ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਖੂਹ/ਬੋਰ ਪੁੱਟਣ ਸਬੰਧੀ ਦਿਸ਼ਾ-ਨਿਰਦੇਸ਼ ਜਾਰੀ

ਬਰਨਾਲਾ, 18 ਨਵੰਬਰ     ਜ਼ਿਲ੍ਹਾ ਮੈਜਿਸਟਰੇਟ ਬਰਨਾਲਾ ਸ੍ਰੀ ਟੀ ਬੈਨਿਥ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਘਤਾ, 2023 ਦੀ ਧਾਰਾ 163 ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਕਿਹਾ ਕਿ ਜ਼ਮੀਨ ਮਾਲਕਾਂ ਨੂੰ ਖੂਹ/ਬੋਰ ਲਗਾਉਣ ਲਈ 15 ਦਿਨ ਪਹਿਲਾਂ ਵਧੀਕ... Read more »

ਆਰ.ਟੀ.ਓ ਦਫ਼ਤਰ ਅਤੇ ਪੈਨਸ਼ਨਰਾਂ ਦੀਆਂ ਸੇਵਾਵਾਂ ਹੁਣ ਸੇਵਾ ਕੇਂਦਰਾਂ ਵਿੱਚ ਸ਼ੁਰੂ

ਬਰਨਾਲਾ, 17 ਨਵੰਬਰਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ.ਬੈਨਿਥ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੁਣ ਆਰ.ਟੀ.ਓ ਦਫ਼ਤਰ ਦੀਆਂ 56 ਸੇਵਾਵਾਂ ਹੁਣ ਸੇਵਾ ਕੇਂਦਰਾਂ ਵਿੱਚ ਸਿਫ਼ਟ ਕਰ ਦਿੱਤੀਆਂ ਗਈਆਂ ਹਨ। ਇਸ ਤਰਾਂ ਵਾਹਨ ਅਤੇ ਆਰ.ਸੀ... Read more »

ਲੋਹ ਪੁਰਖ ਸਰਦਾਰ ਵੱਲਭ ਭਾਈ ਪਟੇਲ ਜੀ ਦੀ 150ਵੀਂ ਜਯੰਤੀ ਮੌਕੇ ਏਕਤਾ ਯਾਤਰਾ ਕੱਢੀ

ਬਰਨਾਲਾ, 16 ਨਵੰਬਰ ਯੁਵਾ ਮਾਮਲੇ ਅਤੇ ਖੇਡ ਮੰਤਰਾਲਾ ਭਾਰਤ ਸਰਕਾਰ ਦੇ ਅਦਾਰੇ ਮਾਈ ਭਾਰਤ ਕੇਂਦਰ ਬਰਨਾਲਾ ਵੱਲੋਂ ਜ਼ਿਲ੍ਹਾ ਯੂਥ ਅਫ਼ਸਰ, ਮਾਈ ਭਾਰਤ ਬਰਨਾਲਾ ਸ਼੍ਰੀਮਤੀ ਆਭਾ ਸੋਨੀ ਦੀ ਪ੍ਰਧਾਨਗੀ ਹੇਠ ਲੋਹ ਪੁਰਖ ਸਰਦਾਰ... Read more »

ਪਿੰਡ ਪੱਖੋਂ ਕਲਾਂ ਅਤੇ ਕੋਠੇ ਚੂੰਘਾਂ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਏ ਗਏ 

ਬਰਨਾਲਾ, 15 ਨਵੰਬਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਗੁਰੂ ਸਾਹਿਬਾਨ ਦਾ 350ਵਾਂ ਸ਼ਹੀਦੀ ਦਿਹਾੜਾ ਮਨਾਇਆ ਜਾ ਰਿਹਾ ਹੈ। ਜਿਸ ਤਹਿਤ ਜ਼ਿਲ੍ਹਾ ਬਰਨਾਲਾ ਦੇ ਪੱਖੋਂ... Read more »

 ਮਿਸ ਅੰਸ਼ੂਲ ਬੇਰੀ, ਮਾਨਯੋਗ ਜਿਲ੍ਹਾ ਅਤੇ ਸੈਸ਼ਨ ਜੱਜ਼ ਸਹਿਤ ਚੇਅਰਮੈਨ, ਜ਼ਿਲ੍ਹਾ ਕਾਨੂੰਨੀਂ ਸੇਵਾਵਾਂ ਅਥਾਰਟੀ, ਬਰਨਾਲਾ ਵਲੋਂ ਜ਼ਿਲ੍ਹਾ ਜੇਲ੍ਹ, ਬਰਨਾਲਾ ਦਾ ਦੌਰਾ 

ਮਿਤੀ 13.11.2025 ਨੂੰ ਮਿਸ ਅੰਸ਼ੂਲ ਬੇਰੀ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ—ਸਹਿਤ—ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਜੀ ਵੱਲੋ ਜ਼ਿਲ੍ਹਾ ਜੇਲ੍ਹ, ਬਰਨਾਲਾ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਸ਼੍ਰੀ ਮਦਨ ਲਾਲ,... Read more »

ਡੀ. ਸੀ ਅਤੇ ਐੱਸ ਐੱਸ ਪੀ ਨੇ ਕੀਤੀ ਝੋਨੇ ਦੀ ਪਰਾਲੀ ਜਲਾਉਣ ਸਬੰਧੀ ਚੈਕਿੰਗ, ਕੀਤਾ ਵੱਖ-ਵੱਖ ਪਿੰਡਾਂ ਦਾ ਦੌਰਾ

ਬਰਨਾਲਾ, 11 ਨਵੰਬਰ ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀ ਟੀ ਬੈਨਿਥ ਅਤੇ ਐੱਸ ਐਸ ਪੀ ਸ਼੍ਰੀ ਸਰਫਰਾਜ਼ ਆਲਮ ਨੇ ਅੱਜ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਝੋਨੇ ਦੀ ਪਰਾਲੀ ਨੂੰ ਜਲਾਉਣ ਸਬੰਧੀ ਜਾਂਚ... Read more »

ਡਿਪਟੀ ਕਮਿਸ਼ਨਰ ਨੇ ਕੀਤਾ ਪਿੰਡਾਂ ਦਾ ਦੌਰਾ, ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਕਿਹਾ

ਬਰਨਾਲਾ, 10 ਨਵੰਬਰ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ ਬੈਨਿਥ ਨੇ ਬਰਨਾਲਾ, ਮੌੜ ਨਾਭਾ, ਜੋਧਪੁਰ, ਸੇਖਾ, ਸੰਘੇੜਾ, ਝਲੂਰ ਅਤੇ ਕਰਮਗੜ੍ਹ ਦਾ ਦੌਰਾ ਕੀਤਾ। ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਕਿਹਾ ਕਿ ਉਹ ਪਰਾਲੀ ਨੂੰ ਸਾੜਨ ਦੀ ਬਜਾਏ, ਖੇਤਾਂ ਵਿਚ ਹੀ ਜਾਂ... Read more »

ਡਿਪਟੀ ਕਮਿਸ਼ਨਰ ਨੇ ਚੰਨਣਵਾਲ -ਗਹਿਲ ਰੋਡ ਅਤੇ ਧਨੌਲਾ-ਭੱਠਲ ਰੋਡ ਦਾ ਕੰਮ ਚੈੱਕ ਕੀਤਾ

ਬਰਨਾਲਾ, 8 ਸਤੰਬਰ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ ਬੈਨਿਥ ਨੇ ਅੱਜ ਚੰਨਣਵਾਲ-ਗਹਿਲ ਰੋਡ ਅਤੇ ਧਨੌਲਾ-ਭੱਠਲ ਰੋਡ ਬਣਾਉਣ ਦੇ ਚੱਲ ਰਹੇ ਕੰਮ ਦੀ ਜਾਂਚ ਕੀਤੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਦੇ... Read more »

ਕਿਸਾਨ ਝੋਨੇ ਦੀ ਪਰਾਲੀ ਨੂੰ ਖੇਤਾਂ ਵਿੱਚ ਵਾਹ ਕੇ ਜਾਂ ਗੱਠਾਂ ਬਣਾ ਕੇ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ –  ਡਿਪਟੀ ਕਮਿਸ਼ਨਰ

ਬਰਨਾਲਾ, 6 ਨਵੰਬਰ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹੇ ਅੰਦਰ ਪਰਾਲੀ ਸਾੜਨ ਦੀਆਂ ਘਟਵਾਨਾਂ ਵਿਰੁੱਧ ਜੀਰੋ ਸਹਿਣਸ਼ੀਲਤਾ ਨੀਤੀ ਅਪਣਾਈ ਜਾ ਰਹੀ ਹੈ ਤਾਂ ਜੋ ਜ਼ਿਲ੍ਹੇ ਵਿੱਚ ਝੋਨੇ ਦੀ ਪਰਾਲੀ ਸਾੜਨ ਅਤੇ ਫ਼ਸਲੀ ਰਹਿੰਦ-ਖੂੰਹਦ... Read more »

ਡਿਪਟੀ ਕਮਿਸ਼ਨਰ ਨੇ ਖੁਦ ਬੁਝਾਈ ਪੱਖੋਕੇ ਵਿਖੇ ਖੇਤਾਂ ‘ਚ ਲੱਗੀ ਅੱਗ

ਬਰਨਾਲਾ, 5 ਨਵੰਬਰ  ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਪੂਰੀ ਤਰ੍ਹਾਂ ਨੱਥ ਪਾਉਣ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਬਰਨਾਲਾ ਵੱਲੋਂ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਡਿਪਟੀ ਕਮਿਸ਼ਨਰ ਪਿਛਲੇ ਹਫ਼ਤੇ ਤੋਂ ਰੋਜ਼ਾਨਾ ਜ਼ਿਲ੍ਹਾ ਬਰਨਾਲਾ... Read more »