ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਨੂੰ ਘਰ-ਘਰ ਪਹੁੰਚਾਇਆ ਜਾਵੇ- ਸੰਧਵਾਂ 

ਫ਼ਰੀਦਕੋਟ 14 ਫਰਵਰੀ () ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫ਼ਰੀਦਕੋਟ ਵਿਖੇ ਪਾਰਟੀ ਦੇ ਆਗੂਆਂ ਅਤੇ ਵਰਕਰ ਸਹਿਬਾਨਾਂ ਨਾਲ ਇਕ ਅਹਿਮ ਮੀਟਿੰਗ ਕੀਤੀ।  ਮੀਟਿੰਗ ਦੌਰਾਨ ਸਪੀਕਰ... Read more »

ਸਪੀਕਰ ਸ. ਸੰਧਵਾਂ ਨੇ ਪਿੰਡ ਭਾਣਾ ਵਿਖੇ 83 ਲੱਖ ਰੁਪਏ ਦੀ ਲਾਗਤ ਵਾਲੀ ਪਾਈਪਲਾਈਨ ਦਾ ਉਦਘਾਟਨ ਕੀਤਾ 

ਕੋਟਕਪੂਰਾ, 14 ਫਰਵਰੀ 2026 () ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਅੱਜ ਕੋਟਕਪੂਰਾ ਹਲਕੇ ਵਿੱਚ ਵਿਕਾਸ ਕਾਰਜਾਂ ਦੀ ਲੜੀ ਤਹਿਤ ਪਿੰਡ ਭਾਣਾ ਵਿਖੇ ਲਗਭਗ 83 ਲੱਖ ਰੁਪਏ ਦੀ... Read more »

ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਸਾਦਿਕ ਵਿਖੇ 3.04 ਕਰੋੜ ਰੁਪਏ ਦੀ ਲਾਗਤ ਨਾਲ ਸੜਕ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ

ਫ਼ਰੀਦਕੋਟ, 13 ਫਰਵਰੀ 2026 ( ) ਹਲਕਾ ਫ਼ਰੀਦਕੋਟ ਦੇ ਵਿਕਾਸ ਕਾਰਜਾਂ ਨੂੰ ਹੋਰ ਗਤੀ ਦਿੰਦਿਆਂ ਵਿਧਾਇਕ ਫ਼ਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਨੇ ਸਾਦਿਕ ਵਿਖੇ ਵੱਖ-ਵੱਖ ਸੜਕ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖ ਕੇ ਉਦਘਾਟਨ ਕੀਤਾ। ਇਨ੍ਹਾਂ ਪ੍ਰੋਜੈਕਟਾਂ ‘ਤੇ... Read more »

ਭਲਕੇ ਲਗਭਗ 83 ਲੱਖ ਰੁਪਏ ਦੀ ਲਾਗਤ ਨਾਲ ਭਾਣਾ ਵਿਖੇ ਪਾਈਪਲਾਈਨ ਦਾ ਉਦਘਾਟਨ ਕਰਨਗੇ ਸਪੀਕਰ ਸ. ਸੰਧਵਾਂ

ਕੋਟਕਪੂਰਾ 13 ਫਰਵਰੀ () ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਭਲਕੇ ਪਿੰਡ ਭਾਣਾ ਵਿਖੇ ਲਗਭਗ 83 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਗਈ ਮੋਘੇ ਦੀ ਪਾਈਪਲਾਈਨ ਦਾ ਉਦਘਾਟਨ ਕਰਨਗੇ।... Read more »

ਪੀ.ਏ.ਡੀ. ਬੈਂਕ ਫ਼ਰੀਦਕੋਟ ਦੇ ਨਵ-ਚੁਣੇ ਡਾਇਰੈਕਟਰਾਂ ਨੂੰ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਵੱਲੋਂ ਵਧਾਈ

ਫ਼ਰੀਦਕੋਟ, 12 ਫਰਵਰੀ () ਹਲਕਾ ਫ਼ਰੀਦਕੋਟ ਤੋਂ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਵੱਲੋਂ ਪੀ.ਏ.ਡੀ. ਬੈਂਕ ਫ਼ਰੀਦਕੋਟ ਦੇ ਸਰਬ ਸੰਮਤੀ ਨਾਲ ਚੁਣੇ ਗਏ 9 ਡਾਇਰੈਕਟਰਾਂ ਨੂੰ ਦਿਲੋਂ ਵਧਾਈ ਦਿੱਤੀ ਗਈ। ਇਸ ਮੌਕੇ ਵਿਧਾਇਕ ਸ.... Read more »

ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ 15.72 ਕਰੋੜ ਰੁਪਏ ਦੇ 5 ਸੜਕ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ

ਫ਼ਰੀਦਕੋਟ, 12 ਫਰਵਰੀ 2026 () ਹਲਕਾ ਫ਼ਰੀਦਕੋਟ ਦੇ ਵਾਸੀਆਂ ਲਈ ਵਿਕਾਸ ਦੀ ਦਿਸ਼ਾ ਵਿੱਚ ਇੱਕ ਹੋਰ ਮਹੱਤਵਪੂਰਨ ਕਦਮ ਚੁੱਕਦੇ ਹੋਏ  ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਵੱਲੋਂ ਅੱਜ ਹਲਕੇ ਦੀਆਂ ਲਿੰਕ ਸੜਕਾਂ ਦੀ ਰਿਪੇਅਰ ਅਤੇ ਅਪਗ੍ਰੇਡੇਸ਼ਨ... Read more »

ਸ.ਸੰਧਵਾਂ ਨੇ ਪਿੰਡ ਦੁਆਰੇਆਣਾ ਤੋਂ ਢੀਮਾਂਵਾਲੀ ਨੂੰ ਜਾਂਦੀ ਸੜਕ ਦੇ  ਚੱਲ ਰਹੇ ਕੰਮ ਦਾ ਜਾਇਜ਼ਾ ਲਿਆ 

ਕੋਟਕਪੂਰਾ 8 ਫਰਵਰੀ – ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵਲੋਂ ਪਿਛਲੇ ਦਿਨੀਂ ਹਲਕਾ ਕੋਟਕਪੂਰਾ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਵੱਖ ਵੱਖ ਸੜਕ ਪ੍ਰੋਜੈਕਟਾਂ ਦੇ ਨੀਂਹ... Read more »

ਪੰਜਾਬ ਮਾਸਟਰਜ਼ ਬੈਡਮਿੰਟਨ ਚੈਂਪੀਅਨਸ਼ਿਪ ਦਾ ਇਨਾਮ ਵੰਡ ਸਮਾਰੋਹ ਹੋਇਆ ਸੰਪੰਨ

ਫ਼ਰੀਦਕੋਟ, 7 ਫਰਵਰੀ 2026 ( ) ਬਾਬਾ ਸ਼ੇਖ ਫਰੀਦ ਇੰਨਡੋਰ ਸਟੇਡੀਅਮ ਵਿਖੇ ਚੱਲ ਰਹੀ ਪੰਜਾਬ ਮਾਸਟਰਜ ਬੈਡਮਿੰਟਨ ਚੈਂਪੀਅਨਸ਼ਿਪ ਦਾ ਆਯੋਜਨ ਜਿਲ੍ਹਾ ਬੈਡਮਿੰਟਨ ਐਸੋਸੀਏਸ਼ਨ ਫਰੀਦਕੋਟ ਕਰਵਾਇਆ ਗਿਆ। ਇਸ ਟੂਰਨਾਮੈਂਟ ਵਿੱਚ 35 ਪਲੱਸ  ਤੋਂ 75... Read more »

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਜੀ ਦੀ ਮਾਤਾ ਹਰਪਾਲ ਕੌਰ ਵੱਲੋਂ ਪਿੰਡ ਪੱਖੀ ਕਲਾ ਦਾ ਦੌਰਾ

ਫ਼ਰੀਦਕੋਟ 06 ਫਰਵਰੀ 2026 ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਮਾਤਾ ਸ੍ਰੀਮਤੀ ਹਰਪਾਲ ਕੌਰ ਨੇ ਅੱਜ ਪਿੰਡ ਪੱਖੀ ਕਲਾ ਵਿਖੇ ਆਮ ਆਦਮੀ ਪਾਰਟੀ ਦੇ ਆਗੂ ਸ. ਜਗਜੀਤ ਸਿੰਘ ਜੱਗੀ ਦੇ ਵਿਆਹ ਸਮਾਗਮ ਵਿੱਚ... Read more »

ਹਲਕਾ ਫ਼ਰੀਦਕੋਟ ਵਿੱਚ ਵਿਕਾਸ ਕਾਰਜਾਂ ਨੂੰ ਨਵੀਂ ਰਫ਼ਤਾਰ,  ਵਿਧਾਇਕ ਸ. ਸੇਖੋਂ ਵੱਲੋਂ ਮੰਡੀਆਂ ਵਿੱਚ ਸਟੀਲ  ਚਾਰ ਸ਼ੈੱਡਾਂ ਦੇ ਨੀਂਹ ਪੱਥਰ ਰੱਖੇ

ਫ਼ਰੀਦਕੋਟ, 5 ਫਰਵਰੀ  () ਹਲਕਾ ਫ਼ਰੀਦਕੋਟ ਦੇ  ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਵੱਲੋਂ ਅੱਜ ਦਾਣਾ ਮੰਡੀ ਫ਼ਰੀਦਕੋਟ ਵਿਖੇ ਵਿਕਾਸ ਕਾਰਜਾਂ ਦੀ ਲੜੀ ਤਹਿਤ ਵੱਖ-ਵੱਖ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ ਗਏ। ਇਸ ਸਮਾਰੋਹ ਦੌਰਾਨ... Read more »