ਹਲਕਾ ਫ਼ਰੀਦਕੋਟ ਵਿੱਚ ਵਿਕਾਸ ਕਾਰਜਾਂ ਨੂੰ ਨਵੀਂ ਰਫ਼ਤਾਰ,  ਵਿਧਾਇਕ ਸ. ਸੇਖੋਂ ਵੱਲੋਂ ਮੰਡੀਆਂ ਵਿੱਚ ਸਟੀਲ  ਚਾਰ ਸ਼ੈੱਡਾਂ ਦੇ ਨੀਂਹ ਪੱਥਰ ਰੱਖੇ

ਫ਼ਰੀਦਕੋਟ, 5 ਫਰਵਰੀ  () ਹਲਕਾ ਫ਼ਰੀਦਕੋਟ ਦੇ  ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਵੱਲੋਂ ਅੱਜ ਦਾਣਾ ਮੰਡੀ ਫ਼ਰੀਦਕੋਟ ਵਿਖੇ ਵਿਕਾਸ ਕਾਰਜਾਂ ਦੀ ਲੜੀ ਤਹਿਤ ਵੱਖ-ਵੱਖ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ ਗਏ। ਇਸ ਸਮਾਰੋਹ ਦੌਰਾਨ... Read more »

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਿਹਤ ਕਾਰਡ ਬਣਾਉਣ ਫੇਜ-2 ਤਹਿਤ ਪਿੰਡਾਂ ਵਿੱਚ ਲੱਗਣਗੇ ਵਿਸ਼ੇਸ਼ ਕੈਂਪ-ਡੀ.ਸੀ

ਫਰੀਦਕੋਟ 5 ਫਰਵਰੀ () ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹਰੇਕ ਲਾਭਪਾਤਰੀ ਨੂੰ ਇਸ ਯੋਜਨਾ ਦਾ ਲਾਭ ਦੇਣ ਲਈ ਪਿੰਡਾਂ ਵਿੱਚ ਸਾਂਝੀ ਥਾਂ ਤੇ ਵਿਸ਼ੇਸ਼ ਕੈਂਪ ਲਗਾ ਕੇ ਵਲੰਟੀਅਰਾਂ ਵੱਲੋਂ ਸਿਹਤ ਕਾਰਡ ਬਣਾਏ ਜਾ ਰਹੇ... Read more »

ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਕਲੇਰ ਵਿਖੇ ਲਿੰਕ ਸੜਕ ਦਾ ਨੀਂਹ ਪੱਥਰ ਰੱਖਿਆ

ਕੋਟਕਪੂਰਾ, 4 ਫਰਵਰੀ () ਕੋਟਕਪੂਰਾ ਹਲਕੇ ਵਿੱਚ ਵਿਕਾਸ ਕਾਰਜਾਂ ਦੀ ਗਤੀ ਨੂੰ ਹੋਰ ਤੇਜ਼ ਕਰਦਿਆਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪਿੰਡ ਕਲੇਰ ਵਿਖੇ ਲਿੰਕ ਸੜਕ ਕਲੇਰ ਤੋਂ ਕੋਟ ਸੁਖੀਆ... Read more »

ਸਿਵਲ ਹਸਪਤਾਲ ਫ਼ਰੀਦਕੋਟ ਵਿਖੇ ਸੈਨੀਟੇਸ਼ਨ ਸਹੂਲਤਾਂ ਲਈ 28.65 ਲੱਖ ਖਰਚੇ ਜਾਣਗੇ- ਗੁਰਦਿੱਤ ਸਿੰਘ ਸੇਖੋਂ

ਫ਼ਰੀਦਕੋਟ 2 ਫਰਵਰੀ- ਵਿਧਾਇਕ ਸ.ਗੁਰਦਿੱਤ ਸਿੰਘ ਸੇਖੋਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿਹਤ ਵਿਭਾਗ ਪੰਜਾਬ ਅਧੀਨ ਸਿਵਲ ਹਸਪਤਾਲ (ਡੀ.ਐਚ) ਫ਼ਰੀਦਕੋਟ ਵਿਖੇ ਟਾਇਲਟਾਂ ਦੀ ਮੁਰੰਮਤ ਦਾ ਕੰਮ ਮਨਜ਼ੂਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ... Read more »

ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਧਰਮਸ਼ਾਲਾ ਦਾ ਨੀਂਹ ਪੱਥਰ ਨੇ ਰੱਖਿਆ

ਕੋਟਕਪੂਰਾ 1 ਫ਼ਰਵਰੀ, 2026 () ਪਿੰਡ ਵਾੜਾ ਦਰਾਕਾ ਵਿਖੇ 8 ਲੱਖ ਰੁਪਏ ਦੀ ਲਾਗਤ ਨਾਲ ਧਰਮਸ਼ਾਲਾ ਦੀ ਨਵੀਂ ਇਮਾਰਤ ਦੇ ਨਿਰਮਾਣ ਦੇ ਕੰਮ ਦੀ  ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ... Read more »

ਗਗਨਦੀਪ ਧਾਲੀਵਾਲ ਨੂੰ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਮਾਲਵਾ ਜੌਨ ਸੈਂਟਰਲ ਦਾ ਇੰਚਾਰਜ ਲਗਾਇਆ ਗਿਆ

ਫ਼ਰੀਦਕੋਟ 31 ਜਨਵਰੀ  ਗਗਨਦੀਪ ਧਾਲੀਵਾਲ ਚੇਅਰਮੈਨ ਇੰਪਰੂਵਮੈਂਟ ਟਰੱਸਟ ਫ਼ਰੀਦਕੋਟ ਨੂੰ ਆਮ ਆਦਮੀ ਪਾਰਟੀ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਮਾਲਵਾ ਜੌਨ ਸੈਂਟਰਲ ਦਾ ਇੰਚਾਰਜ ਲਗਾਇਆ ਗਿਆ ਹੈ। ਉਨ੍ਹਾਂ ਦੀ ਇਸ ਨਿਯੁਕਤੀ ਤੇ... Read more »

ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਡੀ.ਏ.ਵੀ. ਪਬਲਿਕ ਸਕੂਲ ਕੋਟਕਪੂਰਾ ਦੇ ਧਰੋਹਰ ਪ੍ਰੋਗਰਾਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ

ਕੋਟਕਪੂਰਾ 30 ਜਨਵਰੀ ()  ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਡੀ.ਏ.ਵੀ. ਪਬਲਿਕ ਸਕੂਲ, ਕੋਟਕਪੂਰਾ ਵੱਲੋਂ ਕਰਵਾਏ ਗਏ ਸਾਲਾਨਾ ਸੱਭਿਆਚਾਰਕ ਤੇ ਵਿਰਾਸਤੀ ਪ੍ਰੋਗਰਾਮ ‘ਧਰੋਹਰ’ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਸਕੂਲ... Read more »

ਫ਼ਰੀਦਕੋਟ ਦਾ ਸਰਬਪੱਖੀ ਵਿਕਾਸ ਹੀ ਮੁੱਖ ਤਰਜੀਹ- ਗੁਰਦਿੱਤ ਸਿੰਘ ਸੇਖੋਂ

ਫ਼ਰੀਦਕੋਟ 30 ਜਨਵਰੀ ਹਲਕਾ ਫ਼ਰੀਦਕੋਟ ਦੇ ਲੋਕਾਂ ਦੀ ਚਿਰੋਕਣੀ ਮੰਗ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ ਵੱਲੋਂ ਇਕ ਹੋਰ ਵੱਡਾ ਅਤੇ ਇਤਿਹਾਸਕ ਵਿਕਾਸੀ ਫੈਸਲਾ ਲਿਆ ਗਿਆ ਹੈ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦੇ... Read more »

ਬਲੀਦਾਨ ਦਿਵਸ ਮੌਕੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਦੋ ਮਿੰਟ ਦਾ ਮੋਨ ਧਾਰਿਆ

ਫ਼ਰੀਦਕੋਟ 30 ਜਨਵਰੀ  () ਅੱਜ ਬਲੀਦਾਨ ਦਿਵਸ ਮੌਕੇ ਸੁਤੰਤਰਤਾ ਸੰਗਰਾਮ ਦੌਰਾਨ ਆਪਣੀਆਂ ਜਾਨਾਂ ਦੇਸ਼-ਕੌਮ ਲਈ ਵਾਰਨ ਵਾਲੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਲਈ ਜ਼ਿਲਾ ਪ੍ਰਸ਼ਾਸਨ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸ਼ਰਧਾਂਜਲੀ ਸਮਾਰੋਹ ਦਾ... Read more »

ਫਾਜ਼ਿਲਕਾ ਵਿੱਚ ਸਰਹੱਦ ਪਾਰੋਂ ਤਸਕਰੀ ਦੀ ਕੋਸ਼ਿਸ਼ ਨਾਕਾਮ; 21 ਅਤਿ-ਆਧੁਨਿਕ ਪਿਸਤੌਲ ਅਤੇ 2.1 ਕਿਲੋ ਹੈਰੋਇਨ ਬਰਾਮਦ

ਚੰਡੀਗੜ੍ਹ/ਫਰੀਦਕੋਟ, 29 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਤਹਿਤ ਕਾਊਂਟਰ ਇੰਟੈਲੀਜੈਂਸ (ਸੀਆਈ) ਫਰੀਦਕੋਟ ਨੇ ਸੀਮਾ ਸੁਰੱਖਿਆ ਬਲ (ਬੀਐਸਐਫ)... Read more »