ਜਦੋਂ ਪਾਣੀ ਖੋਹਣਾ ਸੀ ਤਾਂ ਸਾਰੇ ਕਾਨੂੰਨ ਛਿੱਕੇ ਟੰਗੇ, ਹੁਣ ਕੋਈ ਮਦਦ ਲਈ ਨਹੀਂ ਬਹੁੜ ਰਿਹਾ: ਬਰਿੰਦਰ ਗੋਇਲ ਨੇ ਕੇਂਦਰ ਤੇ ਗੁਆਂਢੀ ਸੂਬਿਆਂ ਨੂੰ ਕਰੜੇ ਹੱਥੀਂ ਲਿਆ

ਚੰਡੀਗੜ੍ਹ/ਫ਼ਾਜ਼ਿਲਕਾ, 28 ਅਗਸਤ: ਪੰਜਾਬ ਦੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਕੇਂਦਰ ਸਰਕਾਰ ਅਤੇ ਗੁਆਂਢੀ ਸੂਬਿਆਂ ਨੂੰ ਕਰੜੇ ਹੱਥੀਂ ਲੈਂਦਿਆਂ ਕਿਹਾ ਕਿ ਕੁਝ ਮਹੀਨੇ ਪਹਿਲਾਂ ਜਦੋਂ ਪੰਜਾਬ ਤੋਂ ਪਾਣੀ ਖੋਹਣਾ... Read more »

ਸੇਫ ਸਕੂਲ ਵਾਹਨ ਦੀ ਟੀਮ ਵੱਲੋਂ ਅਬੋਹਰ  ਖੇਤਰ ਵਿਚ ਚੈਕਿੰਗ ਦੌਰਾਨ 8 ਸਕੂਲ ਬੱਸਾਂ ਦੇ ਕੀਤੇ ਚਲਾਨ

 ਫਾਜ਼ਿਲਕਾ 26 ਅਗਸਤ ਸੇਫ ਸਕੂਲ ਵਾਹਨ ਦੀ ਟੀਮ ਵੱਲੋਂ ਸੇਫ ਸਕੂਲ ਵਾਹਨ ਪਾਲਿਸੀ ਨੂੰ ਜ਼ਿਲ੍ਹਾ ਫਾਜ਼ਿਲਕਾ ਅੰਦਰ ਯਕੀਨੀ ਬਣਾਉਣ ਲਈ  ਲਗਾਤਾਰ ਚੈਕਿੰਗਾਂ ਕੀਤੀਆਂ ਜਾ ਰਹੀਆਂ ਹਨ। ਸੇਫ ਸਕੂਲ ਵਾਹਨ ਪਾਲਿਸੀ ਤਹਿਤ ਨਿਯਮਾਂ ਦੀ ਉਲੰਘਣਾ ਕਰਨ ਵਾਲੀਆਂ ਸਕੂਲ ਬੱਸਾਂ ਦੇ... Read more »

ਵਰਦੇ ਮੀਂਹ ਵਿੱਚ ਰਾਹਤ ਸਮੱਗਰੀ ਲੈ ਕੇ ਪਹੁੰਚੇ ਮੰਤਰੀ ਅਤੇ ਵਿਧਾਇਕ

ਚੰਡੀਗੜ੍ਹ/ਫਾਜ਼ਿਲਕਾ 25 ਅਗਸਤ ਪੰਜਾਬ ਦੇ ਕੈਬਨਿਟ ਮੰਤਰੀ ਡਾ  ਬਲਜੀਤ ਕੌਰ ਅਤੇ ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਅੱਜ ਵਰਦੇ ਮੀਂਹ ਵਿੱਚ ਰਾਹਤ ਸਮੱਗਰੀ ਦੇ ਕੈਂਟਰ ਲੈ ਕੇ ਪਿੰਡ ਤੇਜਾ ਰੁਹੇਲਾ ਤੇ... Read more »

ਵਿਧਾਇਕ ਬੱਲੂਆਣਾ ਨੇ ਹਲਕੇ ਦੇ ਪਿੰਡ ਬਿਸ਼ਨਪੁਰਾ ਅਤੇ ਬਾਜ਼ੀਪੁਰ ਭੋਮਾ ਵਿਖੇ 69.4 ਲੱਖ ਦੀ ਲਾਗਤ ਵਾਲੇ ਵੱਖ-ਵੱਖ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ

ਫਾਜ਼ਿਲਕਾ/ਬੱਲੂਆਣਾ 24 ਅਗਸਤ 2025…. ਵਿਧਾਇਕ ਬੱਲੂਆਣਾ ਸ੍ਰੀ. ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਹਲਕੇ ਦੇ ਪਿੰਡ ਬਿਸ਼ਨਪੁਰਾ ਅਤੇ ਬਾਜ਼ੀਦਪੁਰ ਭੋਮਾ ਵਿਖ਼ੇ ਜਨ ਸੁਣਵਾਈ ਕੀਤੀ ਤੇ ਪਿੰਡ ਵਾਸੀਆਂ ਦੀਆਂ ਮੁਸ਼ਕਲਾਂ ਸੁਣੀਆਂ। ਪਿੰਡ ਬਿਸ਼ਨਪੁਰ ਵਿਖੇ... Read more »

ਵੋਟ ਚੋਰੀ ਕਰਨ ਵਾਲੀ ਭਾਜਪਾ ਸਰਕਾਰ ਹੁਣ ਪੰਜਾਬੀਆਂ ਦਾ ਰਾਸ਼ਨ ਚੋਰੀ ਕਰਨ ਨੂੰ ਤਿਆਰ ਹੋਈ-ਡਾ: ਬਲਬੀਰ ਸਿੰਘ

ਫਾਜ਼ਿਲਕਾ, 23 ਅਗਸਤਪੰਜਾਬ ਦੇ ਸਿਹਤ ਮੰਤਰੀ ਡਾ: ਬਲਬੀਰ ਸਿੰਘ ਨੇ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਪੰਜਾਬ ਦੇ ਗਰੀਬ ਲੋਕਾਂ ਨੂੰ ਮਿਲਣ ਵਾਲੇ ਰਾਸ਼ਨ ਤੇ ਡਾਕਾ ਮਾਰਨ ਦੀ ਯੋਜਨਾ ਦੀ ਸਖ਼ਤ ਨਿਖੇਧੀ ਕਰਦਿਆਂ... Read more »

ਫਾਜ਼ਿਲਕਾ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਦੇ ਹੜ੍ਹ ਪੀੜਤ ਪਿੰਡ ਦੋਨਾ ਨਾਨਕਾ ਤੇ ਤੇਜਾ ਰੁਹੇਲਾ ਦੇ ਲੋਕਾਂ ਦਾ ਹਾਲ ਚਾਲ ਜਾਣਨ ਪਹੁੰਚੇ

ਫਾਜ਼ਿਲਕਾ 21 ਅਗਸਤ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹੜ੍ਹ ਪੀੜ੍ਹਤ ਲੋਕਾਂ ਦੀ ਹਰ ਸੰਭਵ ਮਦਦ ਕਰਨ ਲਈ ਤਿਆਰ ਹੈ। ਇਹ ਪ੍ਰਗਟਾਵਾ ਫਾਜ਼ਿਲਕਾ ਦੇ ਵਿਧਾਇਕ ਸ੍ਰੀ.... Read more »

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜ਼ਿਲਕਾ ਵੱਲੋਂ ਮਿਸ਼ਨ ਰਕਸ਼ਾ ਬੰਧਨ ਮੁਹਿੰਮ ਦੇ ਤਹਿਤ ਹਿੰਮਤਵਾਨ ਮਹਿਲਾਵਾਂ ਦਾ ਸਨਮਾਨ

ਫਾਜ਼ਿਲਕਾ 19 ਅਗਸਤਮਾਣਯੋਗ ਜਸਟਿਸ ਸ੍ਰੀ ਅਸ਼ਵਨੀ ਕੁਮਾਰ ਮਿਸ਼ਰਾ, ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ (ਮੋਹਾਲੀ) ਅਤੇ ਸ੍ਰੀਮਤੀ ਨਵਜੋਤ ਕੌਰ, ਮਾਣਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ... Read more »

ਖੁਸ਼ਹਾਲ ਪੰਜਾਬ ਦੀ ਸਿਰਜਣਾ ਵਿਚ ਅਹਿਮ ਰੋਲ ਨਿਭਾ ਰਹੀ ਹੈ ਸੀ.ਐਮ. ਦੀ ਯੋਗਸ਼ਾਲਾ ਮੁਹਿੰਮ

ਅਬੋਹਰ, ਫਾਜ਼ਿਲਕਾ 18 ਅਗਸਤਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਸੀ.ਐਮ. ਦੀ ਯੋਗਸ਼ਾਲਾ ਮੁਹਿੰਮ ਖੁਸ਼ਹਾਲ ਪੰਜਾਬ ਦੀ ਸਿਰਜਣਾ ਵਿਚ ਅਹਿਮ ਰੋਲ ਨਿਭਾ ਰਹੀ ਹੈ। ਇਸ... Read more »

ਫਾਜ਼ਿਲਕਾ ਦੇ ਵਿਧਾਇਕ ਨੇ ਹੜ੍ਹ ਪ੍ਰਭਾਵਿਤ ਪਿੰਡ ਰੇਤੇ ਵਾਲੀ ਭੈਣੀ, ਰਾਮ ਸਿੰਘ ਭੈਣੀ, ਗੁਲਾਬਾ ਭੈਣੀ ਤੇ ਤੇਜਾ ਰੁਹੇਲਾ ਸਮੇਤ ਵੱਖ-ਵੱਖ ਪਿੰਡਾਂ ਦਾ ਦੌਰਾ

ਫਾਜ਼ਿਲਕਾ 16 ਅਗਸਤ 2025….ਫਾਜ਼ਿਲਕਾ ਦੇ ਵਿਧਾਇਕ ਸ੍ਰੀ. ਨਰਿੰਦਰਪਾਲ ਸਿੰਘ ਸਵਨਾ ਨੇ ਕਿਹਾ ਕਿ ਪਿਛਲੇ ਹਿੱਸਿਆ ਪਹਾੜਾਂ ਵਿੱਚ ਭਾਰੀ ਬਰਸਾਤਾਂ ਹੋਣ ਕਾਰਨ ਸਤਲੁਜ ਦਰਿਆ ਵਿੱਚ ਪਾਣੀ ਦਾ ਪੱਧਰ ਵਧਿਆ ਹੈ ਤੇ ਇਹ ਪਾਣੀ... Read more »

ਜਲਾਲਾਬਾਦ ਵਿਖੇ ਪੂਰੇ ਉਤਸ਼ਾਹ ਅਤੇ ਜੋਸ਼ ਨਾਲ ਮਨਾਇਆ ਗਿਆ ਆਜ਼ਾਦੀ ਦਿਵਸ ਸਮਾਗਮ

ਜਲਾਲਾਬਾਦ, 15 ਅਗਸਤਆਜ਼ਾਦੀ ਦਿਵਸ ਸਮਾਗਮ ਜਲਾਲਾਬਾਦ ਵਿਖੇ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ। ਬਹੁ-ਮੰਤਵੀ ਖੇਡ ਸਟੇਡੀਅਮ ਵਿਖੇ ਆਜ਼ਾਦੀ ਦਿਵਸ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਉਣ ਦੀ ਰਸਮ ਸ੍ਰੀ ਕੰਵਰਜੀਤ ਸਿੰਘ ਮਾਨ, ਐੱਸ.ਡੀ.ਐੱਮ ਜਲਾਲਾਬਾਦ ਨੇ... Read more »