ਵਿਜੀਲੈਂਸ ਬਿਊਰੋ ਨੇ ਸਾਲ 2024 ਦੌਰਾਨ 173 ਮੁਲਜ਼ਮ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤੇ : ਚੀਫ ਡਾਇਰੈਕਟਰ ਵਰਿੰਦਰ ਕੁਮਾਰ

ਚੰਡੀਗੜ੍ਹ, 1 ਜਨਵਰੀ 2025 –  ਸਮਾਜ ਵਿੱਚੋਂ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖਤਮ ਕਰਨ, ਰਿਸ਼ਵਤਖੋਰਾਂ ਨੂੰ ਨੱਥ ਪਾਉਣ ਅਤੇ ਜਨਤਕ ਖੇਤਰ ਵਿੱਚੋਂ ਇਸ ਸਮਾਜਿਕ ਬੁਰਾਈ ਨੂੰ ਠੱਲ੍ਹ ਪਾਉਣ ਪ੍ਰਤੀ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼... Read more »

ਗੁਰਦਾਸਪੁਰ ਤੇ ਬਟਾਲਾ ‘ਚ ਪੁਲਿਸ ਅਦਾਰਿਆਂ ‘ਤੇ ਹਮਲਾ: ਪੰਜਾਬ ਪੁਲਿਸ ਨੇ ਇਨ੍ਹਾਂ ਹਮਲਿਆਂ ਦੇ ਮਾਸਟਰਮਾਈਂਡ ਸਮੇਤ ਪਾਕਿਸਤਾਨੀ ਹਮਾਇਤ ਪ੍ਰਾਪਤ ਬੀ.ਕੇ.ਆਈ. ਅੱਤਵਾਦੀ ਮਾਡਿਊਲ ਦੇ ਪੰਜ ਮੈਂਬਰਾਂ ਨੂੰ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ/ਬਟਾਲਾ, 29 ਦਸੰਬਰ: ਪੰਜਾਬ ਪੁਲਿਸ ਨੇ ਵੱਡੀ ਸਫ਼ਲਤਾ ਹਾਸਲ ਕਰਦਿਆਂ ਇੱਕ ਹੋਰ ਪਾਕਿਸਤਾਨ-ਆਈ.ਐਸ.ਆਈ. ਹਮਾਇਤ ਪ੍ਰਾਪਤ ਅੱਤਵਾਦੀ ਮਾਡਿਊਲ ਦੇ ਪੰਜ ਮੈਂਬਰਾਂ, ਜਿਹਨਾਂ ਵਿੱਚ ਬਟਾਲਾ ਅਤੇ ਗੁਰਦਾਸਪੁਰ ਦੇ ਪੁਲਿਸ ਅਦਾਰਿਆਂ ‘ਤੇ ਹੋਏ ਹੈਂਡ ਗ੍ਰਨੇਡ... Read more »

ਪੰਜਾਬ ਪੁਲਿਸ ਨੇ ਜੱਗੂ ਭਗਵਾਨਪੁਰੀਆ ਅਤੇ ਅੰਮ੍ਰਿਤਪਾਲ ਬਾਠ ਗੈਂਗ ਦੇ ਪੰਜ ਮੈਂਬਰਾਂ ਨੂੰ ਗ੍ਰਿਫਤਾਰ ਕਰਕੇ ਮਿੱਥ ਕੇ ਹੱਤਿਆ ਕਰਨ ਦੀਆਂ ਸੰਭਾਵਿਤ ਘਟਨਾਵਾਂ ਨੂੰ ਟਾਲਿਆ

ਚੰਡੀਗੜ੍ਹ/ਤਰਨਤਾਰਨ, 29 ਦਸੰਬਰ: ਸੂਬੇ ਵਿੱਚੋਂ ਸੰਗਠਿਤ ਅਪਰਾਧ ਦੇ ਖਾਤਮੇ ਲਈ ਵਿੱਢੀ ਮੁਹਿੰਮ ਦੌਰਾਨ ਤਰਨਤਾਰਨ ਪੁਲਿਸ ਨੇ ਨਾਮੀ ਜੱਗੂ ਭਗਵਾਨਪੁਰੀਆ ਅਤੇ ਅੰਮ੍ਰਿਤਪਾਲ ਬਾਠ ਗੈਂਗ ਦੇ ਪੰਜ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਕੇ ਮਿੱਥ ਕੇ ਹੱਤਿਆ... Read more »

ਗੁਰਦਾਸਪੁਰ ਗ੍ਰੇਨੇਡ ਹਮਲਾ: ਪੰਜਾਬ ਅਤੇ ਯੂਪੀ ਪੁਲਿਸ ਵੱਲੋਂ ਸਾਂਝੇ ਆਪ੍ਰੇਸ਼ਨ ਤਹਿਤ  ਕੇ.ਜ਼ੈੱਡ.ਐੱਫ਼.ਅੱਤਵਾਦੀ ਮਾਡਿਊਲ ਦੇ ਤਿੰਨ ਕਾਰਕੁੰਨਾਂ ਨਾਲ ਡੱਟਵਾਂ ਮੁਕਾਬਲਾ

ਚੰਡੀਗੜ੍ਹ, 23 ਦਸੰਬਰ:   ਪਾਕਿਸਤਾਨ- ਆਈ.ਐਸ.ਆਈ. ਦੀ ਸਪਾਂਸਰਡ ਖਾਲਿਸਤਾਨ ਜ਼ਿੰਦਾਬਾਦ ਫੋਰਸ (ਕੇਜ਼ੈਡਐਫ) ਅੱਤਵਾਦੀ ਗਿਰੋਹ ਦੇ ਖ਼ਿਲਾਫ ਇੱਕ ਵੱਡੀ ਸਫ਼ਲਤਾ ਦਰਜ ਕਰਦਿਆਂ ਪੰਜਾਬ ਪੁਲਿਸ ਅਤੇ ਉੱਤਰ ਪ੍ਰਦੇਸ਼ (ਯੂਪੀ) ਪੁਲਿਸ ਨੇ ਇੱਕ ਸਾਂਝੇ ਆਪ੍ਰੇਸ਼ਨ... Read more »

10,000 ਰੁਪਏ ਰਿਸ਼ਵਤ ਲੈਣ ਵਾਲਾ ਪੁਲਿਸ ਸਬ-ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਚੰਡੀਗੜ੍ਹ, 17 ਦਸੰਬਰ, 2024: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਅੱਜ ਸਬ-ਇੰਸਪੈਕਟਰ ਦਲਜੀਤ ਸਿੰਘ (ਹੁਣ ਸੇਵਾਮੁਕਤ), ਜੋ ਕਿ ਉਸ ਸਮੇਂ ਪੁਲਿਸ ਥਾਣਾ ਛਾਉਣੀ, ਅੰਮ੍ਰਿਤਸਰ ਵਿਖੇ ਤਾਇਨਾਤ... Read more »

ਪੰਜਾਬ ਪੁਲਿਸ ਵੱਲੋਂ ਯੂ.ਐਸ.ਏ. ਅਧਾਰਤ ਹੈਂਡਲਰਾਂ ਦੀ ਹਮਾਇਤ ਪ੍ਰਾਪਤ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਰੈਕੇਟ ਦਾ ਪਰਦਾਫਾਸ਼; 10 ਪਿਸਤੌਲਾਂ ਸਮੇਤ ਦੋ ਕਾਬੂ

ਚੰਡੀਗੜ੍ਹ/ਅੰਮ੍ਰਿਤਸਰ, 15 ਦਸੰਬਰ: ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ.ਐਸ.ਓ.ਸੀ.) ਅੰਮ੍ਰਿਤਸਰ ਨੇ ਇੰਟੈਲੀਜੈਂਸ ਅਧਾਰਿਤ ਕਾਰਵਾਈ ਕਰਦਿਆਂ ਯੂ.ਐਸ.ਏ. ਅਧਾਰਤ ਹੈਂਡਲਰਾਂ ਦੀ ਹਮਾਇਤ ਪ੍ਰਾਪਤ ਅੰਤਰ-ਰਾਜੀ ਗੈਰ-ਕਾਨੂੰਨੀ ਹਥਿਆਰ ਤਸਕਰੀ ਕਰਨ ਵਾਲੇ ਮਾਡਿਊਲ ਦੇ ਦੋ ਮੈਂਬਰਾਂ ਨੂੰ ਗ੍ਰਿਫ਼ਤਾਰ... Read more »

ਨਵਾਂਸ਼ਹਿਰ ਦੀ ਪੁਲਿਸ ਚੌਕੀ ‘ਤੇ ਗ੍ਰੇਨੇਡ ਹਮਲੇ ਪਿੱਛੇ ਕੇ.ਜ਼ੈਡ.ਐਫ. ਦਾ ਹੱਥ; ਦੋ ਹਥਿਆਰਾਂ ਸਮੇਤ ਤਿੰਨ ਕਾਬੂ

ਚੰਡੀਗੜ੍ਹ/ਜਲੰਧਰ, 14 ਦਸੰਬਰ: ਨਵਾਂਸ਼ਹਿਰ ਦੀ ਪੁਲਿਸ ਚੌਕੀ ਆਸਰੋਂ ‘ਤੇ ਹੋਏ ਹੈਂਡ ਗ੍ਰਨੇਡ ਹਮਲੇ ਦੇ ਕੁਝ ਦਿਨ ਉਪਰੰਤ ਹੀ, ਕਾਊਂਟਰ ਇੰਟੈਲੀਜੈਂਸ (ਸੀਆਈ) ਜਲੰਧਰ ਨੇ ਐਸ.ਬੀ.ਐਸ.ਨਗਰ ਜ਼ਿਲ੍ਹਾ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਇਸ ਹੈਂਡ... Read more »

ਵਿਜੀਲੈਂਸ ਬਿਊਰੋ ਨੇ ਏ.ਐਸ.ਆਈ. ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਕੀਤਾ ਕਾਬੂ

ਚੰਡੀਗੜ੍ਹ, 10 ਦਸੰਬਰ, 2024 –  ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਮੰਗਲਵਾਰ ਨੂੰ ਬਠਿੰਡਾ ਜ਼ਿਲ੍ਹੇ ਦੇ ਥਾਣਾ ਤਲਵੰਡੀ ਸਾਬੋ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਰਘਬੀਰ ਸਿੰਘ... Read more »

2500 ਰੁਪਏ ਰਿਸ਼ਵਤ ਲੈਣ ਵਾਲੇ ਵਣ ਗਾਰਡ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਚੰਡੀਗੜ੍ਹ, 4 ਦਸੰਬਰ : ਪੰਜਾਬ ਵਿਜੀਲੈਂਸ ਬਿਊਰੋ  ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਜ਼ਿਲ੍ਹਾ ਜੰਗਲਾਤ ਵਿਭਾਗ ਮਾਨਸਾ ਵਿਖੇ ਤਾਇਨਾਤ ਇੱਕ ਵਣ ਗਾਰਡ ਮਨਪ੍ਰੀਤ ਸਿੰਘ ਨੂੰ 2500 ਰੁਪਏ ਰਿਸ਼ਵਤ ਲੈਣ ਦੇ ਦੋਸ਼... Read more »

ਨਸ਼ਾ ਤਸਕਰਾਂ ਅਤੇ ਮਾੜੇ ਅਨਸਰਾਂ ਖਿਲਾਫ ਵਿੱਢੀ ਮੁਹਿੰਮ ਦੌਰਾਨ 150 ਗ੍ਰਾਮ ਹੈਰੋਇਨ ਸਮੇਤ ਇੱਕ ਵਿਅਕਤੀ ਗ੍ਰਿਫਤਾਰ

ਸਾਹਿਬਜ਼ਾਦਾ ਅਜੀਤ ਸਿੰਘ ਨਗਰ 02 ਦਸੰਬਰ, 2024:ਐਂਟੀ-ਨਾਰਕੋਟਿਕਸ-ਕਮ ਸ਼ਪੈਸ਼ਲ ਓਪਰੇਸ਼ਨ ਸੈਲ ਰੇਂਜ ਰੂਪਨਗਰ ਕੈਂਪ ਐਂਟ ਮੋਹਾਲੀ ਦੀ ਟੀਮ ਨੇ ਹਰਚਰਨ ਸਿੰਘ ਭੁੱਲਰ, ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ ਰੂਪਨਗਰ ਰੇਂਜ ਦੇ ਦਿਸ਼ਾ ਨਿਰਦੇਸ਼ਾ ਹੇਠ... Read more »