ਡਿਪਟੀ ਕਮਿਸ਼ਨਰ ਨੇ ਕੀਤਾ ਪਿੰਡਾਂ ਦਾ ਦੌਰਾ, ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਕਿਹਾ

ਬਰਨਾਲਾ, 10 ਨਵੰਬਰ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ ਬੈਨਿਥ ਨੇ ਬਰਨਾਲਾ, ਮੌੜ ਨਾਭਾ, ਜੋਧਪੁਰ, ਸੇਖਾ, ਸੰਘੇੜਾ, ਝਲੂਰ ਅਤੇ ਕਰਮਗੜ੍ਹ ਦਾ ਦੌਰਾ ਕੀਤਾ। ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਕਿਹਾ ਕਿ ਉਹ ਪਰਾਲੀ ਨੂੰ ਸਾੜਨ ਦੀ ਬਜਾਏ, ਖੇਤਾਂ ਵਿਚ ਹੀ ਜਾਂ... Read more »

ਡਿਪਟੀ ਕਮਿਸ਼ਨਰ ਨੇ ਚੰਨਣਵਾਲ -ਗਹਿਲ ਰੋਡ ਅਤੇ ਧਨੌਲਾ-ਭੱਠਲ ਰੋਡ ਦਾ ਕੰਮ ਚੈੱਕ ਕੀਤਾ

ਬਰਨਾਲਾ, 8 ਸਤੰਬਰ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ ਬੈਨਿਥ ਨੇ ਅੱਜ ਚੰਨਣਵਾਲ-ਗਹਿਲ ਰੋਡ ਅਤੇ ਧਨੌਲਾ-ਭੱਠਲ ਰੋਡ ਬਣਾਉਣ ਦੇ ਚੱਲ ਰਹੇ ਕੰਮ ਦੀ ਜਾਂਚ ਕੀਤੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਦੇ... Read more »

ਕਿਸਾਨ ਝੋਨੇ ਦੀ ਪਰਾਲੀ ਨੂੰ ਖੇਤਾਂ ਵਿੱਚ ਵਾਹ ਕੇ ਜਾਂ ਗੱਠਾਂ ਬਣਾ ਕੇ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ –  ਡਿਪਟੀ ਕਮਿਸ਼ਨਰ

ਬਰਨਾਲਾ, 6 ਨਵੰਬਰ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹੇ ਅੰਦਰ ਪਰਾਲੀ ਸਾੜਨ ਦੀਆਂ ਘਟਵਾਨਾਂ ਵਿਰੁੱਧ ਜੀਰੋ ਸਹਿਣਸ਼ੀਲਤਾ ਨੀਤੀ ਅਪਣਾਈ ਜਾ ਰਹੀ ਹੈ ਤਾਂ ਜੋ ਜ਼ਿਲ੍ਹੇ ਵਿੱਚ ਝੋਨੇ ਦੀ ਪਰਾਲੀ ਸਾੜਨ ਅਤੇ ਫ਼ਸਲੀ ਰਹਿੰਦ-ਖੂੰਹਦ... Read more »

ਡਿਪਟੀ ਕਮਿਸ਼ਨਰ ਨੇ ਖੁਦ ਬੁਝਾਈ ਪੱਖੋਕੇ ਵਿਖੇ ਖੇਤਾਂ ‘ਚ ਲੱਗੀ ਅੱਗ

ਬਰਨਾਲਾ, 5 ਨਵੰਬਰ  ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਪੂਰੀ ਤਰ੍ਹਾਂ ਨੱਥ ਪਾਉਣ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਬਰਨਾਲਾ ਵੱਲੋਂ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਡਿਪਟੀ ਕਮਿਸ਼ਨਰ ਪਿਛਲੇ ਹਫ਼ਤੇ ਤੋਂ ਰੋਜ਼ਾਨਾ ਜ਼ਿਲ੍ਹਾ ਬਰਨਾਲਾ... Read more »

ਨਾਈਵਾਲਾ ਪਿੰਡ ਦਾ ਸੂਝਵਾਨ ਕਿਸਾਨ ਪਰਾਲੀ ਨੂੰ ਬਿਨਾਂ ਅੱਗ ਲਗਾਏ ਕਰਦਾ ਹੈ ਉਸਦਾ ਪ੍ਰਬੰਧਨ

ਬਰਨਾਲਾ, 3 ਨਵੰਬਰ ਰਣਬੀਰ ਸਿੰਘ ਪੁੱਤਰ ਹਰਮਹਿੰਦਰ ਸਿੰਘ ਪਿੰਡ ਨਾਈਵਾਲਾ ਦਾ ਇੱਕ ਸੂਝਵਾਨ ਸਫਲ ਕਿਸਾਨ ਹੈ ਜੋ 25 ਏਕੜ ਜ਼ਮੀਨ ‘ਚ ਪਰਾਲੀ ਦਾ ਪ੍ਰਬੰਧਨ ਉਸ ਨੂੰ ਬਿਨਾਂ ਅੱਗ ਲਗਾਏ ਕਰ ਰਿਹਾ ਹੈ।... Read more »

ਭਾਰੀ ਮੀਂਹ ਮਗਰੋਂ ਉਪਜੀ ਸਥਿਤੀ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀ ਫੀਲਡ ‘ਚ ਡਟੇ 

ਬਰਨਾਲਾ, 27 ਅਗਸਤ    ਭਾਰੀ ਮੀਂਹ ਮਗਰੋਂ ਜ਼ਿਲ੍ਹੇ ਵਿੱਚ ਉਪਜੀ ਸਥਿਤੀ ਦੇ ਮੱਦੇਨਜ਼ਰ ਲੋਕਾਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀ ਫੀਲਡ ਵਿੱਚ ਡਟੇ ਹੋਏ ਹਨ।   ਇਸ ਤਹਿਤ ਜਿੱਥੇ... Read more »

ਡਿਪਟੀ ਕਮਿਸ਼ਨਰ ਵੱਲੋਂ ਪਿੰਡ ਪੰਧੇਰ ਵਿੱਚ ਚੱਲ ਰਹੇ ਪਰਾਲੀ ਕੰਪੋਸਟ ਪਲਾਂਟ ਦਾ ਦੌਰਾ

ਬਰਨਾਲਾ, 24 ਅਗਸਤ   ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ ਬੈਨਿਥ ਵੱਲੋਂ ਪਿੰਡ ਪੰਧੇਰ ਵਿੱਚ ਸੀਆਈਆਈ ਫਾਊਂਡੇਸ਼ਨ ਦੁਆਰਾ ਪਰਾਲੀ ਤੋਂ ਖਾਦ ਬਣਾਉਣ ਲਈ ਲਗਾਏ ਗਏ ਪਲਾਂਟ ਦਾ ਦੌਰਾ ਕੀਤਾ ਗਿਆ।  ਡਿਪਟੀ ਕਮਿਸ਼ਨਰ ਬਰਨਾਲਾ... Read more »

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਮਨਾਇਆ ਵਿਸ਼ਵ ਸੀਨੀਅਰ ਸਿਟੀਜ਼ਨ ਦਿਵਸ

ਬਰਨਾਲਾ, 21 ਅਗਸਤ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਵੱਲੋਂ ਮਾਨਯੋਗ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ ਨਗਰ ਦੇ ਹੁਕਮਾਂ ਅਨੁਸਾਰ ਬਾਬਾ ਫੂਲ ਸਰਕਾਰੀ ਬਿਰਧ ਆਸ਼ਰਮ ਵਿਖੇ ਵਿਸ਼ਵ ਸੀਨੀਅਰ ਸਿਟੀਜ਼ਨ ਦਿਵਸ... Read more »

69ਵੀਆਂ ਜ਼ਿਲ੍ਹਾ ਪੱਧਰੀ ਖੇਡਾਂ ਸ਼ਾਨੋ–ਸ਼ੌਕਤ ਨਾਲ ਸ਼ੁਰੂ

ਬਰਨਾਲਾ, 19 ਅਗਸਤਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ.) ਸੁਨੀਤਇੰਦਰ ਸਿੰਘ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ.) ਡਾ. ਬਰਜਿੰਦਰਪਾਲ ਸਿੰਘ ਦੀ ਅਗਵਾਈ 69ਵੀਆਂ ਗਰਮ ਰੁੱਤ ਪੰਜਾਬ ਰਾਜ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਅੱਜ ਬਰਨਾਲਾ ਦੇ ਵੱਖ–ਵੱਖ... Read more »

ਮੰਡੀ ਹੰਡਿਆਇਆ ਮਾਰਕਿਟ ਕਮੇਟੀ ਬਰਨਾਲਾ ਦੇ ਪਲਾਟਾਂ ਦੀ ਈ—ਨਿਲਾਮੀ 20 ਅਗਸਤ ਤੱਕ

ਹੰਡਿਆਇਆ, 13 ਅਗਸਤ ਪੰਜਾਬ ਮੰਡੀ ਬੋਰਡ ਵੱਲੋਂ ਵਪਾਰਕ ਬਲਿਟ—ਅਪ ਦੁਕਾਨਾਂ/ ਪਲਾਟਾਂ ਪੰਜਾਬ ਦੀਆਂ ਮੰਡੀਆਂ ਵਿੱਚ ਫਰੀ ਹੋਲਡ ਦੇ ਅਧਾਰ ‘ਤੇ ਈ—ਨਿਲਾਮੀ ਰਾਹੀਂ ਮੰਡੀਆਂ ਵਿੱਚ ਵਪਾਰਿਕ ਸਾਈਟਾਂ ਦੇ ਮਾਲਕ ਬਣਨ ਦਾ ਸੁਨਿਹਰੀ ਮੌਕਾ... Read more »