ਵਿਦਿਅਕ ਖੇਤਰ ਵਿੱਚ ਉਪਲਬਧੀਆਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਦੀ ਹੌਂਸਲਾ ਅਫ਼ਜ਼ਾਈ ਸਰਕਾਰ ਦੀ ਪਹਿਲ – ਸਪੀਕਰ ਸੰਧਵਾਂ

ਫ਼ਰੀਦਕੋਟ, 14 ਜਨਵਰੀ 2026: ਵਿਦਿਅਕ ਖੇਤਰ ਵਿੱਚ ਹੋਣਹਾਰ ਵਿਦਿਆਰਥੀਆਂ ਦੀ ਪ੍ਰਤਿਭਾ ਨੂੰ ਮਾਣ ਦੇਣ ਅਤੇ ਉਨ੍ਹਾਂ ਦਾ ਮਨੋਬਲ ਵਧਾਉਣ ਦੇ ਉਦੇਸ਼ ਨਾਲ, ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਜ਼ਿਲ੍ਹਾ ਫ਼ਰੀਦਕੋਟ... Read more »

ਡਿਪਟੀ ਕਮਿਸ਼ਨਰ ਵੱਲੋਂ 26 ਜਨਵਰੀ ਮੌਕੇ ਹੋਣ ਵਾਲੇ ਸਮਾਗਮ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨਾਲ ਮੀਟਿੰਗ

ਫਰੀਦਕੋਟ, 13 ਜਨਵਰੀ ( ): ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ 26 ਜਨਵਰੀ 2026 ਨੂੰ ਇੱਥੋਂ ਦੇ ਨਹਿਰੂ ਸਟੇਡੀਅਮ ਵਿਖੇ ਮਨਾਏ ਜਾਣ ਵਾਲੇ ਗਣਤੰਤਰ ਦਿਵਸ ਸਮਾਗਮ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਅਧਿਕਾਰੀਆਂ... Read more »

ਰਾਸ਼ਟਰੀ ਸੜਕ ਸੁਰੱਖਿਆ ਜਾਗਰੂਕਤਾ ਸੈਮੀਨਾਰ ਆਯੋਜਿਤ

ਫ਼ਰੀਦਕੋਟ, 13 ਜਨਵਰੀ 2026: ()    ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ, ਫ਼ਰੀਦਕੋਟ ਵਿਖੇ ਮੇਰਾ ਯੁਵਾ ਭਾਰਤ ਫ਼ਰੀਦਕੋਟ (ਯੁਵਾ ਮਾਮਲੇ ਅਤੇ ਖੇਡ ਮੰਤਰਾਲਾ, ਭਾਰਤ ਸਰਕਾਰ) ਦੇ ਸਹਿਯੋਗ ਨਾਲ ਰਾਸ਼ਟਰੀ ਸੜਕ ਸੁਰੱਖਿਆ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਹ... Read more »

ਕਿਸਾਨਾਂ ਨੂੰ ਖੇਤੀ ਵਿਭਿੰਨਤਾ ਅਪਣਾਉਣ ਦੀ ਅਪੀਲ – ਮੁੱਖ ਖੇਤੀਬਾੜੀ ਅਫਸਰ

ਫ਼ਰੀਦਕੋਟ 11 ਜਨਵਰੀ  ਮੁੱਖ ਖੇਤੀਬਾੜੀ ਅਫਸਰ ਡਾ.ਕੁਲਵੰਤ ਸਿੰਘ ਅਤੇ ਬਲਾਕ ਖੇਤੀਬਾੜੀ ਅਫਸਰ ਡਾ.ਗੁਰਪ੍ਰੀਤ ਸਿੰਘ ਵੱਲੋਂ ਪਿੰਡ ਝੱਖੜਵਾਲਾ ਵਿਖੇ ਕਿਸਾਨ ਸਿਖਲਾਈ ਕੈਂਪ ਲਗਾ ਕੇ ਕਿਸਾਨਾਂ ਨੂੰ ਖੇਤੀ ਵਿਭਿੰਨਤਾ ਅਪਣਾਉਣ ਲਈ ਪ੍ਰੇਰਿਤ ਕੀਤਾ ਗਿਆ। ... Read more »

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪਿੰਡਾਂ ਵਿੱਚ ਜਾਗਰੂਕਤਾ ਪੈਦਲ ਯਾਤਰਾਵਾਂ ਕੱਢੀਆਂ ਗਈਆਂ

ਫਰੀਦਕੋਟ/ ਕੋਟਕਪੂਰਾ/ ਜੈਤੋ 10 ਜਨਵਰੀ () ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ “ਯੁੱਧ ਨਸ਼ਿਆਂ ਵਿਰੁੱਧ” ਅਭਿਆਨ ਤਹਿਤ ਜ਼ਿਲ੍ਹਾ ਫਰੀਦਕੋਟ ਦੇ ਵੱਖ-ਵੱਖ ਪਿੰਡਾਂ ਵਿੱਚ ਪਿੰਡਾਂ ਦੇ ਪਹਿਰੇਦਾਰਾਂ ਵੱਲੋਂ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ... Read more »

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ੍ਰੀ ਅੰਮ੍ਰਿਤਸਰ ਲਈ ਫਰੀਦਕੋਟ, ਕੋਟਕਪੂਰਾ ਅਤੇ ਜੈਤੋ ਹਲਕਿਆਂ ਤੋਂ ਬੱਸਾਂ ਰਵਾਨਾ

ਫਰੀਦਕੋਟ/ ਕੋਟਕਪੂਰਾ/ ਜੈਤੋ, 10 ਜਨਵਰੀ () ਪੰਜਾਬ ਸਰਕਾਰ ਦੀ ਲੋਕ-ਹਿਤੈਸ਼ੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਅੱਜ ਜ਼ਿਲ੍ਹਾ ਫਰੀਦਕੋਟ ਦੇ ਵੱਖ-ਵੱਖ ਹਲਕਿਆਂ ਤੋਂ ਸ਼ਰਧਾਲੂਆਂ ਨੂੰ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਦੇ ਦਰਸ਼ਨਾਂ ਲਈ... Read more »

ਯੁੱਧ ਨਸ਼ੇ ਵਿਰੁੱਧ ਮੁਹਿੰਮ ਤਹਿਤ ਫਰੀਦਕੋਟ ਜ਼ਿਲ੍ਹੇ ਦੇ ਸਕੂਲ ਪ੍ਰਿੰਸੀਪਲਾਂ ਲਈ ਤਿੰਨ ਰੋਜ਼ਾ ਟ੍ਰੇਨਿੰਗ ਵਰਕਸ਼ਾਪ ਆਯੋਜਿਤ

ਫਰੀਦਕੋਟ, 9 ਜਨਵਰੀ 2026: ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖ਼ਿਲਾਫ਼ ਚਲਾਈ ਜਾ ਰਹੀ “ਯੁੱਧ ਨਸ਼ੇ ਵਿਰੁੱਧ” ਮੁਹਿੰਮ ਤਹਿਤ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਅਤੇ ਏਮਸ ਮੋਹਾਲੀ ਦੇ ਸਹਿਯੋਗ ਨਾਲ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਮੈਡਮ ਨੀਲਮ ਰਾਣੀ... Read more »

ਸਪੀਕਰ ਸੰਧਵਾਂ ਨੇ ਕੋਟਕਪੂਰਾ ਵਿਖੇ ਪੰਜਾਬੀ ਜੁੱਤੀ ਐਸੋਸੀਏਸ਼ਨ ਨਾਲ ਕੀਤੀ ਮੀਟਿੰਗ

 ਕੋਟਕਪੂਰਾ 9 ਜਨਵਰੀ (  ) ਉਦਯੋਗਪਤੀ, ਕਾਰੀਗਰ ਤੇ ਵਪਾਰੀ ਪੰਜਾਬ ਦੀ ਅਰਥਵਿਵਸਥਾ ਦੀ ਰੀੜ ਦੀ ਹੱਡੀ ਹਨ ਜਿਨ੍ਹਾਂ ਤੋਂ ਬਿਨਾਂ ਦੇਸ਼ ਕਦੇ ਵੀ ਤਰੱਕੀ ਦੀਆਂ ਲੀਹਾਂ ਤੇ ਨਹੀਂ ਪੈ ਸਕਦਾ । ਇਹ ਪ੍ਰਗਟਾਵਾ  ਸਪੀਕਰ ਪੰਜਾਬ ਵਿਧਾਨ... Read more »

ਫਰੀਦਕੋਟ ਪੁਲਿਸ ਰੇਂਜ ਵੱਲੋਂ ਨਸ਼ਿਆਂ, ਗੈਂਗਸਟਰਾਂ ਤੇ ਅਪਰਾਧੀਆਂ ਖ਼ਿਲਾਫ਼ ਸਖ਼ਤ ਕਾਰਵਾਈ, ਸਾਲ 2025 ਦੌਰਾਨ ਵੱਡੀਆਂ ਕਾਮਯਾਬੀਆਂ-ਨਿਲਾਂਬਰੀ ਜਗਦਲੇ

ਫ਼ਰੀਦਕੋਟ 08 ਜਨਵਰੀ ਪੰਜਾਬ ਸਰਕਾਰ ਅਤੇ ਡੀਜੀਪੀ ਪੰਜਾਬ ਸ੍ਰੀ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਫਰੀਦਕੋਟ ਰੇਂਜ ਪੁਲਿਸ ਵੱਲੋਂ ਸਾਲ 2025 ਦੌਰਾਨ ਅਪਰਾਧੀਆਂ, ਗੈਂਗਸਟਰਾਂ ਅਤੇ ਨਸ਼ਾ ਤਸਕਰਾਂ ਖ਼ਿਲਾਫ਼ ਵਿਸ਼ੇਸ਼ ਮੁਹਿੰਮ ਚਲਾਈ ਗਈ। ਇਸ... Read more »

ਸਪੀਕਰ ਸ. ਸੰਧਵਾਂ ਵੱਲੋਂ ਵਿਕਾਸ ਕਾਰਜਾਂ ਦੀ ਸਮੀਖਿਆ, 

ਕੋਟਕਪੂਰਾ 7 ਜਨਵਰੀ () ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪਿੰਡ ਸੰਧਵਾਂ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਹਲਕੇ... Read more »