60ਵੀਂ ਪੰਜਾਬ ਰਾਜ ਸ਼ੂਟਿੰਗ ਚੈਂਪੀਅਨਸ਼ਿਪ 2025 ਮੋਹਾਲੀ ਵਿਖੇ ਆਯੋਜਿਤ ਕੀਤੀ ਗਈ- ਜ਼ਿਲ੍ਹਾ ਖੇਡ ਅਫਸਰ

ਫਰੀਦਕੋਟ 15 ਨਵੰਬਰ ( ) 60 ਵੀਂ ਪੰਜਾਬ ਰਾਜ ਸ਼ੂਟਿੰਗ ਚੈਂਪੀਅਨਸ਼ਿਪ 2025 ਮੋਹਾਲੀ ਵਿਖੇ ਆਯੋਜਿਤ ਕੀਤੀ ਗਈ। ਇਹ ਜਾਣਕਾਰੀ ਜ਼ਿਲ੍ਹਾ ਖੇਡ ਅਫਸਰ ਸ. ਬਲਜਿੰਦਰ ਸਿੰਘ ਨੇ  ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਚੈਂਪੀਅਨਸ਼ਿਪ... Read more »

ਪੈਟ ਸ਼ਾਪ ਅਤੇ ਡਾਗ ਬਰੀਡਰਜ਼ ਦੀ ਰਜਿਸਟ੍ਰੇਸ਼ਨ ਪ੍ਰਕਿਰਿਆ ਜਾਰੀ – ਡਾ. ਸੁਰਜੀਤ ਸਿੰਘ ਮੱਲ

ਫ਼ਰੀਦਕੋਟ, 11 ਨਵੰਬਰ ( ) ਸ.ਗੁਰਮੀਤ ਸਿੰਘ ਖੁੱਡੀਆ, ਪਸ਼ੂ ਪਾਲਣ,ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਪੰਜਾਬ ਦੀ ਯੋਗ ਰਹਿਨੁਮਾਈ ਹੇਠ ਅਤੇ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਰਾਹੁਲ ਭੰਡਾਰੀ ਆਈ.ਏ.ਐਸ ਦੀ ਅਗਵਾਈ ਹੇਠ ਜ਼ਿਲ੍ਹਾ ਫ਼ਰੀਦਕੋਟ... Read more »

ਗੁਰੂ ਸਾਹਿਬਾਨ ਦੇ ਫਲਸਫੇ ਮੁਤਾਬਿਕ ਸੇਵਾਵਾਂ ਕਰ ਰਿਹਾ ਹੈ ਗੁਰੂ ਨਾਨਕ ਮੋਦੀਖਾਨਾ : ਸਪੀਕਰ ਸੰਧਵਾਂ

    ਕੋਟਕਪੂਰਾ, 10 ਨਵੰਬਰ (             ) :- ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਚਲਾਏ ਜਾ ਰਹੇ ਗੁਰੂ ਨਾਨਕ ਮੋਦੀਖਾਨਾ ਦੇ ਸੇਵਾਦਾਰਾਂ ਦਾ ਉਪਰਾਲਾ ਗਰੀਬਾਂ ਅਤੇ ਲੋੜਵੰਦਾਂ ਲਈ ਮਸੀਹਾ ਸਾਬਿਤ ਹੋ ਰਿਹਾ ਹੈ। ਗੁੱਡ... Read more »

ਡਿਪਟੀ ਕਮਿਸ਼ਨਰ ਅਤੇ ਐਸ. ਐਸ. ਪੀ ਨੇ ਪਰਾਲੀ ਪ੍ਰਬੰਧਨ ਨੂੰ ਮਜ਼ਬੂਤੀ ਨਾਲ ਲਾਗੂ ਕਰਨ ਦੇ ਉਦੇਸ਼ ਨਾਲ ਵੱਖ-ਵੱਖ ਪਿੰਡਾਂ ਦਾ ਕੀਤਾ ਦੌਰਾ 

ਫ਼ਰੀਦਕੋਟ, 8 ਨਵੰਬਰ ( ) : ਫਰੀਦਕੋਟ ਜ਼ਿਲ੍ਹੇ ਵਿੱਚ    ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਪੂਰੀ ਤਰ੍ਹਾਂ ਕਾਬੂ ਪਾਉਣ ਤੇ ਪਰਾਲੀ ਪ੍ਰਬੰਧਨ ਲਈ  ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਅਤੇ ਐਸ.ਐਸ.ਪੀ... Read more »

ਸ੍ਰੀ ਗੁਰੂ ਤੇਗ ਬਹਾਦਰ ਜੀ ਅਤੇ ਮਹਾਨ ਸ਼ਹੀਦਾਂ ਦੀ ਸ਼ਹਾਦਤ ਨੂੰ ਸਮਰਪਿਤ “ਲਾਈਟ ਐਂਡ ਸਾਊਂਡ” ਸਮਾਗਮ ਨਹਿਰੂ ਸਟੇਡੀਅਮ ਵਿਖੇ ਅੱਜ

 ਫਰੀਦਕੋਟ 7 ਨਵੰਬਰ () ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ,ਹਲਕਾ ਫ਼ਰੀਦਕੋਟ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ, ਵਿਧਾਇਕ ਜੈਤੋ ਸ. ਅਮੋਲਕ ਸਿੰਘ,ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਪੰਜਾਬ ਸਰਕਾਰ ਵੱਲੋਂ ਹਿੰਦ ਦੀ... Read more »

ਸਪੀਕਰ ਵੱਲੋਂ ਸੰਤ ਬਾਬਾ ਮਹਿੰਦਰ ਦਾਸ ਦੇ ਅਕਾਲ ਚਲਾਣੇ ’ਤੇ ਦੁੱਖ ਦਾ ਪ੍ਰਗਟਾਵਾ

ਕੋਟਕਪੂਰਾ, 8 ਨਵੰਬਰ () ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਵਿਵੇਕ ਆਸ਼ਰਮ ਪਿੰਡ ਮੱਲੇਵਾਲਾ, ਜ਼ਿਲ੍ਹਾ ਫ਼ਰੀਦਕੋਟ ਦੇ ਸੰਤ ਬਾਬਾ ਮਹਿੰਦਰ ਦਾਸ ਜੀ ਦੇ ਅਕਾਲ ਚਲਾਣੇ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ... Read more »

ਵਿਧਾਇਕ ਜੈਤੋ ਸ. ਅਮੋਲਕ ਸਿੰਘ ਵੱਲੋਂ ਜਿਲ੍ਹਾ ਵਾਸੀਆਂ ਨੂੰ “ਲਾਈਟ ਐਂਡ ਸਾਊਂਡ” ਸਮਾਗਮ ਵਿੱਚ ਸ਼ਿਰਕਤ ਕਰਨ ਦੀ ਅਪੀਲ

ਜੈਤੋ, 05 ਨਵੰਬਰ (  ) ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਭਾਈ ਮਤੀ ਦਾਸ, ਭਾਈ ਸਤੀ ਦਾਸ ਤੇ ਭਾਈ ਦਿਆਲਾ ਜੀ ਆਦਿ ਸ਼ਹੀਦਾਂ ਦੀ ਸ਼ਹਾਦਤ ਨੂੰ ਸਮਰਪਿਤ “ਲਾਈਟ ਐਂਡ ਸਾਊਂਡ” ਸਮਾਗਮ ... Read more »

ਸ. ਗੁਰਦਿੱਤ ਸਿੰਘ ਸੇਖੋਂ ਵੱਲੋਂ ਸੰਗਤਾਂ ਨੂੰ “ਲਾਈਟ ਐਂਡ ਸਾਊਂਡ” ਸਮਾਗਮ ਵਿੱਚ ਸ਼ਮੂਲੀਅਤ ਲਈ ਅਪੀਲ

ਫ਼ਰੀਦਕੋਟ, 4 ਨਵੰਬਰ ( ) ਫ਼ਰੀਦਕੋਟ ਵਿਧਾਨ ਸਭਾ ਹਲਕੇ ਦੇ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ 8 ਨਵੰਬਰ 2025 (ਸ਼ਨੀਵਾਰ) ਸ਼ਾਮ 6 ਤੋਂ 8 ਵਜੇ... Read more »

ਸਪੀਕਰ ਸੰਧਵਾਂ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਅਤੇ ਹੋਰ ਸ਼ਹੀਦਾਂ ਦੀ ਸ਼ਹਾਦਤ ਨੂੰ ਸਮਰਪਿਤ “ਲਾਈਟ ਐਂਡ ਸਾਊਂਡ” ਸਮਾਗਮ ਵਿੱਚ ਸ਼ਾਮਿਲ ਹੋਣ ਦੀ ਕੀਤੀ ਅਪੀਲ

ਕੋਟਕਪੂਰਾ, 4 ਨਵੰਬਰ ( ) ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਸੱਭਿਆਚਾਰ ਮਾਮਲੇ ਵਿਭਾਗ ਪੰਜਾਬ ਸਰਕਾਰ ਵੱਲੋਂ ਆਯੋਜਿਤ ਸ੍ਰੀ ਗੁਰੂ ਤੇਗ ਬਹਾਦਰ ਜੀ ਅਤੇ ਹੋਰ ਸ਼ਹੀਦਾਂ ਭਾਈ ਮਤੀ ਦਾਸ, ਭਾਈ... Read more »

ਡਿਪਟੀ ਕਮਿਸ਼ਨ ਨੇ ਝੋਨੇ ਦੇ ਆਉਣ ਵਾਲੇ ਸੀਜ਼ਨ ਦੇ ਖਰੀਦ ਪ੍ਰਬੰਧਾ ਦਾ ਲਿਆ ਜਾਇਜ਼ਾ

ਫਰੀਦਕੋਟ 19 ਅਗਸਤ ()ਖਰੀਫ ਸੀਜਨ 2025-26 ਦੌਰਾਨ ਜਿਲ੍ਹੇ ਦੇ 68 ਖਰੀਦ ਕੇਂਦਰਾਂ ਵਿੱਚ ਕੀਤੇ ਜਾਣ ਵਾਲੇ ਪ੍ਰਬੰਧਾਂ ਸਬੰਧੀ ਜਾਣਕਾਰੀ ਲੈਣ ਲਈ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਖਰੀਦ ਏਜੰਸੀਆਂ, ਆੜ੍ਹਤੀਆਂ, ਰਾਈਸ ਮਿਲਰਜ... Read more »