ਮਾਨ ਸਰਕਾਰ ਵਲੋਂ ਜ਼ਿਲ੍ਹੇ ਦੀਆਂ ਸੜਕਾਂ ਲਈ 248 ਕਰੋੜ ਰੁਪਏ ਜਾਰੀ: ਮੀਤ ਹੇਅਰ

ਬਰਨਾਲਾ/ ਧਨੌਲਾ, 27 ਫਰਵਰੀ       ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਕਰੋੜਾਂ ਰੁਪਏ ਦੀ ਲਾਗਤ ਨਾਲ ਬੁਨਿਆਦੀ ਢਾਂਚੇ ਵਿਚ ਸੁਧਾਰ ਲਈ ਵਿਕਾਸ ਕਾਰਜ ਕਰਾਏ ਜਾ ਰਹੇ... Read more »

ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜ਼ਿਲ੍ਹਾ ਜੇਲ੍ਹ ਦਾ ਦੌਰਾ

ਬਰਨਾਲਾ, 27 ਫਰਵਰੀਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ—ਸਹਿਤ—ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਰਨਾਲਾ ਮਿਸ ਅੰਸ਼ੂਲ ਬੇਰੀ ਵੱਲੋਂ ਜ਼ਿਲ੍ਹਾ ਜੇਲ੍ਹ ਬਰਨਾਲਾ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਮਾਨਯੋਗ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ... Read more »

48 ਕਰੋੜ ਦੀ ਲਾਗਤ ਨਾਲ ਹੋਵੇਗਾ ਫਰਵਾਹੀ, ਸੇਖਾ, ਝਲੂਰ ਤੇ ਕੋਠੇ ਗੁਰੂ ਦੀਆਂ ਸੜਕਾਂ ਦਾ ਨਵੀਨੀਕਰਨ: ਮੀਤ ਹੇਅਰ

ਬਰਨਾਲਾ, 24 ਫਰਵਰੀ          ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਕਰੋੜਾਂ ਰੁਪਏ ਦੀ ਲਾਗਤ ਨਾਲ ਲਿੰਕ ਸੜਕਾਂ ਦਾ ਨਿਰਮਾਣ ਕਰਵਾਇਆ ਜਾ ਰਿਹਾ ਹੈ... Read more »

ਪਵਿੱਤਰ ਨਗਰੀ ਦੇ ਦਰਸ਼ਨ ਕਰਕੇ ਪਰਤੇ ਸ਼ਰਧਾਲੂਆਂ ਨੂੰ ਮਿਲੇ ਸੰਸਦ ਮੈਂਬਰ ਮੀਤ ਹੇਅਰ

ਬਰਨਾਲਾ, 23 ਫਰਵਰੀ            ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚਲਾਈ ਜਾ ਰਹੀ “ਮੁੱਖ ਮੰਤਰੀ ਤੀਰਥ ਯਾਤਰਾ” ਸਕੀਮ ਤਹਿਤ ਜ਼ਿਲ੍ਹਾ ਬਰਨਾਲਾ ਤੋਂ ਸ਼ਰਧਾਲੂਆਂ ਦੇ... Read more »

ਬਰਨਾਲਾ ਵਿੱਚ ਤਿੰਨ ਰੋਜ਼ਾ “ਪੰਜਾਬ ਸਖੀ ਸ਼ਕਤੀ ਮੇਲਾ” ਭਲਕ ਤੋਂ: ਡਿਪਟੀ ਕਮਿਸ਼ਨਰ

ਬਰਨਾਲਾ, 22 ਫਰਵਰੀ: ਜ਼ਿਲ੍ਹਾ ਬਰਨਾਲਾ ਵਿਖੇ 24, 25 ਅਤੇ 26 ਫਰਵਰੀ ਨੂੰ ਸਥਾਨਕ ਅਨਾਜ ਮੰਡੀ ਵਿੱਚ ਤਿੰਨ ਰੋਜ਼ਾ “ਪੰਜਾਬ ਸਖੀ ਸ਼ਕਤੀ ਮੇਲਾ” ਬੜੇ ਉਤਸ਼ਾਹ ਨਾਲ ਕਰਵਾਇਆ ਜਾ ਰਿਹਾ ਹੈ।  ਡਿਪਟੀ ਕਮਿਸ਼ਨਰ ਬਰਨਾਲਾ,... Read more »

ਲੋਕ ਸਭਾ ਮੈਂਬਰ ਮੀਤ ਹੇਅਰ ਵਲੋਂ ਬਰਨਾਲਾ ਰੇਲਵੇ ਸਟੇਸ਼ਨ ‘ਤੇ ਵੰਦੇ ਭਾਰਤ ਰੇਲ ਦਾ ਸਵਾਗਤ

ਬਰਨਾਲਾ, 21 ਫਰਵਰੀ           ਲੋਕ ਸਭਾ ਮੈਂਬਰ ਸ. ਗੁਰਮੀਤ ਸਿੰਘ ਮੀਤ ਹੇਅਰ ਦੀ ਅਗਵਾਈ ਹੇਠ ਵੱਡੀ ਗਿਣਤੀ ਬਰਨਾਲਾ ਵਾਸੀਆਂ ਵਲੋਂ ਕੱਲ੍ਹ ਦੇਰ ਸ਼ਾਮ ਨਵੀਂ ਦਿੱਲੀ – ਫਿਰੋਜ਼ਪੁਰ ਕੈਂਟ... Read more »

3.25 ਕਰੋੜ ਦੀ ਲਾਗਤ ਨਾਲ ਸੰਘੇੜਾ ਬਾਈਪਾਸ ਦੀ ਮੁਰੰਮਤ ਦਾ ਕੰਮ ਸ਼ੁਰੂ: ਗੁਰਮੀਤ ਸਿੰਘ ਮੀਤ ਹੇਅਰ

ਬਰਨਾਲਾ, 20 ਫਰਵਰੀ ( )ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੀ ਲੜੀ ਤਹਿਤ ਬਰਨਾਲਾ ਜ਼ਿਲ੍ਹੇ ਦੇ ਵਿਕਾਸ ਲਈ ਲਈ... Read more »

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਜ਼ਿਲ੍ਹਾ ਬਰਨਾਲਾ ‘ਚ ਰੋਜ਼ਾਨਾ 21 ਕੈਂਪਾਂ ਰਾਹੀਂ ਬਣਾਏ ਜਾ ਰਹੇ ਹਨ ਸਿਹਤ ਕਾਰਡ: ਡਾ. ਬਲਬੀਰ ਸਿੰਘ

ਬਰਨਾਲਾ, 16 ਫਰਵਰੀ       ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਜ਼ਿਲ੍ਹਾ ਬਰਨਾਲਾ ਦਾ ਅਚਨਚੇਤੀ ਦੌਰਾ ਕਰਕੇ “ਮੁੱਖ ਮੰਤਰੀ ਸਿਹਤ ਯੋਜਨਾ” ਤਹਿਤ ਚੱਲ ਰਹੀ ਰਜਿਸਟ੍ਰੇਸ਼ਨ ਪ੍ਰਕਿਰਿਆ ਦਾ ਜਾਇਜ਼ਾ ਲਿਆ ਗਿਆ।... Read more »

ਕਰਮਗੜ੍ਹ ਦੇ 100 ਸਾਲਾ ਜਗਨ ਸਿੰਘ ਨੇ ਪਹਿਲੀ ਵਾਰ ਕੀਤੇ ਪਵਿੱਤਰ ਨਗਰੀ ਦੇ ਧਾਰਮਿਕ ਸਥਾਨਾਂ ਦੇ ਦਰਸ਼ਨ

ਬਰਨਾਲਾ, 15 ਫਰਵਰੀ            ਜ਼ਿਲ੍ਹਾ ਬਰਨਾਲਾ ਦੇ ਪਿੰਡ ਕਰਮਗੜ੍ਹ ਦਾ 100 ਸਾਲਾ ਬਜ਼ੁਰਗ ਜਗਨ ਸਿੰਘ ਖੁਦ ਨੂੰ ਕਰਮਾਂ ਵਾਲਾ ਦੱਸਦਾ ਹੈ ਜਿਸ ਨੂੰ “ਮੁੱਖ ਮੰਤਰੀ ਤੀਰਥ ਯਾਤਰਾ” ਬਦੌਲਤ... Read more »

ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਵੱਲੋਂ ਬਾਲ ਮਜ਼ਦੂਰੀ ਨੂੰ ਰੋਕਣ ਲਈ ਕੀਤੀ ਚੈਕਿੰਗ

ਤਪਾ, 12 ਫਰਵਰੀਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਬਰਨਾਲਾ ਵੱਲੋਂ ਬਾਲ ਮਜ਼ਦੂਰੀ ਰੋਕਣ ਲਈ ਵਿਸ਼ੇਸ਼ ਚੈਕਿੰਗ ਕਰਕੇ ਬੱਚਿਆਂ ਦੇ ਅਧਿਕਾਰਾਂ ਬਾਰੇ ਜਾਗਰੂਕ ਗਿਆ।  ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਹਰਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਪੈਨ ਇੰਡੀਆ... Read more »