲੋਂ ਹਾਕੀ ਖਿਡਾਰੀਆਂ ਨੂੰ ਮਾਣਮੱਤੀ ਪ੍ਰਾਪਤੀਆਂ ਲਈ ਵਧਾਈਆਂ

ਅੰਮ੍ਰਿਤਸਰ, 17 ਜਨਵਰੀ 2025- ਕੈਬਨਿਟ ਮੰਤਰੀ ਸ ਹਰਭਜਨ ਸਿੰਘ ਈਟੀਓ ਨੇ ਅੱਜ ਰਾਸ਼ਟਰਪਤੀ ਵੱਲੋਂ ਖੇਡਾਂ ਵਿੱਚ ਪਾਏ ਯੋਗਦਾਨ ਲਈ ਹਾਕੀ ਖਿਡਾਰੀ ਨੂੰ ਦਿੱਤੇ ਗਏ ਸਨਮਾਨ ਲਈ ਵਧਾਈ ਦਿੰਦਿਆਂ ਕਿਹਾ ਕਿ ਇਹਨਾਂ ਖਿਡਾਰੀਆਂ ਦੀ ਬਦੌਲਤ... Read more »

ਡਿਪਟੀ ਕਮਿਸ਼ਨਰ ਨੇ ਲਿਆ ਗਣਤੰਤਰ ਦਿਵਸ ਦੀਆਂ ਤਿਆਰੀਆਂ ਦਾ ਜਾਇਜਾ

ਅੰਮ੍ਰਿਤਸਰ, 15 ਜਵਨਰੀ 2025 (   )- ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਅੱਜ ਗਣਤੰਤਰ ਦਿਵਸ ਮਨਾਉਣ ਲਈ ਗੁਰੂ ਨਾਨਕ ਦੇਵ ਸਟੇਡੀਅਮ ਵਿਖੇ ਪਹੁੰਚ ਕੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਤਿਆਰੀਆਂ ਦਾ ਜਾਇਜਾ ਲਿਆ। ਉਨਾਂ ਕਿਹਾ ਕਿ ਇਹ ਰਾਸ਼ਟਰੀ ਤਿਉਹਾਰ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਸੋ ਸਾਰੇ... Read more »

ਮੁੱਖ ਮੰਤਰੀ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਸੁਰਜੀਤ ਪਾਤਰ ਸੈਂਟਰ ਫਾਰ ਐਥੀਕਲ ਏ.ਆਈ. ਸਥਾਪਤ ਕਰਨ ਦਾ ਐਲਾਨ

ਅੰਮ੍ਰਿਤਸਰ, 14 ਜਨਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਅਤਿ-ਆਧੁਨਿਕ ਸੁਰਜੀਤ ਪਾਤਰ ਸੈਂਟਰ ਫਾਰ ਐਥੀਕਲ ਆਰਟੀਫਿਸ਼ਲ ਇੰਟੈਲੀਜੈਂਸ ਸਥਾਪਤ ਕਰਨ ਦਾ ਐਲਾਨ ਕੀਤਾ ਹੈ। ਇੱਥੇ ਉੱਘੇ... Read more »

ਡਿਪਟੀ ਕਮਿਸ਼ਨਰ ਨੇ 10 ਆਸ਼ਾ ਵਰਕਰਾਂ ਨੂੰ ਟੀ ਬੀ ਮੁਹਿੰਮ ਵਿੱਚ ਵਧੀਆ ਕਾਰਗੁਜਾਰੀ ਵਿਖਾਉਣ ਲਈ ਕੀਤਾ ਸਨਮਾਨਿਤ

ਅੰਮ੍ਰਿਤਸਰ 31 ਦਸੰਬਰ 2024– ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਅੱਜ ਸਿਹਤ ਵਿਭਾਗ ਵਿੱਚ ਕੰਮ ਕਰ ਰਹੀਆਂ 10 ਆਸ਼ਾ ਵਰਕਰਾਂ ਨੂੰ ਟੀ ਬੀ ਮੁਕਤ ਭਾਰਤ ਅਭਿਯਾਨ ਵਿੱਚ ਵਧੀਆ ਕਾਰਗੁਜਾਰੀ ਵਿਖਾਉਣ ਲਈ “ਮਹੀਨੇ ਦੇ ਬਿਹਤਰ ਕਰਮਚਾਰੀ” ਐਵਾਰਡ... Read more »

ਕੇਂਦਰੀ ਵਿਧਾਨ ਸਭਾ ਹਲਕੇ ਦੇ ਕਿਸੇ ਵੀ ਵਾਰਡ ਵਿੱਚ ਵਿਕਾਸ ਕਾਰਜਾਂ ਵਿੱਚ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਵਿਧਾਇਕ ਡਾ: ਅਜੇ ਗੁਪਤਾ

ਅੰਮ੍ਰਿਤਸਰ, 26 ਦਸੰਬਰ 2024 (      )– ਕੇਂਦਰੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਡਾ: ਅਜੇ ਗੁਪਤਾ ਨੇ ਅੱਜ ਨਵ-ਨਿਯੁਕਤ ਕੌਂਸਲਰ ਜਰਨੈਲ ਸਿੰਘ ਟੋਢ, ਨਵ-ਨਿਯੁਕਤ ਕੌਂਸਲਰ ਵਿੱਕੀ ਦੱਤਾ, ਕੇਂਦਰੀ ਵਿਧਾਨ ਸਭਾ ਹਲਕੇ ਦੇ ਵਾਰਡਾਂ ਦੇ ਵਲੰਟੀਅਰਾਂ, ਨਗਰ ਨਿਗਮ ਦੇ... Read more »

ਡਿਪਟੀ ਕਮਿਸ਼ਨਰ ਨੇ ਟੀ ਬੀ ਦੇ ਖਾਤਮੇ ਲਈ ਟਾਸਕ ਫੋਰਸ ਕੀਤੀ ਗਠਿਤ

ਅੰਮ੍ਰਿਤਸਰ 18 ਦਸੰਬਰ 2024– ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਜਿਲ੍ਹੇ ਵਿੱਚ ਟੀ ਬੀ ਦੇ ਖਾਤਮੇ ਲਈ ਟਾਸਕ ਫੋਰਸ ਦਾ ਗਠਨ ਕਰਦੇ ਹੋਏ ਹਦਾਇਤ ਕੀਤੀ ਕਿ ਹਰੇਕ ਮਰੀਜ਼ ਦਾ ਰਿਕਾਰਡ ਰੱਖਿਆ ਜਾਵੇ ਅਤੇ ਹਰੇਕ... Read more »